12.4 C
Alba Iulia
Friday, November 22, 2024

ਪਜਬ

ਸ੍ਰੀ ਆਨੰਦਪੁਰ ਸਾਹਿਬ: ਬੈਂਸ ਨੇ 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਕੀਤਾ

ਬੀਐੱਸ ਚਾਨਾ ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਕੀਤਾ।ਇਸ ਮੌਕੇ ਮੰਤਰੀ ਨੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਖਿਡਾਰੀਆਂ ਅਤੇ ਅਧਿਆਪਕਾਂ...

ਬੰਦੂਕ ਸੱਭਿਆਚਾਰ ਨੂੰ ਉਤਸ਼ਾਹਤ ਕਰਨ ’ਤੇ ਪੰਜਾਬੀ ਗਾਇਕ ਕੁਲਜੀਤ ਰਾਜੇਆਣਾ ਖ਼ਿਲਾਫ਼ ਕੇਸ ਦਰਜ

ਕੁਲਵਿੰਦਰ ਸੰਧੂ ਮੋਗਾ, 1 ਦਸੰਬਰ ਇਸ ਜ਼ਿਲ੍ਹੇ ਦੇ ਬਾਘਾਪੁਰਾਣਾ ਥਾਣੇ ਵਿੱਚ ਪੰਜਾਬੀ ਗਾਇਕ ਕੁਲਜੀਤ ਰਾਜੇਆਣਾ ਵਿਰੁੱਧ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਦਾਅਵਾ ਕੀਤਾ ਕਿ ਕੁਲਜੀਤ ਦੇ ਪ੍ਰਮੋਟਰਾਂ ਨੇ ਬੁੱਧਵਾਰ ਨੂੰ ਯੂਟਿਊਬ 'ਤੇ...

ਆਸਟਰੇਲੀਆ ਵਿੱਚ ਔਰਤ ਦੀ ਹੱਤਿਆ ਦੇ ਮਾਮਲੇ ’ਚ ਭਗੌੜਾ ਪਰਵਾਸੀ ਪੰਜਾਬੀ ਦਿੱਲੀ ’ਚ ਗ੍ਰਿਫਤਾਰ

ਮਹਿੰਦਰ ਸਿੰਘ ਰੱਤੀਆਂ ਮੋਗਾ, 25 ਨਵੰਬਰ ਆਸਟਰੇਲੀਆ ਪੁਲੀਸ ਨੇ ਅੱਜ ਇਕ ਟਵੀਟ ਰਾਹੀਂ ਦੱਸਿਆ ਕਿ 2018 ਵਿੱਚ ਕੁਇਨਜ਼ਲੈਂਡ ਬੀਚ 'ਤੇ 24 ਸਾਲਾ ਤੋਯਾ ਕੋਰਡਿੰਗਲੇਅ ਨਾਮ ਦੀ ਇੱਕ ਮਹਿਲਾ ਦੀ ਹੱਤਿਆ ਕਰਨ ਵਾਲੇ ਪਰਵਾਸੀ ਪੰਜਾਬੀ ਨੂੰ ਦਿੱਲੀ ਵਿੱਚ ਗ੍ਰਿਫਤਾਰ ਕੀਤਾ ਗਿਆ...

ਪੰਜਾਬੀ ਫਿਲਮ ਬਣਾਉਣਾ ਚਾਹੁੰਦਾ ਹੈ ਅਨੁਪਮ ਖੇਰ

ਅੰਮ੍ਰਿਤਸਰ: ਫਿਲਮ ਅਦਾਕਾਰ ਅਨੁਪਮ ਖੇਰ ਨੇ ਆਖਿਆ ਕਿ ਜੇਕਰ ਉਨ੍ਹਾਂ ਨੂੰ ਪੰਜਾਬੀ ਦੀ ਕੋਈ ਚੰਗੀ ਕਹਾਣੀ ਮਿਲੀ ਤਾਂ ਉਹ ਪੰਜਾਬੀ ਫ਼ਿਲਮ ਦਾ ਵੀ ਨਿਰਮਾਣ ਕਰਨਗੇ। ਉਹ ਇੱਥੇ ਫਿੱਕੀ ਵੱਲੋਂ ਕਰਵਾਏ ਸਮਾਗਮ ਵਿੱਚ ਸ਼ਾਮਲ ਹੋਣ ਆਏ ਸਨ। ਉਨ੍ਹਾਂ ਹਰਿਮੰਦਰ...

ਪੰਜਾਬੀ ਫ਼ਿਲਮਾਂ ਦੀ ਪ੍ਰਸਿੱਧ ਅਭਿਨੇਤਰੀ ਦਿਲਜੀਤ ਕੌਰ ਦਾ ਦੇਹਾਂਤ

ਸੰਤੋਖ ਗਿੱਲ ਗੁਰੂਸਰ ਸੁਧਾਰ, 17 ਨਵੰਬਰ ਪੰਜਾਬੀ ਸਿਨੇਮਾ ਜਗਤ ਦੀ ਸੁਪਰ ਸਟਾਰ ਰਹੀ ਦਿਲਜੀਤ ਕੌਰ ਨਹੀਂ ਰਹੇ। ਉਨ੍ਹਾਂ 69 ਸਾਲ ਦੀ ਉਮਰ ਵਿਚ ਅੱਜ ਸਵੇਰੇ ਆਖ਼ਰੀ ਸਾਹ ਲਿਆ। ਆਪਣੇ ਜ਼ਮਾਨੇ ਵਿਚ ਪੰਜਾਬੀ ਫ਼ਿਲਮਾਂ ਦੀ "ਹੇਮਾ ਮਾਲਿਨੀ" ਵਜੋਂ ਮਸ਼ਹੂਰ ਦਿਲਜੀਤ ਕੌਰ...

