12.4 C
Alba Iulia
Thursday, November 28, 2024

ਇਸ਼ਿਤਾ ਦੱਤਾ ਨੇ ਆਪਣੇ ਵਿਆਹ ਦੇ ਰਾਜ਼ ਖੋਲ੍ਹੇ

ਮੁੰਬਈ: ਅਦਾਕਾਰਾ ਇਸ਼ਿਤਾ ਦੱਤਾ ਦਾ ਕਹਿਣਾ ਹੈ ਕਿ ਅਜੈ ਦੇਵਗਨ ਕਰਕੇ ਹੀ ਉਹ ਵਤਸਲ ਸੇਠ ਨੂੰ ਮਿਲੀ, ਜਿਸ ਨਾਲ ਬਾਅਦ ਵਿੱਚ ਉਸ ਨੇ ਵਿਆਹ ਕਰਵਾਇਆ। ਇਸ ਵਾਰ 'ਦਿ ਕਪਿਲ ਸ਼ਰਮਾ ਸ਼ੋਅ' ਵਿੱਚ ਫਿਲਮ 'ਦ੍ਰਿਸ਼ਯਮ-2' ਦੀ ਸਟਾਰ ਕਾਸਟ ਪ੍ਰਮੋਸ਼ਨ...

ਗੁਜਰਾਤ ਲਈ ਕਾਂਗਰਸ ਨੇ ਚੋਣ ਮਨੋਰਥ ਪੱਤਰ ਜਾਰੀ ਕੀਤਾ, ਹਰ ਵਰਗ ਨੂੰ ਖੁਸ਼ ਕਰਨ ਲਈ ਕੋਈ ਕਸਰ ਨਾ ਛੱਡੀ

ਅਹਿਮਦਾਬਾਦ, 12 ਨਵੰਬਰ ਕਾਂਗਰਸ ਨੇ ਅੱਜ ਗੁਜਰਾਤ ਵਿਧਾਨ ਸਭਾ ਚੋਣਾਂ ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ, ਜਿਸ ਵਿੱਚ 10 ਲੱਖ ਨੌਕਰੀਆਂ, 500 ਰੁਪਏ ਵਿੱਚ ਐੱਲਪੀਜੀ ਸਿਲੰਡਰ, ਪ੍ਰਤੀ ਮਹੀਨਾ 300 ਯੂਨਿਟ ਮੁਫਤ ਬਿਜਲੀ ਅਤੇ ਬੇਰੁਜ਼ਗਾਰਾਂ ਲਈ 3,000 ਰੁਪਏ ਭੱਤਾ...

ਕਾਨੂੰਨ ਦੀ ਵਰਤੋਂ ਕਿਸੇ ਨੂੰ ਦਬਾਉਣ ਲਈ ਨਾ ਹੋਵੇ: ਜਸਟਿਸ ਚੰਦਰਚੂੜ

ਨਵੀਂ ਦਿੱਲੀ, 12 ਨਵੰਬਰ ਦੇਸ਼ ਦੇ ਚੀਫ ਜਸਟਿਸ ਡੀ.ਵਾਈ. ਚੰਦਰਚੂੜ ਨੇ ਕਿਹਾ ਹੈ ਕਿ ਨਾ ਸਿਰਫ ਜੱਜਾਂ ਬਲਕਿ ਫੈਸਲਾ ਲੈਣ ਵਾਲੇ ਹਰ ਵਿਅਕਤੀ ਦੀ ਇਹ ਜ਼ਿੰਮੇਵਾਰੀ ਬਣਦੀ ਹੈ ਕਿ ਇਸ ਗੱਲ ਨੂੰ ਯਕੀਨੀ ਬਣਾਇਆ ਜਾਵੇ ਕਿ ਕਾਨੂੰਨ ਦੀ ਵਰਤੋਂ...

