12.4 C
Alba Iulia
Saturday, November 23, 2024

ਦਤ

ਸੀਬੀਆਈ ਨੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਚਾਂਡੀ ਨੂੰ ਜਿਨਸੀ ਸ਼ੋਸ਼ਣ ਮਾਮਲੇ ’ਚ ਕਲੀਨ ਚਿੱਟ ਦਿੱਤੀ

ਤਿਰੂਵਨੰਤਪੁਰਮ, 28 ਦਸੰਬਰ ਸੀਬੀਆਈ ਨੇ ਕੇਰਲ ਦੇ ਸਾਬਕਾ ਮੁੱਖ ਮੰਤਰੀ ਓਮਨ ਚਾਂਡੀ ਨੂੰ ਜਿਨਸੀ ਸ਼ੋਸ਼ਣ ਦੇ ਮਾਮਲੇ ਵਿੱਚ ਇੱਥੇ ਚੀਫ਼ ਜੁਡੀਸ਼ਲ ਮੈਜਿਸਟਰੇਟ ਦੀ ਅਦਾਲਤ ਵਿੱਚ ਰਿਪੋਰਟ ਦਾਇਰ ਕਰਕੇ ਕਲੀਨ ਚਿੱਟ ਦੇ ਦਿੱਤੀ ਹੈ। ਉਨ੍ਹਾਂ 'ਤੇ ਸੂਰਜੀ ਊਰਜਾ ਘਪਲੇ ਦੀ...

ਤੁਨੀਸ਼ਾ ਸ਼ਰਮਾ ਆਤਮਹੱਤਿਆ ਮਾਮਲਾ: ਸਾਥੀ ਅਦਾਕਾਰ ਸ਼ੀਜ਼ਾਨ ਖ਼ਾਨ ਗ੍ਰਿਫ਼ਤਾਰ, ਅਦਾਲਤ ਨੇ ਚਾਰ ਦਿਨ ਦਾ ਪੁਲੀਸ ਰਿਮਾਂਡ ਦਿੱਤਾ

ਪਾਲਘਰ (ਮਹਾਰਾਸ਼ਟਰ), 25 ਦਸੰਬਰ ਮਹਾਰਾਸ਼ਟਰ ਦੇ ਪਾਲਘਰ ਜ਼ਿਲ੍ਹੇ ਦੀ ਪੁਲੀਸ ਨੇ ਟੈਲੀਵਿਜ਼ਨ ਅਭਿਨੇਤਰੀ ਤੁਨੀਸ਼ਾ ਸ਼ਰਮਾ ਨੂੰ ਖ਼ੁਦਕੁਸ਼ੀ ਲਈ ਉਕਸਾਉਣ ਦੇ ਦੋਸ਼ 'ਚ 27 ਸਾਲਾ ਸਹਿ-ਅਦਾਕਾਰ ਸ਼ੀਜ਼ਾਨ ਐੱਮ. ਖਾਨ ਨੂੰ ਗ੍ਰਿਫਤਾਰ ਕੀਤਾ ਹੈ। ਇਸ ਦੌਰਾਨ ਅਦਾਲਤ ਨੇ ਮੁਲਜ਼ਮ ਨੂੰ ਚਾਰ...

ਅਤਿਵਾਦੀਆਂ ਨੇ ਕਸ਼ਮੀਰ ’ਚ ਰਹਿ ਰਹੇ ਸਿੱਖਾਂ ਨੂੰ ਵਾਦੀ ਛੱਡਣ ਜਾਂ ਨਤੀਜੇ ਭੁਗਤਣ ਦੀ ਧਮਕੀ ਦਿੱਤੀ, ਭਾਜਪਾ ਦੇ 18 ਨੇਤਾ ਹਿੱਟਲਿਸਟ ’ਤੇ

ਸੁਰੇਸ਼ ਐੱਸ. ਡੁੱਗਰ ਜੰਮੂ, 23 ਦਸੰਬਰ ਕਸ਼ਮੀਰ ਵਿੱਚ ਅਤਿਵਾਦੀ ਧਮਕੀਆਂ ਦਾ ਦੌਰ ਹੁਣ ਜ਼ੋਰ ਫੜ ਗਿਆ ਹੈ। ਅਤਿਵਾਦੀਆਂ ਨੇ ਹੁਣ ਇੰਟਰਨੈੱਟ 'ਤੇ ਭਾਜਪਾ ਦੇ 18 ਨੇਤਾਵਾਂ ਦੀ ਸੂਚੀ ਜਾਰੀ ਕੀਤੀ ਹੈ, ਜਿਸ 'ਚ ਕਸ਼ਮੀਰ 'ਚ ਰਹਿੰਦੇ ਸਿੱਖਾਂ ਨੂੰ ਕਸ਼ਮੀਰ ਛੱਡਣ...

