12.4 C
Alba Iulia
Saturday, November 23, 2024

ਸ਼ੱਕੀ ਇਸਲਾਮਿਕ ਕੱਟੜਪੰਥੀਆਂ ਵੱਲੋਂ 33 ਨਾਗਰਿਕਾਂ ਦੀ ਹੱਤਿਆ

ਔਗਾਡੌਗੂ (ਬੁਰਕੀਨਾ ਫਾਸੋ), 14 ਮਈ ਬੁਰਕੀਨਾ ਫਾਸੋ ਦੇ ਪੱਛਮ ਵਿੱਚ ਸ਼ੱਕੀ ਇਸਲਾਮਕ ਕੱਟੜਪੰਥੀਆਂ ਵੱਲੋਂ ਇੱਕ ਪਿੰਡ 'ਤੇ ਕੀਤੇ ਹਮਲੇ ਵਿੱਚ 33 ਨਾਗਰਿਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਸੂਬਾ ਗਵਰਨਰ ਦਫ਼ਤਰ ਵੱਲੋਂ ਦਿੱਤੀ ਗਈ। ਮੌਹੋਨ ਸੂਬੇ ਦੇ ਯੂਲੋ ਪਿੰਡ...

ਚਕਰਵਾਤ ‘ਮੋਖਾ’ ਬੰਗਲਾਦੇਸ਼ ਤੇ ਮਿਆਂਮਾਰ ਦੇ ਤੱਟਾਂ ਨਾਲ ਟਕਰਾਇਆ

ਢਾਕਾ, 14 ਮਈ ਚਕਰਵਾਤੀ ਤੂਫ਼ਾਨ 'ਮੋਖਾ' ਨੇ ਅੱਜ ਬੰਗਲਾਦੇਸ਼ ਅਤੇ ਮਿਆਂਮਾਰ ਦੇ ਤੱਟਵਰਤੀ ਇਲਾਕਿਆਂ 'ਤੇ ਦਸਤਕ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਇਹ ਪੰਜਵੀਂ ਸ਼੍ਰੇਣੀ ਦੇ ਜਬਰਦਸਤ ਚੱਕਰਵਾਤੀ ਤੂਫ਼ਾਨ ਵਿੱਚ ਤਬਦੀਲ ਹੋ ਚੁੱਕਿਆ ਸੀ। 'ਮੋਖਾ' ਤੂਫ਼ਾਨ ਬੰਗਲਾਦੇਸ਼ ਅਤੇ ਮਿਆਂਮਾਰ...

ਅਸੀਂ ਆਪਣੀ ਲੜਾਈ ਕੌਮਾਂਤਰੀ ਪੱਧਰ ਤੱਕ ਲੈ ਕੇ ਜਾਵਾਂਗੇ, ਵਿਦੇਸ਼ਾਂ ਦੇ ਉਲੰਪੀਅਨਾਂ ਤੇ ਤਮਗਾ ਜੇਤੂਆਂ ਤੋਂ ਮੰਗਾਂਗੇ ਸਮਰਥਨ: ਭਲਵਾਨ

ਨਵੀਂ ਦਿੱਲੀ, 15 ਮਈ ਇਥੇ ਜੰਤਰ-ਮੰਤਰ 'ਤੇ ਪ੍ਰਦਰਸ਼ਨ ਕਰ ਰਹੇ ਪਹਿਲਵਾਨਾਂ ਨੇ ਭਾਰਤੀ ਕੁਸ਼ਤੀ ਮਹਾਸੰਘ (ਡਬਲਿਊਐੱਫਆਈ) ਦੇ ਸਾਬਕਾ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਗ੍ਰਿਫਤਾਰ ਨਾ ਕਰਨ ਖ਼ਿਲਾਫ਼ ਵਿਦੇਸ਼ਾਂ ਤੋਂ ਉਲੰਪਿਕ ਤਮਗਾ ਜੇਤੂਆਂ ਅਤੇ ਖਿਡਾਰੀਆਂ ਨਾਲ ਸੰਪਰਕ ਕਰਕੇ ਆਪਣੇ...

ਸੀਬੀਆਈ ਡਾਇਰੈਕਟਰ ਦੀ ਚੋਣ ਲਈ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਅੱਜ

ਨਵੀਂ ਦਿੱਲੀ, 13 ਮਈ ਸੀਬੀਆਈ ਦੇ ਡਾਇਰੈਕਟਰ ਦੀ ਚੋਣ ਕਰਨ ਲਈ ਪ੍ਰਧਾਨ ਮੰਤਰੀ, ਭਾਰਤ ਦੇ ਚੀਫ਼ ਜਸਟਿਸ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਵਾਲੀ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਅੱਜ ਸ਼ਾਮ ਨੂੰ ਹੋਣ ਦੀ ਸੰਭਾਵਨਾ ਹੈ। ਕਮੇਟੀ...

ਮਹਾਰਾਸ਼ਟਰ ’ਚ ਸਪੈਟਿਕ ਟੈਂਕ ਦੀ ਸਫ਼ਾਈ ਕਰਦੇ 5 ਮਜ਼ਦੂਰਾਂ ਦੀ ਮੌਤ, ਇਕ ਗੰਭੀਰ

ਮੁੰਬਈ, 13 ਮਈ ਮਹਾਰਾਸ਼ਟਰ ਦੇ ਪਰਭਨੀ ਜ਼ਿਲ੍ਹੇ 'ਚ ਸੈਪਟਿਕ ਟੈਂਕ ਦੀ ਸਫਾਈ ਕਰਦੇ ਸਮੇਂ ਜ਼ਹਿਰੀਲੀ ਗੈਸ ਕਾਰਨ ਪੰਜ ਮਜ਼ਦੂਰਾਂ ਦੀ ਮੌਤ ਹੋ ਗਈ। ਇੱਕ ਕਰਮਚਾਰੀ ਦੀ ਹਾਲਤ ਗੰਭੀਰ ਹੈ ਅਤੇ ਉਸ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਛੇ...

