12.4 C
Alba Iulia
Saturday, November 23, 2024

ਨਲ

ਆਈਪੀਐੱਲ: ਦਿੱਲੀ ਨੇ ਮੁੰਬਈ ਨੂੰ ਚਾਰ ਵਿਕਟਾਂ ਨਾਲ ਹਰਾਇਆ

ਮੁੰਬਈ, 27 ਮਾਰਚ ਦਿੱਲੀ ਕੈਪੀਟਲਜ਼ ਨੇ ਅੱਜ ਇੱਥੇ ਆਈਪੀਐੱਲ ਮੈਚ ਵਿੱਚ ਮੁੰਬਈ ਇੰਡੀਅਨਜ਼ ਨੂੰ ਚਾਰ ਵਿਕਟਾਂ ਨਾਲ ਹਰਾ ਕੇ ਟੂਰਨਾਮੈਂਟ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਮੁੰਬਈ ਇੰਡੀਅਨਜ਼ ਨੇ ਟਾਸ ਗੁਆਉਣ ਮਗਰੋਂ ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜ ਵਿਕਟਾਂ ਗੁਆ ਕੇ 178 ਦੌੜਾਂ...

ਰੌਇਲ ਚੈਲੰਜਰਸ ਬੰਗਲੌਰ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 3 ਵਿਕਟਾਂ ਨਾਲ ਹਰਾਇਆ

ਨਵੀਂ ਮੁੰਬਈ, 30 ਮਾਰਚ ਰੌਇਲ ਚੈਲੰਜਰਸ ਬੰਗਲੌਰ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਇੱਕ ਮੈਚ ਵਿੱਚ ਬੁੱਧਵਾਰ ਨੂੰ ਕੋਲਕਾਤਾ ਨਾਈਟ ਰਾਈਡਰਜ਼ ਨੂੰ 3 ਵਿਕਟਾਂ ਨਾਲ ਹਰਾ ਦਿੱਤਾ ਹੈ। ਕੋਲਕਾਤਾ ਨਾਈਟ ਰਾਈਡਰਜ਼ ਨੇ ਪਹਿਲਾਂ ਖੇਡਦਿਆਂ 18.5 ਓਵਰਾਂ ਵਿੱਚ ਸਾਰੀਆਂ ਵਿਕਟਾ ਗੁਆ...

ਰੂਸ-ਯੂਕਰੇਨ ਵਾਰਤਾ ਨਾਲ ਅਮਨ ਦੀ ਆਸ ਬੱਝੀ

ਕੀਵ/ਇਸਤੰਬੁਲ, 29 ਮਾਰਚ ਰੂਸ ਅਤੇ ਯੂਕਰੇਨ ਦੇ ਨੁਮਾਇੰਦਿਆਂ ਵਿਚਕਾਰ ਤੁਰਕੀ ਦੀ ਰਾਜਧਾਨੀ ਇਸਤੰਬੁਲ 'ਚ ਹੋਈ ਵਾਰਤਾ ਦੌਰਾਨ ਸ਼ਾਂਤੀ ਲਈ ਦੋਵੇਂ ਧਿਰਾਂ ਕੁਝ ਅੱਗੇ ਵਧੀਆਂ ਹਨ। ਯੂਕਰੇਨ 'ਚ ਗੋਲੀਬੰਦੀ ਦਾ ਐਲਾਨ ਤਾਂ ਨਹੀਂ ਕੀਤਾ ਗਿਆ ਹੈ ਪਰ ਰੂਸੀ ਫ਼ੌਜ ਨੇ...

