12.4 C
Alba Iulia
Thursday, November 28, 2024

ਨਵੀਂ ਦਿੱਲੀ: ਅਮਰੀਕਾ ਦੀ ਵਿੱਤ ਮੰਤਰੀ ਨੇ ਸੀਤਾਰਮਨ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ, 11 ਨਵੰਬਰ ਅਮਰੀਕਾ ਦੀ ਵਿੱਤ ਮੰਤਰੀ ਜੈਨੇਟ ਯੇਲੇਨ ਨੇ ਅੱਜ ਇਥੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਮੁਲਾਕਾਤ ਕੀਤੀ। ਉਹ ਭਾਰਤ-ਅਮਰੀਕਾ ਆਰਥਿਕ ਵਿੱਤੀ ਭਾਈਵਾਲੀ ਦੀ ਨੌਵੀਂ ਮੀਟਿੰਗ ਤੋਂ ਪਹਿਲਾਂ ਆਏ ਹਨ। ਵਿੱਤ ਮੰਤਰਾਲੇ ਨੇ ਟਵੀਟ ਕੀਤਾ, 'ਕੇਂਦਰੀ ਵਿੱਤ...

ਏਸ਼ਿਆਈ ਐਲੀਟ ਬਾਕਸਿੰਗ ’ਚ ਸੁਮਿਤ ਅਤੇ ਗੋਵਿੰਦ ਨੂੰ ਕਾਂਸੀ ਦੇ ਤਗ਼ਮੇ

ਨਵੀਂ ਦਿੱਲੀ: ਥਾਈਲੈਂਡ ਓਪਨ ਚੈਂਪੀਅਨ ਸੁਮਿਤ ਤੇ ਗੋਵਿੰਦ ਕੁਮਾਰ ਸਾਹਨੀ ਨੇ ਅੱਜ ਜੌਰਡਨ ਦੇ ਅਮਾਨ 'ਚ ਚੱਲ ਰਹੀ ਏਐੱਸਬੀਸੀ ਏਸ਼ਿਆਈ ਐਲੀਟ ਮੁੱਕੇਬਾਜ਼ੀ ਚੈਂਪੀਅਨਸ਼ਿਪ ਦੇ ਸੈਮੀਫਾਈਨਲ 'ਚ ਹਾਰ ਕੇ ਕਾਂਸੀ ਦਾ ਤਗ਼ਮਾ ਹਾਸਲ ਕੀਤਾ ਹੈ। ਗੋਵਿੰਦ (48 ਕਿਲੋ) ਨੂੰ...

ਪੱਛਮੀ ਬੰਗਾਲ ਨੂੰ ਤੋੜਨ ਲਈ ਬਿਹਾਰ ਤੇ ਕੌਮਾਂਤਰੀ ਸਰਹੱਦ ਤੋਂ ਕੀਤੀ ਜਾ ਰਹੀ ਹੈ ਹਥਿਆਰਾਂ ਦੀ ਤਸਕਰੀ: ਮਮਤਾ

ਰਾਣਾਘਾਟ (ਪੱਛਮੀ ਬੰਗਾਲ), 10 ਨਵੰਬਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਦੋਸ਼ ਲਾਇਆ ਕਿ ਉੱਤਰੀ ਬੰਗਾਲ ਨੂੰ ਸੂਬੇ ਤੋਂ ਵੱਖ ਕਰਨ ਲਈ ਬਿਹਾਰ ਅਤੇ ਕੌਮਾਂਤਰੀ ਸਰਹੱਦਾਂ ਤੋਂ ਹਥਿਆਰਾਂ ਦੀ ਤਸਕਰੀ ਕੀਤੀ ਜਾ ਰਹੀ ਹੈ। ਉਨ੍ਹਾਂ ਦੋਸ਼...

