12.4 C
Alba Iulia
Tuesday, November 26, 2024

‘ਛਤਰੀਵਾਲੀ’ ਨੂੰ ਮਿਲ ਰਹੇ ਹੁੰਗਾਰੇ ਤੋਂ ਰਕੁਲ ਖ਼ੁਸ਼

ਮੁੰਬਈ: ਅਦਾਕਾਰਾ ਰਕੁਲ ਪ੍ਰੀਤ ਸਿੰਘ ਉਸ ਦੀ ਹਾਲ ਹੀ ਵਿੱਚ ਰਿਲੀਜ਼ ਹੋਈ ਫਿਲਮ 'ਛਤਰੀਵਾਲੀ' ਨੂੰ ਮਿਲ ਰਹੇ ਹੁੰਗਾਰੇ ਤੋਂ ਖੁਸ਼ ਹੈ। ਉਸ ਨੇ ਕਿਹਾ ਕਿ ਇਸ ਫਿਲਮ ਰਾਹੀਂ ਉਸ ਨੂੰ ਉਹ ਮੁੱਦੇ ਚੁੱਕਣ ਦਾ ਮੌਕਾ ਮਿਲਿਆ, ਜਿਨ੍ਹਾਂ ਬਾਰੇ...

ਕਾਂਗਰਸ ਨੇ ਭਾਜਪਾ ਨੂੰ ਭ੍ਰਿਸ਼ਟ ਜੁਮਲਾ ਪਾਰਟੀ ਕਰਾਰ ਦਿੰਦਿਆਂ ਕੇਂਦਰ ਸਰਕਾਰ ਖ਼ਿਲਾਫ਼ ਚਾਰਜਸ਼ੀਟ ਜਾਰੀ ਕੀਤੀ

ਨਵੀਂ ਦਿੱਲੀ, 21 ਜਨਵਰੀ ਕਾਂਗਰਸ ਨੇ ਅੱਜ ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਖ਼ਿਲਾਫ਼ ਚਾਰਜਸ਼ੀਟ ਜਾਰੀ ਕਰਦਿਆਂ ਭਾਜਪਾ ਨੂੰ 'ਭ੍ਰਿਸ਼ਟ ਜੁਮਲਾ ਪਾਰਟੀ' ਕਰਾਰ ਦਿੱਤਾ ਅਤੇ ਦੋਸ਼ ਲਾਇਆ ਕਿ ਇਸ ਦਾ ਮੰਤਰ 'ਕੁਝ ਕਾ ਸਾਥ, ਖੁਦ ਕਾ ਵਿਕਾਸ'...

ਭਾਰਤੀ ਕੁਸ਼ਤੀ ਮਹਾਸੰਘ ਨੇ ਆਪਣੇ ਪ੍ਰਧਾਨ ਖ਼ਿਲਾਫ਼ ਲੱਗੇ ਸਾਰੇ ਦੋਸ਼ਾਂ ਨੂੰ ਨਕਾਰਿਆ

ਨਵੀਂ ਦਿੱਲੀ, 21 ਜਨਵਰੀ ਭਾਰਤੀ ਕੁਸ਼ਤੀ ਮਹਾਸੰਘ ਨੇ ਆਪਣੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਲੱਗੇ ਜਿਨਸੀ ਸ਼ੋਸ਼ਣ ਸਮੇਤ ਸਾਰੇ ਦੋਸ਼ਾਂ ਨੂੰ ਰੱਦ ਕਰਦਿਆਂ ਕਿਹਾ ਹੈ ਕਿ ਖੇਡ ਸੰਸਥਾ ਵਿੱਚ ਮਨਮਾਨੀ ਅਤੇ ਕੁਪ੍ਰਬੰਧਨ ਦੀ ਕੋਈ ਗੁੰਜਾਇਸ਼ ਨਹੀਂ ਹੈ। ਫੈਡਰੇਸ਼ਨ...

