12.4 C
Alba Iulia
Friday, November 22, 2024

ਮਮਲ

ਆਸਟਰੇਲੀਆ ਵਿੱਚ ਔਰਤ ਦੀ ਹੱਤਿਆ ਦੇ ਮਾਮਲੇ ’ਚ ਭਗੌੜਾ ਪਰਵਾਸੀ ਪੰਜਾਬੀ ਦਿੱਲੀ ’ਚ ਗ੍ਰਿਫਤਾਰ

ਮਹਿੰਦਰ ਸਿੰਘ ਰੱਤੀਆਂ ਮੋਗਾ, 25 ਨਵੰਬਰ ਆਸਟਰੇਲੀਆ ਪੁਲੀਸ ਨੇ ਅੱਜ ਇਕ ਟਵੀਟ ਰਾਹੀਂ ਦੱਸਿਆ ਕਿ 2018 ਵਿੱਚ ਕੁਇਨਜ਼ਲੈਂਡ ਬੀਚ 'ਤੇ 24 ਸਾਲਾ ਤੋਯਾ ਕੋਰਡਿੰਗਲੇਅ ਨਾਮ ਦੀ ਇੱਕ ਮਹਿਲਾ ਦੀ ਹੱਤਿਆ ਕਰਨ ਵਾਲੇ ਪਰਵਾਸੀ ਪੰਜਾਬੀ ਨੂੰ ਦਿੱਲੀ ਵਿੱਚ ਗ੍ਰਿਫਤਾਰ ਕੀਤਾ ਗਿਆ...

ਨਫ਼ਰਤੀ ਭਾਸ਼ਣ ਮਾਮਲਾ: ਆਜ਼ਮ ਖਾਨ ਨੂੰ ਪੱਕੀ ਜ਼ਮਾਨਤ ਮਿਲੀ

ਬਰੇਲੀ (ਯੂਪੀ), 22 ਨਵੰਬਰ ਸੰਸਦ ਮੈਂਬਰਾਂ ਤੇ ਵਿਧਾਇਕਾਂ ਲਈ ਵਿਸ਼ੇਸ਼ ਅਦਾਲਤ ਨੇ ਅੱਜ ਸਮਾਜਵਾਦੀ ਪਾਰਟੀ ਦੇ ਸੀਨੀਅਰ ਨੇਤਾ ਆਜ਼ਮ ਖਾਨ ਨੂੰ ਨਫਰਤੀ ਭਾਸ਼ਣ ਮਾਮਲੇ ਵਿੱਚ ਜ਼ਮਾਨਤ ਦੇ ਦਿੱਤੀ ਹੈ। ਸਮਾਜਵਾਦੀ ਆਗੂ ਨੇ 2019 ਦੇ ਨਫ਼ਰਤੀ ਭਾਸ਼ਣ ਮਾਮਲੇ ਵਿੱਚ ਆਪਣੀ...

ਕਾਲੇ ਧਨ ਨੂੰ ਸਫ਼ੈਦ ਕਾਰਨ ਦੇ ਮਾਮਲੇ ’ਚ ਅਦਾਕਾਰਾ ਜੈਕੁਲਿਨ ਨੂੰ ਜ਼ਮਾਨਤ

ਨਵੀਂ ਦਿੱਲੀ, 15 ਨਵੰਬਰ ਦਿੱਲੀ ਦੀ ਅਦਾਲਤ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਦਾਕਾਰਾ ਜੈਕੁਲਿਨ ਫਰਨਾਂਡੀਜ਼ ਨੂੰ ਜ਼ਮਾਨਤ ਦੇ ਦਿੱਤੀ ਹੈ। News Source link

ਇਮਰਾਨ ਖ਼ਾਨ ’ਤੇ ਹਮਲਾ ਮਾਮਲਾ: ਆਖ਼ਰ ਪੰਜਾਬ ਸੂਬੇ ਦੀ ਪੁਲੀਸ ਨੇ ਐੱਫਆਈਆਰ ਦਰਜ ਕੀਤੀ

ਲਾਹੌਰ, 8 ਨਵੰਬਰ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪੁਲੀਸ ਨੇ ਆਖ਼ਰਕਾਰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ 'ਤੇ ਹੋਏ ਹਮਲੇ ਦੇ ਸਬੰਧ ਵਿਚ ਐੱਫਆਈਆਰ ਦਰਜ ਕਰ ਲਈ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੂਬਾਈ ਸਰਕਾਰ ਨੂੰ ਇਸ ਮਾਮਲੇ ਵਿੱਚ 24...

