12.4 C
Alba Iulia
Wednesday, November 27, 2024

ਭਾਰਤ ਵੱਲੋਂ ਸ੍ਰੀਲੰਕਾ ਨੂੰ ਹਰਿਆ-ਭਰਿਆ ਬਣਾਉਣ ਦਾ ਭਰੋਸਾ

ਕੋਲੰਬੋ, 22 ਦਸੰਬਰ ਸ੍ਰੀਲੰਕਾ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਗੋਪਾਲ ਬਾਗਲੇ ਨੇ ਕਿਹਾ ਕਿ ਭਾਰਤ ਦੀ ਸ੍ਰੀਲੰਕਾ ਨੂੰ ਸਹਾਇਤਾ ਸਿਰਫ਼ ਆਰਥਿਕ ਸਹਿਯੋਗ ਤੱਕ ਹੀ ਸੀਮਿਤ ਨਹੀਂ ਹੈ, ਸਗੋਂ ਭਾਰਤ ਨੇ ਟਾਪੂ ਨੂੰ ਹਰਿਆ-ਭਰਿਆ ਬਣਾਉਣ ਦਾ ਭਰੋਸਾ ਵੀ ਦਿੱਤਾ ਹੈ।...

ਅਮਰੀਕੀ ਸੰਸਦ ’ਤੇ ਹਮਲਾ: ਟਰੰਪ ਨੇ ਵਿਆਪਕ ਸਾਜ਼ਿਸ਼ ਰਚੀ: ਰਿਪੋਰਟ

ਵਾਸ਼ਿੰਗਟਨ, 23 ਦਸੰਬਰ ਅਮਰੀਕੀ ਸੰਸਦ ਕੰਪਲੈਕਸ (ਕੈਪੀਟਲ ਹਿੱਲ) 'ਤੇ 2021 ਦੇ ਹਮਲੇ ਦੀ ਜਾਂਚ ਕਰ ਰਹੀ 'ਹਾਊਸ 6 ਜਨਵਰੀ ਕਮੇਟੀ' ਨੇ ਆਪਣੀ ਅੰਤਿਮ ਰਿਪੋਰਟ 'ਚ ਕਿਹਾ ਹੈ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਦੇ ਜਾਇਜ਼...

ਉੜੀਸਾ ’ਚ ਹੋਣ ਵਾਲੇ ਵਿਸ਼ਵ ਕੱਪ ਹਾਕੀ (ਪੁਰਸ਼) ਲਈ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੱਦਿਆ ਜਾਵੇਗਾ: ਪਟਨਾਇਕ

ਭੁਵਨੇਸ਼ਵਰ, 23 ਦਸੰਬਰ ਉੜੀਸਾ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਐਲਾਨ ਕੀਤਾ ਹੈ ਕਿ ਪੁਰਸ਼ ਹਾਕੀ ਵਿਸ਼ਵ ਕੱਪ ਲਈ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਸੱਦਾ ਦਿੱਤਾ ਜਾਵੇਗਾ। ਸ੍ਰੀ ਪਟਨਾਇਕ ਨੇ ਇਥੇ ਹੋਈ ਸਰਬ ਪਾਰਟੀ ਮੀਟਿੰਗ ਦੌਰਾਨ ਇਹ ਐਲਾਨ ਕੀਤਾ।...

ਇੰਗਲੈਂਡ ਦੇ ਸੈਮ ਨੂੰ ਪੰਜਾਬ ਕਿੰਗਜ਼ ਨੇ 18.25 ਕਰੋੜ ਰੁਪਏ ’ਚ ਖਰੀਦਿਆ: ਆਈਪੀਐੱਲ ਇਤਿਹਾਸ ਦਾ ਸਭ ਤੋਂ ਮਹਿੰਗਾ ਖ਼ਿਡਾਰੀ

