12.4 C
Alba Iulia
Monday, November 25, 2024

ਵਲ

ਬੰਬੇ ਹਾਈ ਕੋਰਟ ਵੱਲੋਂ 83 ਸਾਲਾ ਦੇ ਵਰਵਰਾ ਰਾਓ ਨੂੰ ਪੱਕੀ ਜ਼ਮਾਨਤ ਦੇਣ ਤੋਂ ਨਾਂਹ

ਮੁੰਬਈ, 13 ਅਪਰੈਲ ਬੰਬੇ ਹਾਈ ਕੋਰਟ ਨੇ ਕਵੀ-ਕਾਰਕੁਨ ਵਰਵਰਾ ਰਾਓ ਦੀ ਐਲਗਾਰ ਪਰਿਸ਼ਦ-ਮਾਓਵਾਦੀ ਤਾਲਮੇਲ ਮਾਮਲੇ ਵਿਚ ਮੈਡੀਕਲ ਆਧਾਰ 'ਤੇ ਸਥਾਈ ਜ਼ਮਾਨਤ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਜਸਟਿਸ ਐੱਸਬੀ ਸ਼ੁਕਰੇ ਅਤੇ ਜੀਏ ਸਾਨਪ ਦੇ ਬੈਂਚ ਨੇ...

ਚੈਂਪੀਅਨਜ਼ ਲੀਗ ਵਿੱਚ ਜਿੱਤ ਦਰਜ ਕਰਨ ਵਾਲਾ ਪਹਿਲਾ ਭਾਰਤੀ ਕਲੱਬ ਬਣਿਆ ਮੁੰਬਈ ਸਿਟੀ

ਰਿਆਧ: ਮੁੰਬਈ ਸਿਟੀ ਐਫਸੀ ਨੇ ਉਦੋਂ ਰਿਕਾਰਡ ਬਣਾ ਦਿੱਤਾ ਜਦੋਂ ਉਸ ਨੇ ਇਰਾਕ ਦੀ ਮੋਹਰੀ ਟੀਮ ਏਅਰ ਫੋਰਸ ਕਲੱਬ ਨੂੰ ਹਰਾ ਦਿੱਤਾ। ਇਹ ਕਲੱਬ ਚੈਂਪੀਅਨਜ਼ ਲੀਗ ਵਿਚ ਜਿੱਤ ਦਰਜ ਕਰਨ ਵਾਲਾ ਪਹਿਲਾ ਭਾਰਤੀ ਕਲੱਬ ਬਣ ਗਿਆ ਹੈ। ਇਸ...

ਰਾਜਨਾਥ ਵੱਲੋਂ ਅਮਰੀਕਾ ਦਾ ਚਾਰ ਰੋਜ਼ਾ ਦੌਰਾ 11 ਤੋਂ

ਨਵੀਂ ਦਿੱਲੀ, 8 ਅਪਰੈਲ ਰੱਖਿਆ ਮੰਤਰੀ ਰਾਜਨਾਥ ਸਿੰਘ ਭਾਰਤ-ਅਮਰੀਕਾ 'ਟੂ ਪਲੱਸ ਟੂ' ਮੰਤਰੀ ਪੱਧਰੀ ਦੀ ਗੱਲਬਾਤ ਦੇ ਚੌਥੇ ਸੈਸ਼ਨ ਵਿੱਚ ਹਿੱਸਾ ਲੈਣ ਲਈ 11 ਅਪਰੈਲ ਤੋਂ ਅਮਰੀਕਾ ਦੇ ਚਾਰ ਰੋਜ਼ਾ ਦੌਰੇ 'ਤੇ ਜਾਣਗੇ। ਰੱਖਿਆ ਮੰਤਰਾਲੇ ਨੇ ਅੱਜ ਇਸ ਦਾ...

