12.4 C
Alba Iulia
Thursday, November 28, 2024

ਲਖੀਮਪੁਰ ਖੀਰੀ: ਕੇਂਦਰ ਗ੍ਰਹਿ ਰਾਜ ਮੰਤਰੀ ਦੇ ਪੁੱਤਰ ਦਾ ਨਾਂ ਕੇਸ ’ਚੋਂ ਹਟਾਉਣ ਸਬੰਧੀ ਅਪੀਲ ਖਾਰਜ

ਲਖਨਊ, 5 ਦਸੰਬਰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਪਿਛਲੇ ਸਾਲ ਯੂਪੀ ਦੇ ਲਖੀਮਪੁਰ ਖੀਰੀ ਵਿੱਚ ਚਾਰ ਕਿਸਾਨਾਂ ਤੇ ਇਕ ਪੱਤਰਕਾਰ ਨੂੰ ਕਥਿਤ ਆਪਣੀ ਐੱਸਯੂਵੀ ਗੱਡੀ ਹੇਠ ਦਰੜਨ ਦੇ ਮਾਮਲੇ ਵਿੱਚ ਕੋਰਟ ਦੀ ਕਾਰਵਾਈ...

ਪੋਲੈਂਡ ਨੂੰ 3-1 ਨਾਲ ਹਰਾ ਕੇ ਫਰਾਂਸ ਆਖਰੀ ਅੱਠ ਵਿੱਚ

ਦੋਹਾ, 4 ਦਸੰਬਰ ਮੌਜੂਦਾ ਚੈਂਪੀਅਨ ਫਰਾਂਸ ਅੱਜ ਇਥੇ ਪੋਲੈਂਡ ਨੂੰ 3-1 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ ਦੇ ਕੁਆਰਟਰ ਫਾਈਨਲ ਵਿੱਚ ਦਾਖ਼ਲ ਹੋ ਗਿਆ। ਫਰਾਂਸ ਲਈ ਟੀਮ ਦੇ ਸਟਾਰ ਖਿਡਾਰੀ ਕਾਇਲੇ ਮਬਾਪੇ ਨੇ ਦੋ ਜਦੋਂਕਿ ਇਕ ਗੋਲ ਓ.ਗਿਰਾਊਡ ਨੇ...

ਦੇਸ਼ ਦੇ ਪਹਿਲੇ ਰਾਸ਼ਟਰਪਤੀ ਰਾਜਿੰਦਰ ਪ੍ਰਸਾਦ ਨੂੰ ਸ਼ਰਧਾਂਜਲੀਆਂ

ਨਵੀਂ ਦਿੱਲੀ, 3 ਦਸੰਬਰ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਦੇਸ਼ ਦੇ ਪਹਿਲੇ ਰਾਸ਼ਟਰਪਤੀ ਡਾ. ਰਾਜਿੰਦਰ ਪ੍ਰਸਾਦ ਨੂੰ ਉਨ੍ਹਾਂ ਦੀ ਜੈਅੰਤੀ ਮੌਕੇ ਅੱਜ ਸ਼ਰਧਾਂਜਲੀਆਂ ਭੇਟ ਕੀਤੀਆਂ। ਰਾਸ਼ਟਰਪਤੀ ਮੁਰਮੂ...

ਜੀ-7 ਦੇਸ਼ਾਂ ਨੇ ਰੂਸ ’ਤੇ ਨਵੀਂ ਪਾਬੰਦੀ ਲਗਾਈ

ਵਾਸ਼ਿੰਗਟਨ, 3 ਦਸੰਬਰ ਸੱਤ ਦੇਸ਼ਾਂ ਦੇ ਗਰੁੱਪ ਜੀ-7 ਅਤੇ ਆਸਟਰੇਲੀਆ ਨੇ ਰੂਸ 'ਤੇ ਨਵੀਂ ਸ਼ਰਤ ਲਗਾਉਂਦਿਆਂ ਇਸ ਦੇ ਕੱਚੇ ਤੇਲ ਦੀ ਕੀਮਤ ਹੱਦ 60 ਅਮਰੀਕੀ ਡਾਲਰ ਪ੍ਰਤੀ ਬੈਰਲ ਤੈਅ ਕੀਤੀ ਹੈ। ਇੱਕ ਦਿਨ ਪਹਿਲਾਂ ਯੂਰੋਪੀਅਨ ਯੂਨੀਅਨ ਨੇ ਸਰਬਸੰਮਤੀ ਨਾਲ...

