12.4 C
Alba Iulia
Friday, November 22, 2024

ਟਮ

ਸਿੱਖ ਯੂਨਾਈਟਿਡ ਵਾਰੀਅਰਜ਼ ਦੀ ਟੀਮ ਨੇ ਜਿੱਤਿਆ ਮੈਲਬਰਨ ਹਾਕੀ ਕੱਪ

ਤੇਜਸ਼ਦੀਪ ਸਿੰਘ ਅਜਨੌਦਾਮੈਲਬਰਨ, 26 ਸਤੰਬਰ ਇੱਥੋਂ ਦੇ ਪਾਰਕਵਿਲ ਸਥਿਤ ਖੇਡ ਕੇਂਦਰ ਵਿੱਚ ਤਿੰਨ ਰੋਜ਼ਾ ਹਾਕੀ ਮੁਕਾਬਲੇ ਅੱਜ ਸਮਾਪਤ ਹੋ ਗਏ। ਅੱਜ ਫਾਈਨਲ ਮੁਕਾਬਲਿਆਂ ਵਿੱਚ ਮੈਲਬਰਨ ਸਿੱਖ ਯੂਨਾਈਟਿਡ ਵਾਰੀਅਰਜ਼ ਨੇ ਸਿਡਨੀ ਲਾਇਨਜ਼ ਨੂੰ 6-5 ਨਾਲ ਹਰਾ ਕੇ ਕੱਪ ਜਿੱਤ ਲਿਆ।...

ਭਾਰਤੀ ਘੋੜਸਵਾਰੀ ਮਹਿਲਾ ਟੀਮ ਨੇ ਕਾਂਸੀ ਦਾ ਤਗ਼ਮਾ ਜਿੱਤਿਆ

ਨਵੀਂ ਦਿੱਲੀ: ਭਾਰਤੀ ਘੋੜਸਵਾਰੀ ਟੀਮ ਨੇ ਜਾਰਡਨ ਦੇ ਵਾਡੀ ਰਮ ਵਿੱਚ ਮਹਿਲਾਵਾਂ ਦੀ ਕੌਮਾਂਤਰੀ ਟੈਂਟ ਪੈਗਿੰਗ ਚੈਂਪੀਅਨਸ਼ਿਪ ਵਿੱਚ ਪਹਿਲੀ ਵਾਰ ਹਿੱਸਾ ਲੈਂਦਿਆਂ ਇਤਿਹਾਸਕ ਕਾਂਸੀ ਦਾ ਤਗ਼ਮਾ ਆਪਣੇ ਨਾਮ ਕੀਤਾ। ਭਾਰਤੀ ਟੀਮ ਵਿੱਚ ਰਿਤਿਕਾ ਦਾਹੀਆ, ਪ੍ਰਿਯੰਕਾ ਭਾਰਦਵਾਜ ਅਤੇ ਖੁਸ਼ੀ...

ਪਹਿਲਾ ਟੀ-20: ਭਾਰਤ ਤੇ ਆਸਟਰੇਲੀਆ ਦੀਆਂ ਟੀਮਾਂ ਨੇ ਕੀਤੀ ਪ੍ਰੈਕਟਿਸ

ਐੱਸਏਐੱਸ ਨਗਰ (ਮੁਹਾਲੀ) (ਕਰਮਜੀਤ ਸਿੰਘ ਚਿੱਲਾ): ਭਾਰਤ ਅਤੇ ਆਸਟਰੇਲੀਆ ਦਰਮਿਆਨ ਤਿੰਨ ਮੈਚਾਂ ਦੀ ਟੀ-20 ਲੜੀ ਦੇ ਸਥਾਨਕ ਪੀਸੀਏ ਸਟੇਡੀਅਮ ਵਿੱਚ ਮੰਗਲਵਾਰ ਨੂੰ ਖੇਡੇ ਜਾਣ ਵਾਲੇ ਪਹਿਲੇ ਮੈਚ ਤੋਂ ਪਹਿਲਾਂ ਅੱਜ ਦੋਵਾਂ ਟੀਮਾਂ ਨੇ ਦੋ-ਦੋ ਘੰਟੇ ਅਭਿਆਸ ਕੀਤਾ। ਦੋਵੇਂ...

