12.4 C
Alba Iulia
Tuesday, November 26, 2024

ਫ਼ਿਲਮ ਤੇ ਸੰਗੀਤ ਜਗਤ ਵੱਲੋਂ ਲਤਾ ਮੰਗੇਸ਼ਕਰ ਨੂੰ ਸ਼ਰਧਾਂਜਲੀ

ਮੁੰਬਈ/ਇੰਦੌਰ, 6 ਫਰਵਰੀ ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਦੀ ਪਹਿਲੀ ਬਰਸੀ ਮੌਕੇ ਉਨ੍ਹਾਂ ਦੇ ਪਰਿਵਾਰ ਅਤੇ ਫ਼ਿਲਮ ਤੇ ਸੰਗੀਤ ਜਗਤ ਦੀਆਂ ਵੱਖ ਵੱਖ ਸ਼ਖ਼ਸੀਅਤਾਂ ਵੱਲੋਂ ਉਨ੍ਹਾਂ ਨੂੰ ਯਾਦ ਕੀਤਾ ਗਿਆ ਅਤੇ ਸ਼ਰਧਾਂਜਲੀ ਦਿੱਤੀ ਗਈ। ਬੌਲੀਵੁੱਡ ਫ਼ਿਲਮਾਂ ਦੀ ਪਿੱਠਵਰਤੀ ਗਾਇਕਾ...

ਰਿੱਕੀ ਕੇਜ ਵੱਲੋਂ ਤੀਜਾ ਗ੍ਰੈਮੀ ਪੁਰਸਕਾਰ ਭਾਰਤ ਨੂੰ ਸਮਰਪਿਤ

ਲਾਸ ਏਂਜਲਸ: ਬੰਗਲੂਰੂ ਮੂਲ ਦੇ ਸੰਗੀਤਕਾਰ ਰਿੱਕੀ ਕੇਜ ਨੇ ਐਲਬਮ 'ਡਿਵਾਈਨ ਟਾਈਡਸ' ਲਈ ਤੀਜਾ ਗ੍ਰੈਮੀ ਪੁਰਸਕਾਰ ਜਿੱਤਿਆ ਹੈ। ਕੇਜ ਨੇ ਇਹ ਪੁਰਸਕਾਰ ਆਪਣੇ ਮੁਲਕ ਭਾਰਤ ਨੂੰ ਸਮਰਪਿਤ ਕੀਤਾ ਹੈ। ਅਮਰੀਕਾ ਵਿੱਚ ਪੈਦਾ ਹੋਏ ਸੰਗੀਤਕਾਰ ਨੇ ਬ੍ਰਿਟਿਸ਼ ਰੌਕ ਬੈਂਡ...

ਚੀਫ ਜਸਟਿਸ ਚੰਦਰਚੂੜ ਨੇ ਸੁਪਰੀਮ ਕੋਰਟ ਦੇ ਪੰਜ ਨਵੇਂ ਜੱਜਾਂ ਨੂੰ ਸਹੁੰ ਚੁਕਾਈ

ਨਵੀਂ ਦਿੱਲੀ, 6 ਫਰਵਰੀ ਭਾਰਤ ਦੇ ਚੀਫ ਜਸਟਿਸ (ਸੀਜੇਆਈ) ਡੀ.ਵਾਈ. ਚੰਦਰਚੂੜ ਨੇ ਅੱਜ ਸੁਪਰੀਮ ਕੋਰਟ ਦੇ ਪੰਜ ਨਵੇਂ ਜੱਜਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਪੰਜ ਨਵੇਂ ਜੱਜਾਂ ਦੀ ਨਿਯੁਕਤੀ ਲਈ ਵਾਰੰਟਾਂ 'ਤੇ ਸ਼ਨਿਚਰਵਾਰ ਨੂੰ ਦਸਤਖ਼ਤ...

