12.4 C
Alba Iulia
Friday, November 1, 2024

ਦਆ

ਰਾਜਨਾਥ ਨੇ ‘ਰੱਖਿਆ ਐਕਸਪੋ’ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਨਵੀਂ ਦਿੱਲੀ, 27 ਸਤੰਬਰ ਗੁਜਰਾਤ ਵਿੱਚ ਅਗਲੇ ਮਹੀਨੇ ਲੱਗਣ ਵਾਲੀ ਭਾਰਤ ਦੀ ਮੈਗਾ ਰੱਖਿਆ ਪ੍ਰਦਰਸ਼ਨੀ 'ਡਿਫੈਂਸ ਐਕਸਪੋ' ਵਿੱਚ ਹਿੱਸਾ ਲੈਣ ਲਈ 1100 ਤੋਂ ਵੱਧ ਕੰਪਨੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇਸ ਮੈਗਾ ਪ੍ਰਦਰਸ਼ਨੀ ਦੀਆਂ...

ਇਮਰਾਨ ਹਾਸ਼ਮੀ ਵੱਲੋਂ ਜੰਮੂ-ਕਸ਼ਮੀਰ ਵਿੱਚ ਪੱਥਰਬਾਜ਼ੀ ਨਾਲ ਜ਼ਖ਼ਮੀ ਹੋਣ ਦੀਆਂ ਖਬਰਾਂ ਤੋਂ ਇਨਕਾਰ

ਜੰਮੂ, 20 ਸਤੰਬਰ ਬੌਲੀਵੁਡ ਅਦਾਕਾਰ ਇਮਰਾਨ ਹਾਸ਼ਮੀ ਨੇ ਅੱਜ ਉਨ੍ਹਾਂ ਖਬਰਾਂ ਨੂੰ ਬੇਬੁਨਿਆਦ ਦੱਸਿਆ ਹੈ ਜਿਸ ਵਿਚ ਕਿਹਾ ਗਿਆ ਸੀ ਕਿ ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲੇ 'ਚ ਇਮਰਾਨ ਹਾਸ਼ਮੀ ਦੀ ਫਿਲਮ 'ਗਰਾਉਂਡ ਜ਼ੀਰੋ' ਦੀ ਸ਼ੂਟਿੰਗ ਵੇਲੇ ਪਥਰਾਅ ਕੀਤਾ ਗਿਆ ਸੀ...

ਪਹਿਲਾ ਟੀ-20: ਭਾਰਤ ਤੇ ਆਸਟਰੇਲੀਆ ਦੀਆਂ ਟੀਮਾਂ ਨੇ ਕੀਤੀ ਪ੍ਰੈਕਟਿਸ

ਐੱਸਏਐੱਸ ਨਗਰ (ਮੁਹਾਲੀ) (ਕਰਮਜੀਤ ਸਿੰਘ ਚਿੱਲਾ): ਭਾਰਤ ਅਤੇ ਆਸਟਰੇਲੀਆ ਦਰਮਿਆਨ ਤਿੰਨ ਮੈਚਾਂ ਦੀ ਟੀ-20 ਲੜੀ ਦੇ ਸਥਾਨਕ ਪੀਸੀਏ ਸਟੇਡੀਅਮ ਵਿੱਚ ਮੰਗਲਵਾਰ ਨੂੰ ਖੇਡੇ ਜਾਣ ਵਾਲੇ ਪਹਿਲੇ ਮੈਚ ਤੋਂ ਪਹਿਲਾਂ ਅੱਜ ਦੋਵਾਂ ਟੀਮਾਂ ਨੇ ਦੋ-ਦੋ ਘੰਟੇ ਅਭਿਆਸ ਕੀਤਾ। ਦੋਵੇਂ...