ਹੇਮਕੁੰਟ ਆਉਣ ਵਾਲੇ ਯਾਤਰੀਆਂ ਦੀ ਸੁਰੱਖਿਆ ਲਈ ‘ਐਪ’ ਬਣਾਈ

ਰਿਸ਼ੀਕੇਸ਼ (ਉਤਰਾਖੰਡ), 8 ਅਪਰੈਲ ਉੱਤਰਾਖੰਡ ਸੈਰ-ਸਪਾਟਾ ਵਿਕਾਸ ਪਰਿਸ਼ਦ ਨੇ ਇਸ ਸਾਲ ਚਾਰਧਾਮ ਯਾਤਰਾ ਜਾਂ ਹੇਮਕੁੰਟ ਸਾਹਿਬ ਗੁਰਦੁਆਰੇ ਦੀ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ 'ਟੂਰਿਸਟ ਕੇਅਰ ਸਿਸਟਮ' ਨਾਮ ਦੀ ਮੋਬਾਈਲ ਐਪ ਤਿਆਰ ਕੀਤੀ ਹੈ। ਇੱਕ ਸੀਨੀਅਰ ਅਧਿਕਾਰੀ...

ਅਪਾਰਸ਼ਕਤੀ ਵੱਲੋਂ ‘ਬਰਲਿਨ’ ਦੀ ਸ਼ੂਟਿੰਗ ਮੁਕੰਮਲ

ਮੁੰਬਈ: ਅਦਾਕਾਰ ਅਪਾਰਸ਼ਕਤੀ ਖੁਰਾਨਾ ਨੇ ਆਪਣੀ ਆਉਣ ਵਾਲੀ ਐਕਸ਼ਨ ਫਿਲਮ 'ਬਰਲਿਨ' ਦੀ ਸ਼ੂਟਿੰਗ ਪੂਰੀ ਕਰ ਲਈ ਹੈ। ਇਸ ਫਿਲਮ ਵਿੱਚ ਰਾਹੁਲ ਬੋਸ ਅਤੇ ਇਸ਼ਵਾਕ ਸਿੰਘ ਵੀ ਅਹਿਮ ਕਿਰਦਾਰਾਂ ਵਿੱਚ ਨਜ਼ਰ ਆਉਣਗੇ। ਅਤੁਲ ਸਭਰਵਾਲ ਦੇ ਨਿਰਦੇਸ਼ਨ ਹੇਠ ਬਣੀ ਇਸ...

ਲਖਨਊ ਸੁਪਰ ਜਾਇੰਟਸ ਵੱਲੋਂ ਸਨਰਾਈਜਰਸ ਹੈਦਰਾਬਾਦ ਨੂੰ 12 ਦੌੜਾਂ ਨਾਲ ਮਾਤ

ਨਵੀਂ ਮੁੰਬਈ, 4 ਅਪਰੈਲ ਲਖਨਊ ਸੁਪਰ ਜਾਇੰਟਸ ਨੇ ਸੋਮਵਾਰ ਨੂੰ ਇੱਥੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੇ ਇੱਕ ਮੈਚ ਵਿੱਚ ਸਨਰਾਈਜਰਸ ਹੈਦਰਾਬਾਦ ਨੂੰ 12 ਦੌੜਾਂ ਨਾਲ ਹਰਾ ਦਿੱਤਾ ਹੈ। ਲਖਨਊ ਸੁਪਰ ਜਾਇੰਟਸ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਕਪਤਾਨ ਕੇ.ਐੱੱਲ. ਰਾਹੁਲ ਦੀਆਂ...

ਰਾਜਪਕਸੇ ਵੱਲੋਂ ਵਿਰੋਧੀ ਧਿਰ ਨਾਲ ਸਾਂਝੀ ਸਰਕਾਰ ਬਣਾਉਣ ਦੀ ਪੇਸ਼ਕਸ਼

ਕੋਲੰਬੋ, 4 ਅਪਰੈਲ ਰਾਸ਼ਟਰਪਤੀ ਗੋਟਬਾਇਆ ਰਾਜਪਕਸੇ ਨੇ ਆਪਣੇ ਭਰਾ ਬੇਸਿਲ ਰਾਜਪਕਸੇ ਨੂੰ ਵਿੱਤੀ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਹੈ ਤੇ ਵਿਰੋਧੀ ਧਿਰ ਨੂੰ ਸਾਂਝੀ ਸਰਕਾਰ ਬਣਾਉਣ ਦੀ ਪੇਸ਼ਕਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਸੰਸਦ ਵਿਚ ਸਾਰੇ ਦਲ ਕੈਬਨਿਟ...

