12.4 C
Alba Iulia
Friday, November 22, 2024

ਲਈ

ਪੀਆਈਐੱਸ ਦੇ ਰਿਹਾਇਸ਼ੀ ਖੇਡ ਵਿੰਗਾਂ ਲਈ ਟਰਾਇਲ 3 ਤੋਂ

ਪੱਤਰ ਪ੍ਰੇਰਕ ਪਟਿਆਲਾ, 29 ਮਾਰਚ ਪੰਜਾਬ ਇੰਸਟੀਚਿਊਟ ਆਫ਼ ਸਪੋਰਟਸ ਦੇ ਰਿਹਾਇਸ਼ੀ ਖੇਡ ਵਿੰਗਾਂ ਲਈ ਖਿਡਾਰੀਆਂ ਦੀ ਚੋਣ ਵਾਸਤੇ ਟਰਾਇਲ 3 ਅਪਰੈਲ ਤੋਂ ਸ਼ੁਰੂ ਹੋ ਰਹੇ ਹਨ ਜੋ ਕਿ 25 ਅਪਰੈਲ ਤੱਕ ਚੱਲਣਗੇ। ਇਸ ਵਾਰ ਵੱਖ-ਵੱਖ ਖੇਡਾਂ ਦੇ ਟਰਾਇਲ 11 ਸਥਾਨਾਂ...

ਲੋਕ ਸਭਾ ਤੇ ਰਾਜ ਸਭਾ ਹੰਗਾਮਾ: ਦੋਵੇ ਸਦਨ ਦਿਨ ਲਈ ਉਠੇ

ਨਵੀਂ ਦਿੱਲੀ, 29 ਮਾਰਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੂੰ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਦੇ ਵਿਰੋਧ 'ਚ ਕਾਲੇ ਕੱਪੜੇ ਪਹਿਨੇ ਕਾਂਗਰਸੀ ਮੈਂਬਰਾਂ ਨੇ ਅੱਜ ਸਦਨ 'ਚ ਹੰਗਾਮਾ ਕੀਤਾ, ਜਿਸ ਕਾਰਨ ਸਦਨ ਦੀ ਕਾਰਵਾਈ ਸ਼ੁਰੂ ਹੋਣ ਦੇ ਇਕ ਮਿੰਟ...

ਅਮਰੀਕਾ ਵਿਚਾਲੇ ਭਾਰਤੀ ਸਫ਼ਾਰਤਖਾਨੇ ਸਾਹਮਣੇ ਪ੍ਰਦਰਸ਼ਨਕਾਰੀ ਖ਼ਾਲਿਸਤਾਨ ਸਮਰਥਕਾਂ ਖ਼ਿਲਾਫ਼ ਕੇਸ ਦਰਜ ਕਰਨ ਲਈ ਸ਼ਿਕਾਇਤ ਦਿੱਤੀ

ਨਵੀਂ ਦਿੱਲੀ, 27 ਮਾਰਚ ਸੁਪਰੀਮ ਕੋਰਟ ਦੇ ਵਕੀਲ ਵਿਨੀਤ ਜਿੰਦਲ ਨੇ ਵਾਸ਼ਿੰਗਟਨ ਵਿੱਚ ਭਾਰਤੀ ਦੂਤਘਰ ਸਾਹਮਣੇ ਪ੍ਰਦਰਸ਼ਨ ਕਰ ਰਹੇ ਖਾਲਿਸਤਾਨੀ ਸਮਰਥਕਾਂ ਖਿਲਾਫ ਦਿੱਲੀ ਪੁਲੀਸ ਵਿੱਚ ਸ਼ਿਕਾਇਤ ਦਰਜ ਕਰਵਾਈ। ਉਨ੍ਹਾਂ ਕੇਸ ਦਰਜ ਕਰਕੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।...

ਸੰਸਦ ’ਚ ਸਰਕਾਰ ਨੂੰ ਘੇਰਨ ਲਈ ਵਿਰੋਧੀ ਧਿਰ ਨੇ ਚਰਚਾ ਕੀਤੀ, ਟੀਐੱਮਸੀ ਪਹਿਲੀ ਵਾਰ ਮੀਟਿੰਗ ’ਚ ਸ਼ਾਮਲ ਹੋਈ

ਨਵੀਂ ਦਿੱਲੀ 27 ਮਾਰਚ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਰਾਹੁਲ ਗਾਂਧੀ ਦੇ ਲੋਕ ਸਭਾ ਤੋਂ ਅਯੋਗ ਠਹਿਰਾਏ ਜਾਣ ਅਤੇ ਅਡਾਨੀ ਸਮੂਹ ਨਾਲ ਜੁੜੇ ਮਾਮਲੇ 'ਤੇ ਸਰਕਾਰ ਨੂੰ ਘੇਰਨ ਦੀ ਰਣਨੀਤੀ 'ਤੇ ਚਰਚਾ ਕੀਤੀ। ਰਾਜ ਸਭਾ 'ਚ ਵਿਰੋਧੀ ਧਿਰ...

ਲੋਕਤੰਤਰ ਲਈ ਰਹਾਂਗਾ ਲੜਦਾ ਤੇ ਨਹੀਂ ਕਿਸੇ ਤੋਂ ਡਰਦਾ: ਰਾਹੁਲ ਗਾਂਧੀ

ਨਵੀਂ ਦਿੱਲੀ, 25 ਮਾਰਚ ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਥੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ,'ਸੰਸਦ 'ਚ ਮੇਰੇ...