ਕਰਨਾਟਕ ਚੋਣ ਨਤੀਜੇ: ਕਾਂਗਰਸ ਨੂੰ ਵਧਾਈ ਤੇ ਭਾਜਪਾ ਸਮਰਥਕਾਂ ਦਾ ਸ਼ੁਕਰੀਆ: ਮੋਦੀ

ਨਵੀਂ ਦਿੱਲੀ, 13 ਮਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਰਨਾਟਕ ਵਿਧਾਨ ਸਭਾ ਚੋਣਾਂ 'ਚ ਸ਼ਾਨਦਾਰ ਜਿੱਤ ਦਰਜ ਕਰਨ 'ਤੇ ਕਾਂਗਰਸ ਨੂੰ ਵਧਾਈ ਦਿੱਤੀ ਅਤੇ ਲੋਕਾਂ ਦੀਆਂ ਉਮੀਦਾਂ 'ਤੇ ਖਰਾ ਉਤਰਨ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਨੇ ਦੱਖਣੀ ਰਾਜ ਵਿੱਚ...

ਸਚਿਤ ਮਹਿਰਾ ਬਣੇ ਕੈਨੇਡੀਅਨ ਲਿਬਰਲ ਪਾਰਟੀ ਦੇ ਪ੍ਰਧਾਨ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 12 ਮਈ ਭਾਰਤੀ ਮੂਲ ਦੇ ਸਚਿਤ ਮਹਿਰਾ ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਪ੍ਰਧਾਨ ਚੁਣੇ ਗਏ ਹਨ। ਉਨ੍ਹਾਂ ਸੁਜਾਨੇ ਕਰਾਊਨ ਦੀ ਥਾਂ ਲਈ ਹੈ ਜੋ ਪਿਛਲੇ 7 ਸਾਲਾਂ ਤੋਂ ਪਾਰਟੀ ਪ੍ਰਧਾਨ ਸੀ। ਪ੍ਰਧਾਨ ਮੰਤਰੀ ਜਸਟਿਨ ਟਰੂਡੋ...

ਸਮਝੌਤਿਆਂ ਦੀ ਉਲੰਘਣਾ ਨਾਲ ਭਰੋਸਾ ਟੁੱਟਦੈ: ਜੈਸ਼ੰਕਰ

ਢਾਕਾ, 12 ਮਈ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਚੀਨ 'ਤੇ ਵਰ੍ਹਦਿਆਂ ਕਿਹਾ ਕਿ ਜਦੋਂ ਦੇਸ਼ ਲੰਬੇ ਸਮੇਂ ਤੋਂ ਚਲ ਰਹੇ ਸਮਝੌਤਿਆਂ ਦੀ ਉਲੰਘਣਾ ਕਰਦੇ ਹਨ ਤਾਂ ਭਰੋਸਾ ਟੁੱਟਦਾ ਹੈ। ਉਹ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਕਰਵਾਏ ਹਿੰਦ ਮਹਾਸਾਗਰ...

ਦਿ ਕੇਰਲਾ ਸਟੋਰੀ ਅਮਰੀਕਾ ਤੇ ਕੈਨੇਡਾ ਦੇ 200 ਤੋਂ ਵੱਧ ਸਿਨੇਮਾਘਰਾਂ ’ਚ ਰਿਲੀਜ਼

ਵਾਸ਼ਿੰਗਟਨ, 13 ਮਈ ਵਿਵਾਦਿਤ ਫਿਲਮ 'ਦਿ ਕੇਰਲਾ ਸਟੋਰੀ' ਅਮਰੀਕਾ ਅਤੇ ਕੈਨੇਡਾ ਦੇ 200 ਤੋਂ ਵੱਧ ਸਿਨੇਮਾਘਰਾਂ 'ਚ ਰਿਲੀਜ਼ ਹੋਈ। ਨਿਰਦੇਸ਼ਕ ਸੁਦੀਪਤੋ ਸੇਨ ਨੇ ਕਿਹਾ ਹੈ ਕਿ ਫਿਲਮ ਮਿਸ਼ਨ ਹੈ, ਜੋ ਸਿਨੇਮਾ ਦੀਆਂ ਰਚਨਾਤਮਕ ਸੀਮਾਵਾਂ ਤੋਂ ਪਾਰ ਜਾਂਦੀ ਹੈ। ਸੇਨ...

ਮਹਾਰਾਸ਼ਟਰ ’ਚ ਫਿਲਮ ਸਟੂਡੀਓ ਅੱਗ ਨਾਲ ਤਬਾਹ, ਇਸੇ ’ਚ ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਮਿਲੀ ਸੀ ਲਾਸ਼

ਪਾਲਘਰ, 13 ਮਈ ਮਹਾਰਾਸ਼ਟਰ ਦੇ ਪਾਲਘਰ ਜ਼ਿਲੇ ਵਿੱਚ ਫਿਲਮ ਸਟੂਡੀਓ ਨੂੰ ਅੱਗ ਲੱਗ ਗਈ, ਜੋ ਹਾਲ ਹੀ ਵਿੱਚ ਅਦਾਕਾਰਾ ਤੁਨੀਸ਼ਾ ਸ਼ਰਮਾ ਦੀ ਮੌਤ ਤੋਂ ਬਾਅਦ ਖਬਰਾਂ ਵਿੱਚ ਸੀ। ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਮੁਤਾਬਕ ਮੁੰਬਈ ਦੇ ਬਾਹਰਵਾਰ ਵਸਈ 'ਚ ਸਥਿਤ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img