ਮਲਕਪੁਰ ਟੀਮ ਨੇ ਵਾਲੀਬਾਲ ਟੂਰਨਾਮੈਂਟ ਜਿੱਤਿਆ

ਪੱਤਰ ਪ੍ਰੇਰਕ ਲਾਲੜੂ, 9 ਨਵੰਬਰ ਇਥੋਂ ਨਜ਼ਦੀਕੀ ਪਿੰਡ ਕਸੌਲੀ ਵਿੱਚ ਸਪੋਰਟਸ ਕਲੱਬ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਵਾਲੀਵਾਲ ਟੂਰਨਾਮੈਂਟ ਕਰਵਾਇਆ ਗਿਆ। ਇਸ ਵਿੱਚ ਮਲਕਪੁਰ ਦੀ ਟੀਮ ਨੇ ਪਹਿਲਾ ਤੇ ਧਰਮਗੜ੍ਹ ਦੇ ਟੀਮ ਨੇ ਦੂਜਾ ਸਥਾਨ ਹਾਸਲ ਕੀਤਾ। ਕਲੱਬ ਪ੍ਰਧਾਨ...

ਮਲਾਇਕਾ ਵੱਲੋਂ ਪੁੱਤਰ ਅਰਹਾਨ ਨੂੰ ਜਨਮ ਦਿਨ ਦੀਆਂ ਵਧਾਈਆਂ

ਮੁੰਬਈ: ਅਦਾਕਾਰਾ ਮਲਾਇਕਾ ਅਰੋੜਾ ਅਤੇ ਉਸ ਦੇ ਸਾਬਕਾ ਪਤੀ ਅਰਬਾਜ਼ ਖਾਨ ਦਾ ਪੁੱਤਰ ਅਰਹਾਨ ਮੰਗਲਵਾਰ ਨੂੰ 19 ਸਾਲਾ ਦਾ ਹੋ ਗਿਆ ਹੈ। ਮਲਾਇਕਾ ਨੇ ਆਪਣੇ ਪੁੱਤਰ ਦੇ ਜਨਮ ਦਿਨ ਮੌਕੇ ਇੰਸਟਾਗ੍ਰਾਮ 'ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਮਲਾਇਕਾ...

ਨਵੀਂ ਦਿੱਲੀ: ਅਦਾਲਤ ਨੇ ਅਦਾਕਾਰਾ ਜੈਕਲੀਨ ਦੀ ਜ਼ਮਾਨਤ ਬਾਰੇ ਫ਼ੈਸਲਾ ਰਾਖਵਾਂ ਰੱਖਿਆ

ਨਵੀਂ ਦਿੱਲੀ, 10 ਨਵੰਬਰ ਠੱਗ ਸੁਕੇਸ਼ ਚੰਦਰਸ਼ੇਖਰ ਖ਼ਿਲਾਫ਼ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਭਿਨੇਤਰੀ ਜੈਕਲੀਨ ਫਰਨਾਂਡੇਜ਼ ਨੂੰ ਨਿਯਮਤ ਜ਼ਮਾਨਤ ਦੇਣ ਬਾਰੇ ਦਿੱਲੀ ਦੀ ਅਦਾਲਤ ਸ਼ੁੱਕਰਵਾਰ ਨੂੰ ਆਪਣਾ ਫੈਸਲਾ ਸੁਣਾਏਗੀ। ਵਿਸ਼ੇਸ਼ ਜੱਜ ਸ਼ੈਲੇਂਦਰ ਮਲਿਕ ਨੇ ਐਨਫੋਰਸਮੈਂਟ ਡਾਇਰੈਕਟੋਰੇਟ...

ਕਾਂਗਰਸ ਨੇ ਹਿਮਾਚਲ ਵਾਸੀਆਂ ਨਾਲ ਵਿਸ਼ਵਾਸਘਾਤ ਕੀਤਾ: ਮੋਦੀ

ਸੁਜਾਨਪੁਰ (ਹਿਮਾਚਲ ਪ੍ਰਦੇਸ਼), 9 ਨਵੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਹਮੀਰਪੁਰ ਜ਼ਿਲ੍ਹੇ ਦੇ ਸੁਜਾਨਪੁਰ ਸ਼ਹਿਰ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ 'ਤੇ ਨਿਸ਼ਾਨਾ ਸੇਧਿਆ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਿਮਾਚਲ ਵਾਸੀਆਂ ਨਾਲ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ...

