12.4 C
Alba Iulia
Monday, November 25, 2024

ਸਿਸੋਦੀਆ ਤੋਂ ਪੁੱਛਗਿੱਛ ਲਈ ਸੀਬੀਆਈ ਨੇ ਸਵਾਲਾਂ ਦੀ ਲੰਬੀ ਸੂਚੀ ਤਿਆਰ ਕੀਤੀ

ਨਵੀਂ ਦਿੱਲੀ, 25 ਫਰਵਰੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਪੁੱਛ-ਪੜਤਾਲ ਲਈ ਸਵਾਲਾਂ ਦੀ ਲੰਬੀ ਸੂਚੀ ਤਿਆਰ ਕਰ ਲਈ ਹੈ। ਸੀਬੀਆਈ ਨੇ ਉਨ੍ਹਾਂ ਤੋਂ ਦਿੱਲੀ ਆਬਕਾਰੀ ਨੀਤੀ ਬਾਰੇ ਪੁੱਛਗਿੱਛ ਕਰਨੀ ਹੈ ਤੇ...

ਹਾਕੀ: ਪਟਿਆਲਾ ਦੀਆਂ ਕੁੜੀਆਂ ਨੇ ਸੰਗਰੂਰ ਨੂੰ ਹਰਾਇਆ

ਪੱਤਰ ਪ੍ਰੇਰਕਅਮਲੋਹ, 24 ਫਰਵਰੀ ਐੱਨਆਰਆਈ ਸਪੋਰਟਸ ਕਲੱਬ ਅਮਲੋਹ ਵੱਲੋਂ ਇੱਥੇ ਸਰਕਾਰੀ ਸੈਕੰਡਰੀ ਸਕੂਲ ਵਿੱਚ ਚਾਰ ਰੋਜ਼ਾ 12ਵਾਂ ਆਲ ਇੰਡੀਆ ਹਾਕੀ ਟੂਰਨਾਮੈਟ ਦੇ ਅੱਜ ਦੂਸਰੇ ਦਿਨ ਵੀ ਖਿਡਾਰੀਆਂ ਦੇ ਦਿਲਚਸਪ ਮੁਕਾਬਲੇ ਹੋਏ। ਲੜਕੀਆਂ ਦੇ ਮੈਚਾਂ ਦਾ ਉਦਘਾਟਨ ਮਾਰਕੀਟ ਕਮੇਟੀ ਅਮਲੋਹ...

ਸਿਰਫ਼ ਧੋਨੀ ਨੇ ਹੀ ਮਾੜੇ ਵੇਲੇ ਦੌਰਾਨ ਮੇਰੇ ਨਾਲ ਗੱਲ ਕੀਤੀ: ਕੋਹਲੀ

ਨਵੀਂ ਦਿੱਲੀ, 25 ਫਰਵਰੀ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਨੇ ਕਿਹਾ ਕਿ ਮਹਿੰਦਰ ਸਿੰਘ ਧੋਨੀ ਇਕੱਲੇ ਅਜਿਹੇ ਵਿਅਕਤੀ ਸਨ, ਜਿਨ੍ਹਾਂ ਨੇ ਕ੍ਰਿਕਟ ਦੇ ਮੈਦਾਨ 'ਚ ਮਾੜੇ ਵੇਲੇ ਸਮੇਂ ਉਨ੍ਹਾਂ ਨਾਲ ਗੱਲ ਕੀਤੀ ਸੀ। ਕੋਹਲੀ ਨੇ ਪਿਛਲੇ ਮਹੀਨੇ ਚਾਰ ਇਕ ਦਿਨਾਂ...

