12.4 C
Alba Iulia
Sunday, November 24, 2024

ਮਦ

ਕੂਟਨੀਤਕ ਗੱਲਬਾਤ ਹੀ ਮਸਲੇ ਦਾ ਹੱਲ: ਮੋਦੀ

ਨਵੀਂ ਦਿੱਲੀ, 16 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਫੋਨ 'ਤੇ ਗੱਲਬਾਤ ਕੀਤੀ ਅਤੇ ਆਪਣੀ ਗੱਲ ਨੂੰ ਦੁਹਰਾਇਆ ਕਿ ਰੂਸ ਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦਾ ਇੱਕੋ-ਇੱਕ ਹੱਲ ਕੂਟਨੀਤਕ ਗੱਲਬਾਤ ਹੈ। ਪ੍ਰਧਾਨ...

ਐਂਬੂਲੈਂਸ ਨੂੰ ਰਾਹ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਰੁਕਿਆ

ਅਹਿਮਦਾਬਾਦ, 1 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਅਹਿਮਦਾਬਾਦ ਵਿਚ ਰੋਡ ਸ਼ੋਅ ਕੀਤਾ ਗਿਆ ਜਿਸ ਦੌਰਾਨ ਇੱਕ ਐਂਬੂਲੈਂਸ ਨੂੰ ਰਸਤਾ ਦੇਣ ਲਈ ਪ੍ਰਧਾਨ ਮੰਤਰੀ ਨੇ ਆਪਣੇ ਕਾਫਲੇ ਨੂੰ ਰੋਕਿਆ। ਇਹ ਰੋਡ ਸ਼ੋਅ 50 ਕਿਲੋਮੀਟਰ ਦੀ ਦੂਰੀ ਤੈਅ ਕਰੇਗਾ...

ਗੁਜਰਾਤ ਦਾ ਭਰੋਸਾ ਜਿੱਤਣ ਲਈ ਕਾਂਗਰਸ ਨੂੰ ‘ਫੁੱਟ ਪਾਓ ਤੇ ਰਾਜ ਕਰੋ’ ਵਾਲੀ ਨੀਤੀ ਛੱਡਣੀ ਪੈਣੀ: ਮੋਦੀ

ਅਹਿਮਦਾਬਾਦ, 28 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਹੁਲ ਗਾਂਧੀ ਦੀ ਅਗਵਾਈ ਹੇਠ ਕੱਢੀ ਜਾ ਰਹੀ ਭਾਰਤ ਜੋੜੋ ਯਾਤਰਾ ਵਿੱਚ ਨਰਮਦਾ ਬਚਾਓ ਅੰਦੋਲਨ ਦੀ ਕਾਰਕੁਨ ਮੇਧਾ ਪਾਟਕਰ ਦੀ ਸ਼ਮੂਲੀਅਤ ਸਬੰਧੀ ਕਾਂਗਰਸ 'ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਗੁਜਰਾਤ ਦੇ...

ਚਿਰੰਜੀਵੀ ਨੂੰ ਪੁਰਸਕਾਰ ਮਿਲਣ ’ਤੇ ਮੋਦੀ ਨੇ ਵਧਾਈ ਦਿੱਤੀ

ਨਵੀਂ ਦਿੱਲੀ, 21 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਪਰਸਟਾਰ ਚਿਰੰਜੀਵੀ ਨੂੰ ਸਾਲ ਦੀ ਭਾਰਤੀ ਫਿਲਮ ਹਸਤੀ ਦਾ ਪੁਰਸਕਾਰ ਮਿਲਣ 'ਤੇ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਚਿਰੰਜੀਵੀ ਵੱਲੋਂ ਨਿਭਾਈਆਂ ਗਈਆਂ ਵੱਖ ਵੱਖ ਭੂਮਿਕਾਵਾਂ ਅਤੇ ਉਨ੍ਹਾਂ ਦੇ ਵਧੀਆ ਸੁਭਾਅ...

ਮੋਦੀ ਡਿਗਰੀ: ਡੀਯੂ ਦੇ 1978 ਦੇ ਰਿਕਾਰਡ ਦੀ ਜਾਂਚ ਦੀ ਇਜਾਜ਼ਤ ਖ਼ਿਲਾਫ਼ ਪਟੀਸ਼ਨ ’ਤੇ ਸੁਣਵਾਈ ਅਗਲੇ ਸਾਲ 3 ਮਈ ਨੂੰ

ਨਵੀਂ ਦਿੱਲੀ, 18 ਨਵੰਬਰ ਦਿੱਲੀ ਹਾਈ ਕੋਰਟ ਨੇ ਕੇਂਦਰੀ ਸੂਚਨਾ ਕਮਿਸ਼ਨ ਦੇ ਉਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਦਿੱਲੀ ਯੂਨੀਵਰਸਿਟੀ ਦੀ ਪਟੀਸ਼ਨ 'ਤੇ ਸੁਣਵਾਈ ਅਗਲੇ ਸਾਲ 3 ਮਈ ਤੱਕ ਮੁਲਤਵੀ ਕਰ ਦਿੱਤੀ ਹੈ, ਜਿਸ ਨੇ ਸੰਸਥਾ ਨੂੰ 1978 ਵਿੱਚ...