ਲਾਸ ਏਂਜਲਸ ਅਦਾਲਤ ਨੇ ਹਾਲੀਵੁੱਡ ਦੇ ਮਸ਼ਹੂਰ ਨਿਰਮਾਤਾ ਹਾਰਵੇ ਵੈਨਸਟੀਨ ਨੂੰ ਬਲਾਤਕਾਰ ਤੇ ਜਿਨਸੀ ਸ਼ੋਸ਼ਣ ਦਾ ਦੋਸ਼ੀ ਕਰਾਰ ਦਿੱਤਾ

ਲਾਸ ਏਂਜਲਸ (ਅਮਰੀਕਾ), 20 ਦਸੰਬਰ ਲਾਸ ਏਂਜਲਸ ਦੀ ਅਦਾਲਤ ਨੇ ਮਹੀਨੇ ਤੱਕ ਚੱਲੇ ਮੁਕੱਦਮੇ ਤੋਂ ਬਾਅਦ ਹਾਲੀਵੁੱਡ ਫਿਲਮ ਨਿਰਮਾਤਾ ਹਾਰਵੇ ਵੈਨਸਟੀਨ ਨੂੰ ਔਰਤ ਨਾਲ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਦਾ ਦੋਸ਼ੀ ਠਹਿਰਾਇਆ ਹੈ। ਜ਼ਿਕਰਯੋਗ ਹੈ ਕਿ 'ਮੀਟੂ' ਅੰਦੋਲਨ ਤਹਿਤ ਚਾਰ...

ਸੁਪਰੀਮ ਕੋਰਟ ਨੇ ਗੋਧਰਾ ’ਚ ਰੇਲ ਡੱਬਾ ਸਾੜਨ ਦੇ ਦੋਸ਼ੀ ਨੂੰ ਜ਼ਮਾਨਤ ਦਿੱਤੀ

ਨਵੀਂ ਦਿੱਲੀ, 15 ਦਸੰਬਰ ਸੁਪਰੀਮ ਕੋਰਟ ਨੇ ਸਾਲ 2002 ਦੇ ਗੋਧਰਾ 'ਚ ਰੇਲ ਡੱਬਾ ਸਾੜਨ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀ ਨੂੰ ਜ਼ਮਾਨਤ ਦੇ ਦਿੱਤੀ। ਉਹ 17 ਸਾਲਾਂ ਤੋਂ ਜੇਲ੍ਹ ਵਿੱਚ ਸੀ। ਚੀਫ਼ ਜਸਟਿਸ ਡੀਵਾਈ...

ਪੰਜਾਬ ਸਣੇ 9 ਰਾਜਾਂ ਨੇ ਸੀਬੀਆਈ ਨੂੰ ਦਿੱਤੀ ਆਮ ਸਹਿਮਤੀ ਵਾਪਸ ਲਈ: ਮੰਤਰੀ

ਨਵੀਂ ਦਿੱਲੀ, 14 ਦਸੰਬਰ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਅੱਜ ਬੁੱਧਵਾਰ ਨੂੰ ਕਿਹਾ ਕਿ ਪੰਜਾਬ, ਤਿਲੰਗਾਨਾ ਅਤੇ ਪੱਛਮੀ ਬੰਗਾਲ ਸਮੇਤ 9 ਰਾਜਾਂ ਨੇ ਕੁਝ ਅਪਰਾਧਾਂ ਦੀ ਜਾਂਚ ਲਈ ਸੀਬੀਆਈ ਨੂੰ ਦਿੱਤੀ ਗਈ ਆਮ ਸਹਿਮਤੀ ਵਾਪਸ ਲੈ ਲਈ ਹੈ। ਪ੍ਰਸੋਨਲ...

