12.4 C
Alba Iulia
Sunday, November 24, 2024

ਵਲ

ਮੁਲਾਜ਼ਮਾਂ ’ਤੇ ਖਾਹਮ-ਖਾਹ ਦਾ ਰੋਆਬ ਝੜਨ ਵਾਲੇ ਬਰਤਾਨੀਆ ਦੇ ਉਪ ਪ੍ਰਧਾਨ ਮੰਤਰੀ ਰਾਬ ਨੇ ਅਸਤੀਫ਼ਾ ਦਿੱਤਾ

ਲੰਡਨ, 21 ਅਪਰੈਲ ਬਰਤਾਨੀਆ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ ਦੇ ਕਰੀਬੀ ਸਹਿਯੋਗੀ ਉਪ ਪ੍ਰਧਾਨ ਮੰਤਰੀ ਡੋਮਿਨਿਕ ਰਾਬ ਨੇ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਨ ਦੌਰਾਨ ਕਰਮਚਾਰੀਆਂ ਨਾਲ ਧੱਕੇਸ਼ਾਹੀ ਕਰਨ ਦੇ ਦੋਸ਼ਾਂ ਕਾਰਨ ਅੱਜ ਅਸਤੀਫਾ ਦੇ ਦਿੱਤਾ ਹੈ। ਵੱਖ-ਵੱਖ...

ਬੌਬੀ ਦਿਓਲ ਤੇ ਰਣਬੀਰ ਕਪੂਰ ਵੱਲੋਂ ‘ਐਨੀਮਲ’ ਦੀ ਸ਼ੂਟਿੰਗ ਮੁਕੰਮਲ

ਮੁੰਬਈ: ਅਦਾਕਾਰ ਬੌਬੀ ਦਿਓਲ ਤੇ ਰਣਬੀਰ ਕਪੂਰ ਦੀ ਫਿਲਮ 'ਐਨੀਮਲ' ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ। ਇਸ ਸਬੰਧੀ ਵਾਇਰਲ ਹੋਈ ਇੱਕ ਵੀਡੀਓ ਵਿੱਚ ਦੋਵੇਂ ਅਦਾਕਾਰ ਸ਼ੂਟਿੰਗ ਮੁਕੰਮਲ ਹੋਣ ਮਗਰੋਂ ਕੇਕ ਕੱਟ ਕੇ ਖੁਸ਼ੀ ਸਾਂਝੀ ਕਰਦੇ ਦਿਖਾਈ ਦੇ ਰਹੇ...

ਸੂਰਤ ਦੀ ਅਦਾਲਤ ਨੇ ਮਾਣਹਾਨੀ ਮਾਮਲੇ ’ਚ ਦੋਸ਼ੀ ਕਰਾਰ ਦਿੱਤੇ ਰਾਹੁਲ ਦੀ ਸਜ਼ਾ ’ਤੇ ਰੋਕ ਲਾਉਣ ਵਾਲੀ ਪਟੀਸ਼ਨ ਰੱਦ ਕੀਤੀ

ਅਹਿਮਦਾਬਾਦ, 20 ਅਪਰੈਲ ਗੁਜਰਾਤ ਦੇ ਸੂਰਤ ਦੀ ਸੈਸ਼ਨ ਅਦਾਲਤ ਨੇ ਕਾਂਗਰਸ ਨੇਤਾ ਰਾਹੁਲ ਗਾਂਧੀ ਦੀ 'ਮੋਦੀ ਗੋਤ' 'ਤੇ ਟਿੱਪਣੀ ਲਈ ਦੋਸ਼ੀ ਠਹਿਰਾਏ ਜਾਣ 'ਤੇ ਰੋਕ ਲਗਾਉਣ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਵਧੀਕ ਸੈਸ਼ਨ ਜੱਜ ਆਰਪੀ ਮੋਗੇਰਾ...

