12.4 C
Alba Iulia
Sunday, November 24, 2024

ਪਰਧਨ

ਪ੍ਰਧਾਨ ਮੰਤਰੀ ਦੇ ਜਨਮ ਦਿਨ ਮੌਕੇ ‘ਅਖੰਡ ਪਾਠ’ ਕਰਵਾਉਣ ਵਾਲੇ ਸਿੱਖਾਂ ਦਾ ਵਫ਼ਦ ਮੋਦੀ ਨੂੰ ਮਿਲਿਆ

ਨਵੀਂ ਦਿੱਲੀ, 19 ਸਤੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਕੌਮੀ ਰਾਜਧਾਨੀ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ 'ਅਖੰਡ ਪਾਠ' ਕਰਵਾਉਣ ਵਾਲੇ ਸਿੱਖਾਂ ਦੇ ਇਕ ਵਫ਼ਦ ਨੇ ਅੱਜ ਸ੍ਰੀ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਪ੍ਰਸਾਦ...

ਰਾਸ਼ਟਰਪਤੀ ਮੁਰਮੂ ਵੱਲੋਂ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਹਸੀਨਾ ਨਾਲ ਮੁਲਾਕਾਤ

ਲੰਡਨ, 19 ਸਤੰਬਰ ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਅੱਜ ਭਾਰਤ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਇੱਥੇ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨਾਲ ਮੁਲਾਕਾਤ ਕੀਤੀ। ਮਹਾਰਾਣੀ ਐਲਿਜ਼ਾਬੈੱਥ-2 ਦੇ ਅੰਤਿਮ ਸੰਸਕਾਰ ਲਈ ਰਾਸ਼ਟਰਪਤੀ ਮੁਰਮੂ ਤਿੰਨ ਦਿਨਾਂ ਦੇ ਦੌਰ...

ਲਿਜ਼ ਟਰੱਸ ਬਰਤਾਨੀਆ ਦੀ ਨਵੀਂ ਪ੍ਰਧਾਨ ਮੰਤਰੀ

ਲੰਡਨ, 5 ਸਤੰਬਰ ਮੁੱਖ ਅੰਸ਼ 10 ਡਾਊਨਿੰਗ ਸਟਰੀਟ 'ਚ ਅੱਜ ਸਾਂਭਣਗੇ ਅਹੁਦਾ ਟਰੱਸ ਨੂੰ 57.4 ਫੀਸਦ ਤੇ ਸੂਨਕ ਨੂੰ 42.6 ਫੀਸਦ ਵੋਟਾਂ ਪਈਆਂ ਯੂਕੇ ਦੀ ਵਿਦੇਸ਼ ਮੰਤਰੀ ਲਿਜ਼ ਟਰੱਸ(47) ਬਰਤਾਨੀਆ ਦੀ ਨਵੀਂ ਪ੍ਰਧਾਨ ਮੰਤਰੀ ਹੋਣਗੇ। ਉਹ ਮੰਗਲਵਾਰ ਨੂੰ ਅਹੁਦਾ ਸੰਭਾਲਣਗੇ। ਟਰੱਸ ਨੇ...

ਕਾਂਗਰਸ ਪ੍ਰਧਾਨ ਦੀ ਚੋਣ ਲੜਨ ਦੇ ‘ਇਛੁੱਕ’ ਥਰੂਰ ਨੂੰ ਪਾਰਟੀ ਨੇ ਕਿਹਾ,‘ਉਨ੍ਹਾਂ ਨੂੰ ਜੋ ਠੀਕ ਲੱਗੇ ਉਹ ਕਰਨ’