ਛੱਤੀਸਗੜ੍ਹ: ਪਿਕਅੱਪ ਵੈਨ ਨੂੰ ਟਰੱਕ ਨੇ ਟੱਕਰ ਮਾਰੀ, 4 ਬੱਚਿਆਂ ਸਣੇ 11 ਮੌਤਾਂ

ਰਾਏਪੁਰ, 24 ਫਰਵਰੀ ਛੱਤੀਸਗੜ੍ਹ ਦੇ ਬਲੋਦਾਬਾਜ਼ਾਰ-ਭਾਟਾਪਾੜਾ ਜ਼ਿਲ੍ਹੇ ਵਿੱਚ ਪਿਕਅੱਪ ਵੈਨ ਅਤੇ ਟਰੱਕ ਵਿਚਾਲੇ ਟੱਕਰ ਵਿੱਚ ਚਾਰ ਬੱਚਿਆਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ। ਬਲੋਦਾਬਾਜ਼ਾਰ-ਭਾਟਾਪਾੜਾ ਜ਼ਿਲ੍ਹੇ ਦੇ ਪੁਲੀਸ ਸੁਪਰਡੈਂਟ ਦੀਪਕ ਕੁਮਾਰ ਝਾਅ ਨੇ ਦੱਸਿਆ ਕਿ ਸਿਮਗਾ ਖੇਤਰ ਦੇ ਪਿੰਡ...

ਸੰਯੁਕਤ ਰਾਸ਼ਟਰ ਦੀ ਯੂਕਰੇਨ ਬਾਰੇ ਬੈਠਕ ’ਚ ਪਾਕਿਸਤਾਨ ਨੇ ਕਸ਼ਮੀਰ ਦਾ ਰਾਗ ਛੇੜਿਆ ਤੇ ਭਾਰਤ ਨੇ ਆਲੋਚਨਾ ਕੀਤੀ

ਸੰਯੁਕਤ ਰਾਸ਼ਟਰ, 24 ਫਰਵਰੀ ਭਾਰਤ ਨੇ ਯੂਕਰੇਨ ਬਾਰੇ ਸੰਯੁਕਤ ਰਾਸ਼ਟਰ ਮਹਾਸਭਾ ਦੇ ਸੈਸ਼ਨ 'ਚ ਜੰਮੂ-ਕਸ਼ਮੀਰ ਦਾ ਜ਼ਿਕਰ ਕਰਨ 'ਤੇ ਪਾਕਿਸਤਾਨ ਦੀ ਆਲੋਚਨਾ ਕੀਤੀ ਹੈ। ਭਾਰਤ ਨੇ ਪਾਕਿਸਤਾਨ ਭੜਕਾਊ ਰਵੱਈੲੇ ਨੂੰ ਅਫ਼ਸੋਸਨਾਕ ਅਤੇ ਗਲਤ ਕਰਾਰ ਦਿੱਤਾ ਅਤੇ ਅਤਿਵਾਦੀਆਂ ਨੂੰ ਸੁਰੱਖਿਅਤ...

ਜੀ-20: ਮੋਦੀ ਨੇ ਕੌਮਾਂਤਰੀ ਚੁਣੌਤੀਆਂ ਨਾਲ ਨਜਿੱਠਣ ਲਈ ਬਹੁਪੱਖੀ ਵਿਕਾਸ ਬੈਂਕਾਂ ਨੂੰ ਮਜ਼ਬੂਤ ਕਰਨ ਦਾ ਸੱਦਾ ਦਿੱਤਾ

ਬੰਗਲੌਰ, 24 ਫਰਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵਿਸ਼ਵ ਨੂੰ ਦਰਪੇਸ਼ ਚੁਣੌਤੀਆਂ ਖਾਸ ਕਰਕੇ ਜਲਵਾਯੂ ਪਰਿਵਰਤਨ ਨਾਲ ਨਜਿੱਠਣ ਲਈ ਬਹੁਪੱਖੀ ਵਿਕਾਸ ਬੈਂਕਾਂ ਨੂੰ ਮਜ਼ਬੂਤ ​​ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਵਿੱਤ ਮੰਤਰੀਆਂ ਅਤੇ ਕੇਂਦਰੀ ਬੈਂਕ ਗਵਰਨਰਾਂ ਦੀ ਜੀ-20...

