12.4 C
Alba Iulia
Wednesday, November 27, 2024

ਸਲਮਾਨ ਖਾਨ ਨੂੰ ਮਿਲਣ ਲਈ ਜਬਲਪੁਰ ਤੋਂ ਮੁੰਬਈ ਸਾਈਕਲ ’ਤੇ ਪੁੱਜਿਆ ਨੌਜਵਾਨ

ਮੁੰਬਈ: ਬੌਲੀਵੁੱਡ ਸੁਪਰਸਟਾਰ ਸਲਮਾਨ ਖਾਨ ਨੇ ਜਨਮ ਦਿਨ ਮੌਕੇ ਆਪਣੇ ਇੱਕ ਅਜਿਹੇ ਪ੍ਰਸ਼ੰਸਕ ਨਾਲ ਮੁਲਾਕਾਤ ਕੀਤੀ, ਜੋ ਉਸ ਨੂੰ ਮਿਲਣ ਲਈ ਮੱਧ ਪ੍ਰਦੇਸ਼ ਦੇ ਜਬਲਪੁਰ ਤੋਂ 1100 ਕਿਲੋਮੀਟਰ ਤੱਕ ਸਾਈਕਲ ਚਲਾ ਕੇ ਮੁੰਬਈ ਪੁੱਜਿਆ ਸੀ। ਉਸ ਨੇ ਸਲਮਾਨ...

ਲੰਡਨ: ਹੀਥਰੋ ਹਵਾਈ ਅੱਡੇ ’ਤੇ ਅਦਾਕਾਰ ਸਤੀਸ਼ ਸ਼ਾਹ ਨਾਲ ਨਸਲੀ ਵਿਤਕਰਾ, ਅਧਿਕਾਰੀਆਂ ਨੇ ਮੁਆਫ਼ੀ ਮੰਗੀ

ਮੁੰਬਈ, 4 ਜਨਵਰੀ ਅਦਾਕਾਰ ਸਤੀਸ਼ ਸ਼ਾਹ ਨੇ ਕਿਹਾ ਹੈ ਕਿ ਲੰਡਨ ਦੇ ਹੀਥਰੋ ਹਵਾਈ ਅੱਡੇ 'ਤੇ ਕਰਮਚਾਰੀ ਵੱਲੋਂ ਉਨ੍ਹਾਂ 'ਤੇ ਨਸਲੀ ਟਿੱਪਣੀ ਕੀਤੀ ਗਈ। ਅਦਾਕਾਰ ਨੇ ਕਿਹਾ ਕਿ ਹਵਾਈ ਅੱਡੇ ਦੇ ਸਟਾਫ ਨੇ ਆਪਣੇ ਸਹਿਕਰਮੀ ਨੂੰ ਹੈਰਾਨੀ ਵਿੱਚ ਪੁੱਛਿਆ...

1984 ਸਿੱਖ ਕਤਲ-ਏ-ਆਮ: ਬਲਵਾਨ ਖੋਖਰ ਦੀ ਜ਼ਮਾਨਤ ਅਰਜ਼ੀ ’ਤੇ ਸੁਪਰੀਮ ਕੋਰਟ ਨੇ ਸੀਬੀਆਈ ਤੋਂ ਜੁਆਬ ਮੰਗਿਆ

ਨਵੀਂ ਦਿੱਲੀ, 3 ਜਨਵਰੀ ਸੁਪਰੀਮ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਕਾਂਗਰਸ ਦੇ ਸਾਬਕਾ ਕੌਂਸਲਰ ਬਲਵਾਨ ਖੋਖਰ ਦੀ ਜ਼ਮਾਨਤ ਪਟੀਸ਼ਨ 'ਤੇ ਸੀਬੀਆਈ ਤੋਂ ਜਵਾਬ ਮੰਗਿਆ ਹੈ। ਉਹ ਕਰੀਬ ਨੌਂ...

