12.4 C
Alba Iulia
Monday, November 25, 2024

ਪਕਸਤਨ

ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦੇ ਪਾਕਿਸਤਾਨ ਜਾਣ ਬਾਰੇ ਫ਼ੈਸਲਾ ਗ੍ਰਹਿ ਮੰਤਰਾਲਾ ਕਰੇਗਾ: ਠਾਕੁਰ

ਨਵੀਂ ਦਿੱਲੀ, 20 ਅਕਤੂਬਰ ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਹੈ ਕਿ ਖਿਡਾਰੀਆਂ ਦੀ ਸੁਰੱਖਿਆ ਸਭ ਤੋਂ ਉਪਰ ਹੈ ਤੇ ਅਗਲੇ ਸਾਲ ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦੇ ਪਾਕਿਸਤਾਨ ਜਾਣ ਬਾਰੇ ਫੈਸਲਾ ਗ੍ਰਹਿ ਮੰਤਰਾਲਾ ਕਰੇਗਾ। ਬੀਸੀਸੀਆਈ ਦੇ...

ਪਾਕਿਸਤਾਨ ਦੁਨੀਆ ਦੇ ਸਭ ਤੋਂ ਖ਼ਤਰਨਾਕ ਦੇਸ਼ਾਂ ’ਚੋਂ ਇਕ: ਬਾਇਡਨ

ਵਾਸ਼ਿੰਗਟਨ, 15 ਅਕਤੂਬਰ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਕਿਹਾ ਹੈ ਕਿ ਪਾਕਿਸਤਾਨ ਦੁਨੀਆ ਦੇ ਸਭ ਤੋਂ ਖਤਰਨਾਕ ਦੇਸ਼ਾਂ ਵਿੱਚੋਂ ਇੱਕ ਹੈ ਕਿਉਂਕਿ ਉਸ ਕੋਲ ਬਿਨਾਂ ਢੁਕਵੀਂ ਸੁਰੱਖਿਆ ਦੇ ਪਰਮਾਣੂ ਹਥਿਆਰ ਹਨ। ਉਨ੍ਹਾਂ ਨੇ ਡੈਮੋਕ੍ਰੇਟਿਕ ਪਾਰਟੀ ਦੀ ਕਾਂਗਰਸ ਮੁਹਿੰਮ...

ਪਾਕਿਸਤਾਨ: ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖਿਲਾਫ਼ ਕੇਸ ਦਰਜ

ਇਸਲਾਮਾਬਾਦ, 11 ਅਕਤੂਬਰ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਪਾਕਿਸਤਾਨ ਤਹਿਰੀਕ ਏ ਇਨਸਾਫ਼ (ਪੀਟੀਆਈ) ਪਾਰਟੀ ਦੇ ਹੋਰਨਾਂ ਸੀਨੀਅਰ ਆਗੂਆਂ ਖਿਲਾਫ਼ ਫੈਡਰਲ ਜਾਂਚ ਏਜੰਸੀ (ਐਫਆਈਏ) ਨੇ ਕੇਸ ਦਰਜ ਕੀਤਾ ਹੈ। ਇਨ੍ਹਾਂ 'ਤੇ ਪਾਬੰਦੀ ਦੇ ਬਾਵਜੂਦ ਵਿਦੇਸ਼ ਤੋਂ ਫੰਡ...

ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਨਾ ਕਰਨ ਦੀ ਚਿਤਵਾਨੀ

ਵਾਸ਼ਿੰਗਟਨ, 7 ਅਕਤੂਬਰ ਅਮਰੀਕਾ ਨੇ ਅਤਿਵਾਦ ਅਤੇ ਫਿਰਕੂ ਹਿੰਸਾ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ, ਖਾਸ ਕਰਕੇ ਉਸ ਦੇ ਅਸ਼ਾਂਤ ਸੂਬਿਆਂ ਦੀ ਆਪਣੀ ਯਾਤਰਾ ਯੋਜਨਾ 'ਤੇ ਮੁੜ ਵਿਚਾਰ ਕਰਨ ਦੀ ਸਲਾਹ ਦਿੱਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ...

ਮਹਿਲਾ ਏਸ਼ੀਆ ਕੱਪ ਟੀ-20: ਪਾਕਿਸਤਾਨ ਨੇ ਭਾਰਤ ਨੂੰ 13 ਦੌੜਾਂ ਨਾਲ ਹਰਾਇਆ

ਸਿਲਹਟ, 7 ਅਕਤੂਬਰ ਪਾਕਿਸਤਾਨ ਨੇ ਅੱਜ ਇਥੇ ਮਹਿਲਾ ਟੀ-20 ਏਸ਼ੀਆ ਕੱਪ ਕ੍ਰਿਕਟ ਮੈਚ ਵਿੱਚ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਨਿਦਾ ਡਾਰ ਦੇ ਅਜੇਤੂ ਅਰਧ ਸੈਂਕੜੇ ਦੇ ਬਾਵਜੂਦ ਪਾਕਿਸਤਾਨੀ ਟੀਮ ਅੱਜ ਮਹਿਲਾ ਏਸ਼ੀਆ ਕੱਪ ਟੀ-20 ਕ੍ਰਿਕਟ ਮੈਚ ਵਿੱਚ...

