12.4 C
Alba Iulia
Tuesday, November 26, 2024

ਵਲ

ਯੂਕਰੇਨ: ਰੂਸ ਨੇ ‘ਨਾਟੋ’ ਵੱਲੋਂ ਭੇਜੇ ਹਥਿਆਰਾਂ ਨੂੰ ਨਿਸ਼ਾਨਾ ਬਣਾਇਆ

ਕੀਵ, 15 ਜੂਨ ਰੂਸ ਦੀ ਫ਼ੌਜ ਨੇ ਯੂਕਰੇਨ ਦੇ ਲਵੀਵ ਖੇਤਰ ਵਿਚ ਲੰਮੀ ਦੂਰੀ ਤੱਕ ਮਾਰ ਕਰਨ ਵਾਲੀਆਂ ਮਿਜ਼ਾਈਲਾਂ ਦਾਗੀਆਂ ਹਨ। ਇਸ ਖੇਤਰ ਵਿਚ 'ਨਾਟੋ' ਵੱਲੋਂ ਯੂਕਰੇਨ ਨੂੰ ਭੇਜੇ ਗਏ ਹਥਿਆਰ ਤੇ ਅਸਲਾ ਰੱਖਿਆ ਗਿਆ ਹੈ। ਰੂਸ ਨੇ ਦਾਅਵਾ...

ਪਾਕਿਸਤਾਨੀ ਮੰਤਰੀ ਵੱਲੋਂ ਦੇਸ਼ ਵਾਸੀਆਂ ਨੂੰ ਚਾਹ ਦੀ ਖ਼ਪਤ ਘਟਾਉਣ ਦੀ ਅਪੀਲ

ਇਸਲਾਮਾਬਾਦ: ਨਕਦੀ ਦੀ ਘਾਟ ਨਾਲ ਜੂਝ ਰਹੇ ਪਾਕਿਸਤਾਨ ਨੇ ਤੇਜ਼ੀ ਨਾਲ ਘੱਟ ਰਹੇ ਵਿਦੇਸ਼ੀ ਮੁਦਰਾ ਭੰਡਾਰ ਨੂੰ ਬਚਾਉਣ ਲਈ ਦੇਸ਼ ਵਾਸੀਆਂ ਨੂੰ ਚਾਹ ਘੱਟ ਪੀਣ ਦੀ ਅਪੀਲ ਕੀਤੀ ਹੈ ਤਾਂ ਜੋ ਚਾਹ ਦੀ ਦਰਾਮਦ ਘਟਾਈ ਜਾ ਸਕੇ।...

ਸਾਈ ਵੱਲੋਂ ਖੇਲੋ ਇੰਡੀਆ ਦੇ 2189 ਖਿਡਾਰੀਆਂ ਲਈ 6.52 ਕਰੋੜ ਮਨਜ਼ੂਰ

ਨਵੀਂ ਦਿੱਲੀ: ਭਾਰਤੀ ਖੇਡ ਅਥਾਰਿਟੀ (ਸਾਈ) ਨੇ ਇਸ ਸਾਲ ਅਪਰੈਲ ਤੋਂ ਜੂਨ ਵਕਫ਼ੇ ਲਈ ਖੇਲੋ ਇੰਡੀਆ ਦੀਆਂ 21 ਖੇਡਾਂ ਦੇ 2189 ਖਿਡਾਰੀਆਂ ਲਈ ਕੁੱਲ 6.52 ਕਰੋੜ ਰੁਪਏ ਦੀ ਰਾਸ਼ੀ ਮਨਜ਼ੂਰ ਕੀਤੀ ਹੈ। ਇਨ੍ਹਾਂ ਖੇਡਾਂ ਵਿੱਚ ਪੈਰਾ ਖੇਡਾਂ ਵੀ...

