12.4 C
Alba Iulia
Friday, November 22, 2024

ਨਹ

ਸਰਜੀਕਲ ਸਟ੍ਰਾਈਕ ਬਾਰੇ ਅਸੀਂ ਦਿਗਵਿਜੈ ਸਿੰਘ ਦੇ ਬਿਆਨ ਨਾਲ ਅਸਹਿਮਤ ਹਾਂ, ਹਥਿਆਰਬੰਦ ਬਲਾਂ ਨੂੰ ਸਬੂਤ ਦੇਣ ਦੀ ਲੋੜ ਨਹੀਂ: ਰਾਹੁਲ

ਜੰਮੂ, 24 ਜਨਵਰੀ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਾਰਟੀ 'ਸਰਜੀਕਲ ਸਟ੍ਰਾਈਕ' ਬਾਰੇ ਦਿਗਵਿਜੇ ਸਿੰਘ ਦੇ ਬਿਆਨ ਨਾਲ ਸਹਿਮਤ ਨਹੀਂ ਹਨ ਅਤੇ ਹਥਿਆਰਬੰਦ ਬਲਾਂ ਨੂੰ ਕੋਈ ਸਬੂਤ ਦਿਖਾਉਣ ਦੀ ਲੋੜ ਨਹੀਂ ਹੈ। ਸ੍ਰੀ...

ਕੁਸ਼ਤੀ ਫੈਡਰੇਸ਼ਨ ਦੀ ਪ੍ਰਧਾਨਗੀ ਨਹੀਂ ਛੱਡਾਂਗਾ, ਜੰਤਰ-ਮੰਤਰ ’ਤੇ ਮੇਰੇ ਖ਼ਿਲਾਫ਼ ਪ੍ਰਦਰਸ਼ਨ ਸ਼ਾਹੀਨ ਬਾਗ਼ ਦਾ ਧਰਨਾ: ਬ੍ਰਿਜ ਭੂਸ਼ਨ

ਨੰਦਿਨੀ ਨਗਰ (ਗੋਂਡਾ), 20 ਜਨਵਰੀ ਦਿੱਲੀ ਦੇ ਜੰਤਰ-ਮੰਤਰ 'ਤੇ ਦੇਸ਼ ਦੇ ਨਾਮੀ ਪਹਿਲਵਾਨਾਂ ਵੱਲੋਂ ਦਿੱਤੇ ਜਾ ਰਹੇ ਧਰਨੇ ਨੂੰ ਸ਼ਾਹੀਨ ਬਾਗ ਦਾ ਧਰਨਾ ਦੱਸਦਿਆਂ ਕੌਮੀ ਕੁਸ਼ਤੀ ਫੈਡਰੇਸ਼ਨ ਦੇ ਪ੍ਰਧਾਨ ਅਤੇ ਕੈਸਰਗੰਜ ਤੋਂ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਨ ਸ਼ਰਨ...

ਐਤਵਾਰ ਨੂੰ ਖੁਸ਼ ਮਹਿਸੂਸ ਨਹੀਂ ਕਰਦੀ ਆਲੀਆ ਭੱਟ

ਮੁੰਬਈ: ਅਦਾਕਾਰਾ ਆਲੀਆ ਭੱਟ ਨੇ ਆਪਣੇ ਪ੍ਰਸ਼ੰਸਕਾਂ ਨਾਲ ਸੋਸ਼ਲ ਮੀਡੀਆ 'ਤੇ 'ਖੁਸ਼ ਨਹੀਂ' ਹੋਣ ਬਾਰੇ ਇੱਕ ਪੋਸਟ ਸਾਂਝੀ ਕੀਤੀ ਹੈ, ਕਿਉਂਕਿ ਅਦਾਕਾਰਾ ਦੀ ਪਾਲਤੂ ਬਿੱਲੀ ਉਸ ਨਾਲ ਨਾਰਾਜ਼ ਹੈ। ਅਦਾਕਾਰਾ ਨੇ ਆਪਣੀ ਪਾਲਤੂ ਬਿੱਲੀ ਐਡਵਰਡ ਨਾਲ ਦੋ ਤਸਵੀਰਾਂ...

