12.4 C
Alba Iulia
Tuesday, November 26, 2024

ਉੜੀਸਾ ਦੇ ਸਿਹਤ ਮੰਤਰੀ ਨਭ ਦਾਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰੀ, ਹਾਲਤ ਗੰਭੀਰ

ਭੁਬਨੇਸ਼ਵਰ, 29 ਜਨਵਰੀ ਉੜੀਸਾ ਦੇ ਝਾਰਰੁਗੁੜਾ ਜ਼ਿਲ੍ਹੇ ਦੇ ਬ੍ਰਜਰਾਜਨਗਰ ਵਿੱਚ ਅੱਜ ਸਿਹਤ ਮੰਤਰੀ ਨਭ ਕਿਸ਼ੋਰ ਦਾਸ ਨੂੰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਹੈ। ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ। ਰਿਪੋਰਟਾਂ...

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਦੀ ਸੁਰੱਖਿਆ ਵਾਪਸ ਲਈ

ਇਸਲਾਮਾਬਾਦ (ਪਾਕਿਸਤਾਨ), 28 ਜਨਵਰੀ ਇਸਲਾਮਾਬਾਦ ਪੁਲੀਸ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁਖੀ ਇਮਰਾਨ ਖਾਨ ਦੀ ਇਥੇ ਸਥਿਤ ਰਿਹਾਇਸ਼ 'ਬਨੀ ਗਾਲਾ' ਦੀ ਸੁਰੱਖਿਆ ਵਾਪਸ ਲੈ ਲਈ ਹੈ। ਇਸੇ ਦੌਰਾਨ ਖੈਬਰ ਪਖਤੂਨਖਵਾ ਦੀ ਕਾਰਜਕਾਰੀ ਸਰਕਾਰ...

ਹਾਕੀ ਵਿਸ਼ਵ ਕੱਪ: ਦੱਖਣੀ ਅਫ਼ਰੀਕਾ ਨੂੰ ਹਰਾ ਕੇ ਭਾਰਤ ਨੂੰ 9ਵਾਂ ਸਥਾਨ

ਰੁੜਕੇਲਾ: ਭਾਰਤ ਨੇ ਹਾਕੀ ਵਿਸ਼ਵ ਕੱਪ ਦੇ ਵਰਗੀਕਰਨ ਮੁਕਾਬਲੇ 'ਚ ਦੱਖਣੀ ਅਫ਼ਰੀਕਾ ਨੂੰ 5-2 ਗੋਲਾਂ ਦੇ ਫਰਕ ਨਾਲ ਹਰਾ ਕੇ ਸਾਂਝੇ ਤੌਰ 'ਤੇ 9ਵਾਂ ਸਥਾਨ ਹਾਸਲ ਕੀਤਾ ਹੈ। ਵਿਸ਼ਵ ਕੱਪ ਦਾ ਫਾਈਨਲ...

ਵਿਆਹ ਦੀ ਵਰ੍ਹੇਗੰਢ ਮੌਕੇ ਬੋਮਨ ਇਰਾਨੀ ਨੇ ਪਤਨੀ ਜ਼ੇਨੋਬੀਆ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ

ਮੁੰਬਈ: 'ਮੁੰਨਾ ਭਾਈ' ਤੇ 'ਡੌਨ' ਵਰਗੀਆਂ ਫਿਲਮਾਂ ਵਿੱਚ ਵਧੀਆ ਕੰਮ ਲਈ ਜਾਣੇ ਜਾਂਦੇ ਬੌਲੀਵੁੱਡ ਅਦਾਕਾਰ ਬੋਮਨ ਇਰਾਨੀ ਅੱਜ ਆਪਣੇ ਵਿਆਹ ਦੀ 38ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਅਦਾਕਾਰ ਨੇ 38ਵੀਂ ਵਰ੍ਹੇਗੰਢ ਮੌਕੇ ਆਪਣੀ ਪਤਨੀ ਜ਼ੇਨੋਬੀਆ ਨਾਲ ਖੂਬਸੂਰਤ ਤਸਵੀਰਾਂ ਦੀ...

