12.4 C
Alba Iulia
Friday, November 22, 2024

ਦਲ

ਬੰਬ ਦੀ ਧਮਕੀ ਕਾਰਨ ਮਾਸਕੋ ਤੋਂ ਆ ਰਹੇ ਯਾਤਰੀ ਜਹਾਜ਼ ਦੀ ਦਿੱਲੀ ਹਵਾਈ ਅੱਡੇ ’ਤੇ ਐਮਰਜੰਸੀ ਲੈਂਡਿੰਗ

ਨਵੀਂ ਦਿੱਲੀ, 14 ਅਕਤੂਬਰ ਰੂਸ ਦੀ ਰਾਜਧਾਨੀ ਮਾਸਕੋ ਤੋਂ ਆ ਰਹੇ ਯਾਤਰੀ ਜਹਾਜ਼ ਵਿੱਚ ਬੰਬ ਹੋਣ ਦੀ ਧਮਕੀ ਤੋਂ ਬਾਅਦ ਉਸ ਨੂੰ ਅੱਜ ਤੜਕੇ ਦਿੱਲੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਹੰਗਾਮੀ ਹਾਲਾਤ ਵਿੱਚ ਉਤਾਰ ਲਿਆ ਗਿਆ। ਜਹਾਜ਼ ਵਿੱਚ ਕੁੱਲ 400...

ਊਨਾ ਤੋਂ ਦਿੱਲੀ ਲਈ ਵੀਰਵਾਰ ਨੂੰ ਸ਼ੁਰੂ ਹੋਵੇਗੀ ‘ਵੰਦੇ ਭਾਰਤ’ ਰੇਲ ਸੇਵਾ

ਪੱਤਰ ਪ੍ਰੇਰਕ ਸ੍ਰੀ ਆਨੰਦਪੁਰ ਸਾਹਿਬ, 12 ਅਕਤੂਬਰ ਕੇਂਦਰ ਸਰਕਾਰ ਵੱਲੋਂ ਊਨਾ (ਹਿਮਾਚਲ ਪ੍ਰਦੇਸ਼) ਤੋਂ ਦਿੱਲੀ ਲਈ ਨਵੀਂ 'ਵੰਦੇ ਭਾਰਤ' ਰੇਲ ਗੱਡੀ ਭਲਕੇ 13 ਅਕਤੂਬਰ ਤੋਂ ਚਲਾਈ ਜਾਵੇਗੀ। ਇਸ ਰੇਲ ਗੱਡੀ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਪੰਜਾਬ ਭਾਜਪਾ ਦੇ...

ਕਰਨਾਟਕ ਦੇ ਕਾਂਗਰਸ ਨੇਤਾ ਸ਼ਿਵਕੁਮਾਰ ਦਿੱਲੀ ’ਚ ਈਡੀ ਸਾਹਮਣੇ ਪੇਸ਼ ਹੋਏ

ਨਵੀਂ ਦਿੱਲੀ, 7 ਅਕਤੂਬਰ ਕਾਂਗਰਸ ਦੀ ਕਰਨਾਟਕ ਇਕਾਈ ਦੇ ਪ੍ਰਧਾਨ ਡੀਕੇ ਸ਼ਿਵਕੁਮਾਰ ਨੈਸ਼ਨਲ ਹੈਰਾਲਡ ਨਾਲ ਸਬੰਧਤ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਦਿੱਲੀ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਸਾਹਮਣੇ ਪੇਸ਼ ਹੋਏ। ਸ਼ਹਿਰ ਦੇ ਏਪੀਜੇ ਅਬਦੁਲ ਕਲਾਮ...

ਦਿੱਲੀ ’ਚ ਪਟਾਕਿਆਂ ’ਤੇ ਪਾਬੰਦੀ ਖ਼ਿਲਾਫ਼ ਪਟੀਸ਼ਨ ’ਤੇ ਸੁਪਰੀਮ ਕੋਰਟ 10 ਨੂੰ ਕਰੇਗੀ ਸੁਣਵਾਈ

ਪੱਤਰ ਪ੍ਰੇਰਕ ਨਵੀਂ ਦਿੱਲੀ, 23 ਸਤੰਬਰ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਊਦੈ ਉਮੇਸ਼ ਲਲਿਤ ਦੀ ਅਗਵਾਈ ਵਾਲੇ ਬੈਂਚ ਨੇ ਅੱਜ ਭਾਜਪਾ ਦੇ ਸੰਸਦ ਮੈਂਬਰ ਮਨੋਜ ਤਿਵਾੜੀ ਦੀ ਦਿੱਲੀ 'ਚ ਪਟਾਕਿਆਂ 'ਤੇ ਪਾਬੰਦੀ ਖ਼ਿਲਾਫ਼ ਪਟੀਸ਼ਨ 'ਤੇ 10 ਅਕਤੂਬਰ ਨੂੰ ਸੁਣਵਾਈ ਕਰਨ...