ਹੁਣ ਪਰਿਵਾਰ ਦੇ ਮੁਖੀ ਦੀ ਸਹਿਮਤੀ ਨਾਲ ਆਧਾਰ ਕਾਰਡ ’ਚ ਪਤੇ ਨੂੰ ਆਨਲਾਈਨ ਅੱਪਡੇਟ ਕਰ ਸਕਣਗੇ ਲੋਕ

ਨਵੀਂ ਦਿੱਲੀ, 3 ਜਨਵਰੀ ਭਾਰਤੀ ਵਿਲੱਖਣ ਪਛਾਣ ਅਥਾਰਟੀ (ਯੂਆਈਡੀਏਆਈ) ਨੇ ਹੁਣ ਦੇਸ਼ ਵਾਸੀਆਂ ਨੂੰ ਆਪਣੇ ਪਰਿਵਾਰ ਦੇ ਮੁਖੀ ਦੀ ਸਹਿਮਤੀ ਨਾਲ ਆਧਾਰ ਕਾਰਡ ਵਿੱਚ ਆਪਣਾ ਪਤਾ ਆਨਲਾਈਨ ਅੱਪਡੇਟ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਅਥਾਰਟੀ ਨੇ ਅਧਿਕਾਰਤ ਬਿਆਨ ਵਿੱਚ...

ਨੇਪਾਲ: ਸੰਸਦ ’ਚ 10 ਨੂੰ ਭਰੋਸੇ ਦੀ ਵੋਟ ਹਾਸਲ ਕਰਨਗੇ ਪ੍ਰਚੰਡ

ਕਾਠਮੰਡੂ: ਨੇਪਾਲ ਦੇ ਨਵੇਂ ਪ੍ਰਧਾਨ ਮੰਤਰੀ ਪੁਸ਼ਪ ਕਮਲ ਦਾਹਲ 'ਪ੍ਰਚੰਡ' ਨੇ 10 ਜਨਵਰੀ ਨੂੰ ਸੰਸਦ 'ਚ ਭਰੋਸੇ ਦੀ ਵੋਟ ਹਾਸਲ ਕਰਨ ਦਾ ਫ਼ੈਸਲਾ ਕੀਤਾ ਹੈ। ਇਹ ਜਾਣਕਾਰੀ ਅੱਜ ਇੱਕ ਅਧਿਕਾਰੀ ਨੇ ਦਿੱਤੀ। ਸੀਪੀਐੱਨ-ਮਾਓਵਾਦੀ ਸੈਂਟਰ ਦੇ 68 ਸਾਲਾ ਨੇਤਾ...

ਚੋਣਾਂ ’ਚ ਓਬੀਸੀ ਰਾਖਵਾਂਕਰਨ: ਯੂਪੀ ਸਰਕਾਰ ਦੀ ਪਟੀਸ਼ਨ ’ਤੇ ਸੁਪਰੀਮ ਕੋਰਟ ਬੁੱਧਵਾਰ ਨੂੰ ਕਰੇਗੀ ਸੁਣਵਾਈ

ਨਵੀਂ ਦਿੱਲੀ, 2 ਜਨਵਰੀ ਹੋਰਨਾਂ ਪੱਛੜੀਆਂ ਸ਼੍ਰੇਣੀਆਂ (ਓਬੀਸੀ) ਲਈ ਰਾਖਵੇਂਕਰਨ ਤੋਂ ਬਿਨਾਂ ਨਗਰ ਕੌਂਸਲਾਂ ਤੇ ਨਿਗਮਾਂ ਦੀਆਂ ਚੋਣਾਂ ਕਰਵਾਉਣ ਦੇ ਅਲਾਹਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਚੁਣੌਤੀ ਦੇਣ ਵਾਲੀ ਉੱਤਰ ਪ੍ਰਦੇਸ਼ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਬੁੱਧਵਾਰ ਨੂੰ ਸੁਣਵਾਈ...

ਮਾਲੇਗਾਓਂ ਧਮਾਕਾ: ਬੰਬੇ ਹਾਈ ਕੋਰਟ ਨੇ ਪੁਰੋਹਿਤ ਨੂੰ ਦੋਸ਼ਮੁਕਤ ਕਰਨ ਦੀ ਪਟੀਸ਼ਨ ਰੱਦ

ਮੁੰਬਈ, 2 ਜਨਵਰੀ ਬੰਬੇ ਹਾਈ ਕੋਰਟ ਨੇ 2008 ਦੇ ਮਾਲੇਗਾਓਂ ਧਮਾਕੇ ਦੇ ਮਾਮਲੇ ਵਿੱਚ ਲੈਫਟੀਨੈਂਟ ਕਰਨਲ ਪ੍ਰਸਾਦ ਸ੍ਰੀਕਾਂਤ ਪੁਰੋਹਿਤ ਨੂੰ ਬਰੀ ਕਰਨ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪੁਰੋਹਿਤ ਅਤੇ ਭਾਜਪਾ ਸਾਂਸਦ ਪ੍ਰੱਗਿਆ ਸਿੰਘ ਠਾਕੁਰ ਸਮੇਤ ਛੇ ਹੋਰ ਮੁਲਜ਼ਮ...