ਫਿਲਮ ‘ਪਠਾਨ’ ਦਾ ਵਿਰੋਧ ਕਰਨ ਲਈ ਭੰਨ-ਤੋੜ ਨਾ ਕੀਤੀ ਜਾਵੇ: ਜਾਵੇਦ

ਉੱਘੇ ਕਵੀ, ਫਿਲਮੀ ਲੇਖਕ ਤੇ ਗੀਤਕਾਰ ਜਾਵੇਦ ਅਖ਼ਤਰ ਸ਼ਨਿਚਰਵਾਰ ਨੂੰ ਅੰਮਿ੍ਤਸਰ ਵਿੱਚ ਇਕ ਪ੍ਰੋਗਰਾਮ ਵਿੱਚ ਹਿੱਸਾ ਲੈਂਦੇ ਹੋਏ। ਸਮਾਗਮ 'ਚ ਸ਼ਮੂਲੀਤ ਕਰਦਿਆਂ ਉਨ੍ਹਾਂ ਪੁਰਾਣੀਆਂ ਅਤੇ ਅੱਜ ਨਵੇਂ ਯੁੱਗ ਦੀਆਂ ਫਿਲਮਾਂ ਬਾਰੇ ਭਰਪੂਰ ਚਰਚਾ ਕੀਤੀ ਉਨ੍ਹਾਂ ਕਿਹਾ ਕਿ ਪੁਰਾਣੀਆਂ ਤੇ...

ਗੁਜਰਾਤ: ਮੋਰਬੀ ਪੁਲ ਹਾਦਸੇ ਸਬੰਧੀ ਪੁਲੀਸ ਨੇ 1200 ਤੋਂ ਵੱਧ ਪੰਨਿਆਂ ਦੀ ਚਾਰਜਸ਼ੀਟ ਦਾਖ਼ਲ ਕੀਤੀ

ਮੋਰਬੀ, 27 ਜਨਵਰੀ ਗੁਜਰਾਤ ਦੇ ਮੋਰਬੀ ਕਸਬੇ ਵਿੱਚ ਪਿਛਲੇ ਸਾਲ ਅਕਤੂਬਰ ਵਿੱਚ ਪੁਲ ਢਹਿਣ ਦੀ ਘਟਨਾ ਸਬੰਧੀ ਪੁਲੀਸ ਨੇ ਅੱਜ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਘਟਨਾ ਵਿੱਚ 135 ਵਿਅਕਤੀਆਂ ਦੀ ਮੌਤ ਹੋ ਗਈ ਸੀ। 1,200 ਤੋਂ ਵੱਧ ਪੰਨਿਆਂ ਦੀ...

ਪਾਕਿਸਤਾਨ: ਸ਼ਾਹਬਾਜ਼ ਨੇ ਵਿਦੇਸ਼ੀ ਕਰਜ਼ਿਆਂ ਲਈ ਆਈਐੱਮਐੱਫ ਨਾਲ ਜਲਦੀ ਸਮਝੌਤੇ ਦੀ ਆਸ ਪ੍ਰਗਟਾਈ

ਇਸਲਾਮਾਬਾਦ, 27 ਜਨਵਰੀ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਅਤਿ-ਲੋੜੀਂਦੇ ਵਿਦੇਸ਼ ਕਰਜ਼ਿਆਂ ਨੂੰ ਮੁੜ ਤੋਂ ਸ਼ੁਰੂ ਕਰਵਾਉਣ ਲਈ ਜਲਦੀ ਹੀ ਆਈਐੱਮਐੱਫ ਨਾਲ ਸਮਝੌਤਾ ਹੋਣ ਦੀ ਆਸ ਪ੍ਰਗਟਾਈ ਹੈ। ਜ਼ਿਕਰਯੋਗ ਹੈ ਕਿ ਬੀਤੇ ਦਿਨ ਆਈਐੱਮਐੱਫ ਵੱਲੋਂ ਐਲਾਨ ਕੀਤਾ ਗਿਆ...