ਭਾਰਤੀ-ਅਮਰੀਕੀ ਪ੍ਰੋਫੈਸਰ ਨੂੰ ‘ਐਮਾਜ਼ੋਨ ਖੋਜ ਐਵਾਰਡ’

ਨਿਊ ਯਾਰਕ: ਅਮਰੀਕੀ ਯੂਨੀਵਰਸਿਟੀ ਵਿਚ ਕੰਪਿਊਟਰ ਸਾਇੰਸ ਦੀ ਇਕ ਭਾਰਤੀ-ਅਮਰੀਕੀ ਪ੍ਰੋਫੈਸਰ ਨੂੰ 'ਐਮਾਜ਼ੋਨ ਖੋਜ ਐਵਾਰਡ' ਦਿੱਤਾ ਗਿਆ ਹੈ। ਉਨ੍ਹਾਂ ਇਕ ਅਜਿਹਾ ਟੂਲ ਵਿਕਸਿਤ ਕੀਤਾ ਹੈ ਜੋ ਨਕਾਰਾਤਮਕ ਯੂਜ਼ਰ ਤਜਰਬਿਆਂ ਨੂੰ ਘਟਾਉਂਦਾ ਹੈ। ਪਵਿਤਰਾ ਪ੍ਰਭਾਕਰ ਜੋ ਕਿ ਇੰਜਨੀਅਰਿੰਗ ਵਿਚ...

ਰਿਤੇਸ਼ ਤੇ ਜੈਨੇਲੀਆ ਦੀ ਫ਼ਿਲਮ ‘ਮਿਸਟਰ ਮੰਮੀ’ 18 ਨੂੰ ਰਿਲੀਜ਼ ਹੋਵੇਗੀ

ਮੁੰਬਈ: ਬੌਲੀਵੁੱਡ ਅਦਾਕਾਰ ਜੋੜੀ ਰਿਤੇਸ਼ ਦੇਸ਼ਮੁਖ ਤੇ ਜੈਨੇਲੀਆ ਡਿਸੂਜ਼ਾ ਦੇਸ਼ਮੁਖ ਦੀ ਫਿਲਮ 'ਮਿਸਟਰ ਮੰਮੀ' ਵੱਡੇ ਪਰਦੇ ਦਾ ਸ਼ਿੰਗਾਰ ਬਣਨ ਲਈ ਤਿਆਰ ਹੈ। ਫ਼ਿਲਮ ਦੇ ਨਿਰਮਾਤਾਵਾਂ ਨੇ ਦੱਸਿਆ ਕਿ ਇਹ ਫਿਲਮ 18 ਨਵੰਬਰ ਨੂੰ ਰਿਲੀਜ਼ ਹੋਵੇਗੀ। ਕਾਮੇਡੀ ਤੇ ਡਰਾਮਾ...

ਸਿੰਗਾਪੁਰ ਦੇ ਅਮਰਦੀਪ ਸਿੰਘ ਨੂੰ ‘ਗੁਰੂ ਨਾਨਕ ਇੰਟਰਫੇਥ’ ਪੁਰਸਕਾਰ

ਨਿਊਯਾਰਕ, 7 ਨਵੰਬਰ ਸਿੰਗਾਪੁਰ ਦੇ ਸਿੱਖ ਖੋਜਾਰਥੀ ਤੇ ਦਸਤਾਵੇਜ਼ੀ ਫਿਲਮ ਨਿਰਮਾਤਾ ਅਮਰਦੀਪ ਸਿੰਘ ਨੂੰ ਸਾਲ 2022 ਲਈ 'ਦਿ ਗੁਰੁ ਨਾਨਕ ਇੰਟਰਫੇਥ ਪੁਰਸਕਾਰ' ਨਾਲ ਸਨਮਾਨਿਤ ਕੀਤਾ ਗਿਆ ਹੈ। ਨਿਊਯਾਰਕ ਦੀ ਹਾਫਸਟਰਾ ਯੂਨੀਵਰਸਿਟੀ ਇਹ 50 ਹਜ਼ਾਰ ਡਾਲਰ ਦਾ ਪੁਰਸਕਾਰ ਹਰ ਦੋ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img