12.4 C
Alba Iulia
Wednesday, October 30, 2024

ਧਮਕ

ਸਲੀਮ ਤੇ ਸਲਮਾਨ ਖ਼ਾਨ ਨੂੰ ਧਮਕੀ ਮਾਮਲੇ ’ਚ ਮੁੰਬਈ ਅਪਰਾਧ ਸ਼ਾਖਾ ਦੀ ਟੀਮ ਬਿਸ਼ਨੋਈ ਤੋਂ ਪੁੱਛ-ਪੜਤਾਲ ਲਈ ਦਿੱਲੀ ਪੁੱਜੀ

ਨਵੀਂ ਦਿੱਲੀ, 8 ਜੂਨ ਫਿਲਮ ਲੇਖਕ ਸਲੀਮ ਖ਼ਾਨ ਅਤੇ ਉਨ੍ਹਾਂ ਦੇ ਪੁੱਤਰ ਅਦਾਕਾਰ ਸਲਮਾਨ ਖ਼ਾਨ ਨੂੰ ਧਮਕੀ ਭਰਿਆ ਪੱਤਰ ਮਿਲਣ ਦੇ ਮਾਮਲੇ ਵਿੱਚ ਮੁੰਬਈ ਪੁਲੀਸ ਦੀ ਅਪਰਾਧ ਸ਼ਾਖਾ ਦੀ ਟੀਮ ਅੱਜ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛ ਪੜਤਾਲ ਲਈ ਕੌਮੀ...

ਜੰਮੂ ਕਸ਼ਮੀਰ ਦੇ ਸ਼ੋਪੀਆਂ ’ਚ ਧਮਾਕੇ ਕਾਰਨ 3 ਜਵਾਨ ਜ਼ਖ਼ਮੀ

ਸ੍ਰੀਨਗਰ, 2 ਜੂਨ ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਵਿੱਚ ਅੱਜ ਵਾਹਨ ਵਿੱਚ ਧਮਾਕਾ ਹੋਣ ਕਾਰਨ ਤਿੰਨ ਜਵਾਨ ਜ਼ਖ਼ਮੀ ਹੋ ਗਏ। ਕਸ਼ਮੀਰ ਦੇ ਪੁਲੀਸ ਇੰਸਪੈਕਟਰ ਜਨਰਲ ਵਿਜੇ ਕੁਮਾਰ ਨੇ ਕਿਹਾ ਕਿ ਧਮਾਕੇ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਟਵੀਟ...

ਪਾਕਿਸਤਾਨ: ਕਰਾਚੀ ਯੂਨੀਵਰਸਿਟੀ ਅੰਦਰ ਧਮਾਕਾ, 3 ਵਿਦੇਸ਼ੀਆਂ ਸਣੇ 5 ਮੌਤਾਂ

ਕਰਾਚੀ, 26 ਅਪਰੈਲ ਕਰਾਚੀ ਯੂਨੀਵਰਸਿਟੀ ਕੰਪਲੈਕਸ ਅੰਦਰ ਵੈਨ ਧਮਾਕੇ ਵਿੱਚ 3 ਵਿਦੇਸ਼ੀਆਂ ਸਮੇਤ 5 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਰਿਪੋਰਟਾਂ ਮੁਤਾਬਕ ਇਹ ਧਮਾਕਾ ਕਰਾਚੀ ਯੂਨੀਵਰਸਿਟੀ ਦੇ ਕਨਫਿਊਸ਼ੀਅਸ ਇੰਸਟੀਚਿਊਟ ਨੇੜੇ ਇਕ ਵੈਨ ਵਿਚ ਹੋਇਆ।...

ਪੋਲੈਂਡ ਦੀ ਕੋਲਾ ਖਾਣ ਵਿੱਚ ਧਮਾਕਾ; ਪੰਜ ਦੀ ਮੌਤ, 20 ਜ਼ਖ਼ਮੀ

ਵਰਸਾਅ, 20 ਅਪਰੈਲ ਦੱਖਣੀ ਪੋਲੈਂਡ ਵਿੱਚ ਕੋਲਾ ਖਾਣ ਵਿੱਚ ਹੋਏ ਦੋ ਧਮਾਕਿਆਂ ਵਿੱਚ ਪੰਜ ਵਿਅਕਤੀਆਂ ਦੀ ਮੌਤ ਹੋ ਗਈ ਅਤੇ 20 ਹੋਰ ਜ਼ਖ਼ਮੀ ਹੋ ਗਏ। ਸੱਤ ਹੋਰ ਲਾਪਤਾ ਹਨ। ਪੋਲੈਂਡ ਦੇ ਪ੍ਰਧਾਨ ਮੰਤਰੀ ਮੈਤਿਊਜ਼ ਮੋਰਾਵਸਕੀ ਨੇ ਪੱਤਰਕਾਰਾਂ ਨੂੰ ਦੱਸਿਆ...

ਗੁਜਰਾਤ: ਕੈਮੀਕਲ ਫੈਕਟਰੀ ਵਿੱਚ ਧਮਾਕਾ

ਅਹਿਮਦਾਬਾਦ: ਗੁਜਰਾਤ ਦੇ ਭਰੂਚ ਜ਼ਿਲ੍ਹੇ ਦੀ ਇਕ ਕੈਮੀਕਲ ਫੈਕਟਰੀ ਵਿੱਚ ਧਮਾਕਾ ਹੋਣ ਨਾਲ ਛੇ ਕਾਮਿਆਂ ਦੀ ਮੌਤ ਹੋ ਗਈ। ਇਹ ਧਮਾਕਾ ਅੱਜ ਤੜਕੇ 3 ਵਜੇ ਦੇ ਕਰੀਬ ਹੋਇਆ। ਫੈਕਟਰੀ ਦਾ ਇਹ ਯੂਨਿਟ ਅਹਿਮਦਾਬਾਦ ਤੋਂ 235 ਕਿਲੋਮੀਟਰ ਦੂਰ ਦਾਹੇਜ...

