12.4 C
Alba Iulia
Sunday, November 24, 2024

ਵਚ

ਰਾਸ਼ਟਰਮੰਡਲ ਤੇ ਏਸ਼ਿਆਈ ਮੁਕਾਬਲਿਆਂ ਦੇ ਚੋਣ ਟਰਾਇਲਾਂ ਵਿਚ ਹਿੱਸਾ ਨਹੀਂ ਲਵੇਗੀ ਸਾਇਨਾ

ਨਵੀਂ ਦਿੱਲੀ: ਸਾਇਨਾ ਨੇਹਵਾਲ ਵੱਲੋਂ ਰਾਸ਼ਟਰਮੰਡਲ ਖੇਡਾਂ ਵਿਚ ਆਪਣੇ ਖਿਤਾਬ ਨੂੰ ਬਚਾਉਣ ਦੀ ਸੰਭਾਵਨਾ ਧੁੰਦਲੀ ਜਾਪ ਰਹੀ ਹੈ ਕਿਉਂਕਿ ਉਸਨੇ ਆਗਾਮੀ ਖੇਡ ਮੁਕਾਬਲਿਆਂ ਦੇ ਚੋਣ ਟਰਾਇਲਾਂ ਵਿਚ ਹਿੱਸਾ ਨਾ ਲੈਣ ਦਾ ਫੈਸਲਾ ਕੀਤਾ ਹੈ। ਬਰਮਿੰਘਮ ਵਿਚ ਹੋਣ ਵਾਲੀਆਂ...

ਗੁਜਰਾਤ: ਕੈਮੀਕਲ ਫੈਕਟਰੀ ਵਿੱਚ ਧਮਾਕਾ

ਅਹਿਮਦਾਬਾਦ: ਗੁਜਰਾਤ ਦੇ ਭਰੂਚ ਜ਼ਿਲ੍ਹੇ ਦੀ ਇਕ ਕੈਮੀਕਲ ਫੈਕਟਰੀ ਵਿੱਚ ਧਮਾਕਾ ਹੋਣ ਨਾਲ ਛੇ ਕਾਮਿਆਂ ਦੀ ਮੌਤ ਹੋ ਗਈ। ਇਹ ਧਮਾਕਾ ਅੱਜ ਤੜਕੇ 3 ਵਜੇ ਦੇ ਕਰੀਬ ਹੋਇਆ। ਫੈਕਟਰੀ ਦਾ ਇਹ ਯੂਨਿਟ ਅਹਿਮਦਾਬਾਦ ਤੋਂ 235 ਕਿਲੋਮੀਟਰ ਦੂਰ ਦਾਹੇਜ...

ਲੰਡਨ ਦੀ ਜੇਲ੍ਹ ਵਿੱਚ ਭਾਰਤੀ ਮਾਓਵਾਦੀ ਆਗੂ ਦੀ ਮੌਤ

ਲੰਡਨ, 9 ਅਪਰੈਲ ਇਥੇ ਗੁਪਤ ਢੰਗ ਨਾਲ ਕੱਟੜਪੰਥੀ ਮਾਓਵਾਦੀ ਗਤੀਵਿਧੀਆਂ ਚਲਾਉਂਦੇ ਭਾਰਤੀ ਮੂਲ ਦੇ ਵਿਅਕਤੀ ਦੀ ਲੰਡਨ ਜੇਲ੍ਹ ਵਿਚ ਮੌਤ ਹੋ ਗਈ। ਉਸ ਨੂੰ ਛੇ ਸਾਲ ਪਹਿਲਾਂ ਯੂਕੇ ਦੀ ਇੱਕ ਅਦਾਲਤ ਵਲੋਂ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਹੇਠ 23 ਸਾਲ...

ਕੋਰੀਆ ਓਪਨ: ਸਿੰਧੂ ਅਤੇ ਸ੍ਰੀਕਾਂਤ ਕੁਆਰਟਰਫਾਈਨਲ ਵਿੱਚ

ਸੁਨਚਿਓਨ, 7 ਅਪਰੈਲ ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀਵੀ ਸਿੰਧੂ ਅਤੇ ਕਿਦਾਂਬੀ ਸ੍ਰੀਕਾਂਤ ਨੇ ਵੀਰਵਾਰ ਨੂੰ ਇੱਥੇ ਕੋਰੀਆ ਓਪਨ ਸੁਪਰ 500 ਬੈਡਮਿੰਟਨ ਟੂਰਨਾਮੈਂਟ ਦੇ ਕੁਆਰਟਰਫਾਈਨਲ ਵਿੱਚ ਥਾਂ ਬਣਾ ਲਈ ਹੈ। ਉਧਰ ਲਕਸ਼ਿਆ ਸੇਨ ਅਤੇ ਮਾਲਵਿਕਾ ਬੰਸੌਡ ਦੂਜੇ ਗੇੜ...

ਕ੍ਰਿਕਟ ਰੈਂਕਿੰਗ ਵਿੱਚ ਮਿਤਾਲੀ ਪੱਛੜੀ ਤੇ ਮੰਧਾਨਾ ਅੱਗੇ ਵਧੀ

ਦੁਬਈ, 5 ਅਪਰੈਲ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨ ਮਿਤਾਲੀ ਰਾਜ ਮੰਗਲਵਾਰ ਨੂੰ ਜਾਰੀ ਹੋਈ ਆਈਸੀਸੀ ਮਹਿਲਾ ਇੱਕ ਰੋਜ਼ਾ ਕੌਮਾਂਤਰੀ ਬੱਲੇਬਾਜ਼ਾਂ ਦੀ ਰੈਂਕਿੰਗ ਵਿੱਚ ਇੱਕ ਸਥਾਨ ਪਛੜ ਕੇ ਸੱਤਵੇਂ ਸਥਾਨ 'ਤੇ ਖਿਸਕ ਗਈ। ਉਧਰ ਸਟਾਰ ਸਲਾਮੀ ਬੱਲੇਬਾਜ਼ ਸਮਰਿਤੀ ਮੰਧਾਨਾ...

