12.4 C
Alba Iulia
Friday, November 22, 2024

ਜਰ

200 ਕਰੋੜ ਦਾ ਕਾਲਾ ਧਨ ਸਫ਼ੈਦ ਮਾਮਲਾ: ਅਦਾਕਾਰਾ ਜੈਕਲੀਨ ਨੂੰ 26 ਸਤੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ

ਨਵੀਂ ਦਿੱਲੀ, 31 ਅਗਸਤ ਦਿੱਲੀ ਦੀ ਅਦਾਲਤ ਨੇ ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਨੂੰ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਘਪਲੇ ਨਾਲ ਸਬੰਧਤ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਮਾਮਲੇ ਵਿੱਚ 26 ਸਤੰਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ।...

ਟੀ-20 ਵਿਸ਼ਵ ਕੱਪ ਦੀਆਂ ਟਿਕਟਾਂ ਦੀ ਮੰਗ ਜ਼ੋਰਾਂ ’ਤੇ

ਸਿਡਨੀ (ਗੁਰਚਰਨ ਸਿੰਘ ਕਾਹਲੋਂ): ਆਸਟਰੇਲੀਆ ਵਿੱਚ ਆਈਸੀਸੀ ਟੀ-20 ਵਿਸ਼ਵ ਕੱਪ 2022 ਦੀਆਂ ਟਿਕਟਾਂ ਦੀ ਮੰਗ ਜ਼ੋਰਾਂ 'ਤੇ ਹੈ। ਭਾਰਤੀ ਮੈਚਾਂ ਦੀਆਂ ਟਿਕਟਾਂ ਦੀ ਵਿਕਰੀ ਜ਼ਿਆਦਾ ਹੋ ਰਹੀ ਹੈ। ਕੁੱਝ ਵੈੱਬਸਾਈਟਾਂ 'ਤੇ ਟਿਕਟਾਂ ਦਸ ਗੁਣਾਂ ਵੱਧ ਭਾਅ 'ਤੇ ਵਿਕ...

ਹਰ ਹਫ਼ਤੇ ਹਜ਼ਾਰਾਂ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਦੇ ਰਹੇ ਹਾਂ, ਕੁੱਝ ਸਮਾਂ ਲੱਗ ਰਿਹੈ ਤੇ ਸਥਿਤੀ ਸੁਧਾਰਨ ਦੀ ਕੋਸ਼ਿਸ਼ ਜਾਰੀ ਹੈ, ਸਬਰ ਰੱਖੋ: ਕੈਨੇਡਾ

ਨਵੀਂ ਦਿੱਲੀ, 19 ਅਗਸਤ ਕੈਨੇਡੀਅਨ ਵੀਜ਼ਿਆਂ ਲਈ ਲੰਬੇ ਸਮੇਂ ਤੋਂ ਉਡੀਕ ਕਰ ਰਹੇ ਵੱਡੀ ਗਿਣਤੀ ਭਾਰਤੀਆਂ ਨੂੰ ਇਥੇ ਕੈਨੇਡਾ ਦੇ ਹਾਈ ਕਮਿਸ਼ਨ ਨੇ ਕਿਹਾ ਕਿ ਉਹ ਉਨ੍ਹਾਂ ਦੀ ਨਿਰਾਸ਼ਾ ਤੇ ਬੇਚੈਨੀ ਨੂੰ ਸਮਝਦਾ ਹੈ। ਕਮਿਸ਼ਨ ਨੇ ਭਰੋਸਾ ਦਿੱਤਾ...

ਗੁਜਰਾਤ ਚੋਣਾਂ: ‘ਆਪ’ ਵੱਲੋਂ ਨੌਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

ਅਹਿਮਦਾਬਾਦ, 18 ਅਗਸਤ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਨੇ ਅੱਜ ਨੌਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੀ ਹੈ। ਇਸ ਮਹੀਨੇ ਦੇ ਸ਼ੁਰੂ ਵਿੱਚ 'ਆਪ' ਨੇ 10 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਮੌਜੂਦਾ ਸਮੇਂ...

