12.4 C
Alba Iulia
Friday, November 22, 2024

ਬਡਮਟਨ

ਬੈਡਮਿੰਟਨ: ਸਿੰਧੂ ਤੇ ਪ੍ਰਣੀਤ ਇੰਡੋਨੇਸ਼ੀਆ ਓਪਨ ’ਚੋਂ ਬਾਹਰ

ਜਕਾਰਤਾ: ਦੋ ਵਾਰ ਦੀ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਅੱਜ ਇੱਥੇ ਚੀਨ ਦੀ ਬਿੰਗ ਜਿਆਓ ਤੋਂ ਸਿੱਧੇ ਸੈੱਟਾਂ ਵਿੱਚ ਹਾਰ ਕੇ ਇੰਡੋਨੇਸ਼ੀਆ ਓਪਨ ਸੁਪਰ 1000 ਬੈਡਮਿੰਟਨ ਟੂਰਨਾਮੈਂਟ ਦੇ ਪਹਿਲੇ ਗੇੜ 'ਚੋਂ ਬਾਹਰ ਹੋ ਗਈ। ਸੱਤਵਾਂ ਦਰਜਾ ਪ੍ਰਾਪਤ ਸਿੰਧੂ...

ਬੈਡਮਿੰਟਨ: ਸਿੰਧੂ ਥਾਈਲੈਂਡ ਓਪਨ ਦੇ ਸੈਮੀਫਾਈਨਲ ਵਿੱਚ ਪੁੱਜੀ

ਬੈਕਾਂਕ: ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀਵੀ ਸਿੰਧੂ ਨੇ ਇੱਥੇ ਵਿਸ਼ਵ ਦੀ ਨੰਬਰ ਇੱਕ ਖਿਡਾਰਨ ਜਾਪਾਨ ਦੀ ਅਕਾਨੇ ਯਾਮਾਗੁਚੀ ਨੂੰ ਹਰਾ ਕੇ ਥਾਈਲੈਂਡ ਓਪਨ ਸੁਪਰ 500 ਟੂਰਨਾਮੈਂਟ ਦੇ ਸੈਮੀਫਾਈਨਲ ਵਿੱਚ ਜਗ੍ਹ ਪੱਕੀ ਕਰ ਲਈ ਹੈ। ਛੇਵਾਂ ਦਰਜਾ...

ਏਸ਼ਿਆਈ ਬੈਡਮਿੰਟਨ ਚੈਂਪੀਅਨਸ਼ਿਪ ’ਚ ਸਿੰਧੂ ਨੂੰ ਕਾਂਸੀ ਦਾ ਤਗਮਾ

ਮਨੀਲਾ (ਫਿਲੀਪੀਨਜ਼), 30 ਅਪਰੈਲ ਦੋ ਵਾਰ ਓਲੰਪਿਕ ਤਮਗਾ ਜੇਤੂ ਪੀਵੀ ਸਿੰਧੂ ਨੇ ਅੱਜ ਇਥੇ ਏਸ਼ਿਆਈ ਬੈਡਮਿੰਟਨ ਚੈਂਪੀਅਨਸ਼ਿਪ ਦੇ ਸੈਮੀਫਾਈਨਲ ਵਿੱਚ ਜਾਪਾਨ ਦੀ ਅਕਾਨੇ ਯਾਮਾਗੁਚੀ ਤੋਂ ਹਾਰ ਗਈ ਤੇ ਉਸ ਨੂੰ ਕਾਂਸੀ ਦੇ ਤਗਮੇ ਨਾਲ ਸਬਰ ਕਰਨਾ ਪਿਆ। 26 ਸਾਲਾ...

ਬਜ਼ਾਰੀਲ ਪੈਰਾ ਬੈਡਮਿੰਟਨ: ਤਰੁਣ ਢਿੱਲੋਂ ਨੇ ਸੋਨ ਅਤੇ ਸੁਕਾਂਤ ਕਦਮ ਨੇ ਚਾਂਦੀ ਦਾ ਤਗ਼ਮਾ ਜਿੱਤਿਆ