ਮੁੰਬਈ: 13 ਸਾਲ ਦੀ ਲੜਕੀ ਨਾਲ ਸਹਿਪਾਠੀਆਂ ਨੇ ਸਕੂਲ ’ਚ ਕੀਤਾ ਸਮੂਹਿਕ ਜਬਰ-ਜਨਾਹ

ਮੁੰਬਈ, 2 ਦਸੰਬਰ ਮੁੰਬਈ ਦੇ ਮਾਟੁੰਗਾ ਖੇਤਰ ਵਿੱਚ 13 ਸਾਲਾ ਲੜਕੀ ਨਾਲ ਉਸ ਦੇ ਸਹਿਪਾਠੀਆਂ ਨੇ ਸਮੂਹਿਕ ਬਲਾਤਕਾਰ ਕੀਤਾ। ਪੁਲੀਸ ਨੇ ਦੋ ਨਾਬਾਲਗ ਲੜਕਿਆਂ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਉਨ੍ਹਾਂ ਨੂੰ ਡੋਂਗਰੀ ਸੁਧਾਰ ਘਰ (ਕਿਸ਼ੋਰ ਘਰ) ਵਿੱਚ ਭੇਜ...

ਕੋਵਿਡ ਮਹਾਮਾਰੀ ਨੇ ਅੱਲੜਾਂ ਦੇ ਦਿਮਾਗ ਨੂੰ ਸਮੇਂ ਤੋਂ ਪਹਿਲਾਂ ਬੁੱਢਾ ਕਰ ਦਿੱਤਾ: ਅਧਿਐਨ

ਵਾਸ਼ਿੰਗਟਨ, 2 ਦਸੰਬਰ ਕੋਵਿਡ ਮਹਾਂਮਾਰੀ ਨਾਲ ਸਬੰਧ ਤਣਾਅ ਨੇ ਅੱਲੜਾਂ ਦੀ ਦਿਮਾਗੀ ਉਮਰ ਵਿੱਚ ਵਾਧਾ ਕੀਤਾ ਹੈ ਅਤੇ ਭਵਿੱਖ ਵਿੱਚ ਇਸ ਦੇ ਗੰਭੀਰ ਨਤੀਜੇ ਨਿਕਲ ਸਕਦੇ ਹਨ। ਇਕ ਨਵੇਂ ਅਧਿਐਨ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਤਣਾਅ ਦੇ ਕਾਰਨ...

ਟਿਊਨੀਸ਼ੀਆ ਦੇ ਪ੍ਰਸ਼ੰਸਕਾਂ ਨੇ ਫਰਾਂਸ ’ਤੇ ਜਿੱਤ ਦਾ ਮਨਾਇਆ ਜਸ਼ਨ

ਟਿਊਨੀਸ਼ੀਆ/ ਦੋਹਾ: ਟਿਊਨੀਸ਼ੀਆ ਨੇ ਫੀਫਾ ਕਤਰ ਵਿਸ਼ਵ ਕੱਪ 'ਚ ਬੁੱਧਵਾਰ ਨੂੰ ਵੱਡਾ ਉਲਟ-ਫੇਰ ਕਰਦਿਆਂ ਫਰਾਂਸ ਨੂੰ 1-0 ਨਾਲ ਹਰਾ ਕੇ ਜਿੱਤ ਦਾ ਜਸ਼ਨ ਮਨਾਇਆ ਪਰ ਟੀਮ ਟੂਰਨਾਮੈਂਟ ਤੋਂ ਬਾਹਰ ਹੋ ਗਈ ਹੈ। ਜਿਵੇਂ ਹੀ ਟੀਮ ਨੇ ਮੈਚ ਜਿੱਤਿਆ...