ਜੀ-20 ਸਿਖ਼ਰ ਸੰਮੇਲਨ: ਡਿਜੀਟਲ ਬਦਲਾਅ ਕੁੱਝ ਲੋਕਾਂ ਤੱਕ ਸੀਮਤ ਨਾ ਰਹੇ: ਮੋਦੀ

ਬਾਲੀ, 16 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੀ-20 ਸਿਖਰ ਸੰਮੇਲਨ 'ਚ ਅੱਜ ਕਿਹਾ ਕਿ 'ਡਿਜੀਟਲ ਪਰਿਵਰਤਨ' ਨੂੰ ਕੁਝ ਲੋਕਾਂ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ ਅਤੇ ਇਸ ਤੋਂ ਵੱਧ ਤੋਂ ਵੱਧ ਲਾਭ ਤਾਂ ਹੀ ਪ੍ਰਾਪਤ ਕੀਤਾ ਜਾ ਸਕਦਾ ਹੈ,...

ਰਾਤ ਦੀ ਦਾਅਵਤ ਦੌਰਾਨ ਮੋਦੀ ਤੇ ਸ਼ੀ ਨੇ ਕੀਤੀ ਦੁਆ ਸਲਾਮ

ਬਾਲੀ, 15 ਨਵੰਬਰ ਇੰਡੋਨੇਸ਼ੀਆ ਦੇ ਰਾਸ਼ਟਰਪਤੀ ਜੋਕੋ ਵਿਡੋਡੋ ਵੱਲੋਂ ਜੀ20 ਡੈਲੀਗੇਟਸ ਨੂੰ ਦਿੱਤੀ ਰਾਤ ਦੀ ਦਾਅਵਤ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦਰਮਿਆਨ ਰਸਮੀ ਦੁਆ ਸਲਾਮ ਹੋਈ। ਦੋਵਾਂ ਆਗੂਆਂ ਨੇ ਇੱਕ ਦੂਜੇ ਨਾਲ ਹੱਥ...

ਕਾਂਗਰਸ ਨੇ ਹਿਮਾਚਲ ਵਾਸੀਆਂ ਨਾਲ ਵਿਸ਼ਵਾਸਘਾਤ ਕੀਤਾ: ਮੋਦੀ

ਸੁਜਾਨਪੁਰ (ਹਿਮਾਚਲ ਪ੍ਰਦੇਸ਼), 9 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਹਮੀਰਪੁਰ ਜ਼ਿਲ੍ਹੇ ਦੇ ਸੁਜਾਨਪੁਰ ਸ਼ਹਿਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ 'ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਿਮਾਚਲ ਵਾਸੀਆਂ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ...

ਮੋਦੀ ਵੱਲੋਂ ਡੇਰਾ ਬਿਆਸ ਦਾ ਦੌਰਾ 5 ਨੂੰ

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 2 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ 5 ਨਵੰਬਰ ਨੂੰ ਰਾਧਾ ਸੁਆਮੀ ਡੇਰਾ ਬਿਆਸ ਵਿਖੇ ਆ ਰਹੇ ਹਨ। ਇਸ ਦੀ ਪੁਸ਼ਟੀ ਭਾਜਪਾ ਆਗੂ ਅਮਰਜੀਤ ਸਿੰਘ ਟਿੱਕਾ ਨੇ ਕੀਤੀ। ਉਨ੍ਹਾਂ ਦੱਸਿਆ ਕਿ ਇਸ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ...

ਫਰਜ਼ੀ ਖ਼ਬਰਾਂ ਨਾਲ ਕੌਮੀ ਸੁਰੱਖਿਆ ਨੂੰ ਹੋ ਸਕਦਾ ਹੈ ਖਤਰਾ: ਮੋਦੀ

ਸੂਰਜਕੁੰਡ (ਹਰਿਆਣਾ), 28 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਕਿ ਕੋਈ ਇੱਕ ਫਰਜ਼ੀ ਖ਼ਬਰ ਵੀ ਅੱਗੇ ਜਾ ਕੇ ਕੌਮੀ ਸੁਰੱਖਿਆ ਲਈ ਚਿੰਤਾ ਦਾ ਵਿਸ਼ਾ ਬਣ ਸਕਦੀ ਹੈ। ਇਸ ਲਈ ਉਨ੍ਹਾਂ 'ਤੇ ਠੱਲ੍ਹ ਪਾਉਣ ਲਈ ਦੇਸ਼ ਨੂੰ ਅਤਿ-ਆਧੁਨਿਕ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img