12.4 C
Alba Iulia
Sunday, November 24, 2024

ਦਆ

ਸ਼ਾਹਰੁਖ ਖ਼ਾਨ ਨੇ ਅੱਧੀ ਰਾਤ ਨੂੰ ਕਬੂਲੀਆਂ ਜਨਮ ਦਿਨ ਦੀਆਂ ਵਧਾਈਆਂ

ਮੁੰਬਈ: ਅਦਾਕਾਰ ਸ਼ਾਹਰੁਖ ਖ਼ਾਨ ਅੱਜ 57 ਵਰ੍ਹਿਆਂ ਦਾ ਹੋ ਗਿਆ ਹੈ। ਅਦਾਕਾਰ ਦੇ ਜਨਮ ਦਿਨ ਮੌਕੇ ਵੱਡੀ ਗਿਣਤੀ ਪ੍ਰਸ਼ੰਸਕਾਂ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਇਸ ਸਾਲ ਵੀ ਹਜ਼ਾਰਾਂ ਦੀ ਗਿਣਤੀ ਵਿੱਚ ਪ੍ਰਸ਼ੰਸਕ ਸ਼ਾਹਰੁਖ ਖ਼ਾਨ ਦੀ ਰਿਹਾਇਸ਼ 'ਮੰਨਤ' ਦੇ ਬਾਹਰ...

ਮੁੰਬਈ: ਸ਼ਾਹਰੁਖ਼ ਖ਼ਾਨ ਨੇ ਅੱਧੀ ਰਾਤ ਨੂੰ ਆਪਣੇ 57ਵੇਂ ਜਨਮ ਦਿਨ ਮੌਕੇ ਪ੍ਰਸ਼ੰਸਕਾਂ ਦੀਆਂ ਵਧਾਈਆਂ ਕਬੂਲੀਆਂ

ਮੁੰਬਈ, 2 ਨਵੰਬਰ ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖ਼ਾਨ ਦੇ 57ਵੇਂ ਜਨਮ ਦਿਨ 'ਤੇ ਪ੍ਰਸ਼ੰਸਕਾਂ ਨੇ ਅੱਧੀ ਰਾਤ ਨੂੰ ਉਨ੍ਹਾਂ ਦੇ ਬਾਂਦਰਾ ਸਥਿਤ ਘਰ ਦੇ ਬਾਹਰ ਖੜ੍ਹੇ ਹੋ ਕੇ ਵਧਾਈ ਦਿੱਤੀ। ਦੋ ਸਾਲਾਂ ਬਾਅਦ ਅਦਾਕਾਰ ਆਪਣੇ ਪ੍ਰਸ਼ੰਸਕਾਂ ਨੂੰ ਮਿਲਣ ਲਈ ਆਪਣੇ...

ਫਿਲੌਰ: ਜ਼ਿਲ੍ਹਾ ਪੱਧਰੀ ਮੁਕਾਬਲਿਆਂ ’ਚ ਦਸਮੇਸ਼ ਕਾਨਵੈਂਟ ਸਕੂਲ ਅੱਟੀ ਦੀਆਂ ਤਿੰਨ ਟੀਮਾਂ ਜਿੱਤੀਆਂ

ਸਰਬਜੀਤ ਸਿੰਘ ਗਿੱਲ ਫਿਲੌਰ, 1 ਨਵੰਬਰ ਪੰਜਾਬ ਸਕੂਲ ਖੇਡ ਵਿਭਾਗ ਦੇ ਰੱਸਾਕਸ਼ੀ ਦੇ ਮੁਕਾਬਲਿਆਂ 'ਚ ਦਸਮੇਸ਼ ਕਾਨਵੈਂਟ ਸਕੂਲ ਅੱਟੀ ਦੇ ਵਿਦਿਆਰਥੀ ਪਹਿਲੇ ਸਥਾਨ 'ਤੇ ਰਹੇ। ਅੱਜ ਸਕੂਲ 'ਚ ਬੱਚਿਆਂ ਦੇ ਸਨਮਾਨ 'ਚ ਰੱਖੇ ਗਏ ਸਮਾਰੋਹ ਦੌਰਾਨ ਡੀਐੱਮ ਸਪੋਰਟਸ ਇਕਬਾਲ ਸਿੰਘ...

