12.4 C
Alba Iulia
Thursday, November 28, 2024

ਇਮਰਾਨ ਖ਼ਾਨ ’ਤੇ ਹਮਲਾ ਮਾਮਲਾ: ਆਖ਼ਰ ਪੰਜਾਬ ਸੂਬੇ ਦੀ ਪੁਲੀਸ ਨੇ ਐੱਫਆਈਆਰ ਦਰਜ ਕੀਤੀ

ਲਾਹੌਰ, 8 ਨਵੰਬਰ ਪਾਕਿਸਤਾਨ ਦੇ ਪੰਜਾਬ ਸੂਬੇ ਦੀ ਪੁਲੀਸ ਨੇ ਆਖ਼ਰਕਾਰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ 'ਤੇ ਹੋਏ ਹਮਲੇ ਦੇ ਸਬੰਧ ਵਿਚ ਐੱਫਆਈਆਰ ਦਰਜ ਕਰ ਲਈ ਹੈ। ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸੂਬਾਈ ਸਰਕਾਰ ਨੂੰ ਇਸ ਮਾਮਲੇ ਵਿੱਚ 24...

ਅੰਤਰ ਸਕੂਲ ਮੁਕਾਬਲੇ: ਭਗਵਾਨ ਮਹਾਵੀਰ ਸਕੂਲ ਨੇ ਓਵਰਆਲ ਟਰਾਫੀ ਜਿੱਤੀ

ਪੱਤਰ ਪ੍ਰੇਰਕ ਬੰਗਾ, 7 ਨਵੰਬਰ ਇੱਥੋਂ ਦੇ ਭਾਈ ਸੰਗਤ ਸਿੰਘ ਖਾਲਸਾ ਕਾਲਜ ਵਿੱਚ ਕਰਵਾਏ ਗਏ ਅੰਤਰ ਸਕੂਲ ਮੁਕਾਬਲਿਆਂ ਵਿੱਚ ਭਗਵਾਨ ਮਹਾਵੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨੇ ਓਵਰਆਲ ਟਰਾਫ਼ੀ ਆਪਣੇ ਨਾਮ ਕਰ ਲਈ ਹੈ। ਇਸ ਸਕੂਲ ਦੇ ਵਿਦਿਆਰਥੀਆਂ ਨੇ ਆਪਣੀ ਪ੍ਰਤਿਭਾ...

ਓਵਰਆਲ ਟਰਾਫੀ ਜੁਝਾਰ ਸਿੰਘ ਹਾਊਸ ਨੇ ਜਿੱਤੀ

ਖੇਤਰੀ ਪ੍ਰਤੀਨਿਧ ਧੂਰੀ 7 ਨਵੰਬਰ ਧੂਰੀ ਦੇ ਗੁਰੂ ਤੇਗ ਬਹਾਦਰ ਪਬਲਿਕ ਸਕੂਲ ਬਰੜਵਾਲ ਵਿੱਚ 27ਵੀਂ ਅਥਲੈਟਿਕਸ ਮੀਟ ਸਮਾਪਤ ਹੋਈ। ਇਸ ਦਾ ਉਦਘਾਟਨ ਸੁਨੀਤਾ ਰਾਣੀ, ਪੁਲੀਸ ਸੁਪਰਡੈਂਟ ਭਾਰਤੀ ਅਥਲੀਟ ਵੱਲੋਂ ਕੀਤਾ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਵਰਿੰਦਰ ਸਿੰਘ (ਡੀਐੱਮ. ਖੇਡਾਂ,...

