12.4 C
Alba Iulia
Saturday, September 21, 2024

ਟਮ

ਨਿਸ਼ਾਨੇਬਾਜ਼ੀ: ਅੰਜੁਮ ਨੇ ਕਾਂਸੇ ਤੇ ਪੁਰਸ਼ ਟੀਮ ਨੇ ਚਾਂਦੀ ਦੇ ਤਗਮੇ ਜਿੱਤੇ

ਚਾਂਗਵਨ: ਭਾਰਤ ਦੀ ਅੰਜੁਮ ਮੌਦਗਿਲ ਨੇ ਅੱਜ ਇੱਥੇ ਆਈਐੱਸਐੱਸਐੱਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਦੇ ਮਹਿਲਾ 50 ਮੀਟਰ ਰਾਈਫਲ 3 ਪੁਜ਼ੀਸ਼ਨ ਮੁਕਾਬਲੇ ਵਿੱਚ ਕਾਂਸੇ ਦਾ ਤਗਮਾ ਜਿੱਤਿਆ। ਉਹ ਫਾਈਨਲ ਵਿੱਚ 402.9 ਅੰਕਾਂ ਨਾਲ ਤੀਜੇ ਸਥਾਨ 'ਤੇ ਰਹੀ। ਜਰਮਨੀ ਦੀ ਐਨਾ...

ਐਂਡੀ ਫਲਾਵਰ ਅਡਾਨੀ ਗਰੁੱਪ ਦੀ ਟੀਮ ਦਾ ਕੋਚ ਨਿਯੁਕਤ

ਅਹਿਮਦਾਬਾਦ: ਜ਼ਿੰਬਾਬਵੇ ਦੇ ਸਾਬਕਾ ਕਪਤਾਨ ਐਂਡੀ ਫਲਾਵਰ ਨੂੰ ਯੂਏਈ ਇੰਟਰਨੈਸ਼ਨਲ ਲੀਗ ਟੀ-20 (ਆਈਐੱਲਟੀ20) ਵਿੱਚ ਅਡਾਨੀ ਗਰੁੱਪ ਦੀ ਟੀਮ ਗਲਫ ਜਾਇੰਟਸ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਹੈ। ਉਹ 2010 ਵਿੱਚ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਟੀਮ ਅਤੇ ਆਈਪੀਐੱਲ...

ਨਿਸ਼ਾਨੇਬਾਜ਼ੀ: ਭਾਰਤ ਦੀਆਂ ਦੋ ਟੀਮਾਂ ਕਾਂਸੀ ਦੇ ਮੁਕਾਬਲੇ ’ਚ

ਚਾਂਗਵੋਨ: ਭਾਰਤ ਦੀ 10 ਮੀਟਰ ਏਅਰ ਪਿਸਟਲ ਅਤੇ ਏਅਰ ਰਾਈਫਲ ਮਿਕਸਡ ਟੀਮ ਨੇ ਅੱਜ ਇੱਥੇ ਆਈਐੱਸਐੱਸਐੱਫ ਨਿਸ਼ਾਨੇਬਾਜ਼ੀ ਵਿਸ਼ਵ ਕੱਪ ਦੇ ਚੌਥੇ ਦਿਨ ਕਾਂਸੇ ਦੇ ਤਗਮੇ ਦੇ ਮੁਕਾਬਲੇ ਵਿੱਚ ਜਗ੍ਹਾ ਬਣਾਈ ਹੈ। ਸ਼ਾਹੂ ਤੁਸ਼ਾਰ ਮਾਨੇ ਅਤੇ ਮੇਹੁਲੀ ਘੋਸ਼ ਦੀ...