ਏਸ਼ੀਅਨ ਡਰੈਗਨ ਬੋਟ ਚੈਂਪੀਅਨਸ਼ਿਪ ਵਿੱਚ ਸਰਬਜੀਤ ਕੌਰ ਨੇ ਕਾਂਸੇ ਦਾ ਤਗ਼ਮਾ ਜਿੱਤਿਆ

ਮਸਤੂਆਣਾ ਸਾਹਿਬ (ਪੱਤਰ ਪ੍ਰੇਰਕ): ਅਕਾਲ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ ਦੀ ਬੀਪੀਐੱਡ ਦੀ ਵਿਦਿਆਰਥਣ ਸਰਬਜੀਤ ਕੌਰ ਨੇ ਥਾਈਲੈਂਡ ਵਿੱਚ ਹੋਈ 14ਵੀਂ ਏਸ਼ੀਅਨ ਡਰੈਗਨ ਬੋਟ ਚੈਂਪੀਅਨਸ਼ਿਪ ਵਿੱਚ 1000 ਮੀਟਰ ਅਤੇ 200 ਮੀਟਰ ਡਰੈਗਨ ਬੋਟ ਮੁਕਾਬਲੇ 'ਚ ਭਾਰਤੀ ਖਿਡਾਰੀ...

ਨਵੀਂ ਦਿੱਲੀ: ਕਾਲੇ ਧਨ ਨੂੰ ਸਫ਼ੈਦ ਕਰਨ ਦੇ ਮਾਮਲੇ ’ਚ ਅਦਾਕਾਰਾ ਨੋਰਾ ਫ਼ਤੇਹੀ ਈਡੀ ਅੱਗੇ ਪੇਸ਼

ਨਵੀਂ ਦਿੱਲੀ, 2 ਦਸੰਬਰ ਅਭਿਨੇਤਰੀ ਨੋਰਾ ਫਤੇਹੀ ਕਥਿਤ ਠੱਗ ਸੁਕੇਸ਼ ਚੰਦਰਸ਼ੇਖਰ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਚੱਲ ਰਹੀ ਮਨੀ ਲਾਂਡਰਿੰਗ ਜਾਂਚ ਦੇ ਸਬੰਧ ਵਿੱਚ ਆਪਣਾ ਬਿਆਨ ਦਰਜ ਕਰਵਾਉਣ ਲਈ ਅੱਜ ਇੱਥੇ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਸਾਹਮਣੇ ਪੇਸ਼ ਹੋਈ। ਫਤੇਹੀ (30)...

ਐਂਬੂਲੈਂਸ ਨੂੰ ਰਾਹ ਦੇਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਕਾਫਲਾ ਰੁਕਿਆ

ਅਹਿਮਦਾਬਾਦ, 1 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਅਹਿਮਦਾਬਾਦ ਵਿਚ ਰੋਡ ਸ਼ੋਅ ਕੀਤਾ ਗਿਆ ਜਿਸ ਦੌਰਾਨ ਇੱਕ ਐਂਬੂਲੈਂਸ ਨੂੰ ਰਸਤਾ ਦੇਣ ਲਈ ਪ੍ਰਧਾਨ ਮੰਤਰੀ ਨੇ ਆਪਣੇ ਕਾਫਲੇ ਨੂੰ ਰੋਕਿਆ। ਇਹ ਰੋਡ ਸ਼ੋਅ 50 ਕਿਲੋਮੀਟਰ ਦੀ ਦੂਰੀ ਤੈਅ ਕਰੇਗਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img