ਸ੍ਰੀਲੰਕਾ: ਆਰਥਿਕ ਉਭਾਰ ਲਈ ਸਰਕਾਰ ਵੱਲੋਂ ਕਈ ਕੋਸ਼ਿਸ਼ਾਂ

ਕੋਲੰਬੋ, 14 ਜੂਨ ਵਿੱਤੀ ਸੰਕਟ ਵਿਚ ਘਿਰੀ ਸ੍ਰੀਲੰਕਾ ਦੀ ਸਰਕਾਰ ਨੇ ਆਰਥਿਕ ਉਭਾਰ ਲਈ ਕਈ ਕਦਮ ਚੁੱਕੇ ਹਨ। ਸਾਲਾਨਾ ਆਮਦਨ ਦੇ ਆਧਾਰ 'ਤੇ ਕੰਪਨੀਆਂ ਉਤੇ 2.5 ਪ੍ਰਤੀਸ਼ਤ ਸਮਾਜਿਕ ਹਿੱਸੇਦਾਰੀ ਟੈਕਸ ਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ...

ਸੋਨੂ ਸੂਦ ਨੇ ਚਾਰ ਲੱਤਾਂ ਤੇ ਚਾਰ ਹੱਥਾਂ ਵਾਲੀ ਬੱਚੀ ਦੀ ਸਰਜਰੀ ਕਰਵਾਈ

ਚੰਡੀਗੜ੍ਹ: ਅਦਾਕਾਰ ਸੋਨੂ ਸੂਦ ਇੱਕ ਵਾਰ ਫਿਰ ਮਸੀਹਾ ਬਣ ਕੇ ਨਿੱਤਰਿਆ ਹੈ। ਪਿਛਲੇ ਦੋ ਸਾਲਾਂ ਵਿੱਚ ਕਰੋਨਾ ਮਹਾਮਾਰੀ ਦੌਰਾਨ ਅਦਾਕਾਰ ਵੱਲੋਂ ਕੀਤੇ ਗਏ ਸਮਾਜ ਭਲਾਈ ਦੇ ਕੰਮਾਂ ਨੇ ਪਹਿਲਾਂ ਹੀ ਦੁਨੀਆ ਭਰ ਦੇ ਲੋਕਾਂ ਨੂੰ ਪ੍ਰਭਾਵਿਤ ਕੀਤਾ ਹੈ।...

ਅਮਰੀਕੀ ਸਦਨ ਵੱਲੋਂ ਗੰਨ ਕੰਟਰੋਲ ਬਿੱਲ ਪਾਸ

ਵਾਸ਼ਿੰਗਟਨ, 9 ਜੂਨ ਬਫ਼ਲੋ, ਨਿਊ ਯਾਰਕ, ਉਵਲਡੇ ਤੇ ਟੈਕਸਸ ਵਿੱਚ ਗੋਲੀਬਾਰੀ ਦੀਆਂ ਹਾਲੀਆ ਘਟਨਾਵਾਂ ਦਰਮਿਆਨ ਅਮਰੀਕੀ ਸਦਨ ਨੇ ਗੰਨ ਕੰਟਰੋਲ ਬਿੱਲ ਪਾਸ ਕਰ ਦਿੱਤਾ ਹੈ। ਬਿੱਲ ਵਿਚਲੀਆਂ ਵਿਵਸਥਾਵਾਂ ਤਹਿਤ ਸੈਮੀ-ਆਟੋਮੈਟਿਕ ਰਾਈਫ਼ਲ ਖਰੀਦਣ ਲਈ ਪਹਿਲਾਂ ਨਿਰਧਾਰਿਤ ਉਮਰ ਵਧਾ ਦਿੱਤੀ ਗਈ...

ਲਾਲੂ ਯਾਦਵ ਦੇ ਕਮਰੇ ਨੂੰ ਅੱਗ ਲੱਗੀ, ਵਾਲ ਵਾਲ ਬਚੇ

ਮੇਦਿਨੀਨਗਰ (ਝਾਰਖੰਡ), 7 ਜੂਨ ਸਾਬਕਾ ਰੇਲ ਮੰਤਰੀ ਅਤੇ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੇ ਕਮਰੇ ਵਿਚ ਅੱਜ ਸਵੇਰੇ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ ਪਰ ਉਹ ਵਾਲ-ਵਾਲ ਬਚ ਗਏ। ਘਟਨਾ ਨਾਲ ਕਰੀਬ ਘੰਟੇ...

