12.4 C
Alba Iulia
Friday, November 22, 2024

ਪਜਬ

ਪੰਜਾਬ ਗਾਇਕ ਏਪੀ ਢਿੱਲੋਂ ਫੱਟੜ, ਅਮਰੀਕਾ ਵਿਚਲੇ ਸ਼ੋਅ ਮੁਲਤਵੀ

ਨਵੀਂ ਦਿੱਲੀ, 1 ਨਵੰਬਰ ਇੰਡੋ-ਕੈਨੇਡੀਅਨ ਪੰਜਾਬੀ ਗਾਇਕ ਏਪੀ ਢਿੱਲੋਂ ਨੂੰ ਹਾਲ ਹੀ ਵਿੱਚ ਅਮਰੀਕਾ ਦੌਰੇ ਦੌਰਾਨ ਸੱਟ ਲੱਗਣ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਕਾਰਨ ਉਸ ਦੇ ਅਮਰੀਕਾ ਦੇ ਸਾਂ ਫਰਾਂਸਿਸਕੋ ਤੇ ਲਾਸ ਏਂਜਲਸ ਵਿੱਚ ਹੋਣ...

ਕਾਂਗਰਸ ਪ੍ਰਧਾਨ ਚੋਣ: ਥਰੂਰ ਟੀਮ ਵੱਲੋਂ ਯੂਪੀ ’ਚ ਸਾਰੀਆਂ ਵੋਟਾਂ ਅਯੋਗ ਕਰਾਰ ਦੇਣ ਦੀ ਮੰਗ, ਪੰਜਾਬ ਤੇ ਤਿਲੰਗਾਨਾ ’ਚ ਗੰਭੀਰ ਬੇਨਿਯਮੀਆਂ ਦੇ ਦੋਸ਼

ਨਵੀਂ ਦਿੱਲੀ, 19 ਅਕਤੂਬਰ ਸ੍ਰੀ ਸ਼ਸ਼ੀ ਥਰੂਰ ਦੀ ਟੀਮ ਨੇ ਪਾਰਟੀ ਪ੍ਰਧਾਨ ਦੇ ਅਹੁਦੇ ਲਈ ਚੋਣ ਦੌਰਾਨ ਉੱਤਰ ਪ੍ਰਦੇਸ਼ ਵਿੱਚ ਬਹੁਤ ਗੰਭੀਰ ਬੇਨਿਯਮੀਆਂ ਦਾ ਮੁੱਦਾ ਉਠਾਉਂਦੇ ਹੋਏ ਕਾਂਗਰਸ ਦੀ ਪ੍ਰਮੁੱਖ ਚੋਣ ਅਥਾਰਟੀ ਨੂੰ ਪੱਤਰ ਲਿਖਿਆ ਹੈ। ਟੀਮ ਨੇ ਕਿਹਾ...

ਖੇਡਾਂ ਵਤਨ ਪੰਜਾਬ ਦੀਆਂ: ਮੇਜ਼ਬਾਨ ਮੁਹਾਲੀ ਦੇ ਹੱਥ ਖਾਲੀ

ਖੇਤਰੀ ਪ੍ਰਤੀਨਿਧ ਐੱਸਏਐੱਸ.ਨਗਰ(ਮੁਹਾਲੀ), 18 ਅਕਤੂਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਦਿਨ ਦੇ ਮੁਕਾਬਲਿਆਂ ਵਿੱਚ ਮੇਜ਼ਬਾਨ ਮੁਹਾਲੀ ਦੇ ਹੱਥ ਖਾਲੀ ਰਹੇ। ਅੱਜ ਲੁਧਿਆਣਾ, ਪਟਿਆਲਾ ਦੇ ਖਿਡਾਰੀਆਂ ਨੇ ਜਿੱਤਾਂ ਦਰਜ ਕੀਤੀਆਂ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੱਸਿਆ ਕਿ ਅੱਜ ਹੋਏ...