ਐੱਲਏਸੀ ’ਤੇ ਹਾਲਾਤ ਸਥਿਰ ਪਰ ਕੁੱਝ ਕਿਹਾ ਨਹੀਂ ਜਾ ਸਕਦਾ: ਜਨਰਲ ਪਾਂਡੇ

ਨਵੀਂ ਦਿੱਲੀ, 12 ਜਨਵਰੀ ਥਲ ਸੈਨਾ ਮੁਖੀ ਜਨਰਲ ਮਨੋਜ ਪਾਂਡੇ ਨੇ ਅੱਜ ਕਿਹਾ ਕਿ ਚੀਨ ਨਾਲ ਲੱਗਦੀ ਸਰਹੱਦ 'ਤੇ ਸਥਿਤੀ 'ਸਥਿਰ' ਹੈ ਪਰ 'ਕੁਝ ਨਹੀਂ ਕਹਿ ਸਕਦੇ' ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਭਾਰਤੀ ਫ਼ੌਜੀ ਲੋੜੀਂਦੀ ਗਿਣਤੀ ਤਾਇਨਾਤ...

ਕੌਮਾਂਤਰੀ ਚੁਣੌਤੀਆਂ ਲਈ ਗਲੋਬਲ ਸਾਊਥ ਜ਼ਿੰਮੇਦਾਰ ਨਹੀਂ, ਸਗੋਂ ਸਭ ਤੋਂ ਵੱਧ ਪ੍ਰਭਾਵਿਤ ਹੈ: ਮੋਦੀ

ਨਵੀਂ ਦਿੱਲੀ, 12 ਜਨਵਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ 'ਵਾਇਸ ਆਫ ਗਲੋਬਲ ਸਾਊਥ' ਸਿਖ਼ਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਗਲੋਬਲ ਸਾਊਥ' ਜ਼ਿਆਦਾਤਰ ਕੌਮਾਂਤਰੀ ਚੁਣੌਤੀਆਂ ਲਈ ਜ਼ਿੰਮੇਵਾਰ ਨਹੀਂ ਹੈ, ਸਗੋਂ ਇਸ ਤੋਂ ਸਭ ਤੋਂ ਵੱਧ ਪ੍ਰਭਾਵਿਤ ਹੈ। ਆਨਲਾਈਨ...

ਹਾਲੇ ਭਾਰਤ ’ਚ ਰਿਲੀਜ਼ ਨਹੀਂ ਹੋਵੇਗੀ ਪਾਕਿਸਤਾਨੀ ਫਿਲਮ ‘ਦਿ ਲੀਜੈਂਡ ਆਫ਼ ਮੌਲਾ ਜੱਟ’

ਮੁੰਬਈ, 30 ਦਸੰਬਰ ਫ਼ਵਾਦ ਖ਼ਾਨ ਅਤੇ ਮਾਹਿਰਾ ਖ਼ਾਨ ਦੀ ਅਦਾਕਾਰੀ ਵਾਲੀ ਪਾਕਿਸਤਾਨੀ ਫਿਲਮ 'ਦਿ ਲੀਜੈਂਡ ਆਫ ਮੌਲਾ ਜੱਟ' ਦੀ ਭਾਰਤੀ ਸਿਨੇਮਾਘਰਾਂ ਵਿੱਚ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪਾਕਿਸਤਾਨ ਵਿੱਚ 13 ਅਕਤੂਬਰ ਨੂੰ ਰਿਲੀਜ਼ ਹੋਈ ਇਹ ਫਿਲਮ ਅੱਜ...

