12.4 C
Alba Iulia
Wednesday, November 27, 2024

ਹੇਮਾ ਮਾਲਿਨੀ ਨੇ ਯਾਦ ਕੀਤਾ ਰਾਜੇਸ਼ ਖੰਨਾ ਨਾਲ ‘ਮਹਿਬੂਬਾ’ ਦੀ ਸ਼ੂਟਿੰਗ ਦਾ ਸਮਾਂ

ਮੁੰਬਈ: ਰਿਐਲਿਟੀ ਸ਼ੋਅ 'ਇੰਡੀਅਨ ਆਈਡਲ-13' ਦੌਰਾਨ ਇੱਕ ਪ੍ਰਤੀਯੋਗੀ ਵੱਲੋਂ ਸੀਨੀਅਰ ਅਦਾਕਾਰਾ ਹੇਮਾ ਮਾਲਿਨੀ ਤੇ ਮਰਹੂਮ ਅਦਾਕਾਰ ਰਾਜੇਸ਼ ਖੰਨਾ ਦੀ ਫਿਲਮ 'ਮਹਿਬੂਬਾ' ਦਾ ਗੀਤ ਪੇਸ਼ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਈ ਹੇਮਾ ਮਾਲਿਨੀ ਨੇ ਫਿਲਮ ਨਾਲ...

ਕੋਲੰਬੀਆ: ਗੁੱਟ ਦੀ ਸੱਟ ਦੇ ਬਾਵਜੂਦ ਮੀਰਾਬਾਈ ਚਾਨੂ ਨੇ ਵਿਸ਼ਵ ਚੈਂਪੀਅਨਸ਼ਿਪ ’ਚ ਚਾਂਦੀ ਦਾ ਤਮਗਾ ਜਿੱਤਿਆ

ਬੋਗੋਟਾ (ਕੋਲੰਬੀਆ), 7 ਦਸੰਬਰ ਸਟਾਰ ਭਾਰਤੀ ਵੇਟਲਿਫਟਰ ਮੀਰਾਬਾਈ ਚਾਨੂ ਗੁੱਟ ਦੀ ਸੱਟ ਕਾਰਨ ਆਪਣਾ ਸਰਵੋਤਮ ਪ੍ਰਦਰਸ਼ਨ ਨਹੀਂ ਕਰ ਸਕੀ ਪਰ ਫਿਰ ਵੀ ਇਥੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕੁੱਲ 200 ਕਿਲੋ ਭਾਰ ਚੁੱਕ ਕੇ ਚਾਂਦੀ ਦਾ ਤਗ਼ਮਾ ਜਿੱਤਣ ਵਿੱਚ ਕਾਮਯਾਬ ਰਹੀ।...

ਸਿੱਧੂ ਮੂਸੇਵਾਲਾ ਕਤਲ ਕਾਂਡ: ਬੱਬੂ ਮਾਨ ਅਤੇ ਮਨਕੀਰਤ ਔਲਖ ਤੋਂ ਮਾਨਸਾ ’ਚ ਵਿਸ਼ੇਸ਼ ਜਾਂਚ ਟੀਮ ਨੇ ਪੁੱਛ-ਪੜਤਾਲ ਕੀਤੀ

ਜੋਗਿੰਦਰ ਸਿੰਘ ਮਾਨ ਮਾਨਸਾ, 7 ਦਸੰਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਸਬੰਧੀ ਅੱਜ ਐੱਸਆਈਟੀ ਸਾਹਮਣੇ ਨਾਮਵਾਰ ਪੰਜਾਬੀ ਗਾਇਕ ਬੱਬੂ ਮਾਨ ਅਤੇ ਮਨਕੀਰਤ ਔਲਖ ਪੇਸ਼ ਹੋਏ, ਜਿਨ੍ਹਾਂ ਤੋਂ ਸੀਆਈਏ ਸਟਾਫ਼ ਮਾਨਸਾ ਵਿਖੇ ਪੁੱਛ ਪੜਤਾਲ ਕੀਤੀ ਗਈ। ਇਸ ਸਮੇਂ ਪੁਲੀਸ...