ਆਸਟਰੇਲੀਅਨ ਓਪਨ ਮਿਕਸਡ ਡਬਲਜ਼ ਫਾਈਨਲ: ਸਾਨੀਆ ਆਪਣੇ ਆਖ਼ਰੀ ਗਰੈਂਡ ਸਲੈਮ ’ਚ ਖ਼ਿਤਾਬ ਨਾ ਜਿੱਤ ਸਕੀ

ਮੈਲਬਰਨ, 27 ਜਨਵਰੀ ਭਾਰਤ ਦੀ ਸਟਾਰ ਖਿਡਾਰਨ ਸਾਨੀਆ ਮਿਰਜ਼ਾ ਨੇ ਇੱਥੇ ਆਸਟਰੇਲੀਅਨ ਓਪਨ ਵਿੱਚ ਹਮਵਤਨ ਰੋਹਨ ਬੋਪੰਨਾ ਦੇ ਨਾਲ ਮਿਕਸਡ ਡਬਲਜ਼ ਉਪ ਜੇਤੂ ਰਹਿ ਕੇ ਆਪਣੇ ਗਰੈਂਡ ਸਲੈਮ ਕਰੀਅਰ ਦਾ ਅੰਤ ਕੀਤਾ। ਸਾਨੀਆ ਨੇ ਆਪਣੇ ਕਰੀਅਰ ਵਿੱਚ ਛੇ ਗਰੈਂਡ...

200 ਕਰੋੜ ਰੁਪਏ ਵਸੂਲੀ ਮਾਮਲਾ: ਅਦਾਲਤ ਨੇ ਅਦਾਕਾਰ ਜੈਕਲੀਨ ਨੂੰ ਦੁਬਈ ਜਾਣ ਦੀ ਇਜਾਜ਼ਤ ਦਿੱਤੀ

ਨਵੀਂ ਦਿੱਲੀ, 27 ਜਨਵਰੀ ਦਿੱਲੀ ਦੀ ਅਦਾਲਤ ਨੇ ਬਾਲੀਵੁੱਡ ਅਭਿਨੇਤਰੀ ਜੈਕਲੀਨ ਫਰਨਾਂਡੀਜ਼, ਜੋ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ ਰੁਪਏ ਦੀ ਜਬਰੀ ਵਸੂਲੀ ਦੇ ਮਾਮਲੇ 'ਚ ਮੁਲਜ਼ਮ ਹੈ, ਨੂੰ ਦੁਬਈ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਫਰਨਾਂਡੀਜ਼ ਨੇ ਪੈਪਸੀਕੋ...

ਲੱਦਾਖ ’ਚ ਗਸ਼ਤ ਸੀਮਤ ਹੋਣ ਦੀ ਰਿਪੋਰਟ ’ਤੇ ਕਾਂਗਰਸ ਨੇ ਕੇਂਦਰ ਨੂੰ ਘੇਰਿਆ

ਹੈਦਰਾਬਾਦ, 25 ਜਨਵਰੀ ਕਾਂਗਰਸ ਨੇ ਉਨ੍ਹਾਂ ਮੀਡੀਆ ਰਿਪੋਰਟਾਂ 'ਤੇ ਐੱਨਡੀਏ ਸਰਕਾਰ ਦੀ ਨਿਖੇਧੀ ਕੀਤੀ ਹੈ ਜਿਨ੍ਹਾਂ ਵਿਚ ਕਿਹਾ ਗਿਆ ਹੈ ਕਿ ਲੱਦਾਖ ਵਿਚ ਭਾਰਤ ਗਸ਼ਤ ਵਾਲੀਆਂ 65 ਥਾਵਾਂ ਵਿਚੋਂ 26 'ਤੇ ਗਸ਼ਤ ਕਰਨ ਵਿਚ ਨਾਕਾਮ ਹੈ। ਪਾਰਟੀ ਦੇ ਬੁਲਾਰੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img