ਪਾਕਿਸਤਾਨ ਨੇ ਘੜੀ ਕਸ਼ਮੀਰ ਵਿੱਚ ਨਾਗਰਿਕਾਂ ’ਤੇ ਹਮਲਿਆਂ ਦੀ ਸਾਜ਼ਿਸ਼: ਡੀਜੀਪੀ

ਸ੍ਰੀਨਗਰ, 5 ਅਪਰੈਲ ਜੰਮੂ-ਕਸ਼ਮੀਰ ਦੇ ਪੁਲੀਸ ਮੁਖੀ ਦਿਲਬਾਗ ਸਿੰਘ ਨੇ ਅੱਜ ਕਿਹਾ ਕਿ ਇਸ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਨਾਗਰਿਕਾਂ 'ਤੇ ਹਾਲ ਹੀ ਵਿੱਚ ਹੋਏ ਹਮਲਿਆਂ ਦੀ ਸਾਜ਼ਿਸ਼ ਪਾਕਿਸਤਾਨ ਵਲੋਂ ਘੜੀ ਗਈ ਸੀ ਅਤੇ ਇਹ ਅਤਿਵਾਦੀ ਜਥੇਬੰਦੀਆਂ ਦੀ ਨਿਰਾਸ਼ਾ ਦਾ...

ਦੇਸ਼ ਵਿੱਚ ਪੈਟਰੋਲ ਦੀਆਂ ਕੀਮਤਾਂ ਸਿਰਫ਼ ਪੰਜ ਫ਼ੀਸਦੀ ਵਧੀਆਂ: ਪੁਰੀ

ਨਵੀਂ ਦਿੱਲੀ, 5 ਅਪਰੈਲ ਪੈਟਰੋਲੀਅਮ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਲੋਕ ਸਭਾ ਵਿੱਚ ਕਿਹਾ ਕਿ ਰੂਸ-ਯੂਕਰੇਨ ਜੰਗ ਮਗਰੋਂ ਭਾਰਤ ਵਿੱਚ ਪੈਟਰੋਲ ਦੀਆਂ ਕੀਮਤਾਂ ਸਿਰਫ਼ ਪੰਜ ਫ਼ੀਸਦੀ ਵਧੀਆਂ ਹਨ, ਜਦਕਿ ਕੁੱਝ ਵਿਕਸਿਤ ਦੇਸ਼ਾਂ ਵਿੱਚ ਇਨ੍ਹਾਂ ਵਿੱਚ 50 ਫ਼ੀਸਦੀ ਤੋਂ...

ਹੰਗਰੀ ਵਿੱਚ ਵਾਹਨ ਰੇਲਗੱਡੀ ਨਾਲ ਟਕਰਾਇਆ, ਪੰਜ ਹਲਾਕ

ਬੁਡਾਪੈਸਟ, 5 ਅਪਰੈਲ ਹੰਗਰੀ ਦੇ ਦੱਖਣ ਵਿੱਚ ਅੱਜ ਸਵੇਰੇ ਵਾਹਨ ਨੂੰ ਟੱਕਰ ਮਾਰਨ ਮਗਰੋਂ ਇੱਕ ਰੇਲਗੱਡੀ ਪੱਟੜੀ ਤੋਂ ਉਤਰ ਗਈ। ਪੁਲੀਸ ਨੇ ਦੱਸਿਆ ਕਿ ਇਸ ਹਾਦਸੇ ਵਿੱਚ ਪੰਜ ਜਣਿਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ।...

ਤੇਲ ਕੀਮਤਾਂ ਵਿੱਚ ਵਾਧੇ ਖਿਲਾਫ਼ ਰਾਜ ਸਭਾ ’ਚ ਹੰਗਾਮਾ; ਮੁਲਤਵੀ

ਨਵੀਂ ਦਿੱਲੀ, 4 ਅਪਰੈਲ ਪੈਟਰੋਲ, ਡੀਜ਼ਲ ਅਤੇ ਰਸੋਈ ਗੈਸ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਕਾਰਨ ਅੱਜ ਰਾਜ ਸਭਾ ਦੀ ਕਾਰਵਾਈ ਦੋ ਵਾਰ ਮੁਲਤਵੀ ਕਰਨ ਤੋਂ ਬਾਅਦ ਦਿਨ ਭਰ ਲਈ ਮੁਲਤਵੀ ਕਰ ਦਿੱਤੀ ਗਈ। ਪਹਿਲਾਂ ਰਾਜ...

ਪਾਕਿਸਤਾਨ: ਇਮਰਾਨ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ; 5 ਅਪਰੈਲ ਨੂੰ 12.30 ਵਜੇ ਹੋਵੇਗੀ ਮੁੜ ਸੁਣਵਾਈ

ਇਸਲਾਮਾਬਾਦ, 4 ਅਪਰੈਲ ਇਮਰਾਨ ਖਾਨ ਦੇ ਭਵਿੱਖ ਦਾ ਅੱਜ ਕੋਈ ਫੈਸਲਾ ਨਹੀਂ ਹੋ ਸਕਿਆ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਦੀ ਕਾਰਵਾਈ ਭਲਕੇ ਤਕ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਵਿਚ 5 ਅਪਰੈਲ ਨੂੰ ਇਸ ਮਾਮਲੇ 'ਤੇ ਮੁੜ ਸੁਣਵਾਈ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img