12.4 C
Alba Iulia
Tuesday, November 26, 2024

ਪ੍ਰਧਾਨ ਮੰਤਰੀ ਪ੍ਰਚੰਡ ਨੇ ਨੇਪਾਲੀ ਸੰਸਦ ’ਚ ਭਰੋਸੇ ਦੀ ਵੋਟ ਜਿੱਤੀ

ਕਾਠਮੰਡੂ, 10 ਜਨਵਰੀ ਨੇਪਾਲ ਦੇ ਨਵ-ਨਿਯੁਕਤ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ 'ਪ੍ਰਚੰਡ' ਨੇ ਅੱਜ ਨੇਪਾਲੀ ਸੰਸਦ ਵਿੱਚ ਭਰੋਸੇ ਦੀ ਵੋਟ ਜਿੱਤ ਲਈ ਹੈ। ਸੀਪੀਐੱਨ-ਮਾਓਵਾਦੀ ਕੇਂਦਰ ਦੇ 68 ਸਾਲਾ ਆਗੂ ਨੇ ਬੀਤੀ 26 ਦਸੰਬਰ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ...

ਆਸਟਰੇਲਿਆਈ ਪੀਜ਼ਾ ਕੰਪਨੀ ਨੂੰ 53 ਹਜ਼ਾਰ ਡਾਲਰ ਦਾ ਹਰਜਾਨਾ

ਤੇਜਸ਼ਦੀਪ ਸਿੰਘ ਅਜਨੌਦਾ ਮੈਲਬਰਨ, 10 ਜਨਵਰੀ ਭਾਰਤੀ ਮੂਲ ਦੀ ਮਹਿਲਾ ਕਰਮਚਾਰੀ ਨਾਲ ਨਸਲੀ ਵਿਤਕਰਾ ਕਰਨ ਦੇ ਮਾਮਲੇ ਵਿੱਚ ਇੱਥੋਂ ਦੀ ਇੱਕ ਪੀਜ਼ਾ ਕੰਪਨੀ ਨੂੰ 53 ਹਜ਼ਾਰ ਡਾਲਰ ਦਾ ਹਰਜਾਨਾ ਕੀਤਾ ਗਿਆ ਹੈ। ਸਥਾਨਕ ਬੇਕਰੀ ਵਿੱਚ ਕੰਮ ਕਰਦੀ ਸੁਦੇਸ਼ ਕੁਮਾਰੀ ਨੇ...

ਕਰਾਟੇ ਚੈਂਪੀਅਨਸ਼ਿਪ: ਹੁਸ਼ਿਆਰਪੁਰ ਦੇ ਪੰਜ ਖਿਡਾਰੀਆਂ ਨੇ ਤਗ਼ਮੇ ਜਿੱਤੇ

ਪੱਤਰ ਪ੍ਰੇਰਕ ਹੁਸ਼ਿਆਰਪੁਰ, 9 ਜਨਵਰੀ ਹਰਿਆਣਾ ਰਾਜ ਦੇ ਹਿਸਾਰ ਵਿੱਚ ਏਸ਼ੀਅਨ ਕਰਾਟੇ ਫ਼ੈਡਰੇਸ਼ਨ ਦੇ ਜੱਜ ਸ਼ਿਹਾਨ ਹਰੀਸ਼ ਸਿਰਾਧਾਨਾ ਦੀ ਅਗਵਾਈ ਹੇਠ ਕਰਵਾਈ ਗਈ ਆਲ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚ ਪੰਜਾਬ ਦੀ ਟੀਮ ਵਿਚ ਸ਼ਾਮਲ ਹੁਸ਼ਿਆਰਪੁਰ ਦੇ ਪੰਜ ਕਰਾਟੇ ਖਿਡਾਰੀਆਂ ਨੇ ਸ਼ਾਨਦਾਰ...

