12.4 C
Alba Iulia
Friday, November 22, 2024

ਲਈ

ਅੱਜ ਦਾ ਭਾਰਤ ਨਿਡਰ ਹੈ, ਜੋ ਆਪਣੇ ਹਿੱਤਾਂ ਲਈ ਡੱਟ ਕੇ ਖੜ੍ਹਾ ਹੈ: ਮੋਦੀ

ਨਵੀਂ ਦਿੱਲੀ, 6 ਅਪਰੈਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਦੁਨੀਆ ਦੇ ਸਾਹਮਣੇ ਅੱਜ ਅਜਿਹਾ ਭਾਰਤ ਹੈ, ਜੋ ਬਿਨਾਂ ਕਿਸੇ ਡਰ ਜਾਂ ਦਬਾਅ ਤੋਂ ਆਪਣੇ ਹਿੱਤਾਂ ਲਈ ਡਟ ਕੇ ਖੜ੍ਹਾ ਹੈ ਅਤੇ ਜਦੋਂ ਪੂਰੀ ਦੁਨੀਆ ਦੋ ਵਿਰੋਧੀ...

ਮਿਸ਼ਨ ਹਿਮਾਚਲ: ਕੇਜਰੀਵਾਲ ਤੇ ਭਗਵੰਤ ਮਾਨ ਨੇ ਮੰਡੀ ’ਚ ਰੋਡ ਸ਼ੋਅ ਦੌਰਾਨ ਮੰਗਿਆ 5 ਸਾਲ ਲਈ ‘ਮੌਕਾ’

ਟ੍ਰਿਬਿਊਨ ਨਿਊਜ਼ ਸਰਵਿਸ ਸ਼ਿਮਲਾ, 6 ਅਪਰੈਲ ਦਿੱਲੀ ਅਤੇ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਮੰਡੀ ਵਿੱਚ ਰੋਡ ਸ਼ੋਅ ਕੀਤਾ। ਇਸ ਮੌਕੇ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਇਕ...

ਪੋਪ ਨੇ ਕੈਨੇਡਾ ਦੇ ਸਕੂਲਾਂ ਵਿੱਚ ਬਦਸਲੂਕੀ ਲਈ ਲੋਕਾਂ ਤੋਂ ਮੁਆਫ਼ੀ ਮੰਗੀ

ਵੈਟੀਕਨ ਸਿਟੀ, 1 ਅਪਰੈਲ ਪੋਪ ਫਰਾਂਸਿਸ ਨੇ ਕੈਨੇਡਾ ਵਿਚ ਚਰਚ ਵੱਲੋਂ ਚਲਾਏ ਜਾਂਦੇ ਰਹੇ ਰਿਹਾਇਸ਼ੀ ਸਕੂਲਾਂ ਵਿੱਚ ਸਥਾਨਕ ਲੋਕਾਂ ਵੱਲੋਂ ਸਹਿਣ ਕੀਤੇ ਕੀਤੀ ਗਈ 'ਨਿੰਦਣਯੋਗ' ਬਦਸਲੂਕੀ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਜੁਲਾਈ ਦੇ ਅੰਤ ਤੱਕ ਉਨ੍ਹਾਂ ਵੱਲੋਂ...