ਯੂਕਰੇਨ ਸੰਕਟ ਦੇ ਹੱਲ ਲਈ ਉਸਾਰੂ ਭੂਮਿਕਾ ਨਿਭਾਉਂਦੇ ਰਹਾਂਗੇ: ਚੀਨ

ਪੇਈਚਿੰਗ/ਕੀਵ/ਵਾਰਸਾ/ਮਾਸਕੋ, 22 ਮਾਰਚ ਚੀਨ ਨੇ ਅੱਜ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਰੂਸ ਦੌਰੇ ਨੂੰ 'ਦੋਸਤੀ, ਤਾਲਮੇਲ ਤੇ ਸ਼ਾਂਤੀ' ਦਾ ਸੁਮੇਲ ਦੱਸਿਆ ਹੈ। ਉਨ੍ਹਾਂ ਯੂਕਰੇਨ ਨੂੰ ਫ਼ੌਜੀ ਮਦਦ ਦੇਣ ਲਈ ਮੁੜ ਅਮਰੀਕਾ ਦੀ ਨਿਖੇਧੀ ਕੀਤੀ ਹੈ। ਜਿਨਪਿੰਗ ਦੇ ਅੱਜ ਮੁਕੰਮਲ ਹੋਏ...

ਵਿਸ਼ਵ ਬੈਂਕ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਅਜੈ ਬੰਗਾ ਭਾਰਤ ਪੁੱਜੇ, ਪ੍ਰਧਾਨ ਮੰਤਰੀ ਨਾਲ ਕਰਨਗੇ ਮੁਲਾਕਾਤ

ਨਵੀਂ ਦਿੱਲੀ, 23 ਮਾਰਚ ਅਮਰੀਕਾ ਵਲੋਂ ਵਿਸ਼ਵ ਬੈਂਕ ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦ ਕੀਤੇ ਅਜੈ ਬੰਗਾ ਦੋ ਦਿਨਾਂ ਭਾਰਤ ਦੌਰੇ 'ਤੇ ਹਨ। ਇਸ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕਰਨਗੇ। ਸ੍ਰੀ...

ਵਿਰੋਧੀ ਧਿਰ ਦੇ ਨੇਤਾਵਾਂ ਲਈ ਈਡੀ ਤੇ ਸੀਬੀਆਈ, ਚੋਕਸੀ ਲਈ ਇੰਟਰਪੋਲ ਤੋਂ ਰਿਹਾਈ: ਖੜਗੇ

ਨਵੀਂ ਦਿੱਲੀ, 21 ਮਾਰਚ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਭਗੌੜੇ ਹੀਰਾ ਵਪਾਰੀ ਮੇਹੁਲ ਚੋਕਸੀ ਦਾ ਨਾਂ ਇੰਟਰਪੋਲ ਦੇ 'ਰੈੱਡ ਨੋਟਿਸ' ਵਿੱਚੋਂ ਹਟਾਉਣ ਕਾਾਰਨ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਵਿਰੋਧੀ ਧਿਰ 'ਤੇ ਤਾਂ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ)...

ਅਡਾਨੀ ਮਾਮਲੇ ’ਚ ਜੇਪੀਸੀ ਦੀ ਮੰਗ ਲਈ ਵਿਰੋਧੀ ਧਿਰ ਨੇ ਸੰਸਦ ਭਵਨ ਦੇ ਗਲਿਆਰੇ ’ਚ ਪ੍ਰਦਰਸ਼ਨ ਕੀਤਾ

ਨਵੀਂ ਦਿੱਲੀ, 21 ਮਾਰਚ ਅਡਾਨੀ ਗਰੁੱਪ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਕਾਇਮ ਕਰਨ ਦੀ ਮੰਗ ਲਈ ਕਾਂਗਰਸ ਅਤੇ ਕਈ ਹੋਰ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਅੱਜ ਸੰਸਦ ਭਵਨ ਦੀ ਪਹਿਲੀ ਮੰਜ਼ਿਲ ਦੇ ਗਲਿਆਰੇ ਵਿਚ ਪ੍ਰਦਰਸ਼ਨ ਕੀਤਾ।...

ਤੋਸ਼ਾਖ਼ਾਨਾ ਮਾਮਲਾ: ਇਮਰਾਨ ਖ਼ਾਨ ਆਪਣੇ ਕਾਫ਼ਿਲੇ ਨਾਲ ਅਦਾਲਤ ਲਈ ਰਵਾਨਾ

ਇਸਲਾਮਾਬਾਦ, 18 ਮਾਰਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਖ਼ਿਲਾਫ਼ ਤੋਸ਼ਾਖਾਨਾ ਕੇਸ ਦੀ ਸੁਣਵਾਈ ਇੱਥੇ ਅਦਾਲਤ ਵਿੱਚ ਮੁੜ ਹੋ ਰਹੀ ਹੈ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਦੇ 70 ਸਾਲਾ ਮੁਖੀ ਖਾਨ ਉਸ ਅੱਗੇ ਪੇਸ਼ ਹੋਣ ਲਈ ਆਪਣੇ ਕਾਫਿਲੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img