ਤਾਇਵਾਨ ਮੁੱਦਾ: ਭਾਰਤ ਵੱਲੋਂ ਖਿੱਤੇ ’ਚ ਤਨਾਅ ਘਟਾਉਣ ਅਤੇ ਇਕਪਾਸੜ ਕਾਰਵਾਈ ਤੋਂ ਬਚਣ ’ਤੇ ਜ਼ੋਰ

ਨਵੀਂ ਦਿੱਲੀ, 12 ਅਗਸਤ ਤਾਇਵਾਨ ਸੰਕਟ ਬਾਰੇ ਪਹਿਲੀ ਵਾਰ ਪ੍ਰਤੀਕਿਰਿਆ ਦਿੰਦਿਆਂ ਭਾਰਤ ਨੇ ਕਿਹਾ ਕਿ ਉਹ ਚੱਲ ਰਹੇ ਘਟਨਾਕ੍ਰਮ ਤੋਂ ਨੂੰ ਲੈ ਕੇ ਫਿਕਰਮੰਦ ਹੈ। ਵਿਦੇਸ਼ ਮੰਤਰਾਲੇ ਨੇ ਦੱਸਿਆ ਕਿ ਭਾਰਤ ਨੇ ਮੌਜੂਦਾ ਸਥਿਤੀ ਬਦਲਣ ਵਾਲੀ ਕਿਸੇ ਵੀ ਇਕਤਰਫਾ...

ਚੀਨ ਨੇ ਮਸ਼ਕਾਂ ਜਾਰੀ ਰੱਖ ਕੇ ਤਾਇਵਾਨ ’ਤੇ ਦਬਾਅ ਵਧਾਇਆ

ਪੇਈਚਿੰਗ, 7 ਅਗਸਤ ਚੀਨ ਨੇ ਐਤਵਾਰ ਨੂੰ ਲਗਾਤਾਰ ਚੌਥੇ ਦਿਨ ਤਾਇਵਾਨ ਨੇੜੇ ਹਵਾ ਅਤੇ ਸਮੁੰਦਰ 'ਚ ਫ਼ੌਜੀ ਮਸ਼ਕਾਂ ਜਾਰੀ ਰੱਖੀਆਂ। ਅਮਰੀਕੀ ਪ੍ਰਤੀਨਿਧ ਸਭਾ ਦੀ ਸਪੀਕਰ ਨੈਨਸੀ ਪੇਲੋਸੀ ਦੇ ਤਾਇਵਾਨ ਦੌਰੇ ਤੋਂ ਭੜਕੇ ਚੀਨ ਨੂੰ ਸ਼ਾਂਤ ਰਹਿਣ ਦੀਆਂ ਕੀਤੀਆਂ ਗਈਆਂ...

ਸਿੱਖ ਅਹਿਮੀਅਤ ਵਾਲੇ ਅਸਥਾਨਾਂ ਲਈ ਗੁਰੂ ਕ੍ਰਿਪਾ ਰੇਲ ਗੱਡੀ ਚਲਾਉਣ ਵਾਸਤੇ ਗੱਲਬਾਤ ਜਾਰੀ: ਕੇਂਦਰ

ਨਵੀਂ ਦਿੱਲੀ, 5 ਅਗਸਤ ਸਰਕਾਰ ਨੇ ਅੱਜ ਰਾਜ ਸਭਾ 'ਚ ਕਿਹਾ ਕਿ ਸਿੱਖਾਂ ਦੇ ਮਹੱਤਵਪੂਰਨ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਗੁਰੂ ਕ੍ਰਿਪਾ ਰੇਲਗੱਡੀ ਚਲਾਉਣ ਬਾਰੇ ਵੱਖ-ਵੱਖ ਸਬੰਧਤ ਧਿਰਾਂ ਨਾਲ ਗੱਲਬਾਤ ਚੱਲ ਰਹੀ ਹੈ ਅਤੇ ਕੋਈ ਠੋਸ ਸਿੱਟਾ ਨਿਕਲਦੇ ਹੀ...