ਯੂਰੋਪ ਦੇ ਲੇਖਕਾਂ ਨਾਲ ‘ਲਾਂਗ ਨਾਈਟ ਆਫ਼ ਲਿਟਰੇਚਰ’ ਦਿੱਲੀ ਪਹੁੰਚੀ

ਨਵੀਂ ਦਿੱਲੀ, 17 ਸਤੰਬਰ ਯੂਰੋਪ ਦੇ ਵੱਖ-ਵੱਖ ਸਾਹਿਤਕ ਸਭਿਆਚਾਰਾਂ ਨੂੰ ਇਕ ਅਨੋਖੇ 'ਸਪੀਡ ਡੇਟਿੰਗ' ਰੂਪ ਵਿੱਚ ਪਰੋਂਦੇ ਹੋਏ 'ਲਾਂਗ ਨਾਈਟ ਆਫ ਲਿਟਰੇਚਰ' ਦਿੱਲੀ ਪਹੁੰਚ ਗਈ ਹੈ। ਸਹਿਯੋਗਾਤਮਕ ਪ੍ਰਾਜੈਕਟ ਦੇ ਰੂਪ ਵਿੱਚ ਕਈ ਯੂਰੋਪੀ ਸਭਿਆਚਾਰਕ ਸੰਸਥਾਵਾਂ ਵੱਲੋਂ ਕਰਵਾਈ ਗਈ 'ਲਾਂਗ...

ਦਿੱਲੀ ਆਬਕਾਰੀ ਨੀਤੀ: ਈਡੀ ਨੇ ਦੇਸ਼ ਭਰ ’ਚ 40 ਥਾਵਾਂ ’ਤੇ ਛਾਪੇ ਮਾਰੇ

ਨਵੀਂ ਦਿੱਲੀ, 16 ਸਤੰਬਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਦਿੱਲੀ ਦੀ ਆਬਕਾਰੀ ਨੀਤੀ ਵਿਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿਚ ਅੱਜ ਦੇਸ਼ ਭਰ ਵਿਚ ਕਰੀਬ 40 ਥਾਵਾਂ 'ਤੇ ਛਾਪੇਮਾਰੀ ਕੀਤੀ। ਇਹ ਆਬਕਾਰੀ ਨੀਤੀ ਹੁਣ...

ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ ਘੁਟਾਲਾ: ਸੀਬੀਆਈ ਵੱਲੋਂ ਦਿੱਲੀ ਤੇ ਕੋਲਕਾਤਾ ਵਿੱਚ ਛਾਪੇ

ਨਵੀਂ ਦਿੱਲੀ, 15 ਸਤੰਬਰ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ (ਐਸਐਸਸੀ) ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਨੇ ਵੀਰਵਾਰ ਨੂੰ ਦਿੱਲੀ ਅਤੇ ਕੋਲਕਾਤਾ ਵਿੱਚ ਦੋ ਸਾਫਟਵੇਅਰ ਕੰਪਨੀਆਂ ਦੇ ਟਿਕਾਣਿਆਂ 'ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਨਿਯੁਕਤੀ ਲਈ ਆਏ ਉਮੀਦਵਾਰਾਂ ਨੂੰ...

ਪਾਕਿਸਤਾਨ ਦੇ ਸਾਬਕਾ ਕ੍ਰਿਕਟ ਅੰਪਾਇਰ ਅਸਦ ਰਊਫ਼ ਦੀ ਦਿਲ ਦੇ ਦੌਰੇ ਕਾਰਨ ਮੌਤ

ਨਵੀਂ ਦਿੱਲੀ, 15 ਸਤੰਬਰ ਪਾਕਿਸਤਾਨ ਦੇ ਸਾਬਕਾ ਅੰਪਾਇਰ ਅਸਦ ਰਊਫ਼ ਦਾ ਲਾਹੌਰ ਵਿੱਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਉਹ 66 ਸਾਲਾਂ ਦੇ ਸਨ। ਰਊਫ ਨੇ ਸਾਲ 2000 ਵਿੱਚ ਅੰਪਾਇਰ ਦੇ ਤੌਰ 'ਤੇ ਅੰਤਰਰਾਸ਼ਟਰੀ ਕਰੀਅਰ ਦੀ ਸ਼ੁਰੂਆਤ...

ਅਦਾਕਾਰਾ ਨੋਰਾ ਫ਼ਤੇਹੀ 200 ਕਰੋੜ ਦੇ ਫਿਰੌਤੀ ਮਾਮਲੇ ’ਚ ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਅੱਗੇ ਪੇਸ਼

ਨਵੀਂ ਦਿੱਲੀ, 15 ਸਤੰਬਰ ਬਾਲੀਵੁੱਡ ਅਦਾਕਾਰਾ ਨੋਰਾ ਫ਼ਤੇਹੀ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ 200 ਕਰੋੜ ਰੁਪਏ ਦੇ ਫਿਰੌਤੀ ਮਾਮਲੇ ਦੀ ਜਾਂਚ ਲਈ ਦਿੱਲੀ ਪੁਲੀਸ ਦੀ ਆਰਥਿਕ ਅਪਰਾਧ ਸ਼ਾਖਾ ਦੇ ਸਾਹਮਣੇ ਪੇਸ਼ ਹੋਈ। ਇਹ ਦੂਜੀ ਵਾਰ ਹੈ ਜਦੋਂ ਉਸ ਨੂੰ...

ਯੂਪੀ: ਭਾਜਪਾ ਵਿਧਾਇਕ ਅਰਵਿੰਦ ਗਿਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਲਖੀਮਪੁਰ ਖੀਰੀ (ਯੂਪੀ), 6 ਸਤੰਬਰ ਯੂਪੀ ਦੇ ਗੋਲਾ ਗੋਕਰਨਾਥ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਅਰਵਿੰਦ ਗਿਰੀ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਦੌਰਾ ਪੈਣ ਵੇਲੇ ਉਹ ਉਹ ਆਪਣੀ ਕਾਰ 'ਚ ਲਖਨਊ ਜਾ ਰਹੇ ਸਨ।...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img