ਪਾਕਿਸਤਾਨ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ: ਸ਼ਾਹ

ਬਾਰਾਮੂਲਾ, 5 ਅਕਤੂਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਾਕਿਸਤਾਨ ਨਾਲ ਕੋਈ ਗੱਲਬਾਤ ਨਹੀਂ ਹੋਵੇਗੀ। ਉਹ ਗੱਲਬਾਤ ਦੀ ਵਕਾਲਤ ਕਰਨ ਵਾਲਿਆਂ 'ਤੇ ਵਰ੍ਹੇ। ਉਨ੍ਹਾਂ ਕਿਹਾ,''ਮੈਂ ਪਾਕਿਸਤਾਨ ਨਾਲ ਨਹੀਂ ਸਗੋਂ ਜੰਮੂ ਕਸ਼ਮੀਰ ਦੇ ਲੋਕਾਂ ਨਾਲ ਗੱਲਬਾਤ ਕਰਨੀ ਚਾਹੁੰਦਾ ਹਾਂ।'' ਉਨ੍ਹਾਂ ਦਾਅਵਾ...

ਮਹਿਲਾ ਏਸ਼ੀਆ ਕੱਪ: ਪਾਕਿਸਤਾਨ ਨੇ ਬੰਗਲਾਦੇਸ਼ ਨੂੰ 9 ਵਿਕਟਾਂ ਨਾਲ ਹਰਾਇਆ

ਸਿਲਹਟ (ਬੰਗਲਾਦੇਸ਼), 3 ਅਕਤੂਬਰ ਇੱਥੇ ਖੇਡੇ ਜਾ ਰਹੇ ਮਹਿਲਾ ਏਸ਼ੀਆ ਕੱਪ ਟੀ-20 ਦੇ ਇੱਕ ਮੈਚ ਵਿੱਚ ਪਾਕਿਸਤਾਨ ਦੀ ਮਹਿਲਾ ਕ੍ਰਿਕਟ ਟੀਮ ਨੇ ਮੇਜ਼ਬਾਨ ਬੰਗਲਾਦੇਸ਼ ਦੀ ਮਹਿਲਾ ਟੀਮ ਨੂੰ 9 ਵਿਕਟਾਂ ਨਾਲ ਹਰਾ ਦਿੱਤਾ। ਸਿਲਹਟ ਕੌਮਾਂਤਰੀ ਕ੍ਰਿਕਟ ਸਟੇਡੀਅਮ ਵਿੱਚ ਪਹਿਲਾਂ...

ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਧਮਾਕਾ, 20 ਜ਼ਖ਼ਮੀ

ਕਰਾਚੀ, 30 ਸਤੰਬਰ ਪਾਕਿਸਤਾਨ ਦੇ ਬਲੋਚਿਸਤਾਨ ਪ੍ਰਾਂਤ ਵਿੱਚ ਅੱਜ ਇਕ ਬਾਜ਼ਾਰ 'ਚ ਇਕ ਦੁਕਾਨ ਅੰਦਰ ਬੰਬ ਧਮਾਕਾ ਹੋ ਗਿਆ, ਜਿਸ ਵਿੱਚ ਘੱਟੋ-ਘੱਟ 20 ਵਿਅਕਤੀ ਜ਼ਖ਼ਮੀ ਹੋ ਗਏ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਘਟਨਾ ਬਲੋਚਿਸਤਾਨ ਦੇ ਕੋਹਲੂ ਜ਼ਿਲ੍ਹੇ ਦੇ...

ਇਸਹਾਕ ਡਾਰ ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਬਣੇ

ਇਸਲਾਮਾਬਾਦ, 28 ਸਤੰਬਰ ਇਸਹਾਕ ਡਾਰ ਨੇ ਪਾਕਿਸਤਾਨ ਦੇ ਨਵੇਂ ਵਿੱਤ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨ ਵਿੱਤੀ ਸੰਕਟ ਨਾਲ ਜੂਝ ਰਿਹਾ ਹੈ ਤੇ ਹੜ੍ਹਾਂ ਨੇ ਸਥਿਤੀ ਹੋਰ ਗੰਭੀਰ ਬਣਾ ਦਿੱਤੀ ਹੈ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐੱਨ)...

ਅਮਰੀਕਾ ਵੱਲੋਂ ਪਾਕਿਸਤਾਨ ਨੂੰ ਭਾਰਤ ਨਾਲ ਆਪਣੇ ਸਬੰਧ ਸੁਧਾਰਨ ਦੀ ਸਲਾਹ

ਨਵੀਂ ਦਿੱਲੀ, 27 ਸਤੰਬਰ ਭਾਰਤ ਵਲੋਂ ਅਮਰੀਕਾ ਦੇ ਪਾਕਿਸਤਾਨ ਨੂੰ ਆਧੁਨਿਕ ਹਥਿਆਰਾਂ ਦੀ ਖੇਪ ਮੁਹੱਈਆ ਕਰਵਾਉਣ ਦੇ ਇਤਰਾਜ਼ ਤੋਂ ਬਾਅਦ ਅਮਰੀਕਾ ਨੇ ਪਾਕਿਸਤਾਨ ਨੂੰ ਕਿਹਾ ਹੈ ਕਿ ਉਹ ਭਾਰਤ ਨਾਲ ਆਪਣੇ ਸਬੰਧਾਂ ਵਿਚ ਸੁਧਾਰ ਲਿਆਵੇ। ਅਮਰੀਕਾ ਦੇ ਵਿਦੇਸ਼ ਮੰਤਰੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img