12.4 C
Alba Iulia
Sunday, November 24, 2024

ਮਲ

ਅਮਰੀਕੀ ਯੂਨੀਵਰਸਿਟੀ ਦੇ ਹੋਸਟਲ ’ਚ ਭਾਰਤੀ ਮੂਲ ਦੇ ਵਿਦਿਆਰਥੀ ਦੀ ਹੱਤਿਆ: ਹੱਤਿਆ ਕਰਨ ਵਾਲੇ ਨੇ ਹੀ 911 ’ਤੇ ਕੀਤਾ ਫੋਨ

ਵਾਸ਼ਿੰਗਟਨ, 6 ਅਕਤੂਬਰ ਅਮਰੀਕਾ ਦੇ ਇੰਡੀਆਨਾ ਸੂਬੇ ਦੀ ਯੂਨੀਵਰਸਿਟੀ ਕੈਂਪਸ ਦੇ ਹੋਸਟਲ ਵਿਚ ਭਾਰਤੀ ਮੂਲ ਦੇ 20 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਉਸ ਦੇ ਨਾਲ ਰਹਿਣ ਵਾਲੇ ਕੋਰਿਆਈ ਵਿਦਿਆਰਥੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਪੁਲੀਸ ਨੇ...

‘ਆਪ’ ਵਿਧਾਇਕ ਅਮਾਨਤਉੱਲ੍ਹਾ ਖ਼ਾਨ ਨੂੰ ਜ਼ਮਾਨਤ ਮਿਲੀ

ਨਵੀਂ ਦਿੱਲੀ, 28 ਸਤੰਬਰ ਇੱਥੋਂ ਦੀ ਅਦਾਲਤ ਨੇ 'ਆਪ' ਵਿਧਾਇਕ ਅਮਾਨਤਉੱਲ੍ਹਾ ਖ਼ਾਨ ਨੂੰ ਦਿੱਲੀ ਵਕਫ਼ ਬੋਰਡ ਭਰਤੀ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਇੱਕ ਕੇਸ ਵਿੱਚ ਅੱਜ ਜ਼ਮਾਨਤ ਦੇ ਦਿੱਤੀ। ਭ੍ਰਿਸ਼ਟਾਚਾਰ ਵਿਰੋਧੀ ਬਿਊਰੋ (ਏਸੀਬੀ) ਨੇ ਇਸ ਕੇਸ ਵਿੱਚ ਹਾਲ ਹੀ...

ਦੱਖਣੀ ਕੋਰੀਆ ਵਿੱਚ ਮਾਲ ’ਚ ਅੱਗ ਲੱਗਣ ਕਾਰਨ 7 ਮੌਤਾਂ

ਸਿਓਲ, 26 ਸਤੰਬਰ ਦੱਖਣੀ ਕੋਰੀਆ ਦੇ ਸ਼ਹਿਰ ਡਾੲੇਜਿਓਨ ਵਿੱਚ ਇੱਕ ਸ਼ਾਪਿੰਗ ਮਾਲ ਦੀ ਬੇਸਮੈਂਟ ਵਿੱਚ ਅੱਗ ਲੱਗਣ ਕਾਰਨ ਘੱਟੋ ਘੱਟ ਸੱਤ ਜਣਿਆਂ ਦੀ ਮੌਤ ਹੋ ਗਈ। ਡਾਏਜਿਓਨ ਫਾਇਰ ਹੈੱਡਕੁਆਰਟਰ ਦੇ ਅਧਿਕਾਰੀ ਗੋ ਸਿਯੁੰਗ-ਚਿਓਲ ਨੇ ਦੱਸਿਆ ਕਿ ਫਾਇਰ ਬ੍ਰਿਗੇਡ ਅਮਲੇ...

ਖੇਡ ਮੁਕਾਬਲਿਆਂ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ

ਪੱਤਰ ਪ੍ਰੇਰਕਬਠਿੰਡਾ, 9 ਸਤੰਬਰ ਜ਼ਿਲ੍ਹਾ ਪੱਧਰੀ ਸਕੂਲ ਗਰਮ ਰੁੱਤ ਖੇਡਾਂ ਮੇਵਾ ਸਿੰਘ ਸਿੱਧੂ ਅਤੇ ਇਕਬਾਲ ਸਿੰਘ ਬੁੱਟਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੀ ਅਗਵਾਈ ਵਿੱਚ ਹੋ ਰਹੀਆਂ ਹਨ। ਇਸ ਮੌਕੇ ਅਫ਼ਸਰਾਂ ਵੱਲੋਂ ਵੱਖ-ਵੱਖ ਖੇਡ ਮੁਕਾਬਲਿਆਂ ਦਾ ਨਿਰੀਖਣ ਕੀਤਾ ਗਿਆ। ਜ਼ਿਲ੍ਹਾ...

ਭਾਰਤ-ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੂੰ ਮਿਲੇ ਧਮਕੀ ਭਰੇ ਸੰਦੇਸ਼

ਵਾਸ਼ਿੰਗਟਨ, 9 ਸਤੰਬਰ ਭਾਰਤੀ-ਅਮਰੀਕੀ ਸੰਸਦ ਮੈਂਬਰ ਪ੍ਰਮਿਲਾ ਜੈਪਾਲ ਨੇ ਕਿਹਾ ਹੈ ਕਿ ਵਿਅਕਤੀ ਨੇ ਉਨ੍ਹਾਂ ਨੂੰ ਫੋਨ 'ਤੇ 'ਇਤਰਾਜ਼ਯੋਗ ਅਤੇ ਨਫ਼ਰਤ ਭਰੇ ਸੰਦੇਸ਼' ਭੇਜ ਕੇ ਭਾਰਤ ਪਰਤਣ ਲਈ ਕਿਹਾ ਹੈ। ਚੇੱਨਈ 'ਚ ਜਨਮੀ ਜੈਪਾਲ ਨੇ ਸੋਸ਼ਲ ਮੀਡੀਆ 'ਤੇ ਅਜਿਹੇ...