‘ਮੈਂ ਪਿਆਰ ਸੁਣਿਆ ਸੀ’ ਨਾਲ ਅਖਿਲ ਸਚਦੇਵਾ ਦੀ ਪੰਜਾਬੀ ਸੰਗੀਤ ਜਗਤ ਵਿੱਚ ਸ਼ਾਨਦਾਰ ਸ਼ੁਰੂਆਤ

ਨਵੀਂ ਦਿੱਲੀ: ਅਖਿਲ ਸਚਦੇਵਾ ਨੇ ਬਾਲੀਵੁੱਡ ਵਿੱਚ ਕਈ ਸਫਲ ਪ੍ਰਾਜੈਕਟ ਕਰਨ ਤੋਂ ਬਾਅਦ ਹਾਲ ਹੀ 'ਮੈਂ ਪਿਆਰ ਸੁਣਿਆ ਸੀ' ਨਾਲ ਪੰਜਾਬੀ ਸੰਗੀਤ ਜਗਤ ਵਿੱਚ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਜੇਕਰ ਅਸੀਂ ਅਖਿਲ ਦੇ ਗੀਤਾਂ ਦੀ ਗੱਲ ਕਰੀਏ ਤਾਂ 'ਮੇਰੇ...

ਬਰਨਾਲਾ ’ਚ ਖੇਡਾਂ ਵਤਨ ਪੰਜਾਬ ਦੀਆਂ: ਸੂਬਾ ਪੱਧਰੀ ਬਾਸਕਟਬਾਲ, ਟੇਬਲ ਟੈਨਿਸ ਤੇ ਨੈੱਟਬਾਲ ਮੁਕਾਬਲੇ ਸ਼ੁਰੂ

ਪਰਸ਼ੋਤਮ ਬੱਲੀ ਬਰਨਾਲਾ, 15 ਅਕਤੂਬਰ ਪੰਜਾਬ 'ਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਸੂਬਾ ਪੱਧਰੀ ਬਾਸਕਟਬਾਲ, ਟੇਬਲ ਟੈਨਿਸ ਤੇ ਨੈੱਟਬਾਲ ਦੇ ਮੁਕਾਬਲਿਆਂ ਦਾ ਆਗਾਜ਼ ਅੱਜ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ...

‘ਸਰਬੋਤਮ ਮਾਂ ਪੁਰਸਕਾਰ’ ਮਿਲਣਾ ਮਾਣ ਵਾਲੀ ਗੱਲ: ਕਾਮਿਆ ਪੰਜਾਬੀ

ਮੁੰਬਈ: ਇੱਕ ਮਾਂ ਲਈ ਇਸ ਨਾਲੋਂ ਵਧੀਆ ਗੱਲ ਕੀ ਹੋ ਸਕਦੀ ਹੈ, ਜਦੋਂ ਉਸ ਨੂੰ ਆਪਣੇ ਬੱਚਿਆਂ ਨੂੰ ਦਿੱਤੇ ਪਿਆਰ ਅਤੇ ਦੇਖਭਾਲ ਲਈ 'ਸਰਬੋਤਮ ਮਾਂ' ਦੇ ਐਵਾਰਡ ਨਾਲ ਸਨਮਾਨਿਆ ਜਾਵੇ। ਅਦਾਕਾਰਾ ਕਾਮਿਆ ਪੰਜਾਬੀ ਨੂੰ ਹਾਲ ਹੀ ਵਿੱਚ 'ਸਰਬੋਤਮ...

‘ਕੋਡ ਨੇਮ ਤਿਰੰਗਾ’ ਦੇ ਸੈੱਟ ’ਤੇ ਪੰਜਾਬੀ ’ਚ ਗੱਲਬਾਤ ਕਰਦੇ ਸੀ ਪਰਨੀਤੀ ਤੇ ਹਾਰਡੀ

ਮੁੰਬਈ: ਅਦਾਕਾਰਾ ਪਰਨੀਤੀ ਚੋਪੜਾ ਨੇ ਕਿਹਾ ਕਿ ਫਿਲਮ 'ਕੋਡ ਨੇਮ ਤਿਰੰਗਾ' ਦੇ ਸੈੱਟ 'ਤੇ ਪਹਿਲੀ ਵਾਰ ਮਿਲਦਿਆਂ ਹੀ ਉਸ ਦੀ ਆਪਣੇ ਸਹਿ-ਅਦਾਕਾਰ ਹਾਰਡੀ ਸੰਧੂ ਨਾਲ ਦੋਸਤੀ ਹੋ ਗਈ। ਇਸ ਦੌਰਾਨ ਉਨ੍ਹਾਂ ਆਪਣੀ ਮਾਂ ਬੋਲੀ ਵਿੱਚ ਹੀ ਗੱਲਬਾਤ ਕੀਤੀ।...