ਸਿਰਾਜ ਨੇ ਆਸਟਰੇਲੀਆ ਦੌਰੇ ਤੋਂ ਪਹਿਲਾਂ ਅਣਪਛਾਤੇ ਬੰਦੇ ਵੱਲੋਂ ਸੰਪਰਕ ਕਰਨ ਦੀ ਜਾਣਕਾਰੀ ਏਸੀਯੂ ਨੂੰ ਦਿੱਤੀ

ਨਵੀਂ ਦਿੱਲੀ, 19 ਅਪਰੈਲ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਨੇ ਬੀਸੀਸੀਆਈ ਦੀ ਭ੍ਰਿਸ਼ਟਾਚਾਰ ਰੋਕੂ ਇਕਾਈ (ਏਸੀਯੂ) ਨੂੰ ਦੱਸਿਆ ਕਿ ਇਸ ਸਾਲ ਫਰਵਰੀ ਵਿਚ ਆਸਟਰੇਲੀਆ ਦੌਰੇ ਤੋਂ ਪਹਿਲਾਂ ਟੀਮ ਬਾਰੇ ਅੰਦਰੂਨੀ ਜਾਣਕਾਰੀ ਲੈਣ ਲਈ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਨਾਲ...

ਕੋਚੇਲਾ ’ਚ ਪੇਸ਼ਕਾਰੀ ਦੇਣ ਵਾਲਾ ਪਹਿਲਾ ਪੰਜਾਬੀ ਗਾਇਕ ਬਣਿਆ ਦਿਲਜੀਤ

ਲਾਸ ਏਂਜਲਸ, 16 ਅਪਰੈਲ ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਅਮਰੀਕਾ ਵਿਚ ਪੰਜਾਬੀ ਸੰਗੀਤ ਦੇ ਝੰਡੇ ਗੱਡ ਦਿੱਤੇ ਹਨ। ਉਹ ਕੋਚੇਲਾ ਸੰਗੀਤ ਸਮਾਗਮ ਵਿਚ ਪੇਸ਼ਕਾਰੀ ਦੇਣ ਵਾਲਾ ਪਹਿਲਾ ਪੰਜਾਬੀ ਗਾਇਕ ਬਣ ਗਿਆ ਹੈ। ਦਿਲਜੀਤ ਦੇ ਜਿਵੇਂ ਹੀ ਅਮਰੀਕਾ...

ਸਾਡੇ ਕੋਲ ਅਮਰੀਕਾ ਦੇ ਧੁਰ ਅੰਦਰ ਤੱਕ ਮਾਰ ਕਰਨ ਵਾਲੀ ਮਿਜ਼ਾਈਲ ਹੈ: ਉੱਤਰੀ ਕੋਰੀਆ

ਸਿਓਲ, 14 ਅਪਰੈਲ ਉੱਤਰੀ ਕੋਰੀਆ ਨੇ ਅੱਜ ਨੇ ਕਿਹਾ ਕਿ ਉਸ ਨੇ ਪਹਿਲੀ ਵਾਰ ਨਵੀਂ ਵਿਕਸਤ ਅੰਤਰਮਹਾਦੀਪ ਬੈਲਿਸਟਿਕ ਮਿਜ਼ਾਈਲ (ਆਈਸੀਬੀਐੱਮ) ਦਾ ਪ੍ਰੀਖਣ ਕੀਤਾ ਹੈ, ਜੋ ਅਮਰੀਕਾ ਦੀ ਮੁੱਖ ਭੂਮੀ ਨੂੰ ਨਿਸ਼ਾਨਾ ਬਣਾ ਸਕਦੀ ਹੈ। ਉੱਤਰੀ ਕੋਰੀਆ ਦੀ ਅਧਿਕਾਰਤ 'ਕੋਰੀਅਨ...