ਖੇਡਾਂ ਵਤਨ ਪੰਜਾਬ ਦੀਆਂ: ਅੰਡਰ-17 ਲੜਕੇ-ਲੜਕੀਆਂ ਦੇ ਮੁਕਾਬਲੇ ਸ਼ੁਰੂ

ਸਤਵਿੰਦਰ ਬਸਰਾਲੁਧਿਆਣਾ, 15 ਸਤੰਬਰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਅੱਜ ਅੰਡਰ-17 ਲੜਕੇ ਤੇ ਲੜਕੀਆਂ ਦੇ ਮੁਕਾਬਲਿਆਂ ਦੀ ਸ਼ਾਨਦਾਰ ਸ਼ੁਰੂਆਤ ਹੋਈ ਜਿਸ ਵਿੱਚ ਕਰੀਬ 4914 ਖਿਡਾਰੀਆਂ ਨੇ ਹਿੱਸਾ ਲਿਆ। ਜ਼ਿਲ੍ਹਾ ਖੇਡ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਪੱਧਰੀ ਇਹ...

ਭਾਰਤ ਤੇ ਚੀਨ ਦੀਆਂ ਫ਼ੌਜਾਂ12 ਤੱਕ ਗੋਗਰਾ-ਹੌਟਸਪ੍ਰਿੰਗਜ਼ ਤੋਂ ਪੂਰੀ ਤਰ੍ਹਾਂ ਵਾਪਸੀ ਕਰਨਗੀਆਂ: ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 9 ਸਤੰਬਰ ਵਿਦੇਸ਼ ਮੰਤਰਾਲੇ ਨੇ ਕਿਹਾ ਹੈ ਕਿ ਭਾਰਤ ਅਤੇ ਚੀਨ ਦੀਆਂ ਫੌਜਾਂ 12 ਸਤੰਬਰ ਤੱਕ ਗੋਗਰਾ-ਹੌਟਸਪ੍ਰਿੰਗਜ਼ ਤੋਂ ਫੌਜਾਂ ਦੀ ਵਾਪਸੀ ਦੀ ਪ੍ਰਕਿਰਿਆ ਪੂਰੀ ਕਰਨਗੀਆਂ। ਮੰਤਰਾਲੇ ਨੇ ਕਿਹਾ ਕਿ ਗੋਗਰਾ-ਹੌਟਸਪ੍ਰਿੰਗਜ਼ ਵਿੱਚ ਦੋਵਾਂ ਪਾਸਿਆਂ ਦੁਆਰਾ ਬਣਾਏ ਗਏ ਸਾਰੇ...

ਖੇਡਾਂ ਵਤਨ ਪੰਜਾਬ ਦੀਆਂ: ਕਬੱਡੀ ਵਿੱਚ ਕਕਰਾਲੀ ਦੇ ਗੱਭਰੂ ਅੱਵਲ

ਪੱਤਰ ਪ੍ਰੇਰਕਮੋਰਿੰਡਾ, 6 ਸਤੰਬਰ 'ਖੇਡਾਂ ਵਤਨ ਪੰਜਾਬ ਦੀਆਂ' ਵਿੱਚ ਅੱਜ ਕਬੱਡੀ ਸਰਕਲ ਸਟਾਈਲ ਮੁੰਡਿਆਂ ਅੰਡਰ 14 ਵਿੱਚ ਕਕਰਾਲੀ ਨੇ ਪਹਿਲਾ ਅਤੇ ਡੂਮਛੇੜੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ 17 ਵਿੱਚ ਸਰਕਾਰੀ ਹਾਈ ਸਕੂਲ ਰਤਨਗੜ੍ਹ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।...