ਭੋਇਪੁਰ ਸਕੂਲ ਦੀਆਂ ਲੜਕੀਆਂ ਨੇ ਕਰਾਟਿਆਂ ’ਚ ਤਗਮੇ ਜਿੱਤੇ

ਪੱਤਰ ਪ੍ਰੇਰਕ ਸ਼ਾਹਕੋਟ, 30 ਅਕਤੂਬਰ ਕਰਾਟਿਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਮੈਡਲ ਜਿੱਤਣ ਵਾਲੀਆਂ ਸਰਕਾਰੀ ਮਿਡਲ ਸਕੂਲ ਭੋਇਪੁਰ ਦੀਆਂ ਦੋ ਵਿਦਿਆਰਥਣਾਂ ਦਾ ਪਿੰਡ ਦੀ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਇੰਚਾਰਜ ਰਾਜਿੰਦਰ ਰਾਣੀ ਨੇ ਦੱਸਿਆ...

ਪੂਤਿਨ ਨੇ ਦੇਸ਼ ਦੇ ਪਰਮਾਣੂ ਬਲਾਂ ਦੀਆਂ ਜੰਗੀ ਮਸ਼ਕਾਂ ਦੀ ਨਿਗਰਾਨੀ ਕੀਤੀ

ਮਾਸਕੋ, 26 ਅਕਤੂਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਦੇਸ਼ ਦੇ ਰਣਨੀਤਕ ਪਰਮਾਣੂ ਬਲਾਂ ਦੇ ਅਭਿਆਸਾਂ ਦੀ ਨਿਗਰਾਨੀ ਕੀਤੀ। ਇਸ ਦੌਰਾਨ ਬੈਲਿਸਟਿਕ ਅਤੇ ਕਰੂਜ਼ ਮਿਜ਼ਾਈਲਾਂ ਵੀ ਵਰਤੀਆਂ ਗਈਆਂ। ਰੂਸੀ ਰੱਖਿਆ ਮੰਤਰੀ ਸਰਗੇਈ ਸ਼ੋਇਗੂ ਨੇ ਪੂਤਿਨ ਨੂੰ ਦੱਸਿਆ ਕਿ ਰੂਸ...

ਖੇਡਾਂ ਵਤਨ ਪੰਜਾਬ ਦੀਆਂ: ਮੇਜ਼ਬਾਨ ਮੁਹਾਲੀ ਦੇ ਹੱਥ ਖਾਲੀ

ਖੇਤਰੀ ਪ੍ਰਤੀਨਿਧ ਐੱਸਏਐੱਸ.ਨਗਰ(ਮੁਹਾਲੀ), 18 ਅਕਤੂਬਰ ਖੇਡਾਂ ਵਤਨ ਪੰਜਾਬ ਦੀਆਂ ਦੇ ਚੌਥੇ ਦਿਨ ਦੇ ਮੁਕਾਬਲਿਆਂ ਵਿੱਚ ਮੇਜ਼ਬਾਨ ਮੁਹਾਲੀ ਦੇ ਹੱਥ ਖਾਲੀ ਰਹੇ। ਅੱਜ ਲੁਧਿਆਣਾ, ਪਟਿਆਲਾ ਦੇ ਖਿਡਾਰੀਆਂ ਨੇ ਜਿੱਤਾਂ ਦਰਜ ਕੀਤੀਆਂ। ਜ਼ਿਲ੍ਹਾ ਖੇਡ ਅਫ਼ਸਰ ਗੁਰਦੀਪ ਕੌਰ ਨੇ ਦੱਸਿਆ ਕਿ ਅੱਜ ਹੋਏ...

ਕੈਲੀਫੋਰਨੀਆ ’ਚ ਸਿੱਖ ਪਰਿਵਾਰ ਦੇ ਮੈਂਬਰਾਂ ਦੀਆਂ ਅੰਤਿਮ ਰਸਮਾਂ ’ਚ ਸੈਂਕੜੇ ਲੋਕ ਸ਼ਾਮਲ ਹੋਏ

ਸਾਂ ਫਰਾਂਸਿਸਕੋ, 17 ਅਕਤੂਬਰ ਭਾਰਤੀ ਮੂਲ ਦੇ ਸਿੱਖ ਪਰਿਵਾਰ ਦੇ ਚਾਰ ਜੀਆਂ, ਜਿਨ੍ਹਾਂ ਵਿੱਚ ਅੱਠ ਮਹੀਨਿਆਂ ਦੀ ਛੋਟੀ ਬੱਚੀ ਵੀ ਸ਼ਾਮਲ ਸੀ, ਦੀਆਂ ਅੰਤਿਮ ਰਸਮਾਂ ਵਿੱਚ ਸੈਂਕੜੇ ਲੋਕ ਸ਼ਾਮਲ ਹੋੲੇ। ਸਿੱਖ ਪਰਿਵਾਰ ਨੂੰ ਇਸ ਮਹੀਨੇ ਦੀ ਸ਼ੁਰੂਆਤ ਵਿੱਚ ਅਗਵਾ...