ਜਦੋਂ ਤੱਕ ਸ਼ੀਜ਼ਾਨ ਖ਼ਾਨ ਨੂੰ ਸਜ਼ਾ ਨਹੀਂ ਮਿਲਦੀ ਮੈਂ ਟਿਕ ਕੇ ਨਹੀਂ ਬੈਠਾਂਗੀ: ਤੁਨੀਸ਼ਾ ਸਰਮਾ ਦੀ ਮਾਂ

ਮੁੰਬਈ, 30 ਦਸੰਬਰ ਮ੍ਰਿਤਕ ਟੀਵੀ ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਮਾਂ ਵਨੀਤਾ ਸ਼ਰਮਾ ਅੱਜ ਕਿਹਾ ਹੈ ਕਿ ਜਦੋਂ ਤੱਕ ਉਸ ਦੀ ਧੀ ਦੀ ਮੌਤ ਲਈ ਕਥਿਤ ਤੌਰ 'ਤੇ ਜ਼ਿੰਮੇਦਾਰ ਸ਼ੀਜ਼ਾਨ ਖਾਨ ਨੂੰ ਸਜ਼ਾ ਨਹੀਂ ਮਿਲਦੀ ਉਹ ਚੈਨ ਨਹੀਂ ਲਵੇਗੀ। ਸ੍ਰੀਮਤੀ...

ਆਈਐੱਮਐੱਫ ਦਾ ਪ੍ਰੋਗਰਾਮ ਲਾਗੂ ਕਰਨ ਦੇ ਇਲਾਵਾ ਕੋਈ ਹੋਰ ਬਦਲ ਨਹੀਂ ਸੀ: ਸ਼ਰੀਫ਼

ਇਸਲਾਮਾਬਾਦ, 28 ਦਸੰਬਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਹੈ ਕਿ ਨਕਦੀ ਸੰਕਟ ਦਾ ਸਾਹਮਣਾ ਕਰ ਰਹੀ ਦੇਸ਼ ਦੀ ਅਰਥਵਿਵਸਥਾ ਨੂੰ ਹੁਲਾਰਾ ਦੇਣ ਲਈ ਕੌਮਾਂਤਰੀ ਮੁਦਰਾ ਕੋਸ਼ ਦੇ ਪ੍ਰੋਗਰਾਮ ਨੂੰ ਲਾਗੂ ਕਰਨ ਤੋਂ ਇਲਾਵਾ ਉਨ੍ਹਾਂ ਦੀ ਸਰਕਾਰ...

ਬਰਤਾਨੀਆ ਬਿਲਕੁਲ ਵੀ ਨਸਲਵਾਦੀ ਦੇਸ਼ ਨਹੀਂ: ਸੂਨਕ

ਲੰਡਨ, 20 ਦਸੰਬਰ ਬਰਤਾਨੀਆ ਦੇ ਪਹਿਲੇ ਭਾਰਤੀ ਮੂਲ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਨੇ ਇੱਕ ਕਾਲਮਨਵੀਸ ਵੱਲੋਂ ਪ੍ਰਿੰਸ ਹੈਰੀ ਦੀ ਪਤਨੀ ਅਫਰੀਕੀ-ਅਮਰੀਕੀ ਮੂਲ ਦੀ ਮੇਘਨ ਮਰਕਲ 'ਤੇ ਕੀਤੀਆਂ ਗਈਆਂ ਵਿਵਾਦਤ ਟਿੱਪਣੀਆਂ ਨੂੰ ਲੈ ਕੇ ਪੈਦਾ ਹੋਏ ਵਿਵਾਦ ਸਬੰਧੀ ਕਿਹਾ...

ਭਾਰਤ ਨੂੰ ਪਾਕਿਸਤਾਨੀਆਂ ਤੋਂ ਜ਼ਿਆਦਾ ਦੀ ਉਮੀਦ ਨਹੀਂ: ਜੈਸ਼ੰਕਰ

ਨਵੀਂ ਦਿੱਲੀ, 19 ਦਸੰਬਰ ਪਾਕਿਸਤਾਨ ਦੇ ਵਿਦੇਸ਼ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਕੀਤੀਆਂ ਨਿੱਜੀ ਟਿੱਪਣੀਆਂ 'ਤੇ ਪਹਿਲੀ ਵਾਰ ਪ੍ਰਤੀਕਿਰਿਆ ਦਿੰਦਿਆਂ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ ਕਿ ਭਾਰਤ ਨੂੰ ਪਾਕਿਸਤਾਨੀਆਂ ਤੋਂ ਇਸ ਤੋਂ ਜ਼ਿਆਦਾ ਦੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img