ਮੀਰਾ ਰਾਜਪੂਤ ਨੇ ਆਲੀਆ ਨੂੰ ਦਿੱਤਾ ਚਾਹ ਦਾ ਸੱਦਾ

ਮੁੰਬਈ: ਅਦਾਕਾਰ ਸ਼ਾਹਿਦ ਕਪੂਰ ਦੀ ਪਤਨੀ ਮੀਰਾ ਰਾਜਪੂਤ ਨੇ ਸੋਸ਼ਲ ਮੀਡੀਆ ਰਾਹੀਂ ਅਦਾਕਾਰਾ ਆਲੀਆ ਭੱਟ ਨੂੰ ਚਾਹ ਦਾ ਸੱਦਾ ਦਿੱਤਾ ਹੈ। ਹਾਲ ਹੀ ਵਿੱਚ ਮੀਰਾ ਨੇ ਆਪਣੇ ਸਮੁੰਦਰ ਕੰਢੇ ਬਣੇ ਘਰ ਵਿੱਚ ਸ਼ਾਮ ਵੇਲੇ ਦੀ ਆਪਣੀ ਇੱਕ ਤਸਵੀਰ...

ਕੋਵਿਡ ਮਹਾਮਾਰੀ ਨੇ ਅੱਲੜਾਂ ਦੇ ਦਿਮਾਗ ਨੂੰ ਸਮੇਂ ਤੋਂ ਪਹਿਲਾਂ ਬੁੱਢਾ ਕਰ ਦਿੱਤਾ: ਅਧਿਐਨ

ਵਾਸ਼ਿੰਗਟਨ, 2 ਦਸੰਬਰ ਕੋਵਿਡ ਮਹਾਂਮਾਰੀ ਨਾਲ ਸਬੰਧ ਤਣਾਅ ਨੇ ਅੱਲੜਾਂ ਦੀ ਦਿਮਾਗੀ ਉਮਰ ਵਿੱਚ ਵਾਧਾ ਕੀਤਾ ਹੈ ਅਤੇ ਭਵਿੱਖ ਵਿੱਚ ਇਸ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ। ਇਕ ਨਵੇਂ ਅਧਿਐਨ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਤਣਾਅ ਦੇ ਕਾਰਨ...

ਕ੍ਰਿਤੀ ਨੇ ਫ਼ਿਲਮ ‘ਭੇੜੀਆ’ ਦੀ ਟੀਮ ਨੂੰ ਵਧਾਈ ਦਿੱਤੀ

ਮੁੰਬਈ: ਅਦਾਕਾਰਾ ਕ੍ਰਿਤੀ ਸੈਨਨ ਨੇ ਆਪਣੀ ਫ਼ਿਲਮ 'ਭੇੜੀਆ' ਵਿੱਚ ਅਦਾਕਾਰ ਵਰੁਣ ਧਵਨ ਅਤੇ ਫ਼ਿਲਮ ਦੇ ਬਾਕੀ ਸਾਰੇ ਅਮਲੇ ਦੇ ਨਾਮ ਇੱਕ ਪੱਤਰ ਸਾਂਝਾ ਕਰਦਿਆਂ ਆਖਿਆ ਕਿ ਉਸ ਨੂੰ ਇਸ ਫ਼ਿਲਮ 'ਤੇ ਬੇਹੱਦ ਮਾਣ ਹੈ। ਇੰਸਟਾਗ੍ਰਾਮ 'ਤੇ ਫ਼ਿਲਮ ਦੀ...

ਚਿਰੰਜੀਵੀ ਨੂੰ ਪੁਰਸਕਾਰ ਮਿਲਣ ’ਤੇ ਮੋਦੀ ਨੇ ਵਧਾਈ ਦਿੱਤੀ

ਨਵੀਂ ਦਿੱਲੀ, 21 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਪਰਸਟਾਰ ਚਿਰੰਜੀਵੀ ਨੂੰ ਸਾਲ ਦੀ ਭਾਰਤੀ ਫਿਲਮ ਹਸਤੀ ਦਾ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚਿਰੰਜੀਵੀ ਵੱਲੋਂ ਨਿਭਾਈਆਂ ਗਈਆਂ ਵੱਖ ਵੱਖ ਭੂਮਿਕਾਵਾਂ ਅਤੇ ਉਨ੍ਹਾਂ ਦੇ ਵਧੀਆ ਸੁਭਾਅ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img