12.4 C
Alba Iulia
Monday, November 25, 2024

ਦਰ

ਜ਼ਿੰਬਾਬਵੇ ਦੌਰੇ ’ਚ ਭਾਰਤੀ ਕ੍ਰਿਕਟ ਟੀਮ ਦੀ ਅਗਵਾਈ ਕਰਨਗੇ ਕੇ.ਐਲ. ਰਾਹੁਲ

ਨਵੀਂ ਦਿੱਲੀ, 11 ਅਗਸਤ ਸੀਨੀਅਰ ਸਲਾਮੀ ਬੱਲੇਬਾਜ਼ ਕੇ.ਐਲ. ਰਾਹੁਲ ਜ਼ਿੰਬਾਬਵੇ ਖ਼ਿਲਾਫ਼ ਤਿੰਨ ਮੈਚਾਂ ਦੀ ਇਕ ਰੋਜ਼ਾ ਸੀਰੀਜ਼ ਵਿਚ ਭਾਰਤੀ ਟੀਮ ਦੀ ਅਗਵਾਈ ਕਰਨਗੇ। ਉਨ੍ਹਾਂ ਨੂੰ ਬੀਸੀਸੀਆਈ ਦੀ ਮੈਡੀਕਲ ਟੀਮ ਨੇ ਫਿਟ ਐਲਾਨਿਆ ਹੈ। ਇਸ ਤੋਂ ਪਹਿਲਾਂ ਸ਼ਿਖਰ ਧਵਨ ਨੂੰ...

ਰਾਸ਼ਟਰਮੰਡਲ ਖੇਡਾਂ ’ਚ ਤਮਗੇ ਜਿੱਤ ਕੇ ਪਰਤੇ ਖਿਡਾਰੀਆਂ ਨੂੰ ਮੋਦੀ ਨੇ ਕਿਹਾ,‘ਭਾਰਤੀ ਖੇਡਾਂ ਦਾ ਸੁਨਹਿਰੀ ਯੁੱਗ ਦਰ ’ਤੇ ਦਸਤਕ ਦੇ ਰਿਹੈ’

ਨਵੀਂ ਦਿੱਲੀ, 13 ਅਗਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਭਾਰਤੀ ਖੇਡਾਂ ਦਾ ਸੁਨਹਿਰੀ ਦੌਰ ਦਰਵਾਜ਼ੇ 'ਤੇ ਦਸਤਕ ਦੇ ਰਿਹਾ ਹੈ। ਉਨ੍ਹਾਂ ਨੇ ਇਹ ਗੱਲ ਰਾਸ਼ਟਰਮੰਡਲ ਖੇਡਾਂ 'ਚ 61 ਤਗਮੇ ਜਿੱਤ ਕੇ ਦੇਸ਼ ਪਰਤੇ ਭਾਰਤੀ ਖਿਡਾਰੀਆਂ ਨੂੰ...

ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ

ਨਵੀਂ ਦਿੱਲੀ: ਕਾਮੇਡੀਅਨ ਅਤੇ ਅਦਾਕਾਰ ਰਾਜੂ ਸ੍ਰੀਵਾਸਤਵ ਨੂੰ ਅੱਜ ਦਿਲ ਦਾ ਦੌਰਾ ਪੈਣ ਮਗਰੋਂ ਏਮਸ ਲਿਜਾਇਆ ਗਿਆ। 58 ਸਾਲਾ ਸਟੈਂਡਅਪ ਕਾਮੇਡੀਅਨ ਨੂੰ ਸਵੇਰੇ ਕਰੀਬ 10:45 ਵਜੇ ਏਮਸ ਦੇ ਐਮਰਜੈਂਸੀ ਵਾਰਡ ਵਿੱਚ ਲਿਆਂਦਾ ਗਿਆ। ਉਸ ਦੇ ਦੋਸਤ ਸੁਨੀਲ ਪਾਲ...

ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਦਿਲ ਦਾ ਦੌਰਾ ਪਿਆ

ਪੰਜਾਬੀ ਟ੍ਰਿਬਿਊਨ ਵੈੇੱਬ ਡੈੱਸਕ ਚੰਡੀਗੜ੍ਹ, 10 ਅਗਸਤ ਮਸ਼ਹੂਰ ਕਾਮੇਡੀਅਨ ਰਾਜੂ ਸ੍ਰੀਵਾਸਤਵ ਨੂੰ ਅੱਜ ਦਿਲ ਦਾ ਦੌਰਾ ਪੈ ਗਿਆ। ਉਨ੍ਹਾਂ ਨੂੰ ਦਿੱਲੀ ਦੇ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਰਾਜੂ ਸ੍ਰੀਵਾਸਤਵ ਦਿੱਲੀ ਦੇ ਜਿਸ ਹੋਟਲ ਵਿੱਚ ਠਹਿਰੇ ਸਨ, ਉਥੇ ਜਿੰਮ 'ਚ...

ਬੈਡਮਿੰਟਨ: ਸਿੰਧੂ ਤੇ ਸੇਨ ਸੋਨ ਤਗ਼ਮੇ ਤੋਂ ਇੱਕ ਕਦਮ ਦੂਰ

ਬਰਮਿੰਘਮ, 7 ਅਗਸਤ ਪੀਵੀ ਸਿੰਧੂ ਨੇ ਅੱਜ ਇੱਥੇ ਲਗਾਤਾਰ ਦੂਜੀ ਵਾਰ ਰਾਸ਼ਟਰਮੰਡਲ ਖੇਡਾਂ ਦੇ ਮਹਿਲਾ ਸਿੰਗਲਜ਼ ਮੁਕਾਬਲੇ ਦੇ ਫਾਈਨਲ 'ਚ ਥਾਂ ਬਣਾ ਕੇ ਸੋਨ ਤਗ਼ਮੇ ਵੱਲ ਕਦਮ ਵਧਾਏ ਤਾਂ ਦੂਜੇ ਪਾਸੇ ਲਕਸ਼ੈ ਸੇਨ ਵੀ ਇਨ੍ਹਾਂ ਖੇਡਾਂ ਵਿੱਚ ਪਹਿਲੀ ਵਾਰ...

ਏਸ਼ੀਆ ਦੌਰੇ ਦੇ ਪਹਿਲੇ ਦਿਨ ਸਿੰਗਾਪੁਰ ਪੁੱਜੀ ਪੇਲੋਸੀ

ਕੁਆਲਾਲੰਪੁਰ, 1 ਅਗਸਤ ਅਮਰੀਕਾ ਦੇ ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਆਪਣੇ ਏਸ਼ੀਆ ਦੌਰੇ ਦੀ ਸ਼ੁਰੂਆਤ ਕਰਦਿਆਂ ਅੱਜ ਤੜਕੇ ਸਿੰਗਾਪੁਰ ਪਹੁੰਚੀ। ਵਿਦੇਸ਼ ਮੰਤਰਾਲੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੇਲੋਸੀ ਨੇ ਸਿੰਗਾਪੁਰ ਦੇ ਪ੍ਰਧਾਨ ਮੰਤਰੀ ਲੀ ਹਸੀਨ ਲੂੰਗ, ਰਾਸ਼ਟਰਪਤੀ ਹਲੀਮਾ...

ਚਾਰ ਏਸ਼ਿਆਈ ਦੇਸ਼ਾਂ ਦੇ ਦੌਰੇ ’ਤੇ ਆਏਗੀ ਪੇਲੋਸੀ

ਪੇਈਚਿੰਗ, 31 ਜੁਲਾਈ ਅਮਰੀਕਾ ਦੇ ਪ੍ਰਤੀਨਿਧ ਸਦਨ ਦੀ ਸਪੀਕਰ ਨੈਨਸੀ ਪੇਲੋਸੀ ਨੇ ਇਸ ਹਫ਼ਤੇ ਚਾਰ ਏਸ਼ਿਆਈ ਮੁਲਕਾਂ ਦੇ ਦੌਰੇ 'ਤੇ ਆਉਣ ਦੀ ਪੁਸ਼ਟੀ ਕੀਤੀ ਹੈ। ਪੈਲੋਸੀ ਨੇ ਹਾਲਾਂਕਿ ਇਸ ਗੱਲ ਦਾ ਜ਼ਿਕਰ ਨਹੀਂ ਕੀਤਾ ਕਿ ਤਾਇਵਾਨ ਵਿੱਚ ਉਨ੍ਹਾਂ ਦਾ...