ਹਵਾਈ ਅੱਡਿਆਂ ’ਤੇ ਸੀਆਈਐੱਸਐੱਫ ਦੀਆਂ ਤਿੰਨ ਹਜ਼ਾਰ ਅਸਾਮੀਆਂ ਖ਼ਤਮ

ਨਵੀਂ ਦਿੱਲੀ, 4 ਸਤੰਬਰ ਸਰਕਾਰ ਨੇ ਭਾਰਤੀ ਹਵਾਈ ਅੱਡਿਆਂ 'ਤੇ ਸੁਰੱਖਿਆ ਪ੍ਰਬੰਧਾਂ ਵਿੱਚ ਸੁਧਾਰ ਦੇ ਨਾਂ ਉੱਤੇ ਸੀਆਈਐੱਸਐੱਫ ਦੀਆਂ 3000 ਤੋਂ ਵੱਧ ਅਸਾਮੀਆਂ ਖ਼ਤਮ ਕਰ ਦਿੱਤੀਆਂ ਹਨ ਅਤੇ ਉਨ੍ਹਾਂ ਦੀ ਥਾਂ 'ਤੇ ਨਿਗਰਾਨੀ ਅਤੇ ਸੁਰੱਖਿਆ ਲਈ ਸਮਾਰਟ ਤਕਨਾਲੋਜੀ ਦੀ...

ਫੁਟਬਾਲ ਫੈਡਰੇਸ਼ਨ ਦੀਆਂ ਚੋਣਾਂ ਵਿੱਚ ਸਿਆਸੀ ਦਖ਼ਲਅੰਦਾਜ਼ੀ ਤੋਂ ਭੂਟੀਆ ਹੈਰਾਨ

ਨਵੀਂ ਦਿੱਲੀ, 3 ਸਤੰਬਰ ਸਾਬਕਾ ਭਾਰਤੀ ਕਪਤਾਨ ਬਾਇਚੁੰਗ ਭੂਟੀਆ ਨੇ ਅੱਜ ਕਿਹਾ ਕਿ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਦੀਆਂ ਚੋਣਾਂ ਵਿੱਚ 'ਵੱਡੇ ਪੱਧਰ' 'ਤੇ ਹੋਈ ਸਿਆਸੀ ਦਖ਼ਲਅੰਦਾਜ਼ੀ ਤੋਂ ਉਹ ਹੈਰਾਨ ਹੈ, ਜਿਸ ਕਾਰਨ ਨਤੀਜੇ ਉਸ ਦੀ ਆਸ ਮੁਤਾਬਕ ਨਹੀਂ...

ਮੁਹਾਲੀ ’ਚ ਅੱਜ ਆਰੰਭ ਹੋਣਗੀਆਂ ‘ਖੇਡਾਂ ਵਤਨ ਪੰਜਾਬ ਦੀਆਂ’

ਖੇਤਰੀ ਪ੍ਰਤੀਨਿਧ ਐੱਸ.ਏ.ਐੱਸ.ਨਗਰ (ਮੁਹਾਲੀ), 31 ਅਗਸਤ ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਮੁਹਾਲੀ ਜ਼ਿਲ੍ਹੇ ਵਿੱਚ ਪਹਿਲੀ ਸਤੰਬਰ ਤੋਂ ਆਰੰਭ ਹੋ ਰਹੀਆਂ ਹਨ। ਵਿਭਾਗ ਨੇ ਖੇਡਾਂ ਦੇ ਪੂਰੇ ਵੇਰਵੇ ਲਈ ਵੈਬਸਾਈਟ ਉੱਤੇ ਵੀ...

‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਸੰਗਰੂਰ ਦੇ ਵਾਰ ਹੀਰੋਜ਼ ਸਟੇਡੀਅਮ ਤੋਂ ਬਲਾਕ ਪੱਧਰੀ ਖੇਡਾਂ ਦਾ ਆਗ਼ਾਜ਼

ਗੁਰਦੀਪ ਸਿੰਘ ਲਾਲੀ ਸੰਗਰੂਰ, 1 ਸਤੰਬਰ 'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਇਥੇ ਵਾਰ ਹੀਰੋਜ਼ ਸਟੇਡੀਅਮ ਵਿਖੇ ਹੋਇਆ, ਜਿਸ ਵਿਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਨੇ ਜ਼ਿਲ੍ਹਾ ਸੰਗਰੂਰ 'ਚ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img