ਮੈਕਸੀਕੋ ਦੀ ਸਰਹੱਦ ਤੋਂ ਅਮਰੀਕਾ ਦਾਖਲ ਹੋਏ ਸਿੱਖਾਂ ਦੀਆਂ ਪੱਗਾਂ ਲੁਹਾਉਣ ਦੇ ਮਾਮਲੇ ਦੀ ਜਾਂਚ ਜਾਰੀ

ਵਾਸ਼ਿੰਗਟਨ, 4 ਅਗਸਤ ਅਮਰੀਕੀ ਅਧਿਕਾਰੀਆਂ ਨੇ ਕਿਹਾ ਹੈ ਕਿ ਮੈਕਸੀਕੋ ਨਾਲ ਲੱਗਦੀ ਦੇਸ਼ ਦੀ ਸਰਹੱਦ 'ਤੇ ਹਿਰਾਸਤ ਲਏ ਸ਼ਰਨ ਮੰਗਣ ਵਾਲੇ ਸਿੱਖਾਂ ਦਸਤਾਰਾਂ ਲੁਹਾਉਣ ਦੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਬੀਬੀਸੀ ਦੀ ਰਿਪੋਰਟ ਅਨੁਸਾਰ ਅਮਰੀਕਨ ਸਿਵਲ ਲਿਬਰਟੀਜ਼...

ਆਲੀਆ ਨੇ ਫ਼ਿਲਮ ‘ਜੀਅ ਲੇ ਜ਼ਰਾ’ ਬਾਰੇ ਪਾਇਆ ਚਾਨਣਾ

ਮੁੰਬਈ: ਬੌਲੀਵੁੱਡ ਅਦਾਕਾਰਾ ਆਲੀਆ ਭੱਟ ਨੇ ਫ਼ਿਲਮ ਨਿਰਮਾਤਾ ਤੇ ਅਦਾਕਾਰ ਫਰਹਾਨ ਅਖ਼ਤਰ ਦੇ ਨਿਰਦੇਸ਼ਨ ਹੇਠ ਬਣਨ ਵਾਲੀ ਫ਼ਿਲਮ 'ਜੀਅ ਲੇ ਜ਼ਰਾ' ਬਾਰੇ ਕੁਝ ਗੱਲਾਂ ਸਾਂਝੀਆਂ ਕੀਤੀਆਂ ਹਨ। ਇਸ ਫ਼ਿਲਮ ਵਿੱਚ ਅਦਾਕਾਰਾ ਕੈਟਰੀਨਾ ਕੈਫ ਤੇ ਪ੍ਰਿਯੰਕਾ ਚੋਪੜਾ ਵੀ ਅਹਿਮ...

ਜਾਹਨਵੀ ਕਪੂਰ ਦੀ ‘ਗੁੱਡ ਲੱਕ ਜੈਰੀ’ 29 ਜੁਲਾਈ ਨੂੰ ਹੋਵੇਗੀ ਰਿਲੀਜ਼

ਮੁੰਬਈ: ਬੌਲੀਵੁੱਡ ਅਦਾਕਾਰਾ ਜਾਹਨਵੀ ਕਪੂਰ ਦੀ ਫ਼ਿਲਮ 'ਗੁੱਡ ਲੱਕ ਜੈਰੀ' 29 ਜੁਲਾਈ ਨੂੰ ਡਿਜੀਟਲ ਪਲੈਟ ਫਾਰਮ 'ਤੇ ਰਿਲੀਜ਼ ਹੋਵੇਗੀ। ਜਾਹਨਵੀ ਨੇ ਦੱਸਿਆ ਕਿ ਉਸ ਨੇ ਇਸ ਫ਼ਿਲਮ ਲਈ ਬਿਹਾਰੀ ਭਾਸ਼ਾ ਸਿੱਖੀ ਹੈ। ਫ਼ਿਲਮ ਦੀ ਕਹਾਣੀ ਇੱਕ ਮੁਟਿਆਰ ਜੈਰੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img