12.4 C
Alba Iulia
Tuesday, November 26, 2024

ਵਲ

ਈਡੀ ਵੱਲੋਂ ਨੈਸ਼ਨਲ ਹੈਰਾਲਡ ਨੇ ਮਨੀ ਲਾਂਡਰਿੰਗ ਮਾਮਲੇ ’ਚ ਸੋਨੀਆ ਗਾਂਧੀ ਤੇ ਰਾਹੁਲ ਨੂੰ ਸੰਮਨ

ਨਵੀਂ ਦਿੱਲੀ, 1 ਜੂਨ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਨੈਸ਼ਨਲ ਹੈਰਾਲਡ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪਾਰਟੀ ਆਗੂ ਰਾਹੁਲ ਗਾਂਧੀ ਨੂੰ ਸੰਮਨ ਜਾਰੀ ਕੀਤਾ ਹੈ। ਕਾਂਗਰਸ ਪ੍ਰਧਾਨ ਨੂੰ ਈਡੀ ਨੇ 8 ਜੂਨ ਨੂੰ ਪੇਸ਼ ਹੋਣ ਲਈ...

ਕੇਂਦਰੀ ਕੈਬਨਿਟ ਵੱਲੋਂ ਸਹਿਕਾਰੀ ਸੰਸਥਾਵਾਂ ਨੂੰ ਜੀਈਐੱਮ ਪੋਰਟਲ ਤੋਂ ਖ਼ਰੀਦ ਦੀ ਮਨਜ਼ੂਰੀ

ਨਵੀਂ ਦਿੱਲੀ, 1 ਜੂਨ ਕੇਂਦਰੀ ਮੰਤਰੀ ਮੰਡਲ ਨੇ ਅੱਜ ਗੌਰਮਿੰਟ ਈ-ਮਾਰਕੀਟਪਲੇਸ (ਜੀਈਐੈੱਮ) (ਆਈਲਾਈਨ ਖ਼ਰੀਦ ਬਾਜ਼ਾਰ) ਦਾ ਦਾਇਰਾ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਇਸ ਤਹਿਤ ਸਹਿਕਾਰੀ ਸੰਸਥਾਵਾਂ ਨੂੰ ਜੀਈਐੱਮ ਪੋਰਟਲ ਰਾਹੀਂ ਖ਼ਰੀਦ ਕਰਨ ਦੀ ਆਗਿਆ ਦਿੱਤੀ...

ਫਿਲਮੀ ਹਸਤੀਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਮੁੰਬਈ: ਬੌਲੀਵੁੱਡ ਦੇ ਮੰਨੇ-ਪ੍ਰਮੰਨੇ ਅਦਾਕਾਰ ਅਜੈ ਦੇਵਗਨ ਨੇ ਸਿੱਧੂ ਮੂਸੇਵਾਲਾ ਦੀ ਮੌਤ ਉਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਜੈ ਤੋਂ ਇਲਾਵਾ ਕਪਿਲ ਸ਼ਰਮਾ, ਰਿਚਾ ਚੱਢਾ ਤੇ ਸਵਰਾ ਭਾਸਕਰ ਵਰਗੀਆਂ ਹਸਤੀਆਂ ਨੇ ਵੀ ਪੰਜਾਬੀ ਗਾਇਕ ਦੀ ਮੌਤ 'ਤੇ ਗਹਿਰਾ...

ਕੈਨੇਡਾ ਦੇ ਰੈਪਰ ਡਰੇਕ ਵੱਲੋਂ ਸਿੱਧੂ ਮੂਸੇਵਾਲਾ ਨੂੰ ਸ਼ਰਜਾਂਜਲੀ

ਲਾਸ ਏਂਜਲਸ, 30 ਮਈ ਕੈਨੇਡੀਅਨ ਰੈਪਰ ਡਰੇਕ ਨੇ ਅੱਜ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਟ ਕੀਤੀ। ਮੂਸੇਵਾਲਾ ਦੀ ਬੀਤੀ ਸ਼ਾਮ ਮਾਨਸਾ ਜ਼ਿਲ੍ਹੇ ਵਿੱਚ ਹਮਲਾਵਰਾਂ ਵੱਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਡਰੇਕ ਨੇ ਇੰਸਟਾਗ੍ਰਾਮ 'ਤੇ ਮੂਸੇਵਾਲਾ...

ਕੋਲਕਾਤਾ ਦੀ ਮਾਡਲ ਵੱਲੋਂ ਘਰ ਵਿੱਚ ਖੁਦਕੁਸ਼ੀ

ਕੋਲਕਾਤਾ, 30 ਮਈ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਵਿੱਚ ਇੱਕ ਹੋਰ ਮਾਡਲ ਆਪਣੇ ਘਰ ਵਿੱਚ ਮ੍ਰਿਤਕ ਪਾਈ ਗਈ। ਪਿਛਲੇ ਪੰਦਰਾਂ ਦਿਨਾਂ ਵਿਚ ਇਹ ਚੌਥੀ ਘਟਨਾ ਹੈ। ਪੁਲੀਸ ਨੇ ਦੱਸਿਆ ਕਿ 18 ਸਾਲਾ ਸਰਸਵਤੀ ਦਾਸ ਨੇ ਬੇਦਿਆਡਾਂਗਾ ਵਿਚਲੇ ਆਪਣੇ ਘਰ...