ਮੋਦੀ ਨੇ ਸਿਸੋਦੀਆ ਦੇ ਘਰ ਸੀਬੀਆਈ ਟੀਮ ਭੇਜੀ: ਮਾਨ

ਚੰਡੀਗੜ੍ਹ, 19 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਰਿਹਾਇਸ਼ 'ਤੇ ਸੀਬੀਆਈ ਦੇ ਛਾਪੇ ਨੂੰ ਵਿਸ਼ਵ ਪੱਧਰ 'ਤੇ ਉਨ੍ਹਾਂ ਦੀ ਸ਼ਲਾਘਾ ਕੀਤੇ ਜਾਣ ਵਾਲੇ ਚੰਗੇ ਕੰਮ ਦਾ ਇਨਾਮ ਕਰਾਰ ਦਿੱਤਾ...

ਜ਼ਿੰਬਾਬਵੇ ਦੌਰੇ ’ਚ ਭਾਰਤੀ ਕ੍ਰਿਕਟ ਟੀਮ ਦੀ ਅਗਵਾਈ ਕਰਨਗੇ ਕੇ.ਐਲ. ਰਾਹੁਲ

ਨਵੀਂ ਦਿੱਲੀ, 11 ਅਗਸਤ ਸੀਨੀਅਰ ਸਲਾਮੀ ਬੱਲੇਬਾਜ਼ ਕੇ.ਐਲ. ਰਾਹੁਲ ਜ਼ਿੰਬਾਬਵੇ ਖ਼ਿਲਾਫ਼ ਤਿੰਨ ਮੈਚਾਂ ਦੀ ਇਕ ਰੋਜ਼ਾ ਸੀਰੀਜ਼ ਵਿਚ ਭਾਰਤੀ ਟੀਮ ਦੀ ਅਗਵਾਈ ਕਰਨਗੇ। ਉਨ੍ਹਾਂ ਨੂੰ ਬੀਸੀਸੀਆਈ ਦੀ ਮੈਡੀਕਲ ਟੀਮ ਨੇ ਫਿਟ ਐਲਾਨਿਆ ਹੈ। ਇਸ ਤੋਂ ਪਹਿਲਾਂ ਸ਼ਿਖਰ ਧਵਨ ਨੂੰ...

ਪੰਜਾਬ ਮਹਿਲਾ ਹਾਕੀ ਟੀਮ ਲਈ ਚੋਣ ਟਰਾਇਲ ਹੁਣ 16 ਨੂੰ

ਜਲੰਧਰ: ਗੁਜਰਾਤ 'ਚ ਹੋਣ ਵਾਲੀਆਂ 36ਵੀਆਂ ਕੌਮੀ ਖੇਡਾਂ-2022 ਵਿੱਚ ਭਾਗ ਲੈਣ ਵਾਲੀ ਪੰਜਾਬ ਮਹਿਲਾ ਹਾਕੀ ਟੀਮ ਲਈ ਚੋਣ ਟਰਾਇਲ ਹੁਣ 16 ਅਗਸਤ ਨੂੰ ਅੰਮ੍ਰਿਤਸਰ 'ਚ ਹੋਣਗੇ। ਹਾਕੀ ਪੰਜਾਬ ਦੀ ਐਡਹਾਕ ਕਮੇਟੀ ਦੇ ਮੈਂਬਰ ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਅਨੁਸਾਰ...

ਮਾਨਸਾ ਦੇ ਜੋਸ਼ਨੂਰ ਦੀ ਭਾਰਤ ਦੀ ਸੀਨੀਅਰ ਵਾਲੀਬਾਲ ਟੀਮ ਲਈ ਚੋਣ: ਟੀਮ ’ਚ ਪੰਜਾਬ ਦਾ ਇਕਲੌਤਾ ਖਿਡਾਰੀ

ਜੋਗਿੰਦਰ ਸਿੰਘ ਮਾਨ ਮਾਨਸਾ, 6 ਅਗਸਤ ਮਾਨਸਾ ਸ਼ਹਿਰ ਦਾ ਜੰਮਪਲ ਜੋਸ਼ਨੂਰ ਢੀਂਡਸਾ ਭਾਰਤ ਦੀ ਸੀਨੀਅਰ ਵਾਲੀਬਾਲ ਟੀਮ ਵਿੱਚ ਚੁਣਿਆ ਗਿਆ ਹੈ ਅਤੇ ਉਹ 7 ਤੋਂ 14 ਅਗਸਤ ਤੱਕ ਹੋਣ ਵਾਲੇ ਏਸੀਆਂ ਕੱਪ ਵਿੱਚ ਖੇਡਣ ਲਈ ਥਾਈਲੈਂਡ ਰਵਾਨਾ ਹੋ ਗਿਆ...