ਅਣਵਿਆਹੀ ਧੀ ਮਾਪਿਆਂ ’ਤੇ ਵਿਆਹ ਲਈ ਖਰਚੇ ਦਾ ਦਾਅਵਾ ਕਰ ਸਕਦੀ ਹੈ: ਛੱਤੀਸਗੜ੍ਹ ਹਾਈ ਕੋਰਟ

ਰਾਏਪੁਰ, 31 ਮਾਰਚ ਛੱਤੀਸਗੜ੍ਹ ਹਾਈ ਕੋਰਟ ਨੇ ਫੈਸਲਾ ਸੁਣਾਇਆ ਹੈ ਕਿ ਅਣਵਿਆਹੀ ਧੀ ਹਿੰਦੂ ਗੋਦ ਲੈਣ ਅਤੇ ਗੁਜ਼ਾਰਾ ਐਕਟ, 1956 ਤਹਿਤ ਆਪਣੇ ਮਾਪਿਆਂ ਤੋਂ ਵਿਆਹ ਖਰਚੇ ਦਾ ਦਾਅਵਾ ਕਰ ਸਕਦੀ ਹੈ। ਬਿਲਾਸਪੁਰ ਹਾਈ ਕੋਰਟ ਦੀ ਡਿਵੀਜ਼ਨ ਬੈਂਚ ਛੱਤੀਸਗੜ੍ਹ ਦੇ...

ਦਿਲਜੀਤ ਦੋਸਾਂਝ ਦਰਸ਼ਕਾਂ ਦੇ ਮਨੋਰੰਜਨ ਲਈ ਤਿਆਰ

ਮੁੰਬਈ: ਅਦਾਕਾਰ ਤੇ ਗਾਇਕ ਦਿਲਜੀਤ ਦੋਸਾਂਝ ਆਪਣੇ ਚਾਹੁਣ ਵਾਲਿਆਂ ਦਾ ਮਨੋਰੰਜਨ ਕਰਨ ਲਈ ਤਿਆਰ ਹੈ ਅਤੇ ਇਸ ਸਬੰਧੀ ਆਗਾਮੀ 9 ਅਪਰੈਲ ਤੋਂ ਉਸ ਦਾ ਟੂਰ 'ਬੌਰਨ ਟੂ ਸ਼ਾਈਨ' ਸ਼ੁਰੂ ਹੋਣ ਜਾ ਰਿਹਾ ਹੈ। ਕਰੋਨਾ ਤੋਂ ਬਾਅਦ ਉਹ ਪਹਿਲੀ...

ਕਸ਼ਮੀਰ ’ਚ ਸ਼ਾਂਤੀ ਲਈ ਪਾਕਿ ਨਾਲ ਗੱਲਬਾਤ ਜ਼ਰੂਰੀ: ਮਹਿਬੂਬਾ

ਰਾਮਬਨ/ਜੰਮੂ, 26 ਮਾਰਚ ਪੀਪਲਜ਼ ਡੈਮੋਕ੍ਰੈਟਿਕ ਪਾਰਟੀ (ਪੀਡੀਪੀ) ਦੀ ਮੁਖੀ ਮਹਿਬੂਬਾ ਮੁਫ਼ਤੀ ਨੇ ਭਾਜਪਾ ਸਰਕਾਰ ਨੂੰ ਪਾਕਿਸਤਾਨ ਅਤੇ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਆਪਣੇ ਸੱਦੇ ਨੂੰ ਦੁਹਰਾਉਂਦਿਆਂ ਉਨ੍ਹਾਂ ਅੱਜ ਕਿਹਾ ਕਿ ਜਦੋਂ ਤੱਕ ਕਸ਼ਮੀਰ ਮੁੱਦਾ...

ਯੂਰਕੇਨ ਦੇ ਸ਼ਰਨਾਰਥੀਆਂ ਦੀ ਮਦਦ ਲਈ ਡਟੇ ਯੂਨਾਈਟਿਡ ਸਿੱਖਜ਼ ਦੇ ਵਾਲੰਟੀਅਰ

ਨਵੀਂ ਦਿੱਲੀ, 25 ਮਾਰਚ ਯੂਕਰੇਨ ਦੇ ਸ਼ਰਨਾਰਥੀਆਂ ਲਈ ਐਮਰਜੈਂਸੀ ਸੇਵਾਵਾਂ ਦੇ ਰਹੇ ਸੰਯੁਕਤ ਰਾਸ਼ਟਰ ਨਾਲ ਸਬੰਧਤ ਮਨੁੱਖੀ ਅਧਿਕਾਰਾਂ ਅਤੇ ਇਸ ਦੀ ਪੈਰਵੀ ਕਰਨ ਵਾਲੇ ਸੰਗਠਨ ਯੂਨਾਈਟਿਡ ਸਿੱਖਜ਼ ਦੇ ਵਾਲੰਟੀਅਰ ਪਿਛਲੇ ਤਿੰਨ ਹਫ਼ਤਿਆਂ ਤੋਂ ਰਾਹਤ ਕਾਰਜ ਅਤੇ ਮਨੁੱਖੀ ਮਦਦ ਲਈ...