ਜਬਰ-ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਸ੍ਰੀਲੰਕਾਈ ਕ੍ਰਿਕਟਰ ਗੁਣਾਤਿਲਕਾ ਨੂੰ ਜ਼ਮਾਨਤ ਦੇਣ ਤੋਂ ਨਾਂਹ

ਸਿਡਨੀ/ਕੋਲੰਬੋ, 7 ਨਵੰਬਰ ਸਥਾਨਕ ਕੋਰਟ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਦੌਰਾਨ ਮਹਿਲਾ 'ਤੇ ਕਥਿਤ ਜਿਨਸੀ ਹਮਲੇ ਦੇ ਦੋਸ਼ 'ਚ ਗ੍ਰਿਫ਼ਤਾਰ ਸ੍ਰੀਲੰਕਾ ਦੇ ਕ੍ਰਿਕਟਰ ਦਨੁਸ਼ਕਾ ਗੁਣਾਤਿਲਕਾ ਨੂੰ ਜ਼ਮਾਨਤ ਦੇਣ ਤੋਂ ਨਾਂਹ ਕਰ ਦਿੱਤੀ ਹੈ। ਉਧਰ ਸ੍ਰੀ ਲੰਕਾ ਕ੍ਰਿਕਟ ਨੇ ਬੱਲੇਬਾਜ਼...

‘ਕੇਜੀਐੱਫ’ ਲੋਕਾਂ ਨੂੰ ਡਰਾਉਣ ਲਈ ਨਹੀਂ, ਬਲਕਿ ਪ੍ਰੇਰਣ ਲਈ ਕੀਤੀ: ਯਸ਼

ਮੁੰਬਈ: 'ਕੇਜੀਐਫ' ਸਟਾਰ ਯਸ਼ ਦਾ ਕਹਿਣਾ ਹੈ ਕਿ ਲੋਕਾਂ ਨੇ ਹੁਣ ਦੱਖਣ ਦੀਆਂ ਫਿਲਮਾਂ ਵੱਲ ਵੱਧ ਧਿਆਨ ਦੇਣਾ ਸ਼ੁਰੂ ਕਰ ਦਿੱਤਾ ਹੈ। ਉਸ ਦਾ ਮੰਨਣਾ ਹੈ ਕਿ ਉਸ ਦੀ ਫਿਲਮ ਨੂੰ ਐਨੀ ਵੱਡੀ ਪੱਧਰ 'ਤੇ ਮਿਲੀ ਸਲਫਤਾ ਤੋਂ...

ਸ਼ਾਹਰੁਖ ਨੇ ਸਮੱਸਿਆਵਾਂ ਤੋਂ ਪਾਰ ਪਾਉਣ ਲਈਜ਼ਿੰਦਗੀ ਦਾ ਮੰਤਰ ਦੱਸਿਆ

ਮੁੰਬਈ: ਹਰੇਕ ਮਨੁੱਖ ਨੂੰ ਰੋਜ਼ਾਨਾ ਚੁਣੌਤੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਬਾਲੀਵੁੱਡ ਦਾ ਬਾਦਸ਼ਾਹ ਕਿਹਾ ਜਾਣ ਵਾਲਾ ਸ਼ਾਹਰੁਖ ਖਾਨ ਵੀਕੋਈ ਵੱਖਰਾ ਨਹੀਂ ਹੈ। ਟਵਿੱਟਰ 'ਤੇ 'ਆਸਕ ਸ਼ਾਹਰੁਖ ਖਾਨ' ਸੈਸ਼ਨ ਦੌਰਾਨ ਇਕ ਪ੍ਰਸ਼ੰਸਕ ਨੇ 'ਚੱਕ ਦੇ ਇੰਡੀਆ' ਦੇ...

ਟੀ-20 ਵਿਸ਼ਵ ਕੱਪ ਕ੍ਰਿਕਟ: ਐਤਵਾਰ ਨੂੰ ਭਾਰਤ ਲਈ ਜ਼ਿੰਬਾਬਵੇ ਨੂੰ ਹਰ ਹਾਲ ਹਰਾਉਣਾ ਪਵੇਗਾ

ਮੈਲਬੋਰਨ, 5 ਨਵੰਬਰ ਭਾਰਤ ਨੂੰ ਟੀ-20 ਵਿਸ਼ਵ ਕੱਪ ਦੇ ਸੈਮੀਫਾਈਨਲ ਵਿੱਚ ਥਾਂ ਬਣਾਉਣ ਲਈ ਐਤਵਾਰ ਨੂੰ ਜ਼ਿੰਬਾਬਵੇ ਖ਼ਿਲਾਫ਼ ਹਰ ਹਾਲ ਵਿੱਚ ਜਿੱਤ ਦਰਜ ਕਰਨੀ ਪਵੇਗੀ ਅਤੇ ਕਪਤਾਨ ਰੋਹਿਤ ਸ਼ਰਮਾ ਵੀ ਇਸ ਮੈਚ ਵਿੱਚ ਵੱਡੀ ਪਾਰੀ ਖੇਡਣ ਦੀ ਕੋਸ਼ਿਸ਼ ਕਰੇਗਾ।...

