12.4 C
Alba Iulia
Monday, November 25, 2024

ਮਹਿਲਾ ਟੀ-20 ਵਿਸ਼ਵ ਕੱਪ: ਇੰਗਲੈਂਡ ਨੇ ਭਾਰਤ ਨੂੰ 11 ਦੌੜਾਂ ਨਾਲ ਹਰਾਇਆ

ਗੇਕਬਰਹਾ (ਦੱਖਣੀ ਅਫਰੀਕਾ), 18 ਫਰਵਰੀ ਸਲਾਮੀ ਬੱਲੇਬਾਜ਼ ਸਮ੍ਰਿਤੀ ਮੰਧਾਨਾ (52) ਦੀ ਅਰਧ ਸੈਂਕੜੇ ਦੀ ਪਾਰੀ ਅਤੇ ਰਿਚਾ ਘੋਸ਼ (ਨਾਬਾਦ 47) ਵੱਲੋਂ ਅੰਤਿਮ ਓਵਰ ਵਿੱਚ ਬਣਾਈਆਂ ਗਈਆਂ 19 ਦੌੜਾਂ ਦੇ ਬਾਵਜੂਦ ਭਾਰਤ ਨੂੰ ਅੱਜ ਇਥੇ ਆਈਸੀਸੀ ਮਹਿਲਾ ਟੀ-20 ਵਿਸ਼ਵ ਕੱਪ...

ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਲਈ ਪੁਲੀਸ ਤਸਦੀਕ ਤੇਜ਼ ਕਰਨ ਵਾਸਤੇ mPassport Police App ਜਾਰੀ ਕੀਤੀ

ਨਵੀਂ ਦਿੱਲੀ, 17 ਫਰਵਰੀ ਵਿਦੇਸ਼ ਮੰਤਰਾਲੇ ਨੇ ਪਾਸਪੋਰਟ ਜਾਰੀ ਕਰਨ ਦੀ ਪੁਲੀਸ ਤਸਦੀਕ ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਤੇਜ਼ ਕਰਨ ਲਈ 'mPassport Police App' ਪੇਸ਼ ਕੀਤਾ। ਵਿਦੇਸ਼ ਮੰਤਰਾਲੇ ਦੇ ਖੇਤਰੀ ਪਾਸਪੋਰਟ ਦਫਤਰ (ਆਰਪੀਓ) ਦਿੱਲੀ ਵੱਲੋਂ ਜਾਰੀ ਕੀਤੀ ਰਿਲੀਜ਼ ਅਨੁਸਾਰ...

ਅਮਰੀਕੀ ਕਾਰੋਬਾਰੀ ਸੋਰੋਸ ਨੇ ਭਾਰਤੀ ਜਮਹੂਰੀਅਤ ਨੂੰ ਨਿਸ਼ਾਨਾ ਬਣਾਇਆ: ਭਾਜਪਾ

ਨਵੀਂ ਦਿੱਲੀ, 17 ਫਰਵਰੀ ਭਾਜਾਪਾ ਨੇ ਅੱਜ ਅਮਰੀਕੀ ਅਰਬਪਤੀ ਨਿਵੇਸ਼ਕ ਜਾਰਜ ਸੋਰੋਸ 'ਤੇ ਤਿੱਖਾ ਹਮਲਾ ਕਰਦੇ ਹੋਏ ਉਨ੍ਹਾਂ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਹੀ ਨਹੀਂ ਬਲਕਿ ਭਾਰਤੀ ਲੋਕਤੰਤਰੀ ਪ੍ਰਣਾਲੀ ਨੂੰ ਵੀ ਨਿਸ਼ਾਨਾ ਬਣਾਉਣ ਦਾ ਦੋਸ਼ ਲਗਾਇਆ ਹੈ। ਭਾਜਪਾ...

ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦੇਣ ਲਈ ਅਮਰੀਕੀ ਸੰਸਦ ’ਚ ਮਤਾ ਪੇਸ਼

ਵਾਸ਼ਿੰਗਟਨ, 17 ਫਰਵਰੀ ਅਸਲ ਕੰਟਰੋਲ ਰੇਖਾ (ਐੱਲਏਸੀ) ਦੇ ਨਾਲ 'ਸਥਿਤੀ ਨੂੰ ਬਦਲਣ' ਲਈ ਚੀਨ ਦੇ ਫੌਜੀ ਹਮਲੇ ਦਾ ਵਿਰੋਧ ਕਰਦੇ ਹੋਏ ਅਮਰੀਕੀ ਸੈਨੇਟ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦੇਣ ਲਈ ਪ੍ਰਸਤਾਵ ਪੇਸ਼ ਕੀਤਾ। ਪ੍ਰਸਤਾਵ...

ਸਟਿੰਗ ਅਪਰੇਸ਼ਨ ਤੋਂ ਬਾਅਦ ਬੀਸੀਸੀਆਈ ਚੋਣ ਕਮੇਟੀ ਦੇ ਮੁਖੀ ਚੇਤਨ ਸ਼ਰਮਾ ਨੇ ਅਸਤੀਫ਼ਾ ਦਿੱਤਾ

ਨਵੀਂ ਦਿੱਲੀ, 17 ਫਰਵਰੀ ਭਾਰਤ ਦੇ ਸਾਬਕਾ ਤੇਜ਼ ਗੇਂਦਬਾਜ਼ ਚੇਤਨ ਸ਼ਰਮਾ ਨੇ ਸਮਾਚਾਰ ਚੈਨਲ ਦੇ ਸਟਿੰਗ ਅਪਰੇਸ਼ਨ 'ਚ ਫਸਣ ਤੋਂ ਬਾਅਦ ਚੋਣ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਸਟਿੰਗ ਅਪਰੇਸ਼ਨ ਵਿੱਚ ਸ੍ਰੀ ਸ਼ਰਮਾ ਨੇ...

ਗੋਦਰੇਜ ਨੇ ਰਾਜ ਕਪੂਰ ਦਾ ਬੰਗਲਾ ਖਰੀਦਿਆ, ਕੀਮਤ ਦਾ ਖੁਲਾਸਾ ਨਹੀਂ ਕੀਤਾ

ਨਵੀਂ ਦਿੱਲੀ, 17 ਫਰਵਰੀ ਗੋਦਰੇਜ ਪ੍ਰਾਪਰਟੀਜ਼ ਲਿਮਟਿਡ ਨੇ ਅੱਜ ਕਿਹਾ ਹੈ ਕਿ ਉਸ ਨੇ ਮਹਾਨ ਫਿਲਮ ਅਭਿਨੇਤਾ, ਨਿਰਦੇਸ਼ਕ ਅਤੇ ਨਿਰਮਾਤਾ ਰਾਜ ਕਪੂਰ ਦਾ ਮੁੰਬਈ ਦੇ ਚੈਂਬੂਰ ਵਿਚਲਾ ਬੰਗਲਾ ਖਰੀਦਿਆ ਹੈ। ਕੰਪਨੀ ਇਸ ਥਾਂ ਲਗਜ਼ਰੀ ਰਿਹਾਇਸ਼ੀ ਪ੍ਰਾਜੈਕਟ ਵਿਕਸਤ ਕਰਨ ਦੀ...

ਰਾਹੁਲ ਗਾਂਧੀ ਨੇ ਮੋਦੀ ਖ਼ਿਲਾਫ਼ ਲੋਕ ਸਭਾ ’ਚ ਕੀਤੀਆਂ ਟਿੱਪਣੀਆਂ ਲਈ ਜਾਰੀ ਨੋਟਿਸ ਦਾ ਜੁਆਬ ਦਿੱਤਾ

ਨਵੀਂ ਦਿੱਲੀ, 16 ਫਰਵਰੀ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸੰਸਦ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਆਪਣੀ ਟਿੱਪਣੀ ਬਾਰੇ ਵਿਸ਼ੇਸ਼ ਅਧਿਕਾਰ ਉਲੰਘਣਾ ਨੋਟਿਸ ਦਾ ਜਵਾਬ ਦੇ ਦਿੱਤਾ ਹੈ। ਕਾਂਗਰਸ ਸੂਤਰਾਂ ਨੇ ਦੱਸਿਆ ਸੰਸਦ ਵਿੱਚ ਰਾਸ਼ਟਰਪਤੀ ਦੇ ਸਾਂਝੇ...