ਰੂਸੀ ਔਰਤ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਸਿੰਗਾਪੁਰ ਮੂਲ ਦਾ ਵਿਅਕਤੀ ਗ੍ਰਿਫ਼ਤਾਰ

ਦੀਪੇਂਦਰ ਮਾਂਟਾ ਮੰਡੀ, 29 ਅਗਸਤ ਮਨਾਲੀ ਵਿਚ 38 ਸਾਲਾ ਰੂਸੀ ਔਰਤ ਨਾਲ ਜਬਰ-ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਸੈਲਾਨੀ ਨਾਲ ਜਬਰ-ਜਨਾਹ ਕਰਨ ਦੇ ਦੋਸ਼ ਹੇਠ ਸਿੰਗਾਪੁਰ ਦੇ ਰਹਿਣ ਵਾਲੇ 23 ਸਾਲਾ ਅਲੈਂਗਜੈਂਡਰ ਲੀ ਜਿਆ ਨੂੰ ਗ੍ਰਿਫ਼ਤਾਰ ਕਰ...

ਮਹਾਰਾਸ਼ਟਰ: ਕੈਬਨਿਟ ਵਿਭਾਗਾਂ ਦੀ ਵੰਡ; ਫੜਨਵੀਸ ਨੂੰ ਮਿਲੇ ਗ੍ਰਹਿ ਤੇ ਵਿੱਤ ਵਿਭਾਗ

ਮੁੰਬਈ, 14 ਅਗਸਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਅੱਜ ਕੈਬਨਿਟ ਵਿਚ ਵਿਭਾਗਾਂ ਦੀ ਵੰਡ ਕਰ ਦਿੱਤੀ ਹੈ। ਉਪ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੂੰ ਗ੍ਰਹਿ ਤੇ ਵਿੱਤ ਵਿਭਾਗ ਦਿੱਤਾ ਗਿਆ ਹੈ ਜਦਕਿ ਸ਼ਹਿਰੀ ਵਿਕਾਸ ਵਿਭਾਗ ਮੁੱਖ ਮੰਤਰੀ ਨੇ...

ਸਲਮਾਨ ਰਸ਼ਦੀ ਦਾ ਸਮਰਥਨ ਕਰਨ ’ਤੇ ਹੈਰੀ ਪੋਟਰ ਦੀ ਲੇਖਿਕਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 14 ਅਗਸਤ 'ਹੈਰੀ ਪੋਟਰ' ਲੇਖਕ ਜੇਕੇ ਰੌਲਿੰਗ ਨੂੰ ਸਲਮਾਨ ਰਸ਼ਦੀ 'ਤੇ ਹਮਲੇ ਦੀ ਨਿੰਦਾ ਕਰਨ ਵਾਲੇ ਟਵੀਟ ਲਈ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਰੌਲਿੰਗ ਨੇ ਟਵਿੱਟਰ 'ਤੇ ਧਮਕੀ ਸੁਨੇਹੇ ਦਾ ਸਕ੍ਰੀਨਸ਼ੌਟਸ ਸਾਂਝਾ ਕੀਤਾ...

‘ਪੰਜਾਬ ਖੇਡ ਮੇਲਾ’ 29 ਤੋਂ

ਚੰਡੀਗੜ੍ਹ (ਟਨਸ): ਪੰਜਾਬ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਨੇ ਖੇਡ ਵਿਭਾਗ ਦੀ ਅਗਵਾਈ ਹੇਠ 29 ਅਗਸਤ ਨੂੰ ਕੌਮੀ ਖੇਡ ਦਿਵਸ ਮੌਕੇ 'ਪੰਜਾਬ ਖੇਡ ਮੇਲਾ' ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਖੇਡ ਮੇਲਾ ਦੋ ਮਹੀਨਿਆਂ...

ਅਮਰੀਕੀ ਸੈਨੇਟ ਨੇ ਭਾਰਤੀ ਮੂਲ ਦੀ ਵਕੀਲ ਰੂਪਾਲੀ ਦੇਸਾਈ ਦੀ ਜੱਜ ਵਜੋਂ ਨਿਯੁਕਤੀ ਦੀ ਪੁਸ਼ਟੀ ਕੀਤੀ

ਵਾਸ਼ਿੰਗਟਨ, 6 ਅਗਸਤ ਅਮਰੀਕੀ ਸੈਨੇਟ ਨੇ ਭਾਰਤੀ-ਅਮਰੀਕੀ ਵਕੀਲ ਰੂਪਾਲੀ ਐੱਚ. ਦੇਸਾਈ ਦੀ ਨੌਵੇਂ ਸਰਕਟ ਲਈ ਅਮਰੀਕੀ ਕੋਰਟ ਆਫ ਅਪੀਲਜ਼ ਲਈ ਨਿਯੁਕਤੀ ਦੀ ਪੁਸ਼ਟੀ ਕਰ ਦਿੱਤੀ ਹੈ। ਇਸ ਨਾਲ ਉਹ ਇਸ ਸ਼ਕਤੀਸ਼ਾਲੀ ਅਦਾਲਤ ਵਿੱਚ ਜੱਜ ਵਜੋਂ ਨਿਯੁਕਤ ਹੋਣ ਵਾਲੀ ਦੱਖਣੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img