ਨਵੀਂ ਦਿੱਲੀ, 30 ਅਗਸਤ ਕਾਂਗਰਸ ਨੇ ਆਪਣੇ ਸੰਸਦ ਮੈਂਬਰ ਸ਼ਸ਼ੀ ਥਰੂਰ ਵੱਲੋਂ ਪਾਰਟੀ ਪ੍ਰਧਾਨ ਦੀ ਚੋਣ ਲੜਨ 'ਤੇ ਵਿਚਾਰ ਕਰਨ ਬਾਰੇ ਅੱਜ ਕਿਹਾ ਕਿ ਚੋਣ ਪ੍ਰੋਗਰਾਮ ਦਾ ਐਲਾਨ ਹੋ ਚੁੱਕਾ ਹੈ ਅਤੇ ਕਾਂਗਰਸ ਦਾ ਸੰਵਿਧਾਨ ਵੀ ਲਾਗੂ ਹੈ, ਇਸ...

ਭੂਟੀਆ ਵੱਲੋਂ ਏਆਈਐੱਫਐੱਫ ਪ੍ਰਧਾਨ ਦੀ ਚੋਣ ਲਈ ਨਾਮਜ਼ਦਗੀ ਦਾਖਲ

ਨਵੀਂ ਦਿੱਲੀ: ਫੁਟਬਾਲ ਖਿਡਾਰੀ ਬਾਇਚੁੰਗ ਭੂਟੀਆ ਨੇ ਅੱਜ ਆਗਾਮੀ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਚੋਣਾਂ 'ਚ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਦਾਖਲ ਕੀਤੀ ਹੈ, ਹਾਲਾਂਕਿ ਸਾਬਕਾ ਖਿਡਾਰੀ ਕਲਿਆਣ ਚੌਬੇ ਇਸ ਅਹੁਦੇ ਦੀ ਦੌੜ 'ਚ ਸਭ ਤੋਂ ਅੱਗੇ ਹੈ।...

ਪ੍ਰਧਾਨ ਮੰਤਰੀ ਵੱਲੋਂ ਰਾਸ਼ਟਰਮੰਡਲ ਖੇਡਾਂ ’ਚ ਹਿੱਸਾ ਲੈਣ ਵਾਲੇ ਖਿਡਾਰੀਆਂ ਨਾਲ ਮੁਲਾਕਾਤ

ਨਵੀਂ ਦਿੱਲੀ, 13 ਅਗਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇੱਥੇ ਆਪਣੀ ਰਿਹਾਇਸ਼ 'ਤੇ ਰਾਸ਼ਟਰਮੰਡਲ ਖੇਡਾਂ ਵਿਚ ਹਿੱਸਾ ਲੈਣ ਵਾਲੇ ਭਾਰਤੀ ਦਲ ਅਤੇ ਤਗ਼ਮਾ ਜੇਤੂਆਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਮੋਦੀ ਨੇ ਕਿਹਾ ਕਿ ਭਾਰਤੀ ਖੇਡਾਂ ਦਾ ਸੁਨਹਿਰੀ ਸਮਾਂ...

ਪ੍ਰਧਾਨ ਮੰਤਰੀ ਕੋਲ 2.23 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ, ਪਿਛਲੇ ਸਾਲ ਨਾਲੋਂ 26.13 ਲੱਖ ਰੁਪਏ ਵੱਧ

ਨਵੀਂ ਦਿੱਲੀ, 9 ਅਗਸਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ 2.23 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਹੈ, ਜਿਸ ਵਿਚ ਜ਼ਿਆਦਾਤਰ ਬੈਂਕ ਜਮ੍ਹਾਂ ਰਾਸ਼ੀ ਹੈ। ਉਨ੍ਹਾਂ ਕੋਲ ਕੋਈ ਅਚੱਲ ਜਾਇਦਾਦ ਨਹੀਂ ਹੈ ਕਿਉਂਕਿ ਉਨ੍ਹਾਂ ਨੇ ਗਾਂਧੀਨਗਰ ਵਿਚ ਜ਼ਮੀਨ ਦੇ ਟੁਕੜੇ...