ਸੁਪਰੀਮ ਕੋਰਟ ਵਕੀਲ ਐੱਲਸੀਵੀ ਗੌਰੀ ਨੂੰ ਮਦਰਾਸ ਹਾਈ ਦਾ ਜੱਜ ਲਾਉਣ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਲਈ ਸਹਿਮਤ

ਨਵੀਂ ਦਿੱਲੀ, 6 ਫਰਵਰੀ ਸੁਪਰੀਮ ਕੋਰਟ ਨੇ ਅੱਜ ਮਹਿਲਾ ਵਕੀਲ ਲੇਕਸ਼ਮਨਾ ਚੰਦਰ ਵਿਕਟੋਰੀਆ ਗੌਰੀ ਨੂੰ ਮਦਰਾਸ ਹਾਈ ਕੋਰਟ ਵਿੱਚ ਜੱਜ ਨਿਯੁਕਤ ਕਰਨ ਨੂੰ ਚੁਣੌਤੀ ਦਿੰਦੀ ਪਟੀਸ਼ਨ 'ਤੇ ਮੁੜ ਵਿਚਾਰ ਕਰਦਿਆਂ ਤੁਰੰਤ ਸੁਣਵਾਈ ਲਈ ਸਹਿਮਤੀ ਦੇ ਦਿੱਤੀ ਹੈ। ਸਿਖਰਲੀ ਅਦਾਲਤ...

ਪਾਕਿਸਤਾਨ: ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਨੂੰ ਕਰਾਚੀ ਵਿੱਚ ਕੀਤਾ ਜਾਵੇਗਾ ਸਪੁਰਦ-ਏ-ਖਾਕ

ਇਸਲਾਮਾਬਾਦ, 6 ਫਰਵਰੀ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਤੇ ਭਾਰਤ ਨਾਲ ਕਾਰਗਿਲ ਜੰਗ ਦੇ ਮੁੱਖ ਸੂਤਰਧਾਰ ਰਹੇ ਜਨਰਲ (ਸੇਵਾਮੁਕਤ) ਪਰਵੇਜ਼ ਮੁਸ਼ੱਰਫ ਦੀ ਮ੍ਰਿਤਕ ਦੇਹ ਨੂੰ ਇੱਕ ਵਿਸ਼ੇਸ਼ ਜਹਾਜ਼ ਰਾਹੀਂ ਦੁਬਈ ਤੋਂ ਪਾਕਿਸਤਾਨ ਲਿਆਂਦਾ ਜਾਵੇਗਾ ਅਤੇ ਕਰਾਚੀ ਵਿੱਚ ਸਪੁਰਦ-ਏ-ਖਾਕ ਕੀਤਾ ਜਾਵੇਗਾ।...

ਸ਼ਰਧਾ ਨੇ ਆਲੀਆ ਨੂੰ ਰਣਬੀਰ ਦਾ ਸੋਸ਼ਲ ਮੀਡੀਆ ’ਤੇ ਅਸਲੀ ਖਾਤਾ ਜਨਤਕ ਕਰਨ ਲਈ ਕਿਹਾ

ਮੁੰਬਈ: ਬੌਲੀਵੁੱਡ ਅਦਾਕਾਰਾ ਤੇ ਰਣਬੀਰ ਕਪੂਰ ਦੀ ਪਤਨੀ ਆਲੀਆ ਭੱਟ ਨੇ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਨਸ਼ਰ ਕੀਤੀ ਹੈ ਜਿਸ ਵਿਚ ਉਹ ਰਣਬੀਰ ਕਪੂਰ ਦੀ ਸ਼ਰਧਾ ਕਪੂਰ ਨਾਲ ਆਉਣ ਵਾਲੀ ਫਿਲਮ 'ਤੂੰ ਝੂਠੀ ਮੈਂ ਮੱਕਾਰ' ਦੇ ਗੀਤ ਤੇਰੇ...

ਸੂਰਜਕੁੰਡ ਦਸਤਕਾਰੀ ਮੇਲੇ ’ਚ ਭੰਗੜਾ ਟੀਮ ਨੇ ਰੰਗ ਬੰਨ੍ਹਿਆ

ਪੱਤਰ ਪ੍ਰੇਰਕ ਫਰੀਦਾਬਾਦ, 4 ਫਰਵਰੀ ਇੱਥੇ ਸੂਰਜਕੁੰਡ ਮੇਲੇ ਵਿੱਚ ਪੰਜਾਬ ਤੋਂ ਆਈ ਭੰਗੜਾ ਟੀਮ ਵੱਲੋਂ ਦਿੱਤੀ ਗਈ ਪੇਸ਼ਕਾਰੀ ਨੇ ਦਰਸ਼ਕਾਂ ਦਾ ਖ਼ੂਬ ਮੰਨੋਰਜਨ ਕੀਤਾ। ਮੇਲੇ ਵਿੱਚ ਵਿਦੇਸ਼ੀ ਨਾਚਾਂ ਦੇ ਦੌਰ ਦੌਰਾਨ ਪੰਜਾਬੀ ਲੋਕ ਨਾਚ ਦਰਸ਼ਕਾਂ 'ਤੇ ਆਪਣਾ ਪ੍ਰਭਾਵ ਪਾਉਣ ਵਿੱਚ...