ਨਵੀਂ ਦਿੱਲੀ, 2 ਅਪਰੈਲ ਤਰੁਣ ਢਿੱਲੋਂ ਅਤੇ ਸੁਕਾਂਤ ਕਦਮ ਨੇ ਸਾਓ ਪਾਓਲੋ ਵਿੱਚ ਬਰਾਜ਼ੀਲ ਪੈਰਾ ਬੈਡਮਿੰਟਨ ਇੰਟਰਨੈਸ਼ਨਲ ਵਿੱਚ 'ਐੱਮਐੱਲ-4' ਵਰਗ ਵਿੱਚ ਕ੍ਰਮਵਾਰ ਸੋਨੇ ਅਤੇ ਚਾਂਦੀ ਦੇ ਤਗ਼ਮੇ ਜਿੱਤੇ ਹਨ। ਜਦਕਿ ਟੋਕੀਓ ਪੈਰਾਲੰਪਿਕ ਚੈਂਪੀਅਨ ਪ੍ਰਮੋਦ ਭਗਤ ਨੇ ਟੂਰਨਾਮੈਂਟ ਵਿੱਚ 'ਐੱਸਐੱਲ...

ਏਸ਼ੀਆ ਬੈਡਮਿੰਟਨ ਚੈਂਪੀਅਨਸ਼ਿਪ: ਸਿੰਧੂ ਕੁਆਰਟਰ ਫਾਈਨਲ ’ਚ ਤੇ ਸਾਇਨਾ ਬਾਹਰ

ਮਨੀਲਾ (ਫਿਲੀਪੀਨਜ਼), 28 ਅਪਰੈਲ ਦੋ ਵਾਰ ਦੀ ਓਲੰਪਿਕਸ ਤਮਗਾ ਜੇਤੂ ਪੀਵੀ ਸਿੰਧੂ ਨੇ ਅੱਜ ਇੱਥੇ ਸਿੰਗਾਪੁਰ ਦੀ ਯੂਈ ਯਾਨ ਜੇਸਲਿਨ ਹੂਈ ਨੂੰ ਸਿੱਧੇ ਗੇਮਾਂ ਵਿੱਚ ਹਰਾ ਕੇ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਦੇ ਮਹਿਲਾ ਸਿੰਗਲਜ਼ ਦੇ ਕੁਆਰਟਰ ਫਾਈਨਲ ਵਿੱਚ ਥਾਂ ਬਣਾ...

ਬੈਡਮਿੰਟਨ ਚੋਣ ਟਰਾਇਲ: ਸੱਟ ਕਾਰਨ ਸਮੀਰ ਹਟਿਆ

ਸ਼ਿਲੌਂਗ: ਦੁਨੀਆ ਦਾ ਸਾਬਕਾ ਅੱਵਲ ਨੰਬਰ ਖਿਡਾਰੀ ਸਮੀਰ ਵਰਮਾ ਸੱਟ ਕਾਰਨ ਅੱਜ ਭਾਰਤੀ ਬੈਡਮਿੰਟਨ ਐਸੋਸੀਏਸ਼ਨ (ਬੀਏਆਈ) ਦੇ ਚੋਣ ਟਰਾਇਲ ਦੇ ਚੌਥੇ ਦਿਨ ਮੁਕਾਬਲੇ ਤੋਂ ਹਟ ਗਿਆ, ਜਦਕਿ ਕਿਰਨ ਜੌਰਜ ਅਤੇ ਪ੍ਰਿਯਾਂਸ਼ੂ ਰਾਜਾਵਤ ਪੁਰਸ਼ ਸਿੰਗਲਜ਼ ਵਿੱਚ ਚੋਟੀ ਦਾ ਸਥਾਨ...