ਸ੍ਰੀਲੰਕਾ: ਪੁਲੀਸ ਵੱਲੋਂ ਮਹਿੰਦਾ ਰਾਜਪਕਸੇ ਤੋਂ ਪੁੱਛਗਿੱਛ

ਕੋਲੰਬੋ, 26 ਮਈ ਸ੍ਰੀਲੰਕਾ ਦੀ ਪੁਲੀਸ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਮਹਿੰਦਾ ਰਾਜਪਕਸੇ ਤੋਂ ਤਿੰਨ ਘੰਟਿਆਂ ਤੱਕ ਪੁੱਛਗਿੱਛ ਕੀਤੀ। ਇਸ ਮੌਕੇ ਰਾਜਪਕਸੇ ਦੇ ਸਮਰਥਕਾਂ ਤੇ ਸਰਕਾਰ ਵਿਰੋਧੀ ਮੁਜ਼ਾਹਰਾਕਾਰੀਆਂ ਵਿਚਾਲੇ ਕੁਝ ਦਿਨ ਪਹਿਲਾਂ ਹੋਏ ਹਿੰਸਕ ਟਕਰਾਅ ਬਾਰੇ ਸਾਬਕਾ ਪ੍ਰਧਾਨ ਮੰਤਰੀ...

ਇਮਰਾਨ ਵੱਲੋਂ ਨਵੀਂ ਸਰਕਾਰ ਨੂੰ ਛੇ ਦਿਨਾਂ ਦਾ ਅਲਟੀਮੇਟਮ

ਇਸਲਾਮਾਬਾਦ, 26 ਮਈ ਸੱਤਾ ਤੋਂ ਲਾਂਭੇ ਕੀਤੇ ਗਏ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅੱਜ ਸ਼ਹਿਬਾਜ਼ ਸ਼ਰੀਫ਼ ਸਰਕਾਰ ਨੂੰ ਪ੍ਰਾਂਤਕ ਅਸੈਂਬਲੀਆਂ ਭੰਗ ਕਰਨ ਤੇ ਨਵੀਂਆਂ ਚੋਣਾਂ ਕਰਵਾਉਣ ਲਈ ਛੇ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ...

ਏਸ਼ੀਆ ਕੱਪ ਹਾਕੀ: ਭਾਰਤ ਵੱਲੋਂ ਇੰਡੋਨੇਸ਼ੀਆ ਨੂੰ 16-0 ਨਾਲ ਮਾਤ

ਜਕਾਰਤਾ, 26 ਮਈ ਭਾਰਤੀ ਹਾਕੀ ਟੀਮ ਨੇ ਅੱਜ ਇੱਥੇ ਇੰਡੋਨੇਸ਼ੀਆ ਨੂੰ 16-0 ਗੋਲ ਅੰਤਰ ਨਾਲ ਹਰਾ ਕੇ ਏਸ਼ੀਆ ਕੱਪ ਹਾਕੀ ਟੂਰਨਾਮੈਂਟ ਦੇ ਨਾਕਆਊਟ ਗੇੜ ਲਈ ਕੁਆਲੀਫਾਈ ਕਰ ਲਿਆ ਹੈ ਜਦਕਿ ਪਾਕਿਸਤਾਨ ਲਈ ਵਿਸ਼ਵ ਕੱਪ ਖੇਡਣ ਦੇ ਦਰਵਾਜ਼ੇ ਬੰਦ ਹੋ...

ਫਿਲਮ ‘ਸ਼ੋਅਲੇ’ ਦਾ ਨਾਂ ਵਰਤਣ ਵਾਲੀ ਕੰਪਨੀ ਨੂੰ 25 ਲੱਖ ਦਾ ਜੁਰਮਾਨਾ

ਨਵੀਂ ਦਿੱਲੀ: ਦਿੱਲੀ ਹਾਈ ਕੋਰਟ ਨੇ ਇੱਕ ਕੰਪਨੀ ਨੂੰ ਫਿਲਮ 'ਸ਼ੋਅਲੇ' ਦੇ ਨਾਂ ਦੀ ਵਰਤੋਂ ਕਰਨ ਦੇ ਦੋਸ਼ ਹੇਠ 25 ਲੱਖ ਰੁਪਏ ਦਾ ਜੁਰਮਾਨਾ ਲਾਇਆ ਹੈ। ਉੱਚ ਅਦਾਲਤ ਨੇ ਕਿਹਾ ਹੈ ਕਿ 'ਸ਼ੋਅਲੇ' ਇੱਕ ਸਫ਼ਲ ਫਿਲਮ ਦਾ ਨਾਂ...

ਯਾਸੀਨ ਮਲਿਕ ਨੂੰ ਸਜ਼ਾ ਦੀ ਪਾਕਿ ਵੱਲੋਂ ਨਿਖੇਧੀ

ਇਸਲਾਮਾਬਾਦ: ਪਾਕਿਸਤਾਨ ਨੇ ਯਾਸੀਨ ਮਲਿਕ ਨੂੰ ਸਜ਼ਾ ਸੁਣਾਏ ਜਾਣ ਦੀ ਨਿਖੇਧੀ ਕੀਤੀ। ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕੀਤਾ, ''ਭਾਰਤ ਯਾਸੀਨ ਮਲਿਕ ਨੂੰ ਸਰੀਰਕ ਤੌਰ 'ਤੇ ਜੇਲ੍ਹ ਵਿੱਚ ਕੈਦ ਕਰ ਸਕਦਾ ਹੈ ਪਰ ਉਸ ਵੱਲੋਂ ਆਜ਼ਾਦੀ ਸਬੰਧੀ ਦਿੱਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img