ਯੂਕਰੇਨ ਦੇ ਖੇਰਸਾਨ ਖਿੱਤੇ ਤੋਂ ਰੂਸੀ ਸੈਨਿਕਾਂ ਨੇ ਕੀਤੀ ਵਾਪਸੀ

ਮਾਇਕੋਲਾਈਵ/ਵਾਸ਼ਿੰਗਟਨ, 11 ਨਵੰਬਰ ਮੁੱਖ ਅੰਸ਼ ਰੂਸ ਨੂੰ ਯੂਕਰੇਨ ਜੰਗ 'ਚ ਇਕ ਹੋਰ ਝਟਕਾ ਅਮਰੀਕਾ ਵੱਲੋਂ ਯੂਕਰੇਨ ਨੂੰ ਹਥਿਆਰਾਂ ਦੇ ਰੂਪ 'ਚ ਵੱਡੀ ਮਦਦ ਰੂਸ ਦੇ ਰੱਖਿਆ ਮੰਤਰਾਲੇ ਨੇ ਅੱਜ ਕਿਹਾ ਕਿ ਉਨ੍ਹਾਂ ਡਨੀਪਰ ਨਦੀ ਦੇ ਪੱਛਮੀ ਕੰਢੇ ਤੋਂ ਸੈਨਾ ਵਾਪਸ ਸੱਦ ਲਈ...

ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ: ਲਵਲੀਨਾ ਤੇ ਪ੍ਰਵੀਨ ਨੇ ਸੋਨ ਤਗਮੇ ਜਿੱਤੇ

ਨਵੀਂ ਦਿੱਲੀ: ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ ਭਾਰ ਵਰਗ) ਤੇ ਪ੍ਰਵੀਨ ਹੁੱਡਾ (63 ਕਿਲੋ ਭਾਰ ਵਰਗ) ਨੇ ਜਾਰਡਨ ਦੇ ਓਮਾਨ ਵਿੱਚ ਚੱਲ ਰਹੀ ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਅੱਜ ਸੋਨ ਤਗਮੇ ਜਿੱਤੇ। ਓਲੰਪਿਕ ਖੇਡਾਂ ਵਿੱਚ ਕਾਂਸੇ ਦਾ ਤਗਮਾ...

ਅਦਾਕਾਰਾ ਬਿਪਾਸ਼ਾ ਬਾਸੂ ਨੇ ਦਿੱਤਾ ਲੜਕੀ ਨੂੰ ਜਨਮ

ਮੁੰਬਈ, 12 ਨਵੰਬਰ ਬਾਲੀਵੁੱਡ ਅਦਾਕਾਰਾਂ ਬਿਪਾਸ਼ਾ ਬਾਸੂ ਅਤੇ ਕਰਨ ਸਿੰਘ ਗਰੋਵਰ ਦੇ ਘਰ ਅੱਜ ਲੜਕੀ ਨੇ ਜਨਮ ਲਿਆ ਹੈ। ਸਾਲ 2016 'ਚ ਵਿਆਹ ਕਰਾਉਣ ਵਾਲੇ ਇਸ ਜੋੜੇ ਨੇ ਅਗਸਤ 'ਚ ਘਰ ਵਿੱਚ ਨਵੇਂ ਮਹਿਮਾਨ ਦੇ ਆਉਣ ਦੀ ਖ਼ਬਰ ਸਾਂਝੀ...

ਕਸਟਮ ਨੇ ਸ਼ਾਹਰੁਖ਼ ਖ਼ਾਨ ਨੂੰ ਹਵਾਈ ਅੱਡੇ ’ਤੇ ਰੋਕਿਆ ਤੇ 7 ਲੱਖ ਦਾ ਜੁਰਮਾਨਾ ਵੀ ਕੀਤਾ

ਮੁੰਬਈ, 12 ਨਵੰਬਰ ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਤੋਂ ਸ਼ੁੱਕਰਵਾਰ ਦੇਰ ਰਾਤ ਮੁੰਬਈ ਏਅਰਪੋਰਟ 'ਤੇ ਕਰੀਬ ਇਕ ਘੰਟੇ ਤੱਕ ਪੁੱਛ ਪੜਤਾਲ ਕੀਤੀ ਗਈ। ਸ਼ਾਹਰੁਖ ਖਾਨ 11 ਨਵੰਬਰ ਨੂੰ ਸੰਯੁਕਤ ਅਰਬ ਅਮੀਰਾਤ ਤੋਂ ਮੁੰਬਈ ਪਰਤ ਰਹੇ ਸਨ। ਅਦਾਕਾਰ ਦੁਬਈ ਵਿੱਚ ਸ਼ਾਰਜਾਹ...