ਮਹਿਲਾ ਕ੍ਰਿਕਟ ਟੀਮ ਨੂੰ ਵੀ ਬਰਾਬਰ ਪਿਆਰ ਦਿੱਤਾ ਜਾਵੇ: ਤਾਪਸੀ

ਮੁੰਬਈ: ਭਾਰਤੀ ਕ੍ਰਿਕਟ ਟੀਮ ਦੀ ਸਾਬਕਾ ਖਿਡਾਰਨ ਮਿਤਾਲੀ ਰਾਜ ਦੇ ਜੀਵਨ 'ਤੇ ਆਧਾਰਿਤ ਬਣੀ ਫਿਲਮ 'ਸ਼ਾਬਾਸ਼ ਮਿੱਤੂ' ਵਿੱਚ ਮੁੱਖ ਭੂਮਿਕਾ ਨਿਭਾਅ ਰਹੀ ਅਦਾਕਾਰਾ ਤਾਪਸੀ ਪੰਨੂ ਦਾ ਕਹਿਣਾ ਹੈ ਕਿ ਔਰਤਾਂ ਨੂੰ ਹਰ ਖੇਤਰ ਵਿੱਚ ਆਪਣੀ ਪਛਾਣ ਸਾਬਿਤ ਕਰਨ...

ਸ਼ਤਰੰਜ ਓਲੰਪਿਆਡ ’ਚ ਤੀਜੀ ਟੀਮ ਉਤਾਰੇਗਾ ਭਾਰਤ

ਚੇਨੱਈ: ਆਲ ਇੰਡੀਆ ਸ਼ਤਰੰਜ ਫੈਡਰੇਸ਼ਨ (ਏਆਈਸੀਐੱਫ) ਨੇ ਅੱਜ ਇੱਥੇ ਦੱਸਿਆ ਕਿ ਭਾਰਤ 28 ਜੁਲਾਈ ਤੋਂ 10 ਅਗਸਤ ਤੱਕ ਇੱਥੇ ਮਮਾਲਾਪੁਰਮ ਨੇੜੇ ਹੋਣ ਵਾਲੇ 44ਵੇਂ ਸ਼ਤਰੰਜ ਓਲੰਪਿਆਡ ਦੇ ਓਪਨ ਵਰਗ ਵਿੱਚ ਤੀਜੀ ਟੀਮ ਉਤਾਰੇਗਾ। ਓਪਨ ਵਰਗ ਵਿੱਚ ਰਿਕਾਰਡ 187...

ਬਰਮਿੰਘਮ ਟੈਸਟ: ਇੰਗਲੈਂਡ ਨੂੰ ਜਿੱਤ ਲਈ 378 ਦੌੜਾਂ ਦੀ ਚੁਣੌਤੀ; ਭਾਰਤੀ ਟੀਮ ਦੂਜੀ ਪਾਰੀ ਵਿੱਚ 245 ਦੌੜਾਂ ’ਤੇ ਆਊਟ

ਬਰਮਿੰਘਮ, 4 ਜੁਲਾਈ ਭਾਰਤੀ ਟੀਮ ਇੱਥੇ ਇੰਗਲੈਂਡ ਖ਼ਿਲਾਫ਼ ਪੰਜਵੇਂ ਕ੍ਰਿਕਟ ਟੈਸਟ ਦੇ ਚੌਥੇ ਦਿਨ ਦੂਜੀ ਪਾਰੀ ਵਿੱਚ 245 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਨਾਲ ਮੇਜ਼ਬਾਨ ਟੀਮ ਨੂੰ ਜਿੱਤ ਲਈ 378 ਦੌੜਾਂ ਦਾ ਟੀਚਾ ਮਿਲਿਆ ਹੈ। ਭਾਰਤ ਵੱਲੋਂ...

ਤੀਰਅੰਦਾਜ਼ੀ: ਭਾਰਤੀ ਮਹਿਲਾ ਟੀਮ ਨੇ ਚਾਂਦੀ ਦਾ ਤਗਮਾ ਜਿੱਤਿਆ

ਪੈਰਿਸ: ਇੱਥੇ ਤੀਰਅੰਦਾਜ਼ੀ ਵਿਸ਼ਵ ਕੱਪ ਦੇ ਤੀਜੇ ਗੇੜ ਦੇ ਫਾਈਨਲ ਵਿੱਚ ਚੀਨੀ ਤਾਇਪੇ ਦੀ ਤਿਕੜੀ ਨੇ ਦੀਪਿਕਾ ਕੁਮਾਰੀ, ਅੰਕਿਤਾ ਭਗਤ ਅਤੇ ਸਿਮਰਨਜੀਤ ਕੌਰ ਦੀ ਭਾਰਤੀ ਮਹਿਲਾ ਰਿਕਰਵ ਟੀਮ ਨੂੰ ਇਕਤਰਫਾ ਮੁਕਾਬਲੇ ਵਿੱਚ ਹਰਾ ਕੇ ਸੋਨ ਤਗਮਾ ਜਿੱਤਿਆ, ਜਦਕਿ...