ਕੇਂਦਰ ਯਕੀਨੀ ਬਣਾਏ ਕਿ ਕੋਈ ਵੀ ਵਿਅਕਤੀ ਭੁੱਖਾ ਨਾ ਰਹੇ: ਸੁਪਰੀਮ ਕੋਰਟ

ਨਵੀਂ ਦਿੱਲੀ, 6 ਦਸੰਬਰ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਇਹ ਸਾਡਾ ਸੱਭਿਆਚਾਰ ਹੈ ਕਿ ਕੋਈ ਵੀ ਵਿਅਕਤੀ ਖਾਲੀ ਪੇਟ ਨਾ ਸੌਂਵੇ ਅਤੇ ਕੇਂਦਰ ਸਰਕਾਰ ਇਹ ਯਕੀਨੀ ਬਣਾਏ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਕਾਨੂੰਨ (ਐੱਨਐੱਫਐੱਸਏ) ਤਹਿਤ ਅਨਾਜ ਹਰ ਕਿਸੇ ਨੂੰ...

ਭਾਰਤ ਨੇ ਯੂਕੇ ਦੇ ਯਾਤਰੀਆਂ ਲਈ ਈ-ਵੀਜ਼ਾ ਬਹਾਲ ਕੀਤਾ

ਲੰਡਨ, 5 ਦਸੰਬਰ ਲੰਡਨ ਵਿੱਚ ਭਾਰਤੀ ਹਾਈ ਕਮਿਸ਼ਨ ਨੇ ਸੋਮਵਾਰ ਨੂੰ ਇਲੈਕਟ੍ਰਾਨਿਕ ਵੀਜ਼ਾ (ਈ-ਵੀਜ਼ਾ) ਬਹਾਲ ਕਰਨ ਦਾ ਐਲਾਨ ਕੀਤਾ ਹੈ। ਯੂਕੇ ਦੇ ਯਾਤਰੀਆਂ ਲਈ ਇਹ ਅਜਿਹਾ ਕਦਮ ਹੈ ਜਿਸ ਦਾ ਵਿਆਪਕ ਸਵਾਗਤ ਹੋਵੇਗਾ। ਯੂਕੇ ਵਿੱਚ ਭਾਰਤੀ ਹਾਈ ਕਮਿਸ਼ਨਰ ਵਿਕਰਮ...

ਮੱਧ ਏਸ਼ਿਆਈ ਮੁਲਕ ਅਤਿਵਾਦ ਫੰਡਿੰਗ ’ਤੇ ਰੋਕ ਲਾਉਣ ਨੂੰ ਤਰਜੀਹ ਦੇਣ: ਡੋਵਾਲ

ਨਵੀਂ ਦਿੱਲੀ, 6 ਦਸੰਬਰ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਅੱਜ ਖੇਤਰ ਦੇ ਦੇਸ਼ਾਂ ਨੂੰ ਅਤਿਵਾਦ ਫੰਡਿੰਗ 'ਤੇ ਰੋਕ ਲਗਾਉਣ ਨੂੰ ਤਰਜੀਹ ਦੇਣ ਦੀ ਲੋੜ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਵਿੱਤੀ ਸਾਧਨ ਅਤਿਵਾਦ ਦੀ ਬੁਨਿਆਦ ਹਨ। ਕੌਮੀ ਸੁਰੱਖਿਆ...