ਉੱਤਰੀ ਕੋਰੀਆ ਦੇ ਮੁਖੀ ਕਿਮ ਨੇ ਦੇਸ਼ ਦੇ ਨੰਬਰ ਦੋ ਫ਼ੌਜੀ ਅਧਿਕਾਰੀ ਨੂੰ ਬਰਖ਼ਾਸਤ ਕੀਤਾ

ਸਿਓਲ, 2 ਜਨਵਰੀ ਉੱਤਰੀ ਕੋਰੀਆ ਨੇ ਨੇਤਾ ਕਿਮ ਜੋਂਗ ਉਨ ਤੋਂ ਬਾਅਦ ਦੂਜੇ ਸਭ ਤੋਂ ਸ਼ਕਤੀਸ਼ਾਲੀ ਫੌਜੀ ਅਧਿਕਾਰੀ ਪਾਕ ਜੋਂਗ ਚੋਨ ਨੂੰ ਬਰਖਾਸਤ ਕਰ ਦਿੱਤਾ ਗਿਆ ਹੈ। ਅਧਿਕਾਰਤ ਕੇਸੀਐਨਏ ਨਿਊਜ਼ ਏਜੰਸੀ ਨੇ ਕਿਹਾ ਕਿ ਸੱਤਾਧਾਰੀ ਵਰਕਰਜ਼ ਪਾਰਟੀ ਦੇ ਕੇਂਦਰੀ...

ਰੂਪਨਗਰ: ਓਪਨ ਕਬੱਡੀ ’ਚ ਖੁੱਡਾ ਅਲੀਸ਼ੇਰ ਨੇ ਜਿੱਤੀ 34ਵੀਂ ਹਰਬੰਸ ਸਿੰਘ ਗਿੱਲ ਯਾਦਗਾਰੀ ਟਰਾਫੀ

ਜਗਮੋਹਨ ਸਿੰਘ ਰੂਪਨਗਰ, 2 ਜਨਵਰੀ ਇਥੋਂ ਨੇੜਲੇ ਪਿੰਡ ਝੱਲੀਆਂ ਕਲਾਂ ਵਿਖੇ ਹਰਬੰਸ ਸਿੰਘ ਗਿੱਲ ਮੈਮੋਰੀਅਲ ਯੂਥ ਕਲੱਬ ਅਤੇ ਗ੍ਰਾਮ ਪੰਚਾਇਤ ਵੱਲੋਂ ਕਰਵਾਇਆ ਜਾ ਰਿਹਾ ਸਾਲਾਨਾ ਖੇਡ ਮੇਲਾ ਸਮਾਪਤ ਹੋ ਗਿਆ। ਕਲੱਬ ਦੇ ਪ੍ਰੈੱਸ ਸਕੱਤਰ ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ...

ਸ਼ੀਜ਼ਾਨ ਦੇ ਪਰਿਵਾਰ ਨੇ ਤੁਨੀਸ਼ਾ ਸ਼ਰਮਾ ਦੀ ਮਾਂ ਦੇ ਦੋਸ਼ਾਂ ਨੂੰ ਨਕਾਰਿਆ

ਮੁੰਬਈ, 2 ਜਨਵਰੀ ਗ੍ਰਿਫਤਾਰ ਅਭਿਨੇਤਾ ਸ਼ੀਜ਼ਾਨ ਖਾਨ ਦੇ ਪਰਿਵਾਰ ਅਤੇ ਉਸ ਦੀ ਕਾਨੂੰਨੀ ਟੀਮ ਨੇ ਅੱਜ ਮਰਹੂਮ ਅਭਿਨੇਤਰੀ ਤੁਨੀਸ਼ਾ ਦੀ ਮਾਂ ਵਨੀਤਾ ਸ਼ਰਮਾ ਦੇ ਦੋਸ਼ਾਂ ਦਾ ਮੋੜਵਾਂ ਜਵਾਬ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਉਸ ਨੂੰ ਕਦੇ ਵੀ ਇਸਲਾਮ ਕਬੂਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img