ਕੋਚੀ, 23 ਦਸੰਬਰ ਇੰਗਲੈਂਡ ਆਲਰਾਊਂਡਰ ਸੈਮ ਕੁਰੇਨ ਆਈਪੀਐੱਲ ਨਿਲਾਮੀ ਦੇ ਇਤਿਹਾਸ ਵਿੱਚ ਸਭ ਤੋਂ ਮਹਿੰਗਾ ਖਿਡਾਰੀ ਬਣ ਗਿਆ। ਉਸ ਨੂੰ ਪੰਜਾਬ ਕਿੰਗਜ਼ ਨੇ 18.25 ਕਰੋੜ ਰੁਪਏ ਵਿੱਚ ਖਰੀਦਿਆ। ਇਸ ਤਰ੍ਹਾਂ ਆਸਟਰੇਲੀਆ ਦੇ ਆਲਰਾਊਂਡਰ ਕੈਮਰਨ ਗ੍ਰੀਨ ਨੂੰ ਆਈਪੀਐੱਲ ਨਿਲਾਮੀ ਵਿੱਚ...

ਫਰਹਾਨ ਅਖ਼ਤਰ ਨੇ ਰੋਨਾਲਡੋ ਦੀਆਂ ਸਿਫ਼ਤਾਂ ਦੇ ਪੁਲ ਬੰਨ੍ਹੇ

ਮੁੰਬਈ: ਬੌਲੀਵੁੱਡ ਅਦਾਕਾਰ ਫਰਹਾਨ ਅਖ਼ਤਰ ਨੇ ਸੋਸ਼ਲ ਮੀਡੀਆ 'ਤੇ ਇਕ ਪੱਤਰ ਸਾਂਝਾ ਕਰਦਿਆਂ ਪੁਰਤਗਾਲ ਦੇ ਸਟਾਰ ਫੁਟਬਾਲਰ ਕ੍ਰਿਸਟਿਆਨੋ ਰੋਨਾਲਡੋ ਦੀਆਂ ਸਿਫ਼ਤਾਂ ਦੇ ਪੁਲ ਬੰਨ੍ਹੇ ਹਨ। ਅਦਾਕਾਰ-ਫ਼ਿਲਮ ਨਿਰਮਾਤਾ ਫਰਹਾਨ ਨੇ ਆਖਿਆ ਕਿ ਰੋਨਾਲਡੋ ਨੇ ਖੇਡ ਵਿੱਚ ਨਵੀਂ ਜਾਨ ਪਾਈ...

ਇਮਰਾਨ ਖ਼ਾਨ ਦੀ ਸਾਬਕਾ ਪਤਨੀ ਰੇਹਮ ਖ਼ਾਨ ਨੇ ਆਪਣੇ ਤੋਂ 13 ਸਾਲ ਛੋਟੇ ਅਦਾਕਾਰ ਨਾਲ ਤੀਜਾ ਵਿਆਹ ਕਰਵਾਇਆ

ਇਸਲਾਮਾਬਾਦ, 23 ਦਸੰਬਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ 49 ਸਾਲਾ ਸਾਬਕਾ ਪਤਨੀ ਰੇਹਮ ਖਾਨ ਨੇ ਅੱਜ ਐਲਾਨ ਕੀਤਾ ਕਿ ਉਸ ਨੇ ਅਮਰੀਕਾ ਵਿੱਚ 36 ਸਾਲ ਦੇ ਮਾਡਲ ਅਤੇ ਅਭਿਨੇਤਾ ਮਿਰਜ਼ਾ ਬਿਲਾਲ ਬੇਗ਼ ਨਾਲ ਵਿਆਹ ਕਰ ਲਿਆ...

ਰਾਤ ਨੂੰ ਸ਼ੂਟਿੰਗ ਕਰ ਕੇ ਥੱਕਿਆ ਸ਼ਾਹਿਦ ਕਪੂਰ

ਮੁੰਬਈ: ਅਦਾਕਾਰ ਸ਼ਾਹਿਦ ਕਪੂਰ ਨੇ ਹਾਲ ਹੀ ਵਿੱਚ ਰਾਤ ਵੇਲੇ ਸ਼ੂਟਿੰਗ ਕਰਦਿਆਂ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ। ਇੰਸਟਾਗ੍ਰਾਮ 'ਤੇ ਇਹ ਤਸਵੀਰ ਸਾਂਝੀ ਕਰਦਿਆਂ ਉਸ ਨੇ ਆਖਿਆ, 'ਮੈਂ ਤੁਹਾਨੂੰ ਰਾਤ ਦੀ ਸ਼ੂਟਿੰਗ ਬਾਰੇ ਦੱਸਦਾ ਹਾਂ।' ਇਸ ਤਸਵੀਰ ਵਿੱਚ...