ਰੂਸ ਨਾਲ ਗੱਲਬਾਤ ਸਕਾਰਾਤਮਕ ਪਰ ਅਸੀਂ ਆਪਣੇ ਗੁਆਂਢੀ ’ਤੇ ਭਰੋਸਾ ਨਹੀਂ ਕਰ ਸਕਦੇ: ਜ਼ੇਲੈੇਂਸਕੀ

ਕੀਵ, 30 ਮਾਰਚ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ ਨੇ ਕਿਹਾ ਹੈ ਕਿ ਰੂਸੀ ਵਾਰਤਾਕਾਰਾਂ ਨਾਲ ਚੱਲ ਰਹੀ ਗੱਲਬਾਤ ਵਿੱਚ ਕੁਝ ਸਕਾਰਾਤਮਕ ਸੰਕੇਤ ਮਿਲੇ ਹਨ ਪਰ ਇਹ ਵੀ ਕਿਹਾ ਕਿ ਰੂਸ ਉੱਤੇ ਭਰੋਸਾ ਨਹੀਂ ਕੀਤਾ ਜਾ ਸਕਦਾ ਹੈ। ਰੂਸ ਨੇ...

ਆਈਪੀਐੱਲ: ਰਾਜਸਥਾਨ ਰਾਇਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 61 ਦੌੜਾਂ ਨਾਲ ਮਾਤ ਦਿੱਤੀ

ਪੁਣੇ, 29 ਮਾਰਚ ਇਥੇ ਖੇਡੇ ਗਏ ਆਈਪੀਐੱਲ ਮੈਚ ਦੌਰਾਨ ਮੰਗਲਵਾਰ ਨੂੰ ਰਾਜਸਥਾਨ ਰਾਇਲਜ਼ ਨੇ ਸਨਰਾਈਜ਼ਰਜ਼ ਹੈਦਰਾਬਾਦ ਨੂੰ 61 ਦੌੜਾਂ ਨਾਲ ਮਾਤ ਦਿੱਤੀ। ਸਨਰਾਈਜ਼ਰਜ਼ ਹੈਦਰਾਬਾਦ ਦੀ ਟੀਮ ਨੇ ਟਾਸ ਜਿੱਤਣ ਮਗਰੋਂ ਗੇਂਦਬਾਜ਼ੀ ਦਾ ਫੈਸਲਾ ਲਿਆ। ਰਾਜਸਥਾਨ ਰਾਇਲਜ਼ ਟੀਮ ਨੇ ਕਪਤਾਨ...

ਆਈਪੀਐਲ: ਦਿੱਲੀ ਨੇ ਮੁੰਬਈ ਨੂੰ 4 ਵਿਕਟਾਂ ਨਾਲ ਹਰਾਇਆ

ਮੁੰਬਈ: ਆਈਪੀਐਲ-2022 ਦੇ ਅੱਜ ਹੋਏ ਇਕ ਮੈਚ ਵਿਚ ਦਿੱਲੀ ਕੈਪੀਟਲਜ਼ ਨੇ ਮੁੰਬਈ ਇੰਡੀਅਨਜ਼ ਨੂੰ ਚਾਰ ਵਿਕਟਾਂ ਨਾਲ ਹਰਾ ਦਿੱਤਾ। ਅਕਸਰ ਪਟੇਲ ਤੇ ਲਲਿਤ ਯਾਦਵ ਵਿਚਾਲੇ ਹੋਈ 70 ਦੌੜਾਂ ਦੀ ਭਾਈਵਾਲੀ ਨੇ ਦਿੱਲੀ ਦੀ ਜਿੱਤ ਵਿਚ ਅਹਿਮ ਯੋਗਦਾਨ ਦਿੱਤਾ।...