ਮੁੰਬਈ: ਖ਼ੁਦਕੁਸ਼ੀ ਕਰਨ ਬਾਰੇ ਸੋਚਣ ਵਾਲੇ ਨੂੰ ਅਮਰੀਕੀ ਖੁਫ਼ੀਆਂ ਏਜੰਸੀਆਂ ਨੇ ਬਚਾਇਆ

ਮੁੰਬਈ, 16 ਫਰਵਰੀ ਮੁੰਬਈ ਪੁਲੀਸ ਨੇ ਅਮਰੀਕੀ ਖੁਫ਼ੀਆ ਏਜੰਸੀ ਤੋਂ ਮਿਲੀ ਸੂਹ ਤੋਂ ਬਾਅਦ 25 ਸਾਲਾ ਵਿਅਕਤੀ ਨੂੰ ਖ਼ੁਦਕੁਸ਼ੀ ਕਰਨ ਤੋਂ ਰੋਕ ਲਿਆ। ਇਹ ਵਿਅਕਤੀ ਗੂਗਲ 'ਤੇ 'ਬਿਨਾਂ ਦਰਦ ਦੇ ਖੁਦਕੁਸ਼ੀ ਕਿਵੇਂ ਕਰੀਏ' ਬਾਰੇ ਖੋਜ ਕਰ ਰਿਹਾ ਸੀ। ਯੂਐੱਸ...

ਰਣਬੀਰ ਨੇ ਸਭ ਦਾ ਦਿਲ ਜਿੱਤਿਆ

ਨਵੀਂ ਦਿੱਲੀ: ਇਹ ਤਾਂ ਸਭ ਜਾਣਦੇ ਹਨ ਕਿ ਬੌਲੀਵੁੱਡ ਅਦਾਕਾਰ ਰਣਬੀਰ ਕਪੂਰ ਸਿਰਫ਼ ਆਪਣੇ ਆਪ ਵਿੱਚ ਰਹਿਣ ਵਾਲਾ ਵਿਅਕਤੀ ਹੈ। ਹਾਲਾਂਕਿ, ਵੈਲੇਨਟਾਈਨਜ਼ ਡੇਅ ਮੌਕੇ ਨੋਇਡਾ ਵਿੱਚ ਇੱਕ ਆਨਲਾਈਨ ਪ੍ਰੋਗਰਾਮ ਦੌਰਾਨ ਉਸ ਨੇ ਆਪਣੀ ਪਤਨੀ ਆਲੀਆ ਭੱਟ ਤੇ ਧੀ...

ਸਿਰਫ਼ ਦਰਸ਼ਕਾਂ ਕੋਲ ਹੀ ਕਿਸੇ ਨੂੰ ਸਟਾਰ ਬਣਾਉਣ ਦੀ ਤਾਕਤ ਹੁੰਦੀ ਹੈ: ਆਦਿੱਤਿਆ ਚੋਪੜਾ

ਮੁੰਬਈ: ਫਿਲਮ ਨਿਰਮਾਤਾ ਤੇ ਨਿਰਦੇਸ਼ਕ ਆਦਿੱਤਿਆ ਚੋਪੜਾ ਨੇ ਆਪਣੇ ਭਰਾ ਉਦੈ ਚੋਪੜਾ ਦੇ ਸਫ਼ਲ ਅਦਾਕਾਰ ਨਾ ਬਣ ਸਕਣ ਬਾਰੇ ਆਪਣੀ ਰਾਏ ਸਾਂਝੀ ਕਰਦਿਆਂ ਕਿਹਾ, ''ਵਿਸ਼ੇਸ਼ ਅਧਿਕਾਰ ਤੁਹਾਡੇ ਲਈ ਇਸ ਫਿਲਮ ਸਨਅਤ ਵਿੱਚ ਸਿਰਫ਼ ਪਹਿਲਾ ਦਰਵਾਜ਼ਾ ਖੋਲ੍ਹ ਸਕਦੇ ਹਨ,...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img