12.4 C
Alba Iulia
Monday, November 25, 2024

ਪਕਸਤਨ

ਹਾਲੇ ਭਾਰਤ ’ਚ ਰਿਲੀਜ਼ ਨਹੀਂ ਹੋਵੇਗੀ ਪਾਕਿਸਤਾਨੀ ਫਿਲਮ ‘ਦਿ ਲੀਜੈਂਡ ਆਫ਼ ਮੌਲਾ ਜੱਟ’

ਮੁੰਬਈ, 30 ਦਸੰਬਰ ਫ਼ਵਾਦ ਖ਼ਾਨ ਅਤੇ ਮਾਹਿਰਾ ਖ਼ਾਨ ਦੀ ਅਦਾਕਾਰੀ ਵਾਲੀ ਪਾਕਿਸਤਾਨੀ ਫਿਲਮ 'ਦਿ ਲੀਜੈਂਡ ਆਫ ਮੌਲਾ ਜੱਟ' ਦੀ ਭਾਰਤੀ ਸਿਨੇਮਾਘਰਾਂ ਵਿੱਚ ਰਿਲੀਜ਼ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਪਾਕਿਸਤਾਨ ਵਿੱਚ 13 ਅਕਤੂਬਰ ਨੂੰ ਰਿਲੀਜ਼ ਹੋਈ ਇਹ ਫਿਲਮ ਅੱਜ...

ਭਾਰਤ ਤੇ ਪਾਕਿਸਤਾਨ ਵਿਚਾਲੇ ਟੈਸਟ ਮੈਚ ਦੀ ਮੇਜ਼ਬਾਨੀ ਕਰਨਾ ਚਾਹੁੰਦਾ ਹੈ ਮੈਲਬਰਨ

ਮੈਲਬਰਨ, 29 ਦਸੰਬਰ ਇਸ ਸਾਲ ਟੀ-20 ਵਿਸ਼ਵ ਕੱਪ ਦੌਰਾਨ ਭਾਰਤ ਅਤੇ ਪਾਕਿਸਤਾਨ ਵਿਚਾਲੇ ਖੇਡੇ ਮੈਚ ਦੀ ਸਫਲਤਾ ਨੂੰ ਦੇਖਦੇ ਹੋਏ ਮੈਲਬਰਨ ਕ੍ਰਿਕਟ ਕਲੱਬ (ਐੱਮਸੀਸੀ) ਇਨ੍ਹਾਂ ਦੋਵਾਂ ਦੇਸ਼ਾਂ ਵਿਚਾਲੇ ਟੈਸਟ ਮੈਚ ਦੀ ਮੇਜ਼ਬਾਨੀ ਕਰਨਾ ਚਾਹੁੰਦਾ ਹੈ। ਮੈਲਬਰਨ ਕ੍ਰਿਕਟ ਗਰਾਊਂਡ ਦਾ...

ਪਾਕਿਸਤਾਨ ਆਪਣੀ ਧਰਤੀ ’ਤੇ ਸ਼ਰਮਸਾਰ: ਇੰਗਲੈਂਡ ਤੋਂ ਤਿੰਨ ਟੈਸਟ ਮੈਚਾਂ ਦੀ ਲੜੀ 3-0 ਨਾਲ ਹਾਰਿਆ

ਕਰਾਚੀ, 20 ਦਸੰਬਰ ਇੰਗਲੈਂਡ ਨੇ ਅੱਜ ਇੱਥੇ ਤੀਜੇ ਅਤੇ ਆਖਰੀ ਟੈਸਟ ਕ੍ਰਿਕਟ ਮੈਚ ਵਿੱਚ ਪਾਕਿਸਤਾਨ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ ਵਿੱਚ 3-0 ਨਾਲ ਹੂੰਝਾ ਫੇਰ ਦਿੱਤਾ। ਸਵੇਰੇ ਜਦੋਂ ਇੰਗਲੈਂਡ ਨੇ ਆਪਣੀ ਪਾਰੀ ਸ਼ੁਰੂ ਕੀਤੀ...