ਸੁਪਰੀਮ ਕੋਰਟ ਨੇ ਸਾਂਝੇ ਸਿਵਲ ਕੋਡ ਲਈ ਕਾਇਮ ਕਮੇਟੀਆਂ ਨੂੰ ਚੁਣੌਤੀ ਦੇਣ ਵਾਲੀ ਜਨਹਿੱਤ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ, 9 ਜਨਵਰੀ ਸੁਪਰੀਮ ਕੋਰਟ ਨੇ ਸਾਂਝੇ ਸਿਵਲ ਕੋਡ (ਯੂਸੀਸੀ) ਨੂੰ ਲਾਗੂ ਕਰਨ ਲਈ ਕਮੇਟੀਆਂ ਕਾਇਮ ਕਰਨ ਦੇ ਉੱਤਰਾਖੰਡ ਅਤੇ ਗੁਜਰਾਤ ਸਰਕਾਰਾਂ ਦੇ ਫੈਸਲਿਆਂ ਨੂੰ ਚੁਣੌਤੀ ਦੇਣ ਵਾਲੀ ਜਨਹਿਤ ਪਟੀਸ਼ਨ 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਚੀਫ਼...

ਇਮਰਾਨ ਨੂੰ ਸੱਤਾ ਤੋਂ ਲਾਂਭੇ ਕਰਨ ’ਚ ਬਾਜਵਾ ਦੀ ਅਹਿਮ ਭੂਮਿਕਾ: ਫਵਾਦ

ਇਸਲਾਮਾਬਾਦ, 8 ਜਨਵਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਦੇ ਨੇਤਾ ਅਤੇ ਸਾਬਕਾ ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ ਕਿ ਸਾਬਕਾ ਫ਼ੌਜ ਮੁਖੀ ਜਨਰਲ ਕਮਰ ਜਾਵੇਦ ਬਾਜਵਾ ਅਤੇ ਕੁਝ ਪ੍ਰਮੁੱਖ ਜਰਨੈਲਾਂ ਨੇ ਪਿਛਲੇ ਸਾਲ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਬੇਦਖਲੀ ਵਿੱਚ ਸਰਗਰਮ ਭੂਮਿਕਾ...

ਬ੍ਰਾਜ਼ੀਲ ’ਚ ਚੋਣ ਹਾਰੇ ਬੋਲਸੋਨਾਰੋ ਦੇ ਸਮਰਥਕਾਂ ਨੇ ਸੁਪਰੀਮ ਕੋਰਟ, ਸੰਸਦ, ਰਾਸ਼ਟਰਪਤੀ ਮਹਿਲ ਤੇ ਹੋਰ ਥਾਵਾਂ ’ਤੇ ਹਮਲਾ ਕੀਤਾ

ਰੀਓ ਡੀ ਜੇਨੇਰੀਓ, 9 ਜਨਵਰੀ ਬ੍ਰਾਜ਼ੀਲ ਦੇ ਸਾਬਕਾ ਰਾਸ਼ਟਰਪਤੀ ਜਾਇਰ ਬੋਲਸੋਨਾਰੋ ਦੇ ਸਮਰਥਕਾਂ ਨੇ ਰਾਜਧਾਨੀ ਵਿਚ ਸੁਪਰੀਮ ਕੋਰਟ, ਸੰਸਦ, ਰਾਸ਼ਟਰਪਤੀ ਮਹਿਲ ਅਤੇ ਹੋਰ ਥਾਵਾਂ 'ਤੇ ਹਮਲਾ ਕਰ ਦਿੱਤਾ। ਬੋਲਸੋਨਾਰੋ ਦੇ ਸਮਰਥਕਾਂ ਦੁਆਰਾ ਹਮਲਾ ਰਾਸ਼ਟਰਪਤੀ ਲੁਈਜ਼ ਇਨਾਸੀਓ ਲੂਲਾ ਡਾ ਸਿਲਵਾ...

ਆਸਟਰੇਲੀਆ ਨੇ ਦੱਖਣੀ ਅਫਰੀਕਾ ਤੋਂ ਟੈਸਟ ਲੜੀ ਜਿੱਤੀ

ਸਿਡਨੀ: ਆਸਟਰੇਲੀਆ ਨੂੰ ਦੱਖਣੀ ਅਫਰੀਕਾ ਖ਼ਿਲਾਫ਼ ਤਿੰਨ ਟੈਸਟ ਮੈਚਾਂ ਦੀ ਲੜੀ 'ਚ ਕਲੀਨ ਸਵੀਪ ਕਰਨ ਲਈ ਅੱਜ ਇੱਥੇ ਆਖਰੀ ਦਿਨ 14 ਵਿਕਟਾਂ ਦੀ ਲੋੜ ਸੀ ਪਰ ਮੇਜ਼ਬਾਨ ਟੀਮ ਸਿਰਫ਼ ਛੇ ਵਿਕਟਾਂ ਹੀ ਹਾਸਲ ਕਰ ਸਕੀ ਜਿਸ ਕਾਰਨ ਲੜੀ...