ਸ੍ਰੀਲੰਕਾ: ਦਿਨੇਸ਼ ਗੁਨਾਵਰਧਨੇ ਪ੍ਰਧਾਨ ਮੰਤਰੀ ਬਣੇ

ਕੋਲੰਬੋ, 22 ਜੁਲਾਈ ਰਾਜਪਕਸੇ ਪਰਿਵਾਰ ਨੇੜਲੇ ਮੰਨੇ ਜਾਂਦੇ ਉੱਘੇ ਸਿਆਸਤਦਾਨ ਦਿਨੇਸ਼ ਗੁਨਾਵਰਧਨੇ ਨੂੰ ਸ੍ਰੀਲੰਕਾ ਦਾ ਨਵਾਂ ਪ੍ਰਧਾਨ ਮੰਤਰੀ ਬਣਾਇਆ ਗਿਆ ਹੈ। ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਨੇ ਅਹੁਦਾ ਸੰਭਾਲਣ ਦੇ ਇਕ ਦਿਨ ਬਾਅਦ 18 ਮੈਂਬਰੀ ਮੰਤਰੀ ਮੰਡਲ ਨੂੰ ਅੱਜ ਸਹੁੰ ਚੁਕਾਈ।...

ਕੌਮਾਂਤਰੀ ਹਾਕੀ ਫੈਡਰੇਸ਼ਨ ਦੇ ਪ੍ਰਧਾਨ ਨਰਿੰਦਰ ਬਤਰਾ ਨੇ ਅਸਤੀਫ਼ਾ ਦਿੱਤਾ; ਕੌਮਾਂਤਰੀ ਓਲੰਪਿਕ ਕਮੇਟੀ ਦੀ ਮੈਂਬਰੀ ਵੀ ਛੱਡੀ

ਨਵੀਂ ਦਿੱਲੀ, 18 ਜੁਲਾਈ ਤਰਜਬੇਕਾਰ ਖੇਡ ਪ੍ਰਬੰਧਕ ਨਰਿੰਦਰ ਬਤਰਾ ਨੇ ਅੱਜ ਕੌਮਾਂਤਰੀ ਹਾਕੀ ਫੈਡਰੇਸ਼ਨ (ਐੱਫਆਈਐੱਚ) ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਨਾਲ ਹੀ ਕੌਮਾਂਤਰੀ ਓਲੰਪਿਕ ਕਮੇਟੀ (ਆਈਓਸੀ) ਦੀ ਮੈਂਬਰੀ ਵੀ ਛੱਡ ਦਿੱਤੀ ਹੈ। ਦੱਸਣਯੋਗ...

ਕਰਮਜੀਤ ਅਨਮੋਲ ਆਰਟਿਸਟ ਐਸੋਸੀਏਸ਼ਨ ਦੇ ਪ੍ਰਧਾਨ ਬਣੇ

ਖੇਤਰੀ ਪ੍ਰਤੀਨਿਧਐੱਸ.ਏ.ਐੱਸ.ਨਗਰ (ਮੁਹਾਲੀ), 12 ਜੁਲਾਈ ਪੰਜਾਬੀ ਫ਼ਿਲਮ ਅਤੇ ਟੀਵੀ ਆਰਟਿਸਟ ਐਸੋਸੀਏਸ਼ਨ ਦਾ ਆਮ ਇਜਲਾਸ ਅੱਜ ਸੋਹਾਣਾ ਦੇ ਰਤਨ ਪ੍ਰੋਫ਼ੈਸ਼ਨਲ ਕਾਲਜ ਵਿੱਚ ਹੋਇਆ। ਇਸ ਮੌਕੇ ਵੱਡੀ ਗਿਣਤੀ ਵਿੱਚ ਪੰਜਾਬੀ ਸਿਨੇਮਾ ਨਾਲ ਜੁੜੇ ਕਲਾਕਾਰਾਂ ਅਤੇ ਤਕਨੀਸ਼ਅਨਾਂ ਨੇ ਸ਼ਮੂਲੀਅਤ ਕੀਤੀ। ਸੰਸਥਾ ਦੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img