ਮਹਿਲਾ ਟੀ-20 ਵਿਸ਼ਵ ਕੱਪ: ਭਾਰਤ ਨੂੰ ਪੰਜ ਦੌੜਾਂ ਨਾਲ ਹਰਾ ਕੇ ਆਸਟਰੇਲੀਆ ਫਾਈਨਲ ਵਿੱਚ

ਕੇਪਟਾਊਨ, 23 ਫਰਵਰੀ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਮੁਕਾਬਲੇ ਵਿੱਚ ਅੱਜ ਆਸਟਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਭਾਰਤ ਨੂੰ ਪੰਜ ਦੌੜਾਂ ਨਾਲ ਹਰਾ ਕੇ ਫਾਈਲਨ 'ਚ ਦਾਖਲਾ ਪਾ ਲਿਆ ਹੈ। ਭਾਰਤ ਦੀ ਖਰਾਬ ਫੀਲਡਿੰਗ ਦਾ...

ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਮੁਖੀ ਥਾਪਿਆ

ਵਸ਼ਿੰਗਟਨ, 23 ਫਰਵਰੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਭਾਰਤੀ-ਅਮਰੀਕੀ ਕਾਰੋਬਾਰੀ ਆਗੂ ਅਜੈ ਬੰਗਾ (63) ਨੂੰ ਵਿਸ਼ਵ ਬੈਂਕ ਦਾ ਮੁਖੀ ਨਾਮਜ਼ਦ ਕੀਤਾ ਹੈ। ਉਨ੍ਹਾਂ ਨੇ ਅੱਜ ਇਕ ਬਿਆਨ ਜਾਰੀ ਕਰਦਿਆਂ ਕਿਹਾ, 'ਅਜੈ ਬੰਗਾ ਵਿੱਚ ਅਜਿਹੀਆਂ ਸਾਰੀਆਂ ਖੂਬੀਆਂ ਮੌਜੂਦ ਹਨ...

ਮਹਿਲਾ ਕਬੱਡੀ ਲੀਗ: ਰਾਣੀਆਂ ਨੇ ਡੱਬਵਾਲੀ ਨੂੰ ਹਰਾਇਆ

ਇਕਬਾਲ ਸਿੰਘ ਸ਼ਾਂਤ ਡੱਬਵਾਲੀ, 22 ਫਰਵਰੀ ਵਰਚਿਊਸ ਕਲੱਬ (ਇੰਡੀਆ) ਵੱਲੋਂ ਮਹਾਰਾਣਾ ਪ੍ਰਤਾਪ ਮਹਿਲਾ ਕਾਲਜ 'ਚ ਇੱਕ ਰੋਜ਼ਾ ਵਰਚਿਊਸ ਮਹਿਲਾ ਕਬੱਡੀ ਲੀਗ ਕਰਵਾਈ ਗਈ। ਜਿਸ ਵਿੱਚ ਬਲਾਕ ਰਾਣੀਆਂ ਨੇ ਬਲਾਕ ਡੱਬਵਾਲੀ ਨੂੰ 45-43 ਦੇ ਅੰਤਰ ਨਾਲ ਹਰਾਇਆ। ਦੂਸਰੇ ਸਥਾਨ 'ਤੇ ਬਲਾਕ...

ਬੈਡਮਿੰਟਨ ਚੈਂਪੀਅਨਸ਼ਿਪ: ਸੰਜੀਵ ਕੁਮਾਰ ਨੇ ਜਿੱਤੇ ਗੋਲਡ ਮੈਡਲ

ਧੂਰੀ: ਇੰਡੀਅਨ ਆਇਲ ਪੰਜਾਬ ਸਟੇਟ ਮਾਸਟਰਜ਼ ਬੈਡਮਿੰਟਨ ਚੈਂਪੀਅਨਸ਼ਿਪ 2023 ਵਿੱਚ ਸੰਜੀਵ ਕੁਮਾਰ ਨੇ ਸਿੰਗਲ , ਡਬਲ ਅਤੇ ਮਿਕਸਡ ਡਬਲ ਵਿੱਚ ਸੋਨੇ ਦੇ ਤਗਮੇ ਜਿੱਤ ਕੇ ਧੂਰੀ ਦਾ ਨਾਂ ਚਮਕਾਇਆ ਹੈ। ਚੈਂਪੀਅਨਸ਼ਿਪ ਜਿੱਤਣ ਉਪਰੰਤ ਧੂਰੀ ਪਹੁੰਚਣ 'ਤੇ ਸੰਜੀਵ ਕੁਮਾਰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img