ਜ਼ੋਨਲ ਖੇਡ ਮੇਲਾ: ਬੈਡਮਿੰਟਨ ਵਿੱਚ ਪਟਿਆਲਾ ਆਈਟੀਆਈ ਅੱਵਲ

ਪੱਤਰ ਪ੍ਰੇਰਕ ਪਟਿਆਲਾ, 13 ਅਪਰੈਲ ਸਰਕਾਰੀ ਆਈਟੀਆਈ ਪਟਿਆਲਾ ਵਿੱਚ ਡਾ. ਵੀਕੇ ਬਾਂਸਲ ਡਿਪਟੀ ਡਾਇਰੈਕਟਰ ਕਮ ਪ੍ਰਿੰਸੀਪਲ ਦੀ ਅਗਵਾਈ ਹੇਠ ਪੰਜਾਬ ਇੰਡਸਟੀਰੀਅਲ ਟਰੇਨਿੰਗ ਸਪੋਰਟਸ ਐਸੋਸੀਏਸ਼ਨ ਵੱਲੋਂ ਦੋ ਰੋਜ਼ਾ ਜ਼ੋਨਲ ਖੇਡ ਮੇਲੇ ਦੀ ਸਮਾਪਤੀ ਕੀਤੀ ਗਈ। ਇਹ ਖੇਡਾਂ ਜ਼ਿਲ੍ਹਾ ਬਰਨਾਲਾ, ਮਾਲੇਰਕੋਟਲਾ, ਸੰਗਰੂਰ...

ਬੈਡਮਿੰਟਨ: ਸਿੰਧੂ ਤੇ ਸੇਨ ਕਰਨਗੇ ਭਾਰਤ ਦੀ ਅਗਵਾਈ

ਸੁਨਚਿਓਨ (ਕੋਰੀਆ): ਭਾਰਤੀ ਬੈਡਮਿੰਟਨ ਖਿਡਾਰੀ ਲਕਸ਼ਿਆ ਸੇਨ ਅਤੇ ਓਲੰਪਿਕ ਵਿੱਚ ਦੋ ਤਗ਼ਮੇ ਜਿੱਤਣ ਵਾਲੀ ਪੀਵੀ ਸਿੰਧੂ ਮੰਗਲਵਾਰ ਨੂੰ ਇੱਥੇ ਸ਼ੁਰੂ ਹੋਣ ਵਾਲੇ ਕੋਰੀਆ ਓਪਨ ਸੁਪਰ 500 ਟੂਰਨਾਮੈਂਟ ਵਿੱਚ ਭਾਰਤੀ ਦਸਤੇ ਦੀ ਅਗਵਾਈ ਕਰਨਗੇ। ਜਰਮਨ ਓਪਨ ਅਤੇ ਆਲ ਇੰਗਲੈਂਡ...

ਭਾਰਤੀ ਬੈਡਮਿੰਟਨ ਖਿਡਾਰੀ ਪ੍ਰਣਯ ਦੀ ਦਰਜਾਬੰਦੀ ’ਚ ਸੁਧਾਰ

ਨਵੀਂ ਦਿੱਲੀ: ਭਾਰਤ ਦੇ ਬੈਡਮਿੰਟਨ ਖਿਡਾਰੀ ਐੱਚਐੱਸ ਪ੍ਰਣਯ ਬੀਡਬਲਿਊਐਫ ਦਰਜਾਬੰਦੀ ਵਿਚ ਤਿੰਨ ਥਾਵਾਂ ਦੀ ਛਾਲ ਮਾਰ 23ਵੇਂ ਨੰਬਰ ਉਤੇ ਪਹੁੰਚ ਗਏ ਹਨ। ਉਨ੍ਹਾਂ ਦੇ ਹੁਣ 52875 ਅੰਕ ਹਨ। ਹਾਲਾਂਕਿ ਪ੍ਰਣਯ ਪਿਛਲੇ ਤਿੰਨ ਸਾਲਾਂ ਤੋਂ ਸਿਹਤ ਠੀਕ ਨਾ ਹੋਣ...

ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ: ਭਾਰਤ ਨੇ ਹਾਂਗਕਾਂਗ ਨੂੰ ਹਰਾਇਆ

ਸ਼ਾਹ ਆਲਮ (ਮਲੇਸ਼ੀਆ): ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੀ ਦੀ ਤਗ਼ਮਾ ਜੇਤੂ ਲਕਸ਼ੈ ਸੇਨ ਦੀ ਅਗਵਾਈ ਵਿੱਚ ਭਾਰਤੀ ਪੁਰਸ਼ ਟੀਮ ਨੇ ਅੱਜ ਇੱਥੇ ਗਰੁੱਪ-ਏ ਵਿੱਚ ਹਾਂਗਕਾਂਗ ਨੂੰ 3-2 ਨਾਲ ਹਰਾ ਕੇ ਬੈਡਮਿੰਟਨ ਏਸ਼ੀਆ ਚੈਂਪੀਅਨਸ਼ਿਪ ਦੇ ਨਾਕਆਊਟ ਦੌਰ ਵਿੱਚ ਜਗ੍ਹਾ ਬਣਾਉਣ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img