ਜੈਕਲੀਨ ਖ਼ਿਲਾਫ਼ ਮਾਣਹਾਨੀ ਨੋਰਾ ਫ਼ਤੇਹੀ ਵੱਲੋਂ ਦਾਇਰ ਮਾਣਹਾਨੀ ਕੇਸ ਦੀ ਸੁਣਵਾਈ 25 ਮਾਰਚ ਨੂੰ

ਨਵੀਂ ਦਿੱਲੀ, 21 ਜਨਵਰੀ ਅਭਿਨੇਤਰੀ ਜੈਕਲੀਨ ਫਰਨਾਂਡੀਜ਼ ਖ਼ਿਲਾਫ਼ ਨੋਰਾ ਫਤੇਹੀ ਦੀ ਫੌ਼ਜ਼ਦਾਰੀ ਮਾਣਹਾਨੀ ਦੀ ਸ਼ਿਕਾਇਤ ਉੱਤੇ ਰਾਸ਼ਟਰੀ ਰਾਜਧਾਨੀ ਦੀ ਅਦਾਲਤ 25 ਮਾਰਚ ਨੂੰ ਸੁਣਵਾਈ ਕਰੇਗੀ। ਬਾਲੀਵੁੱਡ ਅਭਿਨੇਤਰੀ ਨੋਰਾ ਫਤੇਹੀ ਨੇ ਧੋਖਾਧੜੀ ਕਰਨ ਵਾਲੇ ਸੁਕੇਸ਼ ਚੰਦਰਸ਼ੇਖਰ ਨਾਲ ਜੁੜੇ 200 ਕਰੋੜ...

ਡੀਜੀਸੀਏ ਨੇ ਪਿਸ਼ਾਬ ਕਾਂਡ ’ਚ ਏਅਰ ਇੰਡੀਆ ’ਤੇ 30 ਲੱਖ ਰੁਪਏ ਜੁਰਮਾਨਾ ਕੀਤਾ

ਨਵੀਂ ਦਿੱਲੀ, 20 ਜਨਵਰੀ ਨਿਊਯਾਰਕ-ਦਿੱਲੀ ਉਡਾਣ ਦੌਰਾਨ ਯਾਤਰੀ ਵੱਲੋਂ ਮਹਿਲਾ ਸਹਿ-ਯਾਤਰੀ 'ਤੇ ਕਥਿਤ ਤੌਰ 'ਤੇ ਪਿਸ਼ਾਬ ਕਰਨ ਵਾਲੀ ਘਟਨਾ ਦੇ ਸਬੰਧ ਵਿਚ ਹਵਾਬਾਜ਼ੀ ਰੈਗੂਲੇਟਰ ਡੀਜੀਸੀਏ ਨੇ ਏਅਰ ਇੰਡੀਆ 'ਤੇ ਨੂੰ 30 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਸ਼ਹਿਰੀ ਹਵਾਬਾਜ਼ੀ...

ਬਰਤਾਨੀਆ ਦੇ ਪ੍ਰਧਾਨ ਮੰਤਰੀ ਸੁਨਕ ਨੇ ਕਾਰ ਡਰਾਈਵਿੰਗ ਵੇਲੇ ਸੀਟ ਬੈਲਟ ਨਾ ਲਾਉਣ ਲਈ ਮੁਆਫ਼ੀ ਮੰਗੀ

ਲੰਡਨ, 20 ਜਨਵਰੀ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਨੇ ਉੱਤਰ-ਪੱਛਮੀ ਇੰਗਲੈਂਡ ਵਿੱਚ ਗੱਡੀ ਚਲਾਉਂਦੇ ਸਮੇਂ ਆਪਣੀ ਸੀਟ ਬੈਲਟ ਲਾਹ ਕੇ ਵੀਡੀਓ ਬਣਾਉਣ ਲਈ ਮੁਆਫੀ ਮੰਗੀ ਹੈ। ਸ੍ਰੀ ਸੁਨਕ ਦੇ ਡਾਊਨਿੰਗ ਸਟ੍ਰੀਟ ਦੇ ਬੁਲਾਰੇ ਨੇ ਕਿਹਾ ਕਿ ਉਨ੍ਹਾਂ ਨੇ...

ਭਾਰਤ ਦੇ ਨਾਮੀ ਭਲਵਾਨਾਂ ਦੀ ਖੇਡ ਮੰਤਰੀ ਨਾਲ ਗੱਲਬਾਤ ਬੇਸਿੱਟਾ, ਭਾਰਤੀ ਓਲਿੰਪਕ ਸੰਘ ਨੂੰ ਜਾਂਚ ਕਮੇਟੀ ਬਣਾਉਣ ਦੀ ਮੰਗ ਕੀਤੀ

ਨਵੀਂ ਦਿੱਲੀ, 20 ਜਨਵਰੀ ਭਾਰਤ ਦੇ ਨਾਮੀ ਪਹਿਲਵਾਨਾਂ ਦੀ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨਾਲ ਵੀਰਵਾਰ ਰਾਤ ਹੋਈ ਮੀਟਿੰਗ ਬੇਸਿੱਟਾ ਖਤਮ ਹੋ ਗਈ ਕਿਉਂਕਿ ਉਨ੍ਹਾਂ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊਐੱਫਆਈ) ਨੂੰ ਭੰਗ ਕਰਨ ਦੀ ਸਰਕਾਰ ਦੀ ਮੰਗ ਤੋਂ ਪਿੱਛੇ...