ਮਸਕ ਨੇ ਟਵਿੱਟਰ ਦੇ 7500 ਮੁਲਾਜ਼ਮਾਂ ਨੂੰ ਕੱਢਣ ਦੀ ਤਿਆਰੀ ਕੀਤੀ, ਮਾਮਲਾ ਅਦਾਲਤ ’ਚ ਗਿਆ: ਮੀਡੀਆ

ਨਿਊਯਾਰਕ, 4 ਨਵੰਬਰ ਅਰਬਪਤੀ ਉਦਯੋਗਪਤੀ ਐਲੋਨ ਮਸਕ ਵੱਲੋਂ ਟਵਿੱਟਰ ਦਾ ਮਾਲਕ ਬਣਨ ਤੋਂ ਹਫ਼ਤੇ ਬਾਅਦ ਇਹ ਸੋਸ਼ਲ ਮੀਡੀਆ ਕੰਪਨੀ ਕਰਮਚਾਰੀਆਂ ਦੀ ਛਾਂਟੀ ਕਰ ਸਕਦੀ ਹੈ ਅਤੇ ਟਵਿੱਟਰ ਦੇ 7,500 ਕਰਮਚਾਰੀਆਂ ਵਿੱਚੋਂ ਅੱਧੇ ਆਪਣੀ ਨੌਕਰੀ ਗੁਆ ਦੇਣਗੇ। ਨਿਊਯਾਰਕ ਟਾਈਮਜ਼ ਨੇ...

ਔਰਤ ਦੇ ਕਤਲ ਮਾਮਲੇ ’ਚ ਫ਼ਰਾਰ ਰਾਜਵਿੰਦਰ ਸਿੰਘ ਦੀ ਸੂਹ ਦੇਣ ਵਾਲੇ ਨੂੰ ਆਸਟਰੇਲੀਆ ਸਰਕਾਰ ਦੇਵੇਗੀ 5.31 ਕਰੋੜ ਰੁਪਏ ਦਾ ਇਨਾਮ

ਮੈਲਬਰਨ, 3 ਨਵੰਬਰ ਆਸਟਰੇਲੀਆ ਦੀ ਕੁਇਨਜ਼ਲੈਂਡ ਸਰਕਾਰ ਨੇ ਕਤਲ ਦੇ ਮਾਮਲੇ ਵਿੱਚ ਪੰਜਾਬੀ ਵਿਅਕਤੀ ਨੂੰ ਫੜਨ ਵਿੱਚ ਮਦਦ ਕਰਨ ਵਾਲੇ ਨੂੰ 10 ਲੱਖ ਆਸਟਰੇਲਿਆਈ ਡਾਲਰ(ਕਰੀਬ 5.31 ਕਰੋੜ ਰੁਪਏ) ਇਨਾਮ ਦਾ ਐਲਾਨ ਕੀਤਾ ਹੈ। 38 ਸਾਲ ਦੇ ਰਾਜਵਿੰਦਰ ਸਿੰਘ 'ਤੇ...

ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਕਤਲ ਦੇ ਮਾਮਲੇ ’ਚ ਸੁਪਰੀਮ ਕੋਰਟ ਵੱਲੋਂ ਝਟਕਾ

ਨਵੀਂ ਦਿੱਲੀ, 26 ਅਕਤੂਬਰ ਸੁਪਰੀਮ ਕੋਰਟ ਨੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ, ਜਿਸ ਵਿਚ 20 ਸਾਲ ਪੁਰਾਣੇ ਕਤਲ ਦੇ ਮਾਮਲੇ ਵਿਚ ਉਨ੍ਹਾਂ ਨੂੰ ਬਰੀ ਕਰਨ ਖ਼ਿਲਾਫ਼ ਉੱਤਰ ਪ੍ਰਦੇਸ਼ ਸਰਕਾਰ ਵੱਲੋਂ ਦਾਇਰ ਅਰਜ਼ੀ...

ਗ਼ਾਜ਼ੀਆਬਾਦ ਸਮੂਹਿਕ ਜਬਰ-ਜਨਾਹ ਮਾਮਲਾ ਫ਼ਰਜ਼ੀ, ਔਰਤ ਨੇ ਜਾਇਦਾਦ ਵਿਵਾਦ ਕਾਰਨ ਕੀਤਾ ਸੀ ਡਰਾਮਾ: ਪੁਲੀਸ

ਗਾਜ਼ੀਆਬਾਦ, 21 ਅਕਤੂਬਰ ਇਥੋਂ ਦੀ ਪੁਲੀਸ ਨੇ ਦਿੱਲੀ ਦੀ ਔਰਤ ਦੇ ਇਸ ਦਾਅਵੇ ਨੂੰ ਮਨਘੜਤ ਕਰਦਿਆਂ ਖਾਰਜ ਕਰ ਦਿੱਤਾ ਕਿ ਪੰਜ ਵਿਅਕਤੀਆਂ ਨੇ ਉਸ ਨਾਲ ਸਮੂਹਿਕ ਬਲਾਤਕਾਰ ਅਤੇ ਤਸੱਦਦ ਢਾਹਿਆ। ਪੁਲੀਸ ਨੇ ਦਾਅਵਾ ਕੀਤਾ ਕਿ ਸਾਰੀ ਸਾਜ਼ਿਸ਼ ਜਾਇਦਾਦ ਦੇ...

ਮਨੀ ਲਾਂਡਰਿੰਗ ਮਾਮਲਾ: ਅਦਾਲਤ ਨੇ ਅਦਾਕਾਰਾ ਜੈਕਲੀਨ ਫਰਨਾਡਿਜ਼ ਨੂੰ ਅੰਤਰਿਮ ਜ਼ਮਾਨਤ ਦਿੱਤੀ

ਨਵੀਂ ਦਿੱਲੀ, 26 ਸਤੰਬਰ ਦਿੱਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਨਾਲ ਸਬੰਧਤ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਬੌਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡਿਜ਼ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ...

ਜੇਲ੍ਹਰ ਨੂੰ ਧਮਕਾਉਣ ਦੇ ਮਾਮਲੇ ’ਚ ਅੰਸਾਰੀ ਨੂੰ ਸੱਤ ਸਾਲ ਜੇਲ੍ਹ ਦੀ ਸਜ਼ਾ

ਲਖਨਊ, 21 ਸਤੰਬਰ ਅਲਾਹਬਾਦ ਹਾਈਕੋਰਟ ਦੀ ਲਖਨਊ ਬੈਂਚ ਨੇ ਅੱਜ ਸਾਬਕਾ ਵਿਧਾਇਕ ਮੁਖਤਾਰ ਅੰਸਾਰੀ ਨੂੰ ਜੇਲ੍ਹਰ ਨੂੰ ਧਮਕਾਉਣ ਅਤੇ ਉਸ 'ਤੇ ਪਿਸਤੌਲ ਤਾਨਣ ਦੇ ਮਾਮਲੇ ਵਿੱਚ ਸੱਤ ਸਾਲ ਜੇਲ੍ਹ ਦੀ ਸਜ਼ਾ ਸੁਣਾਈ ਹੈ। ਜਸਟਿਸ ਡੀ.ਕੇ. ਸਿੰਘ ਨੇ ਉਤਰ ਪ੍ਰਦੇਸ਼...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img