ਸੱਟ ਦੇ ਬਾਵਜੂਦ ਜੋਕੋਵਿਚ ਨੇ ਜਿੱਤਿਆ ਐਡੀਲੇਡ ਇੰਟਰਨੈਸ਼ਨਲ

ਐਡੀਲੇਡ: ਸੱਟ ਦੇ ਬਾਵਜੂਦ ਨੋਵਾਕ ਜੋਕੋਵਿਚ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅਮਰੀਕਾ ਦੇ ਸਬੈਸਟੀਅਨ ਕੋਰਡਾ ਨੂੰ 6-7, 7-6, 6-4 ਨਾਲ ਹਰਾ ਕੇ ਐਡੀਲੇਡ ਇੰਟਰਨੈਸ਼ਨਲ ਦਾ ਖਿਤਾਬ ਜਿੱਤ ਲਿਆ ਹੈ। ਜੋਕੋਵਿਚ ਨੂੰ ਦਾਨਿਲ ਮੈਦਵੇਦੇਵ ਖ਼ਿਲਾਫ਼ ਸੈਮੀਫਾਈਨਲ ਮੁਕਾਬਲੇ ਦੌਰਾਨ ਸੱਟ ਵੱਜੀ...

ਫਰਹਾਨ ਨੇ ਆਪਣੇ ਪਰਿਵਾਰ ਨਾਲ ਤਸਵੀਰ ਸਾਂਝੀ ਕੀਤੀ

ਮੁੰਬਈ: ਅਦਾਕਾਰ ਤੇ ਫਿਲਮ ਨਿਰਦੇਸ਼ਕ ਫਰਹਾਨ ਅਖ਼ਤਰ ਨੇ ਹਾਲ ਹੀ ਵਿੱਚ ਇੰਸਟਾਗ੍ਰਾਮ 'ਤੇ ਆਪਣੀ ਪਤਨੀ ਸ਼ਿਬਾਨੀ ਅਤੇ ਦੋਵੇਂ ਧੀਆਂ ਸ਼ਾਕਿਆ ਤੇ ਅਕੀਰਾ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਨੂੰ ਵੇਖ ਕੇ ਅਦਾਕਾਰ ਦੇ ਪ੍ਰਸ਼ੰਸਕ ਖੂਬ ਦੁਆਵਾਂ ਦੇ...

ਅਮਰੀਕਾ: ਵਰਜੀਨੀਆ ’ਚ 6 ਸਾਲ ਦੇ ਬੱਚੇ ਨੇ ਆਪਣੀ ਅਧਿਆਪਕਾ ਨੂੰ ਗੋਲੀ ਮਾਰੀ

ਨੋਰਫੋਕ (ਅਮਰੀਕਾ), 7 ਜਨਵਰੀ ਅਮਰੀਕਾ ਦੇ ਵਰਜੀਨੀਆ ਵਿਚ ਛੇ ਸਾਲਾ ਲੜਕੇ ਨੇ ਆਪਣੇ ਸਕੂਲ ਵਿਚ ਅਧਿਆਪਕਾ ਨੂੰ ਗੋਲੀ ਮਾਰ ਦਿੱਤੀ। ਪਹਿਲੀ ਜਮਾਤ ਵਿੱਚ ਪੜ੍ਹਦੇ ਇਸ ਵਿਦਿਆਰਥੀ ਦਾ ਅਧਿਆਪਕ ਨਾਲ ਝਗੜਾ ਹੋ ਗਿਆ ਸੀ। ਨਿਊਪੋਰਟ ਨਿਊਜ਼ ਸਿਟੀ ਪੁਲੀਸ ਅਤੇ ਸਕੂਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img