ਸੀਤਾਰਾਮਨ ਤੇ ਗੋਪੀਨਾਥ ਵੱਲੋਂ ਕ੍ਰਿਪਟੋ ਨਾਲ ਜੁੜੀਆਂ ਚੁਣੌਤੀਆਂ ’ਤੇ ਚਰਚਾ

ਵਾਸ਼ਿੰਗਟਨ, 12 ਅਪਰੈਲ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਤੇ ਆਈਐਮਐਫ ਦੀ ਚੋਟੀ ਦੀ ਅਧਿਕਾਰੀ ਗੀਤਾ ਗੋਪੀਨਾਥ ਵਿਚਾਲੇ ਅੱਜ ਇੱਥੇ ਮੁਲਾਕਾਤ ਹੋਈ ਤੇ ਦੋਵਾਂ ਨੇ ਇਸ ਮੌਕੇ ਕਈ ਮੁੱਦਿਆਂ ਉਤੇ ਚਰਚਾ ਕੀਤੀ। ਉਨ੍ਹਾਂ ਕਰਜ਼ਿਆਂ ਸਬੰਧੀ ਜੋਖ਼ਮਾਂ ਤੇ ਕ੍ਰਿਪਟੋ ਦੀਆਂ...

ਪੂਛ ਨਾਲ ਪੱਥਰ ਬੰਨ੍ਹ ਕੇ ਚੂਹੇ ਨੂੰ ਡਰੇਨ ਵਿੱਚ ਸੁੱਟਣ ਵਾਲੇ ਵਿਅਕਤੀ ਖ਼ਿਲਾਫ਼ ਚਾਰਜਸ਼ੀਟ

ਬਦਾਯੂੰ, 11 ਅਪਰੈਲ ਯੂਪੀ ਪੁਲੀਸ ਨੇ ਚੂਹੇ ਦੀ ਪੂਛ ਨਾਲ ਪੱਥਰ ਬੰਨ੍ਹ ਕੇ ਉਸ ਨੂੰ ਡਰੇਨ ਵਿੱੱਚ ਡੋਬ ਕੇ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖ਼ਿਲਾਫ਼ 30 ਪੰਨਿਆਂ ਦੀ ਚਾਰਜਸ਼ੀਟ ਦਾਖਲ ਕੀਤੀ ਹੈ। ਸਰਕਲ ਅਫਸਰ (ਸ਼ਹਿਰੀ) ਆਲੋਕ ਮਿਸ਼ਰਾ ਨੇ...

ਮੁੰਬਈ: ਸਲਮਾਨ ਖ਼ਾਨ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ 16 ਸਾਲਾ ਲੜਕਾ ਗ੍ਰਿਫ਼ਤਾਰ

ਮੁੰਬਈ, 11 ਅਪਰੈਲ 57 ਸਾਲਾ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਦੇ ਦੋਸ਼ ਵਿੱਚ ਮੁੰਬਈ ਪੁਲੀਸ ਨੇ ਠਾਣੇ ਜ਼ਿਲ੍ਹੇ ਦੇ 16 ਸਾਲਾ ਲੜਕੇ ਨੂੰ ਹਿਰਾਸਤ ਵਿੱਚ ਲਿਆ ਹੈ। ਲੜਕੇ ਨੇ ਕਥਿਤ ਤੌਰ 'ਤੇ ਪੁਲੀਸ ਕੰਟਰੋਲ ਰੂਮ...

ਮੋਦੀ ਵੱਲੋਂ ਆਸਟਰੇਲੀਅਨ ਸਿੱਖ ਖੇਡਾਂ ਲਈ ਸ਼ੁੱਭਕਾਮਨਾਵਾਂ

ਕੈਨਬਰਾ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਅਤੇ ਆਸਟਰੇਲੀਆ ਨੂੰ ਤਰੱਕੀ ਅਤੇ ਖੁਸ਼ਹਾਲੀ ਲਈ 'ਮਜ਼ਬੂਤ ਭਾਈਵਾਲ' ਕਰਾਰ ਦਿੰਦਿਆਂ ਬ੍ਰਿਸਬਨ ਵਿੱਚ ਖੇਡੀਆਂ ਗਈਆਂ 35ਵੀਆਂ ਆਸਟਰੇਲੀਅਨ ਸਿੱਖ ਖੇਡਾਂ ਨਾਲ ਜੁੜੇ ਸਾਰੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ। 'ਆਸਟਰੇਲੀਅਨ ਨੈਸ਼ਨਲ ਸਿੱਖ ਸਪੋਰਟਸ ਐਂਡ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img