ਪਰਿਨੀਤੀ ਨੇ ਕੁਮਾਰ ਸਾਨੂ ਨਾਲ ਸਟੇਜ ਸਾਂਝੀ ਕੀਤੀ

ਮੁੰਬਈ: ਬੌਲੀਵੁੱਡ ਅਦਾਕਾਰਾ ਪਰਿਨੀਤੀ ਚੋਪੜਾ ਨੇ ਹਾਲ ਹੀ ਵਿੱਚ ਗਾਇਕ ਕੁਮਾਰ ਸਾਨੂ ਨਾਲ ਸਟੇਜ ਸਾਂਝੀ ਕੀਤੀ। ਇਸ ਦੌਰਾਨ ਦੋਹਾਂ ਨੇ ਸੰਜੈ ਲੀਲਾ ਭੰਸਾਲੀ ਦੀ ਨਿਰਦੇਸ਼ਨ ਹੇਠ ਬਣੀ ਫਿਲਮ 'ਹਮ ਦਿਲ ਦੇ ਚੁਕੇ ਸਨਮ' ਦਾ ਗੀਤ 'ਆਂਖੋਂ ਕੀ ਗੁਸਤਾਖੀਆਂ'...

ਸਪਾਈਸਜੈੱਟ ਦਾ ਜਹਾਜ਼ ਉਡਾਣ ਭਰਨ ਤੋਂ ਪਹਿਲਾਂ ਲਾਈਟ ਵਾਲੇ ਪੋਲ ਨਾਲ ਟਕਰਾਇਆ

ਨਵੀਂ ਦਿੱਲੀ, 28 ਮਾਰਚ ਦਿੱਲੀ ਹਵਾਈ ਅੱਡੇ 'ਤੇ ਸਪਾਈਸਜੈੱਟ ਜਹਾਜ਼ ਬੋਇੰਗ 737-800 ਦੇ ਖੰਭ ਅੱਜ ਜੰਮੂ ਲਈ ਉਡਾਣ ਭਰਨ ਤੋਂ ਪਹਿਲਾਂ ਲਾਈਟ ਵਾਲੇ ਪੋਲ ਨਾਲ ਟਕਰਾਅ ਗਏ। ਡੀਜੀਸੀੲੇ ਅਧਿਕਾਰੀਆਂ ਨੇ ਕਿਹਾ ਕਿ ਇਸ ਘਟਨਾ ਦੌਰਾਨ ਯਾਤਰੀਆਂ ਨੂੰ ਕਿਸੇ ਤਰ੍ਹਾਂ...

ਜੈਸ਼ੰਕਰ ਵੱਲੋਂ ਮਾਲਦੀਵਜ਼ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਮਾਲੇ, 27 ਮਾਰਚ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਮਾਲਦੀਵਜ਼ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਨਾਲ ਅੱਡੂ ਸ਼ਹਿਰ ਵਿਚ ਮੁਲਾਕਾਤ ਕੀਤੀ ਹੈ। ਇਨ੍ਹਾਂ ਆਗੂਆਂ ਨੇ ਇਸ ਮੌਕੇ ਦੋਵਾਂ ਮੁਲਕਾਂ ਦਰਮਿਆਨ ਵਿਸ਼ੇਸ਼ ਭਾਈਵਾਲੀ ਉਤੇ ਵਿਚਾਰ-ਚਰਚਾ ਕੀਤੀ। ਜੈਸ਼ੰਕਰ ਸ਼ਨਿਚਰਵਾਰ...

ਕਸ਼ਮੀਰ ’ਚ ਸ਼ਾਂਤੀ ਲਈ ਪਾਕਿ ਨਾਲ ਗੱਲਬਾਤ ਜ਼ਰੂਰੀ: ਮਹਿਬੂਬਾ

ਰਾਮਬਨ/ਜੰਮੂ, 26 ਮਾਰਚ ਪੀਪਲਜ਼ ਡੈਮੋਕ੍ਰੈਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਭਾਜਪਾ ਸਰਕਾਰ ਨੂੰ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਆਪਣੇ ਸੱਦੇ ਨੂੰ ਦੁਹਰਾਉਂਦਿਆਂ ਉਨ੍ਹਾਂ ਅੱਜ ਕਿਹਾ ਕਿ ਜਦੋਂ ਤੱਕ ਕਸ਼ਮੀਰ ਮੁੱਦਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img