ਕੈਨੇਡਾ: ਗੋਲੀਬਾਰੀ ’ਚ ਜ਼ਖ਼ਮੀ ਪੰਜਾਬੀ ਵਿਦਿਆਰਥੀ ਦੀ ਮੌਤ

ਟੋਰਾਂਟੋ: ਕੈਨੇਡਾ ਦੇ ਓਂਟਾਰੀਓ ਸੂਬੇ ਦੇ ਮਿਲਟਨ ਵਿਚ ਪਿਛਲੇ ਸੋਮਵਾਰ ਵਾਪਰੀ ਗੋਲੀਬਾਰੀ ਦੀ ਘਟਨਾ 'ਚ ਜ਼ਖ਼ਮੀ ਹੋਏ ਭਾਰਤੀ ਵਿਦਿਆਰਥੀ ਸਤਵਿੰਦਰ ਸਿੰਘ (28) ਦੀ ਮੌਤ ਹੋ ਗਈ ਹੈ। ਇਸ ਘਟਨਾ ਵਿਚ ਪੁਲੀਸ ਕਾਂਸਟੇਬਲ ਸਣੇ ਦੋ ਜਣਿਆਂ ਦੀ ਮੌਤ ਪਹਿਲਾਂ...

ਵਿਸ਼ਵ ਬੈਂਕ ਵਲੋਂ ਪੰਜਾਬ ਨੂੰ 150 ਮਿਲੀਅਨ ਡਾਲਰ ਦੇ ਕਰਜ਼ ਨੂੰ ਮਨਜ਼ੂਰੀ

ਵਾਸ਼ਿੰਗਟਨ, 20 ਸਤੰਬਰ ਵਰਲਡ ਬੈਂਕ ਦੇ ਕਾਰਜਕਾਰੀ ਪ੍ਰਬੰਧਕੀ ਮੰਡਲ ਨੇ ਅੱਜ ਪੰਜਾਬ ਨੂੰ ਆਪਣੇ ਵਿੱਤੀ ਸਰੋਤਾਂ ਦੇ ਬਿਹਤਰ ਪ੍ਰਬੰਧਨ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਕਰਨ ਵਿੱਚ ਮਦਦ ਕਰਨ ਲਈ 150 ਮਿਲੀਅਨ ਅਮਰੀਕੀ ਡਾਲਰ ਦੇ ਕਰਜ਼ੇ ਦੀ ਮਨਜ਼ੂਰੀ ਦੇ ਦਿੱਤੀ...

ਆਈਪੀਐੱਲ: ਪੰਜਾਬ ਤੇ ਮੁੰਬਈ ਵੱਲੋਂ ਨਵੇਂ ਕੋਚ ਨਿਯੁਕਤ

ਮੁਹਾਲੀ: ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਦੀ ਟੀਮ ਪੰਜਾਬ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਨੇ ਅਗਲੇ ਸੀਜ਼ਨ ਤੋਂ ਪਹਿਲਾਂ ਅੱਜ ਆਪੋ-ਆਪਣੀ ਫਰੈਂਚਾਇਜ਼ੀ ਲਈ ਨਵੇਂ ਮੁੱਖ ਕੋਚ ਨਿਯੁਕਤ ਕੀਤੇ ਹਨ। ਇਸ ਤਹਿਤ ਟ੍ਰੇਵਰ ਬੇਲਿਸ ਨੂੰ ਪੰਜਾਬ ਕਿੰਗਜ਼ ਦਾ ਮੁੱਖ ਕੋਚ ਨਿਯੁਕਤ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img