ਯੂਪੀ ਚੋਣਾਂ: ਤੀਜੇ ਗੇੜ ਲਈ ਚੋਣ ਪ੍ਰਚਾਰ ਖ਼ਤਮ

ਲਖਨਊ, 18 ਫਰਵਰੀ ਮੁੱਖ ਅੰਸ਼ 16 ਜ਼ਿਲ੍ਹਿਆਂ ਦੇ 59 ਵਿਧਾਨ ਸਭਾ ਹਲਕਿਆਂ 'ਚ ਉਮੀਦਵਾਰਾਂ ਨੇ ਪੂਰੀ ਵਾਹ ਲਾਈ ਭਾਜਪਾ ਵੱਲੋਂ ਕਰਹਲ ਦੇ ਸਾਰੇ ਚੋਣ ਬੂਥਾਂ 'ਤੇ ਨੀਮ ਫੌਜੀ ਬਲ ਤਾਇਨਾਤ ਕਰਨ ਦੀ ਮੰਗ ਯੂਪੀ ਅਸੈਂਬਲੀ ਚੋਣਾਂ ਦੇ ਤੀਜੇ ਗੇੜ ਲਈ ਅੱਜ ਚੋਣ...

ਕਰਨਾਟਕ: ਹਿਜਾਬ ਲਈ ਬਜ਼ਿੱਦ 58 ਵਿਦਿਆਰਥਣਾਂ ਕਾਲਜ ’ਚੋਂ ਮੁਅੱਤਲ

ਬੰਗਲੌਰ, 19 ਫਰਵਰੀ ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ ਦੇ ਕਾਲਜ ਦੀਆਂ ਘੱਟੋ-ਘੱਟ 58 ਵਿਦਿਆਰਥਣਾਂ ਨੂੰ ਅੱਜ ਹਿਜਾਬ ਪਹਿਨਣ ਅਤੇ ਉਨ੍ਹਾਂ ਨੂੰ ਕਲਾਸਾਂ ਵਿੱਚ ਜਾਣ ਦੀ ਇਜਾਜ਼ਤ ਦੇਣ ਦੀ ਮੰਗ ਲਈ ਅੰਦੋਲਨ ਕਰਨ ਕਰਕੇ ਮੁਅੱਤਲ ਕਰ ਦਿੱਤਾ ਗਿਆ। ਇਹ ਵਿਦਿਆਰਥਣਾਂ ਸ਼ਿਰਲਾਕੋਪਾ...

ਭਾਰਤੀ ਕ੍ਰਿਕਟ ਬੋਰਡ ਨੇ ਵਿਰਾਟ ਕੋਹਲੀ ਨੂੰ ਆਰਾਮ ਕਰਨ ਲਈ ਘਰ ਭੇਜਿਆ

ਨਵੀਂ ਦਿੱਲੀ, 19 ਫਰਵਰੀ ਸੀਨੀਅਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਬੀਸੀਸੀਆਈ ਨੇ ਭਾਰਤੀ ਟੀਮ ਦੇ ਬਾਇਓ ਬੱਬਲ ਤੋਂ ਦਸ ਦਿਨ ਦਾ ਬ੍ਰੇਕ ਦਿੱਤਾ ਹੈ ਅਤੇ ਉਹ ਕੋਲਕਾਤਾ ਵਿੱਚ ਵੈਸਟਇੰਡੀਜ਼ ਖ਼ਿਲਾਫ਼ ਤੀਜੇ ਟੀ-20 ਮੈਚ ਤੋਂ ਪਹਿਲਾਂ ਘਰ ਚਲਾ ਗਿਆ ਹੈ। ਕੋਹਲੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img