ਰਾਸ਼ਟਰਮੰਡਲ ਖੇਡਾਂ ਲਈ ਭਾਰਤੀ ਮਹਿਲਾ ਹਾਕੀ ਟੀਮ ਦੀ ਚੋਣ

ਨਵੀਂ ਦਿੱਲੀ: ਭਾਰਤ ਨੇ ਆਗਾਮੀ ਰਾਸ਼ਟਰਮੰਡਲ ਖੇਡਾਂ ਲਈ ਅੱਜ 18 ਮੈਂਬਰੀ ਮਹਿਲਾ ਹਾਕੀ ਟੀਮ ਦੀ ਚੋਣ ਕੀਤੀ ਹੈ। ਸਟਾਰ ਸਟਰਾਈਕਰ ਰਾਣੀ ਰਾਮਪਾਲ ਨੂੰ ਟੀਮ ਵਿੱਚੋਂ ਫਿਰ ਬਾਹਰ ਰੱਖਿਆ ਗਿਆ ਹੈ ਕਿਉਂਕਿ ਸੱਟ ਤੋਂ ਬਾਅਦ ਉਹ ਹਾਲੇ ਤੱਕ ਪੂਰੀ...

ਰਾਸ਼ਟਰਮੰਡਲ ਖੇਡਾਂ: ਭਾਰਤੀ ਹਾਕੀ ਟੀਮ ’ਚ ਪੰਜਾਬ ਦੇ 11 ਖਿਡਾਰੀ ਸ਼ਾਮਲ

ਨਿੱਜੀ ਪੱਤਰ ਪ੍ਰੇਰਕ ਜਲੰਧਰ, 24 ਜੂਨ ਇੰਗਲੈਂਡ ਦੇ ਸ਼ਹਿਰ ਬਰਮਿੰਘਮ ਵਿੱਚ 28 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਗ ਲੈਣ ਲਈ ਐਲਾਨੀ ਭਾਰਤੀ ਹਾਕੀ ਟੀਮ ਵਿੱਚ 11 ਖਿਡਾਰੀ ਪੰਜਾਬ ਨਾਲ ਸਬੰਧਤ ਹਨ। ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ...

ਵਾਲੀਬਾਲ: ਭਾਰਤੀ ਮਹਿਲਾ ਟੀਮ ਨੇ ਸਿੰਗਾਪੁਰ ਨੂੰ 3-0 ਨਾਲ ਹਰਾਇਆ

ਨਵੀਂ ਦਿੱਲੀ: ਭਾਰਤੀ ਸੀਨੀਅਰ ਵਾਲੀਬਾਲ ਟੀਮ ਨੇ ਥਾਈਲੈਂਡ ਦੇ ਨਾਖੋਨ ਪਾਥੋਮ ਵਿੱਚ 21ਵੇਂ ਪ੍ਰਿੰਸੈਸ ਕੱਪ ਤੀਜੇ ਏਵੀਸੀ ਮਹਿਲਾ ਚੈਲੇਂਜ ਕੱਪ ਵਿੱਚ ਸਿੰਗਾਪੁਰ ਨੂੰ 3-0 ਨਾਲ ਹਰਾਇਆ। ਭਾਰਤ ਨੇ ਟੂਰਨਾਮੈਂਟ ਦਾ ਸ਼ੁਰੂਆਤੀ ਲੀਗ ਮੈਚ 25-16, 25-19 25-8 ਨਾਲ ਜਿੱਤਿਆ।...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img