‘ਲਾਲ ਸਿੰਘ ਚੱਢਾ’ ਦੇ ਫ਼ਿਲਮਾਂਕਣ ਮਗਰੋਂ ਹੋਈ ਦੇਰੀ ਨੇ ਸਾਨੂੰ ਬਚਾਅ ਲਿਆ: ਆਮਿਰ ਖਾਨ

ਮੁੰਬਈ: ਬੌਲੀਵੁੱਡ ਅਦਾਕਾਰ ਆਮਿਰ ਖਾਨ ਨੇ ਆਖਿਆ ਕਿ ਫ਼ਿਲਮ 'ਲਾਲ ਸਿੰਘ ਚੱਢਾ' ਦੇ ਫ਼ਿਲਮਾਂਕਣ ਮਗਰੋਂ ਹੋਈ ਦੇਰੀ ਫ਼ਿਲਮ ਲਈ ਫਾਇੰਦੇਮੰਦ ਰਹੀ ਅਤੇ ਜੇਕਰ ਅਜਿਹਾ ਨਾ ਹੁੰਦਾ ਤਾਂ ਫ਼ਿਲਮ ਦੀ ਰਿਲੀਜ਼ ਹੋਣ ਦੀ ਤਰੀਕ ਇਸ ਸਾਲ ਦੇ ਸ਼ੁਰੂ ਵਿੱਚ...

ਗੁਆਟੇਮਾਲਾ ਦੇ ਰਾਸ਼ਟਰਪਤੀ ਵੱਲੋਂ ਯੂਕਰੇਨ ਦਾ ਦੌਰਾ

ਗੁਆਟੇਮਾਲਾ ਸਿਟੀ, 26 ਜੁਲਾਈ ਗੁਆਟੇਮਾਲਾ ਦੇ ਰਾਸ਼ਟਰਪਤੀ ਅਲੈਜਾਂਦਰੋ ਗਿਆਮਾਤੇਈ ਨੇ ਅੱਜ ਯੂਕਰੇਨ ਦਾ ਦੌਰਾ ਕਰ ਕੇ ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕੀਤਾ। ਗਿਆਮਾਤੇਈ ਨੇ ਰਾਜਧਾਨੀ ਕੀਵ ਵਿੱਚ ਜ਼ੇਲੈਂਸਕੀ ਨਾਲ ਮੁਲਾਕਾਤ ਕੀਤੀ। ਉਹ ਇਸ ਦੇਸ਼ ਦੀ...

ਵਿਸ਼ਵ ਅਥਲੈਟਿਕਸ: ਜੇ ਆਪਣੇ ਕੌਮੀ ਰਿਕਾਰਡ ਜਿੰਨੀ ਦੂਰ ਜੈਵਲਿਨ ਸੁੱਟ ਦਿੰਦੀ ਤਾਂ ਅੰਨੂ ਰਾਣੀ ਨੇ ਜਿੱਤ ਲੈਣਾ ਸੀ ਤਮਗਾ

ਯੂਜੀਨ, 23 ਜੁਲਾਈ ਭਾਰਤ ਦੀ ਅੰਨੂ ਰਾਣੀ ਇਥੇ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਮਹਿਲਾਵਾਂ ਦੇ ਜੈਵਲਿਨ ਥਰੋਅ ਫਾਈਨਲ ਵਿੱਚ 61.12 ਮੀਟਰ ਦੀ ਸਰਵੋਤਮ ਕੋਸ਼ਿਸ਼ ਨਾਲ ਸੱਤਵੇਂ ਸਥਾਨ 'ਤੇ ਰਹੀ। ਲਗਾਤਾਰ ਦੂਜੀ ਵਾਰ ਫਾਈਨਲ ਵਿੱਚ ਹਿੱਸਾ ਲੈ ਰਹੀ ਅਨੂੰ ਨੇ ਆਪਣੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img