ਨਿਊ ਯਾਰਕ ’ਚ ਹੁਣ 21 ਤੋਂ ਘੱਟ ਉਮਰ ਵਾਲੇ ਨਹੀਂ ਖਰੀਦ ਸਕਣਗੇ ਸੈਮੀ ਆਟੋਮੈਟਿਕ ਬੰਦੂਕ

ਨਿਊਯਾਰਕ (ਅਮਰੀਕਾ), 7 ਜੂਨ ਨਿਊ ਯਾਰਕ ਦੀ ਗਵਰਨਰ ਕੈਥੀ ਹੋਚੁਲ ਨੇ ਗੋਲੀਬਾਰੀ ਦੀਆਂ ਵਧਦੀਆਂ ਘਟਨਾਵਾਂ ਦੇ ਮੱਦੇਨਜ਼ਰ ਸੂਬੇ ਵਿੱਚ 21 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਸੈਮੀ-ਆਟੋਮੈਟਿਕ ਰਾਈਫਲਾਂ ਖਰੀਦਣ ਦੀ ਇਜਾਜ਼ਤ ਨਾ ਦੇਣ ਵਾਲੇ ਨਵੇਂ ਕਾਨੂੰਨ 'ਤੇ ਦਸਤਖਤ...

ਕਰਾਟੇ ਮੁਕਾਬਲੇ ’ਚ ਖਿਡਾਰੀਆਂ ਵੱਲੋਂ ਸ਼ਾਨਦਾਰ ਪ੍ਰਦਰਸ਼ਨ

ਪੱਤਰ ਪ੍ਰੇਰਕ ਹੁਸ਼ਿਆਰਪੁਰ, 6 ਜੂਨ ਜਗਮੋਹਨਜ਼ ਇੰਸਟੀਚਿਊਟ ਆਫ਼ ਟਰੇਡੀਸ਼ਨਲ ਕਰਾਟੇ ਦੇ ਖਿਡਾਰੀਆਂ ਨੇ 22ਵੇਂ ਆਈਐੱਸਕੇਐੱਫ਼ ਅਖਿਲ ਭਾਰਤੀ ਕਰਾਟੇ ਮੁਕਾਬਲੇ ਵਿੱਚ ਭਾਗ ਲੈਂਦਿਆਂ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤਿੰਨ ਚਾਂਦੀ ਅਤੇ ਤਿੰਨ ਕਾਂਸੇ ਦੇ ਤਗ਼ਮੇ ਜਿੱਤ ਕੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਰੌਸ਼ਨ ਕੀਤਾ...

ਮੋਦੀ ਨੇ ਘਰ ਦਾ ਪਤਾ ਲੋਕ ਕਲਿਆਣ ਮਾਰਗ ਤਾਂ ਰੱਖ ਲਿਆ ਹੈ ਪਰ ਇਸ ਨਾਲ ਲੋਕਾਂ ਦਾ ਭਲਾ ਹੋਣ ਵਾਲਾ ਨਹੀਂ: ਰਾਹੁਲ

ਨਵੀਂ ਦਿੱਲੀ, 4 ਜੂਨ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕਰਮਚਾਰੀ ਭਵਿੱਖ ਨਿਧੀ (ਈਪੀਐੱਫ) 'ਤੇ ਵਿਆਜ ਦਰ ਨੂੰ 8.1 ਫੀਸਦੀ ਕਰਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ 'ਲੋਕ ਕਲਿਆਣ ਮਾਰਗ' ਦਾ ਪਤਾ (ਪ੍ਰਧਾਨ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img