ਮਸਕ ਨੇ ਟਵਿੱਟਰ ਦੇ 7500 ਮੁਲਾਜ਼ਮਾਂ ਨੂੰ ਕੱਢਣ ਦੀ ਤਿਆਰੀ ਕੀਤੀ, ਮਾਮਲਾ ਅਦਾਲਤ ’ਚ ਗਿਆ: ਮੀਡੀਆ

ਨਿਊਯਾਰਕ, 4 ਨਵੰਬਰ ਅਰਬਪਤੀ ਉਦਯੋਗਪਤੀ ਐਲੋਨ ਮਸਕ ਵੱਲੋਂ ਟਵਿੱਟਰ ਦਾ ਮਾਲਕ ਬਣਨ ਤੋਂ ਹਫ਼ਤੇ ਬਾਅਦ ਇਹ ਸੋਸ਼ਲ ਮੀਡੀਆ ਕੰਪਨੀ ਕਰਮਚਾਰੀਆਂ ਦੀ ਛਾਂਟੀ ਕਰ ਸਕਦੀ ਹੈ ਅਤੇ ਟਵਿੱਟਰ ਦੇ 7,500 ਕਰਮਚਾਰੀਆਂ ਵਿੱਚੋਂ ਅੱਧੇ ਆਪਣੀ ਨੌਕਰੀ ਗੁਆ ਦੇਣਗੇ। ਨਿਊਯਾਰਕ ਟਾਈਮਜ਼ ਨੇ...

ਈਡੀ ਨੇ ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸ਼ਬੀਰ ਸ਼ਾਹ ਦਾ ਘਰ ਕੁਰਕ ਕੀਤਾ

ਨਵੀਂ ਦਿੱਲੀ, 4 ਨਵੰਬਰ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਦੱਸਿਆ ਹੈ ਕਿ ਉਸ ਨੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਅਤਿਵਾਦੀ ਗਤੀਵਿਧੀਆਂ ਨੂੰ ਫੰਡ ਦੇਣ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਵਜੋਂ ਜੰਮੂ-ਕਸ਼ਮੀਰ ਦੇ ਵੱਖਵਾਦੀ ਨੇਤਾ ਸ਼ਬੀਰ ਸ਼ਾਹ ਦੇ ਸ੍ਰੀਨਗਰ...

ਸੁਪਰੀਮ ਕੋਰਟ ਨੇ ਸਾਲ 2014 ਦੀ ਕਰਮਚਾਰੀ ਪੈਨਸ਼ਨ (ਸੋਧ) ਯੋਜਨਾ ਬਹਾਲ ਕੀਤੀ

ਨਵੀਂ ਦਿੱਲੀ, 4 ਨਵੰਬਰ ਸੁਪਰੀਮ ਕੋਰਟ ਨੇ ਸਾਲ 2014 ਦੀ ਕਰਮਚਾਰੀ ਪੈਨਸ਼ਨ (ਸੋਧ) ਯੋਜਨਾ ਦੀ ਵੈਧਤਾ ਨੂੰ ਬਰਕਰਾਰ ਰੱਖਿਆ ਹੈ। ਹਾਲਾਂਕਿ ਅਦਾਲਤ ਨੇ ਪੈਨਸ਼ਨ ਫੰਡ ਵਿੱਚ ਸ਼ਾਮਲ ਹੋਣ ਲਈ 15,000 ਰੁਪਏ ਮਾਸਿਕ ਤਨਖਾਹ ਦੀ ਹੱਦ ਨੂੰ ਰੱਦ ਕਰ ਦਿੱਤਾ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img