ਬਰਨਾਲਾ ’ਚ ਖੇਡਾਂ ਵਤਨ ਪੰਜਾਬ ਦੀਆਂ: ਸੂਬਾ ਪੱਧਰੀ ਬਾਸਕਟਬਾਲ, ਟੇਬਲ ਟੈਨਿਸ ਤੇ ਨੈੱਟਬਾਲ ਮੁਕਾਬਲੇ ਸ਼ੁਰੂ

ਪਰਸ਼ੋਤਮ ਬੱਲੀ ਬਰਨਾਲਾ, 15 ਅਕਤੂਬਰ ਪੰਜਾਬ 'ਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਸੂਬਾ ਪੱਧਰੀ ਬਾਸਕਟਬਾਲ, ਟੇਬਲ ਟੈਨਿਸ ਤੇ ਨੈੱਟਬਾਲ ਦੇ ਮੁਕਾਬਲਿਆਂ ਦਾ ਆਗਾਜ਼ ਅੱਜ ਖੇਡ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ...

ਸਾਲ 2026 ਦੀਆਂ ਰਾਸ਼ਟਰਮੰਡਲ ਖੇਡਾਂ ’ਚ ਨਿਸ਼ਾਨੇਬਾਜ਼ੀ ਸ਼ਾਮਲ ਪਰ ਕੁਸ਼ਤੀ ਤੇ ਤੀਰਅੰਦਾਜ਼ੀ ਬਾਹਰ

ਮੈਲਬਰਨ, 5 ਅਕਤੂਬਰ ਆਸਟਰੇਲੀਆ ਦੇ ਵਿਕਟੋਰੀਆ ਵਿੱਚ ਹੋਣ ਵਾਲੀਆਂ ਸਾਲ 2026 ਰਾਸ਼ਟਰਮੰਡਲ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਦੀ ਵਾਪਸੀ ਹੋਵੇਗੀ, ਜਦਕਿ ਕੁਸ਼ਤੀ ਤੇ ਤੀਰਅੰਦਾਜ਼ੀ ਨੂੰ ਬਾਹਰ ਕਰ ਦਿੱਤਾ ਗਿਆ ਹੈ। ਇਨ੍ਹਾਂ ਖੇਡਾਂ ਵਿੱਚ ਨਿਸ਼ਾਨੇਬਾਜ਼ੀ ਦੀ ਵਾਪਸੀ ਭਾਰਤ ਲਈ ਸਵਾਗਤਯੋਗ ਕਦਮ ਹੈ,...

ਪ੍ਰਿਯੰਕਾ ਚੋਪੜਾ ਨੇ ਕਮਲਾ ਹੈਰਿਸ ਨੂੰ ਕਿਹਾ,‘ਆਪਾਂ ਦੋਵੇਂ ਭਾਰਤ ਦੀਆਂ ਧੀਆਂ ਹਾਂ’

ਵਾਸ਼ਿੰਗਟਨ, 4 ਅਕਤੂਬਰ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਭਾਰਤੀ ਅਭਿਨੇਤਰੀ ਪ੍ਰਿਯੰਕਾ ਚੋਪੜਾ ਜੋਨਸ ਨੇ ਭਾਰਤ ਨਾਲ ਆਪਣੇ ਸਬੰਧ ਸਾਂਝੇ ਕੀਤੇ ਅਤੇ ਵਿਆਹ ਅਤੇ ਤਨਖਾਹ ਸਮਾਨਤਾ ਅਤੇ ਜਲਵਾਯੂ ਤਬਦੀਲੀ ਸਮੇਤ ਕਈ ਮਾਮਲਿਆਂ 'ਤੇ ਚਰਚਾ ਕੀਤੀ। ਹੁਣ ਲਾਸ ਏਂਜਲਸ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img