ਭਾਰਤੀ ਟੀਮ ਨੇ ਲਾਅਨ ਬਾਲਜ਼ ’ਚ ਇਤਿਹਾਸਕ ਸੋਨ ਤਗ਼ਮਾ ਜਿੱਤਿਆ

ਬਰਮਿੰਘਮ, 2 ਅਗਸਤ ਭਾਰਤੀ ਲਾਅਨ ਬਾਲਜ਼ ਟੀਮ ਨੇ ਰਾਸ਼ਟਰਮੰਡਲ ਖੇਡਾਂ ਵਿਚ ਅੱਜ ਸੋਨ ਤਗਮਾ ਜਿੱਤ ਕੇ ਇਤਿਹਾਸ ਰਚ ਦਿੱਤਾ ਤੇ ਪੂਰੇ ਦੇਸ਼ ਨੂੰ ਇਸ ਗੁਮਨਾਮ ਖੇਡ ਨੂੰ ਦੇਖਣ ਲਈ ਪ੍ਰੇਰਿਤ ਵੀ ਕੀਤਾ। ਭਾਰਤ ਦੀ ਲਵਲੀ ਚੌਬੇ (ਲੀਡ), ਪਿੰਕੀ (ਸੈਕਿੰਡ),...

ਰਾਸ਼ਟਰਮੰਡਲ ਖੇਡਾਂ ਲਈ ਟੀਮ ’ਚ ਸ਼ਾਮਲ ਇੱਕ ਹੋਰ ਅਥਲੀਟ ਡੋਪ ਟੈਸਟ ’ਚ ਫੇਲ੍ਹ

ਨਵੀਂ ਦਿੱਲੀ, 25 ਜੁਲਾਈ ਰਾਸ਼ਟਰਮੰਡਲ ਖੇਡਾਂ ਲਈ ਮਹਿਲਾਵਾਂ ਦੀ 4X400 ਮੀਟਰ ਰਿਲੇਅ ਟੀਮ 'ਚ ਸ਼ਾਮਲ ਇੱਕ ਅਥਲੀਟ ਨੂੰ ਪਾਬੰਦੀਸ਼ੁਦਾ ਦਵਾਈਆਂ ਲੈਣ ਲਈ ਪਾਜ਼ੇਟਿਵ ਪਾਏ ਜਾਣ ਮਗਰੋਂ ਭਾਰਤੀ ਟੀਮ ਵਿੱਚੋਂ ਬਾਹਰ ਕੀਤਾ ਜਾਣਾ ਲਗਪਗ ਤੈਅ ਹੈ। ਹਾਲਾਂਕਿ ਕੋਈ ਵੀ ਅਧਿਕਾਰੀ...

ਕਾਹਨੂੰਵਾਨ: ਪੰਜਾਬੀ ਨੌਜਵਾਨ ਬ੍ਰਿਟਿਸ਼ ਕੋਲੰਬੀਆ ਦੀ ਅੰਡਰ-18 ਹਾਕੀ ਟੀਮ ਦਾ ਬਣਿਆ ਕਪਤਾਨ

ਵਰਿੰਦਰਜੀਤ ਜਾਗੋਵਾਲ ਕਾਹਨੂੰਵਾਨ, 23 ਜੁਲਾਈ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਬਹੂਰੀਆਂ ਸੈਣੀਆਂ ਤੋਂ ਵਿਦੇਸ਼ ਗਏ ਪਰਿਵਾਰ ਦਾ ਲੜਕਾ ਕੈਨੇਡਾ ਦੇਸ਼ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀ ਅੰਡਰ 18 ਹਾਕੀ ਟੀਮ ਦਾ ਕਪਤਾਨ ਨਿਯੁਕਤ ਹੋਇਆ ਹੈ। ਖਿਡਾਰੀ ਸੁਖਮਨਪ੍ਰੀਤ ਸਿੰਘ ਦੇ ਪਿਤਾ ਲੱਡੂ ਸਿੰਘ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img