ਨਕਲੀ ਸਿਰਪ ਕਾਰਨ ਬੱਚਿਆਂ ਦੀ ਮੌਤ: ਸੁਪਰੀਮ ਕੋਰਟ ਨੇ ਮੁਆਵਜ਼ੇ ਖ਼ਿਲਾਫ਼ ਜੰਮੂ ਕਸ਼ਮੀਰ ਦੀ ਪਟੀਸ਼ਨ ਖਾਰਜ ਕੀਤੀ

ਨਵੀਂ ਦਿੱਲੀ, 11 ਨਵੰਬਰ ਊਧਮਪੁਰ ਜ਼ਿਲ੍ਹੇ ਵਿੱਚ ਖੰਘ ਦੇ ਇਲਾਜ ਲਈ ਨਕਲੀ ਸਿਰਪ ਕਾਰਨ ਮਰਨ ਵਾਲੇ 10 ਬੱਚਿਆਂ ਦੇ ਵਾਰਸਾਂ ਨੂੰ 3-3 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਫ਼ੈਸਲੇ ਖ਼ਿਲਾਫ਼ ਜੰਮੂ-ਕਸ਼ਮੀਰ ਪ੍ਰਸ਼ਾਸਨ ਵੱਲੋਂ ਦਾਇਰ...

ਰਾਜੀਵ ਗਾਂਧੀ ਹੱਤਿਆ ਕਾਂਡ: ਨਲਿਨੀ ਤੇ ਰਵੀਚੰਦਰਨ ਸਣੇ 6 ਨੂੰ ਰਿਹਾਅ ਕਰਨ ਦਾ ਹੁਕਮ, ਕਾਂਗਰਸ ਨੇ ਰਿਹਾਈ ਨੂੰ ਗਲਤ ਕਰਾਰ ਦਿੱਤਾ

ਨਵੀਂ ਦਿੱਲੀ, 11 ਨਵੰਬਰ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਹੱਤਿਆ ਕਾਂਡ ਵਿੱਚ ਸੁਪਰੀਮ ਕੋਰਟ ਨੇ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀਆਂ ਨਲਿਨੀ ਸ੍ਰੀਹਰਨ ਅਤੇ ਆਰਪੀ ਰਵੀਚੰਦਰਨ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। ਸਰਵਉੱਚ ਅਦਾਲਤ ਨੇ ਇਨ੍ਹਾਂ ਤੋਂ...

ਸੁਪਰੀਮ ਕੋਰਟ ਨੇ ਗਿਆਨਵਾਪੀ ਕੰਪਲੈਕਸ ’ਚ ‘ਸ਼ਿਵਲਿੰਗ’ ਖੇਤਰ ਦੀ ਸੁਰੱਖਿਆ ਵਧਾਉਣ ਦਾ ਹੁਕਮ ਦਿੱਤਾ

ਨਵੀਂ ਦਿੱਲੀ, 11 ਨਵੰਬਰ ਸੁਪਰੀਮ ਕੋਰਟ ਨੇ ਵਾਰਾਨਸੀ ਦੇ ਗਿਆਨਵਾਪੀ-ਸ਼੍ਰਿੰਗਾਰ ਗੌਰੀ ਕੰਪਲੈਕਸ ਵਿੱਚ, ਜਿਸ ਥਾਂ ਸ਼ਿਵਲਿੰਗ ਹੋਣ ਦਾ ਦਾਅਵਾ ਕੀਤਾ ਗਿਆ ਸੀ, ਉਥੇ ਅਗਲੇ ਹੁਕਮਾਂ ਤੱਕ ਸੁਰੱਖਿਆ ਵਧਾ ਦਿੱਤੀ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਜਸਟਿਸ ਸੂਰਿਆ ਕਾਂਤ ਅਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img