ਦੋ ਭੈਣਾਂ ਨੇ ਅਥਲੈਟਿਕਸ ਚੈਂਪੀਅਨਸ਼ਿਪ ’ਚ ਜਿੱਤੇ ਮੈਡਲ

ਪਰਮਜੀਤ ਸਿੰਘ ਫਾਜ਼ਿਲਕਾ, 5 ਦਸੰਬਰ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ 'ਚ ਕਰਵਾਈ ਗਈ ਜ਼ਿਲ੍ਹਾ ਅਥਲੈਟਿਕਸ ਚੈਂਪੀਅਨਸ਼ਿਪ 'ਚ ਦੋ ਭੈਣਾਂ ਨੇ ਫਿਰ ਮੈਡਲ ਜਿੱਤ ਕੇ ਆਪਣੇ ਸਕੂਲ, ਕਾਲਜ ਤੇ ਪਰਿਵਾਰਕ ਦਾ ਨਾਂ ਰੋਸ਼ਨ ਕੀਤਾ ਹੈ। ਅਥਲੈਟਿਕਸ ਕੋਚ ਗੁਰਮੀਤ ਸਿੰਘ ਨੇ ਦੱਸਿਆ ਕਿ...

ਪੈਰਾ ਬੈਡਮਿੰਟਨ: ਭਾਰਤ ਨੇ ਛੇ ਤਗਮੇ ਜਿੱਤੇ

ਨਵੀਂ ਦਿੱਲੀ: ਪੈਰਾ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੇ ਦਾ ਤਮਗਾ ਜੇਤੂ ਸੁਕਾਂਤ ਕਦਮ ਦੀ ਅਗਵਾਈ ਹੇਠ ਭਾਰਤੀ ਖਿਡਾਰੀਆਂ ਨੇ ਲੀਮਾ ਵਿੱਚ ਪੇਰੂ ਪੈਰਾ ਬੈਡਮਿੰਟਨ ਕੌਮਾਂਤਰੀ ਟੂਰਨਾਮੈਂਟ ਵਿੱਚ ਛੇ ਸੋਨ ਤਗਮੇ ਜਿੱਤੇ। ਵਿਸ਼ਵ ਦੇ ਤੀਜੇ ਨੰਬਰ ਦੇ ਖਿਡਾਰੀ ਕਦਮ ਨੇ...

ਸ੍ਰੀ ਆਨੰਦਪੁਰ ਸਾਹਿਬ: ਬੈਂਸ ਨੇ 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਕੀਤਾ

ਬੀਐੱਸ ਚਾਨਾ ਸ੍ਰੀ ਅਨੰਦਪੁਰ ਸਾਹਿਬ, 6 ਦਸੰਬਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇਥੇ ਭਾਈ ਨੰਦ ਲਾਲ ਪਬਲਿਕ ਸਕੂਲ ਵਿਖੇ 42ਵੀਆਂ ਪੰਜਾਬ ਰਾਜ ਪ੍ਰਾਇਮਰੀ ਸਕੂਲ ਖੇਡਾਂ ਦਾ ਉਦਘਾਟਨ ਕੀਤਾ।ਇਸ ਮੌਕੇ ਮੰਤਰੀ ਨੇ ਬਾਹਰਲੇ ਜ਼ਿਲ੍ਹਿਆਂ ਤੋਂ ਆਏ ਖਿਡਾਰੀਆਂ ਅਤੇ ਅਧਿਆਪਕਾਂ...

ਵ੍ਹਾਈਟ ਹਾਊਸ ਨੇੜੇ ਲੱਗੇ ‘ਚੀਨ ਨੂੰ ਆਜ਼ਾਦ ਕਰਨ ਦੇ ਨਾਅਰੇ’

ਵਾਸ਼ਿੰਗਟਨ, 5 ਦਸੰਬਰ ਚੀਨ ਵਿੱਚ ਕਰੋਨਾਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਲਾਈਆਂ ਸਖ਼ਤ ਪਾਬੰਦੀਆਂ ਤੇ ਸਿਆਸੀ ਬਦਲਾਅ ਲਈ ਜਾਰੀ ਪ੍ਰਦਰਸ਼ਨਾਂ ਦੀ ਹਮਾਇਤ ਵਿੱਚ ਅਮਰੀਕਾ ਦੇ ਵ੍ਹਾਈਟ ਹਾਊਸ ਦੇ ਬਾਹਰ ਐਤਵਾਰ ਨੂੰ ਕਰੀਬ 200 ਲੋਕਾਂ ਨੇ ਇਕੱਠੇ ਹੋ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img