ਭਾਜਪਾ ਰਾਜਸਥਾਨ ਤੇ ਕਰਨਾਟਕ ’ਚ ਯਾਤਰਾਵਾਂ ਕੱਢ ਰਹੀ ਹੈ, ਕੀ ਮਾਂਡਵੀਆ ਨੇ ਉਨ੍ਹਾਂ ਨੂੰ ਵੀ ਕੋਵਿਡ ਨਿਯਮਾਂ ਦੇ ਪੱਤਰ ਭੇਜੇ ਹਨ?: ਕਾਂਗਰਸ

ਨਵੀਂ ਦਿੱਲੀ, 21 ਦਸੰਬਰ ਕਾਂਗਰਸ ਨੇਤਾ ਪਵਨ ਖੇੜਾ ਨੇ 'ਭਾਰਤ ਜੋੜੋ ਯਾਤਰਾ' ਵਿਚ ਕੋਵਿਡ ਨਿਯਮਾਂ ਦੀ ਪਾਲਣਾ ਕਰਨ ਲਈ ਰਾਹੁਲ ਗਾਂਧੀ ਨੂੰ ਸਿਹਤ ਮੰਤਰੀ ਮਾਂਡਵੀਆ ਦੁਆਰਾ ਭੇਜੇ ਪੱਤਰ 'ਤੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਰਾਜਸਥਾਨ ਅਤੇ ਕਰਨਾਟਕ...

ਕੇਂਦਰ ਨੇ ਯੂ-ਟਿਊਬ ਨੂੰ ਫ਼ਰਜ਼ੀ ਖ਼ਬਰਾਂ ਫੈਲਾਅ ਰਹੇ ਤਿੰਨ ਚੈਨਲਾਂ ’ਤੇ ਰੋਕ ਲਾਉਣ ਲਈ ਕਿਹਾ

ਨਵੀਂ ਦਿੱਲੀ, 21 ਦਸੰਬਰ ਸਰਕਾਰ ਨੇ ਯੂ-ਟਿਊਬ ਨੂੰ ਵੱਖ-ਵੱਖ ਲੋਕ ਭਲਾਈ ਪਹਿਲਕਦਮੀਆਂ ਬਾਰੇ ਝੂਠੇ ਅਤੇ ਸਨਸਨੀਖੇਜ਼ ਦਾਅਵੇ ਕਰਨ ਅਤੇ ਫਰਜ਼ੀ ਖਬਰਾਂ ਫੈਲਾਉਣ ਲਈ ਤਿੰਨ ਚੈਨਲਾਂ ਨੂੰ ਬਲਾਕ ਕਰਨ ਲਈ ਕਿਹਾ ਹੈ। ਪ੍ਰੈੱਸ ਇਨਫਰਮੇਸ਼ਨ ਬਿਊਰੋ ਦੀ 'ਫੈਕਟ ਚੈੱਕ ਯੂਨਿਟ' ਨੇ...

ਅਥਲੈਟਿਕ ਮੀਟ: ਗਲੈਕਸੀ ਹਾਊਸ ਨੇ 27 ਸੋਨ ਤਗ਼ਮੇ ਜਿੱਤੇ

ਪੱਤਰ ਪ੍ਰੇਰਕ ਸੰਦੌੜ, 20 ਦਸੰਬਰ ਮਾਡਰਨ ਸੈਕੂਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾ ਵਿੱਚ 19ਵੀਂ ਦੋ ਰੋਜ਼ਾ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਕਰਵਾਈ ਗਈ। ਸਿੱਖਿਆ ਸ਼ਾਸਤਰੀ ਡਾ. ਜਗਜੀਤ ਸਿੰਘ ਧੂਰੀ ਨੇ ਮੁੱਖ ਮਹਮਿਾਨ ਵਜੋਂ ਸ਼ਿਰਕਤ ਕਰਦਿਆਂ ਬੱਚਿਆਂ ਨੂੰ ਖੇਡਾਂ ਵਿਚ ਵੱਧ ਚੜ੍ਹ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img