ਅਹਿਮਦਾਬਾਦ ਬੰਬ ਧਮਾਕਾ ਕੇਸ: ਬਚਾਅ ਪੱਖ ਦੀਆਂ ਦਲੀਲਾਂ ਭਲਕੇ ਸੁਣੀਆਂ ਜਾਣਗੀਆਂ

ਅਹਿਮਦਾਬਾਦ, 14 ਫਰਵਰੀ ਸਾਲ 2008 ਦੇ ਅਹਿਮਦਾਬਾਦ ਸੀਰੀਅਲ ਬੰਬ ਧਮਾਕਾ ਕੇਸ ਵਿੱਚ ਸਰਕਾਰੀ ਪੱਖ ਨੇ ਅੱਜ 49 ਦੋਸ਼ੀਆਂ ਲਈ ਸਜ਼ਾ ਬਾਰੇ ਆਪਣੀਆਂ ਦਲੀਲਾਂ ਮੁਕੰਮਲ ਕੀਤੀਆਂ। ਵਿਸ਼ੇਸ਼ ਸਰਕਾਰੀ ਵਕੀਲ ਸੁਧੀਰ ਬ੍ਰਹਮਭੱਟ ਨੇ ਦੱਸਿਆ ਕਿ ਵਿਸ਼ੇਸ਼ ਜੱਜ ਏ ਆਰ ਪਟੇਲ ਭਲਕੇ...

ਲਾਹੌਰ: ਅਨਾਰਕਲੀ ਮਾਰਕੀਟ ਦੀ ਪਾਨ ਮੰਡੀ ਵਿੱਚ ਧਮਾਕਾ; ਤਿੰਨ ਹਲਾਕ, 20 ਜ਼ਖ਼ਮੀ

ਲਾਹੌਰ, 20 ਜਨਵਰੀ ਇਥੋਂ ਦੀ ਪ੍ਰਸਿੱਧ ਅਨਾਰਕਲੀ ਮਾਰਕੀਟ ਦੀ ਪਾਨ ਮੰਡੀ ਵਿੱਚ ਵੀਰਵਾਰ ਨੂੰ ਹੋਏ ਧਮਾਕੇ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ ਅਤੇ 20 ਜਣੇ ਜ਼ਖ਼ਮੀ ਹੋ ਗਏ ਹਨ। 'ਡਾਨ' ਅਖਬਾਰ ਅਨੁਸਾਰ ਲਾਹੌਰ ਪੁਲੀਸ ਦੇ ਬੁਲਾਰੇ ਰਾਣਾ...

ਯੂਏਈ ਧਮਾਕੇ ’ਚ ਮਰੇ ਦੋ ਭਾਰਤੀਆਂ ਦੀ ਪਛਾਣ

ਦੁਬਈ, 18 ਜਨਵਰੀ ਅਬੂ ਧਾਬੀ ਹਵਾਈ ਅੱਡੇ ਨੇੜੇ ਸੋਮਵਾਰ ਨੂੰ ਹੋਏ ਡਰੋਨ ਹਮਲਿਆਂ ਵਿੱਚ ਮਾਰੇ ਗਏ ਦੋ ਭਾਰਤੀ ਨਾਗਰਿਕਾਂ ਦੀ ਪਛਾਣ ਕਰ ਲਈ ਗਈ ਹੈ। ਭਾਰਤੀ ਸਫ਼ਾਰਤਖਾਨੇ ਨੇ ਇਹ ਵੀ ਕਿਹਾ ਕਿ ਹਮਲਿਆਂ ਵਿੱਚ ਜ਼ਖ਼ਮੀ ਛੇ ਲੋਕਾਂ ਵਿੱਚ ਦੋ...

ਆਤਮਘਾਤੀ ਧਮਾਕੇ ’ਚ ਸੋਮਾਲੀਆ ਸਰਕਾਰ ਦਾ ਬੁਲਾਰਾ ਜ਼ਖ਼ਮੀ

ਮੋਗਾਦਿਸ਼ੂ (ਸੋਮਾਲੀਆ), 16 ਜਨਵਰੀ ਸੋਮਾਲੀਆ ਦੀ ਸਰਕਾਰ ਦਾ ਬੁਲਾਰਾ ਇੱਥੇ ਇੱਕ ਆਤਮਘਾਤੀ ਬੰਬ ਧਮਾਕੇ ਵਿੱਚ ਜ਼ਖਮੀ ਹੋ ਗਿਆ। ਇਸ ਧਮਾਕੇ ਦੀ ਜ਼ਿੰਮੇਵਾਰੀ ਅਲ-ਸ਼ਬਾਬ ਅਤਿਵਾਦੀ ਗਰੁੱਪ ਨੇ ਲਈ ਹੈ। ਰਾਜਧਾਨੀ ਮੋਗਾਦਿਸ਼ੂ ਵਿੱਚ ਹੋਏ ਇਸ ਧਮਾਕੇ ਵਿੱਚ ਇੱਕੋ-ਇੱਕ ਨਿਸ਼ਾਨਾ ਮੁਹੰਮਦ ਇਬਰਾਹਿਮ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img