ਹਰਿਆਣਾ: ਅੱਗ ਲੱਗਣ ਕਾਰਨ ਸਕਰੈਪ ਵਾਲਾ ਗੋਦਾਮ ਤੇ ਦਰਜਨ ਤੋਂ ਵੱਧ ਝੁੱਗੀਆਂ ਸੜੀਆਂ

ਗੁਰੂਗ੍ਰਾਮ, 1 ਅਪਰੈਲ ਗੁਰੂਗ੍ਰਾਮ ਦੇ ਸੈਕਟਰ 37-ਡੀ ਵਿੱਚ ਅੱਗ ਲੱਗਣ ਕਾਰਨ ਸਕਰੈਪ ਵਾਲਾ ਇੱਕ ਗੋਦਾਮ, ਦਰਜਨ ਤੋਂ ਵੱਧ ਝੁੱਗੀਆਂ ਅਤੇ ਇੱਕ ਮਿਨੀ ਟਰੱਕ ਸੜ ਕੇ ਸੁਆਹ ਹੋ ਗਏ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਅੱਗ ਬੁਝਾਉਣ ਲਈ 10 ਤੋਂ...

ਕੈਨੇਡਾ ਵਿੱਚ ਦਾਖਲ ਹੋਣ ਵਾਲੇ ਪਰਵਾਸੀਆਂ ਵਿੱਚ ਸਭ ਤੋਂ ਵੱਧ ਭਾਰਤੀ

ਟੋਰਾਂਟੋ, 1 ਅਪਰੈਲ ਕੈਨੇਡਾ ਵੱਲੋਂ ਸਾਲ 2022 ਵਿੱਚ ਰਿਕਾਰਡ 4,32,000 ਨਵੇਂ ਲੋਕਾਂ ਦੇਸ਼ ਵਿੱਚ ਦਾਖਲਾ ਦੇਣ ਦੀ ਯੋਜਨਾ ਹੈ ਅਤੇ ਇਸ ਸਾਲ ਦੇ ਪਹਿਲੇ ਤਿੰਨ ਮਹੀਨਿਆਂ ਵਿੱਚ ਉਸ ਨੇ 1,08,000 ਨਵੇਂ ਪਰਵਾਸੀਆਂ ਦਾ ਦੇਸ਼ ਵਿੱਚ ਸਵਾਗਤ ਕੀਤਾ ਹੈ।...

ਕੇਂਦਰ ਵੱਲੋਂ ਨਾਗਾਲੈਂਡ, ਅਸਾਮ ਤੇ ਮਨੀਪੁਰ ਦੇ ਕਈ ਇਲਾਕੇ ਅਫਸਪਾ ਤੋਂ ਬਾਹਰ ਰੱਖਣ ਦਾ ਫ਼ੈਸਲਾ: ਸ਼ਾਹ

ਨਵੀਂ ਦਿੱਲੀ, 31 ਮਾਰਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਹੈ ਕਿ ਸਰਕਾਰ ਨੇ ਨਾਗਾਲੈਂਡ, ਅਸਾਮ ਤੇ ਮਨੀਪੁਰ ਵਿੱਚ ਦਹਾਕਿਆਂ ਬਾਅਦ ਅਫਸਪਾ ਤਹਿਤ ਅਸ਼ਾਂਤ ਇਲਾਕਿਆਂ ਦਾ ਘੇਰਾ ਘੱਟ ਕਰਨ ਦਾ ਫ਼ੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਰਕਾਰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img