ਪੰਜਾਬੀ ਗਾਇਕ ਬੱਬੂ ਮਾਨ ਨੂੰ ਫੋਨ ’ਤੇ ਧਮਕੀ ਮਿਲੀ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਨਵੰਬਰ ਮੁਹਾਲੀ ਵਿੱਚ ਰਹਿੰਦੇ ਪੰਜਾਬੀ ਗਾਇਕ ਬੱਬੂ ਮਾਨ ਨੂੰ ਕਿਸੇ ਅਣਪਛਾਤੇ ਨੇ ਫੋਨ ਉਤੇ ਧਮਕੀ ਦਿੱਤੀ ਗਈ ਹੈ। ਇਸ ਤੋਂ ਬਾਅਦ ਮੁਹਾਲੀ ਪੁਲੀਸ ਵੀ ਹਰਕਤ ਵਿੱਚ ਆ ਗਈ ਹੈ। ਪੁਲੀਸ ਨੇ ਬੱਬੂ ਮਾਨ ਦੇ ਮੁਹਾਲੀ...

10ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਮਸਤੂਆਣਾ ਸਾਹਿਬ ’ਚ ਸ਼ੁਰੂ

ਐੱਸਐੱਸ ਸੱਤੀ ਮਸਤੂਆਣਾ ਸਾਹਿਬ, 12 ਨਵੰਬਰ ਗੱਤਕਾ ਸ਼ਸਤਰ ਵਿੱਦਿਆ ਸਿੱਖ ਵਿਰਾਸਤ ਦੀ ਅਦੁੱਤੀ ਖੇਡ ਹੈ, ਜਿਸ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਭਰ ਵਿੱਚ ਹੋਰ ਉਤਸ਼ਾਹਿਤ ਕੀਤਾ ਜਾਵੇਗਾ। ਇਹ ਐਲਾਨ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ...

ਇਮਰਾਨ ਖ਼ਾਨ ’ਤੇ ਹਮਲਾ ਮਾਮਲਾ: ਆਖ਼ਰ ਪੰਜਾਬ ਸੂਬੇ ਦੀ ਪੁਲੀਸ ਨੇ ਐੱਫਆਈਆਰ ਦਰਜ ਕੀਤੀ

ਲਾਹੌਰ, 8 ਨਵੰਬਰ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪੁਲੀਸ ਨੇ ਆਖ਼ਰਕਾਰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ 'ਤੇ ਹੋਏ ਹਮਲੇ ਦੇ ਸਬੰਧ ਵਿਚ ਐੱਫਆਈਆਰ ਦਰਜ ਕਰ ਲਈ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੂਬਾਈ ਸਰਕਾਰ ਨੂੰ ਇਸ ਮਾਮਲੇ ਵਿੱਚ 24...

ਪੰਜਾਬੀ ਫਿਲਮਾਂ ਦਾ ਪਹਿਲਾ ਫਿਲਮਸਾਜ਼ ਬੋਮਨ ਸ਼ਰਾਫ਼

ਮਨਦੀਪ ਸਿੰਘ ਸਿੱਧੂ ਬੋਮਨ ਸ਼ਰਾਫ਼ ਉਰਫ਼ ਬੀ. ਸ਼ਰਾਫ਼ ਉਰਫ਼ ਬਮਨ ਸ਼ਰਾਫ਼ (ਡੇਅਰ ਡੇਵਿਲ) ਦੀ ਪੈਦਾਇਸ਼ ਗੁਜਰਾਤ ਵਿੱਚ ਹੋਈ। ਉਸ ਨੇ ਆਪਣੀ ਅਦਾਕਾਰੀ ਦੀ ਸ਼ੁਰੂਆਤ ਚੁੱਪ ਫਿਲਮਾਂ ਤੋਂ ਕੀਤੀ। ਇਸ ਤੋਂ ਬਾਅਦ ਉਸ ਨੇ ਬੋਲਦੀਆਂ ਫਿਲਮਾਂ ਵਿੱਚ ਮੁੱਖ ਅਦਾਕਾਰ, ਸਾਥੀ...

ਸੁਰਜੀਤ ਹਾਕੀ: ਪੰਜਾਬ ਐਂਡ ਸਿੰਧ ਬੈਂਕ, ਪੀਐੇੱਨਬੀ, ਇੰਡੀਅਨ ਆਇਲ ਤੇ ਭਾਰਤੀ ਰੇਲਵੇ ਸੈਮੀ ਫਾਈਨਲ ਵਿੱਚ

ਪੱਤਰ ਪ੍ਰੇਰਕ ਆਦਮਪੁਰ ਦੋਆਬਾ (ਜਲੰਧਰ), 2 ਨਵੰਬਰ ਸੁਰਜੀਤ ਹਾਕੀ ਟੂਰਨਾਮੈਂਟ ਦੇ ਸੈਮੀ ਫਾਈਨਲ ਵਿੱਚ ਇੰਡੀਅਨ ਆਇਲ ਮੁੰਬਈ ਦਾ ਮੁਕਾਬਲਾ ਪੰਜਾਬ ਨੈਸ਼ਨਲ ਬੈਂਕ ਦਿੱਲੀ ਨਾਲ ਅਤੇ ਪੰਜਾਬ ਐਂਡ ਸਿੰਧ ਬੈਂਕ ਦਾ ਮੁਕਾਬਲਾ ਭਾਰਤੀ ਰੇਲਵੇ ਨਾਲ ਹੋਵੇਗਾ। ਲੀਗ ਦੌਰ ਦੇ ਆਖਰੀ ਦਿਨ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img