ਪਾਕਿਸਤਾਨ ਆਪਣੀਆਂ ਹਰਕਤਾਂ ਸੁਧਾਰੇ ਤੇ ਚੰਗੇ ਗੁਆਂਢੀ ਵਾਂਗ ਪੇਸ਼ ਆਏ: ਜੈਸ਼ੰਕਰ

ਸੰਯੁਕਤ ਰਾਸ਼ਟਰ, 16 ਦਸੰਬਰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਦੁਨੀਆ ਪਾਕਿਸਤਾਨ ਨੂੰ ਅਤਿਵਾਦ ਦੇ ਕੇਂਦਰ ਵਜੋਂ ਦੇਖਦੀ ਹੈ। ਪਾਕਿਸਤਾਨ ਨੂੰ ਆਪਣੀਆਂ ਹਰਕਤਾਂ ਨੂੰ ਸੁਧਾਰ ਕੇ ਚੰਗੇ ਗੁਆਂਢੀ ਬਣਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ। ਵਿਦੇਸ਼ ਮੰਤਰੀ ਜੈਸ਼ੰਕਰ ਨੇ...

ਅਸਦ ਮਜੀਦ ਖਾਨ ਪਾਕਿਸਤਾਨ ਦੇ ਵਿਦੇਸ਼ ਸਕੱਤਰ ਨਿਯੁਕਤ

ਇਸਲਾਮਾਬਾਦ, 2 ਦਸੰਬਰ ਪਾਕਿਸਤਾਨ ਨੇ ਹਫ਼ਤਿਆਂ ਤੋਂ ਬਣੀ ਹੋਈ ਬੇਯਕੀਨੀ ਨੂੰ ਖ਼ਤਮ ਕਰਦਿਆਂ ਕਰੀਅਰ ਡਿਪਲੋਮੈਟ ਅਸਦ ਮਜੀਦ ਖਾਨ ਨੂੰ ਆਪਣਾ ਨਵਾਂ ਵਿਦੇਸ਼ ਸਕੱਤਰ ਨਿਯੁਕਤ ਕੀਤਾ ਹੈ। ਉਨ੍ਹਾਂ ਦਾ ਨਾਮ 'ਸਾਈਫਰ ਸਾਜ਼ਿਸ਼' ਵਿਵਾਦ ਵਿੱਚ ਸਾਹਮਣੇ ਆਇਆ ਸੀ। ਮਜੀਦ ਖਾਨ ਇਸ...

ਪਾਕਿਸਤਾਨ ਸਰਕਾਰ ਨੂੰ ਨਵੇਂ ਥਲ ਸੈਨਾ ਪ੍ਰਮੁੱਖ ਦੀ ਨਿਯੁਕਤੀ ਲਈ ਮਿਲੇ ਨਾਮ

ਇਸਲਾਮਾਬਾਦ, 23 ਨਵੰਬਰ ਪਾਕਿਸਤਾਨ ਦੇ ਨਵੇਂ ਥਲ ਸੈਨਾ ਮੁਖੀ ਦੀ ਨਿਯੁਕਤੀ ਬਾਰੇ ਬੇਯਕੀਨੀ ਦੂਰ ਹੁੰਦੀ ਨਜ਼ਰ ਆ ਰਹੀ ਹੈ। ਸਰਕਾਰ ਨੇ ਅੱਜ ਐਲਾਨ ਕੀਤਾ ਕਿ ਉਸ ਨੂੰ ਮੌਜੂਦਾ ਜਨਰਲ ਕਮਰ ਜਾਵੇਦ ਬਾਜਵਾ ਦੀ ਥਾਂ ਲੈਣ ਲਈ ਕਈ ਸੀਨੀਅਰ ਜਨਰਲਾਂ...

ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ ਹਰਾਇਆ

ਸਿਡਨੀ: ਸ਼ਾਦਾਬ ਖਾਨ ਦੇ ਹਰਫ਼ਨਮੌਲਾ ਪ੍ਰਦਰਸ਼ਨ ਦੀ ਬਦੌਲਤ ਪਾਕਿਸਤਾਨ ਨੇ ਅੱਜ ਮੀਂਹ ਨਾਲ ਪ੍ਰਭਾਵਿਤ ਟੀ-20 ਵਿਸ਼ਵ ਕੱਪ ਮੈਚ ਵਿੱਚ ਦੱਖਣੀ ਅਫ਼ਰੀਕਾ ਨੂੰ ਡਕਵਰਥ ਲੁਈਸ ਵਿਧੀ (ਡੀਆਰਐੱਸ) ਰਾਹੀਂ 33 ਦੌੜਾਂ ਨਾਲ ਹਰਾ ਕੇ ਸੈਮੀਫਾਈਨਲ ਵਿੱਚ ਪਹੁੰਚਣ ਦੀਆਂ ਆਪਣੀਆਂ ਉਮੀਦਾਂ...

ਪਾਕਿਸਤਾਨ ’ਚ ਇਮਰਾਨ ਖ਼ਾਨ ’ਤੇ ਕਾਤਲਾਨਾ ਹਮਲਾ: ਗੋਲੀ ਲੱਗਣ ਕਾਰਨ ਜ਼ਖ਼ਮੀ

ਇਸਲਾਮਾਬਾਦ, 3 ਨਵੰਬਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰੈਲੀ 'ਚ ਉਨ੍ਹਾਂ 'ਤੇ ਗੋਲੀਬਾਰੀ ਕੀਤੀ ਗਈ। ਪਾਕਿਸਤਾਨੀ ਮੀਡੀਆ ਰਿਪੋਰਟਾਂ ਮੁਤਾਬਕ ਗੋਲੀਬਾਰੀ 'ਚ ਇਮਰਾਨ ਸਮੇਤ ਘੱਟੋ-ਘੱਟ 4 ਲੋਕ ਜ਼ਖਮੀ ਹੋ ਗਏ ਹਨ। ਉਨ੍ਹਾਂ ਹਸਪਤਾਲ ਲਿਜਾਇਆ ਗਿਆ ਹੈ। ਡਾਅਨ...

ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਦੀ ਚੀਨ ਫੇਰੀ: ਸ਼ੀ ਨਾਲ ਮਿਲ ਕੇ ਰਿਸ਼ਤੇ ਹੋਰ ਮਜ਼ਬੂਤ ਕਰਨ ਦਾ ਅਹਿਦ ਲਿਆ

ਪੇਈਚਿੰਗ, 2 ਨਵੰਬਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਆਪਣੀ ਪਹਿਲੀ ਚੀਨ ਫੇਰੀ ਦੌਰਾਨ ਅੱਜ ਇਥੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਗੱਲਬਾਤ ਕੀਤੀ, ਜਿਸ ਦੌਰਾਨ ਦੋਵੇਂ ਆਗੂ ਹਰ ਹਾਲ ਵਿੱਚ ਦੋਸਤੀ ਨੂੰ ਮਜ਼ਬੂਤ ​​ਕਰਨ ਅਤੇ 60 ਅਰਬ ਡਾਲਰ...

ਜ਼ਿੰਬਾਬਵੇ ਵੱਲੋਂ ਰੋਮਾਂਚਕ ਮੁਕਾਬਲੇ ’ਚ ਪਾਕਿਸਤਾਨ ਨੂੰ ਇਕ ਦੌੜ ਦੀ ਸ਼ਿਕਸਤ

ਪਰਥ, 27 ਅਕਤੂਬਰ ਜ਼ਿੰਬਾਬਵੇ ਨੇ ਅੱਜ ਇਥੇ ਟੀ-20 ਵਿਸ਼ਵ ਕੱਪ ਦੇ ਗਰੁੱਪ-12 ਦੇ ਰੋਮਾਂਚਕ ਮੁਕਾਬਲੇ ਵਿੱਚ ਪਾਕਿਸਤਾਨ ਨੂੰ ਇਕ ਦੌੜ ਨਾਲ ਹਰਾ ਦਿੱਤਾ। ਵਿਸ਼ਵ ਕੱਪ ਵਿੱਚ ਪਾਕਿਸਤਾਨ ਦੀ ਇਹ ਲਗਾਤਾਰ ਦੂਜੀ ਹਾਰ ਹੈ। ਜ਼ਿੰਬਾਬਵੇ ਵੱਲੋਂ ਦਿੱਤੇ 131 ਦੌੜਾਂ ਦੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img