ਕਿਮ ਕਰਦਾਸ਼ੀਆਂ ਨੇ ਸ਼ਹਿਜ਼ਾਦੀ ਡਾਇਨਾ ਦਾ ਹਾਰ ਖਰੀਦਿਆ

ਲਾਸ ੲੇਂਜਲਸ: ਰਿਐਲਿਟੀ ਟੀਵੀ ਸਟਾਰ ਕਿਮ ਕਰਦਾਸ਼ੀਆਂ ਨੇ ਇੰਗਲੈਂਡ ਦੀ ਮਰਹੂਮ ਸ਼ਹਿਜ਼ਾਦੀ ਡਾਇਨਾ ਦਾ ਹਾਰ ਦੋ ਲੱਖ ਡਾਲਰ (1.6 ਕਰੋੜ) ਵਿੱਚ ਖਰੀਦਿਆ ਹੈ। ਹੀਰੇ ਅਤੇ ਬਨਫਸ਼ੀ ਰੰਗ ਦੇ ਬਹੁਮੁੱਲੇ ਪੱਥਰ ਨਾਲ ਬਣਿਆ ਇਹ ਹਾਰ ਸ਼ਹਿਜ਼ਾਦੀ ਨੇ ਇਕ ਵਾਰ...

ਮਾਪੇ ਸਾਵਧਾਨ! ਆਨਲਾਈਨ ਪਲੇਟਫਾਰਮ ’ਤੇ ਬੱਚਿਆਂ ਨੂੰ ਫਸਾਉਣ ਲਈ ਜਾਲ ਵਿਛਾ ਰਹੇ ਨੇ ਅਜਨਬੀ: ਅਧਿਐਨ

ਨਵੀਂ ਦਿੱਲੀ, 19 ਜਨਵਰੀ ਮਾਪਿਆਂ ਨੂੰ ਸਾਵਧਾਨ ਰਹਿਣਾ ਚਾਹੀਦਾ ਹੈ ਕਿਉਂਕਿ ਬੱਚਿਆਂ ਨੂੰ ਫਸਾਉਣ ਲਈ ਆਨਲਾਈਨ ਮੰਚਾਂ 'ਤੇ ਅਜਨਬੀਆਂ ਵੱਲੋਂ ਜਾਲ ਵਿਛਾਇਆ ਜਾ ਰਿਹਾ ਹੈ। ਨਵੇਂ ਅਧਿਐਨ ਵਿੱਚ ਹਿੱਸਾ ਲੈਣ ਵਾਲੇ 424 ਮਾਪਿਆਂ ਵਿੱਚੋਂ 33 ਪ੍ਰਤੀਸ਼ਤ ਨੇ ਕਿਹਾ ਕਿ...

ਸੰਯੁਕਤ ਰਾਸ਼ਟਰ ਮਹਾਸਭਾ ਦੇ ਪ੍ਰਧਾਨ ਕੋਰੋਸੀ 29 ਨੂੰ ਆਉਣਗੇ ਭਾਰਤ

ਸੰਯੁਕਤ ਰਾਸ਼ਟਰ, 18 ਜਨਵਰੀ ਸੰਯੁਕਤ ਰਾਸ਼ਟਰ ਮਹਾਸਭਾ ਦੇ ਪ੍ਰਧਾਨ ਕਸਾਬਾ ਕੋਰੋਸੀ 29 ਜਨਵਰੀ ਨੂੰ ਭਾਰਤ ਆਉਣਗੇ ਤੇ ਦੇਸ਼ ਦੇ ਸੀਨੀਅਰ ਅਧਿਕਾਰੀਆਂ ਨਾਲ ਮੁਲਾਕਾਤ ਕਰਨਗੇ। ਕਰੀਬ ਮਹੀਨਾ ਪਹਿਲਾਂ ਉਨ੍ਹਾਂ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਸਲਾਮਤੀ ਪਰਿਸ਼ਦ ਦੇ ਸਮਾਗਮ ਦੌਰਾਨ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img