ਰੂਸ ਤੇ ਯੂਕਰੇਨ ਨੇ ਇਕ-ਦੂਜੇ ਦੇ ਜੰਗੀ ਕੈਦੀ ਛੱਡੇ

ਕੀਵ, 4 ਫਰਵਰੀ ਰੂਸ ਤੇ ਯੂਕਰੇਨ ਵਿਚਾਲੇ ਹੋਏ ਜੰਗੀ ਕੈਦੀਆਂ ਦੇ ਤਬਾਦਲੇ ਤਹਿਤ ਦਰਜਨਾਂ ਫ਼ੌਜੀ ਆਪੋ-ਆਪਣੇ ਘਰ ਪਰਤ ਆਏ ਹਨ। ਦੋਵਾਂ ਪਾਸਿਓਂ ਅਧਿਕਾਰੀਆਂ ਨੇ ਇਸ ਦੀ ਪੁਸ਼ਟੀ ਕੀਤੀ ਹੈ। ਯੂਕਰੇਨ ਦੇ ਰਾਸ਼ਟਰਪਤੀ ਦਫ਼ਤਰ ਦੇ ਅਧਿਕਾਰੀਆਂ ਨੇ ਦੱਸਿਆ ਕਿ 116...

ਈਸ਼ ਨਿੰਦਾ ਸਬੰਧੀ ਸਮੱਗਰੀ ਨਾ ਹਟਾਉਣ ਕਾਰਨ ਪਾਕਿਸਤਾਨ ਨੇ ਵਿਕੀਪੀਡੀਆ ਬਲਾਕ ਕੀਤਾ

ਇਸਲਾਮਾਬਾਦ, 4 ਫਰਵਰੀ ਪਾਕਿਸਤਾਨ ਨੇ ਈਸ਼ ਨਿੰਦਾ ਨਾਲ ਸਬੰਧਤ ਸਮੱਗਰੀ ਨੂੰ ਹਟਾਉਣ ਤੋਂ ਇਨਕਾਰ ਕਰਨ 'ਤੇ ਆਨਲਾਈਨ ਐਨਸਾਈਕਲੋਪੀਡੀਆ 'ਵਿਕੀਪੀਡੀਆ' ਨੂੰ ਬਲਾਕ ਕਰ ਦਿੱਤਾ ਹੈ। ਦੇਸ਼ ਦੀ ਟੈਲੀਕਾਮ ਅਥਾਰਿਟੀ ਨੇ ਅੱਜ ਇਹ ਜਾਣਕਾਰੀ ਦਿੱਤੀ। ਵਿਕੀਪੀਡੀਆ ਨੂੰ ਕਾਲੀ ਸੂਚੀ ਵਿੱਚ ਪਾਉਣ...

ਕਿੰਗ ਖ਼ਾਨ ਨੇ ਆਪਣੇ ਪ੍ਰਸ਼ੰਸਕ ਨੂੰ ਦੱਸੀ ‘ਪਠਾਨ’ ਦੀ ਅਸਲ ਕਮਾਈ

ਨਵੀਂ ਦਿੱਲੀ: ਅਦਾਕਾਰ ਸ਼ਾਹਰੁਖ ਖ਼ਾਨ ਨੇ ਟਵਿੱਟਰ 'ਤੇ ਆਪਣੇ ਪ੍ਰਸ਼ੰਸਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਨ ਲਈ ਸ਼ੁਰੂ ਕੀਤੇ 'ਆਸਕ ਮੀ ਐਨੀਥਿੰਗ' ਸੈਸ਼ਨ ਦੌਰਾਨ ਇੱਕ ਪ੍ਰਸ਼ੰਸਕ ਵੱਲੋਂ ਫਿਲਮ 'ਪਠਾਨ' ਦੀ ਅਸਲ ਕਮਾਈ ਸਬੰਧੀ ਪੁੱਛੇ ਗਏ ਸਵਾਲ ਦਾ ਬੜਾ ਹੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img