12.4 C
Alba Iulia
Saturday, November 23, 2024

ਨਹ

ਕਾਮੇਡੀਅਨ ਰਾਜੂ ਸ੍ਰੀਵਾਸਤਵ ਦੀ ਬੇਹੱਦ ਨਾਜ਼ੁਕ ਹਾਲਤ ’ਚ ਕੋਈ ਸੁਧਾਰ ਨਹੀਂ

ਨਵੀਂ ਦਿੱਲੀ, 14 ਅਗਸਤ ਮਸ਼ਹੂਰ ਕਾਮੇਡੀਅਨ ਅਦਾਕਾਰ ਰਾਜੂ ਸ੍ਰੀਵਾਸਤਵ ਦੀ ਹਾਲਤ ਵਿਚ ਕੋਈ ਸੁਧਾਰ ਨਹੀਂ ਹੋਇਆ ਤੇ ਉਹ ਏਮਜ਼ ਦੀ ਇੰਟੈਂਸਿਵ ਕੇਅਰ ਯੂਨਿਟ ਵਿਚ ਲਾਈਫ ਸਪੋਰਟ 'ਤੇ ਹਨ। 58 ਸਾਲਾ ਸਟੈਂਡ-ਅੱਪ ਕਾਮਿਕ ਨੂੰ ਬੁੱਧਵਾਰ ਨੂੰ ਦਿਲ ਦਾ ਦੌਰਾ ਪੈਣ...

ਮੈਂ ‘ਸੋਲਾਂ ਕਲਾ ਸੰਪੂਰਨ’ ਨਹੀਂ ਹਾਂ: ਆਮਿਰ ਖਾਨ

ਮੁੰਬਈ: ਬੌਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਹਰ ਕੰਮ ਕਰਨ ਦੇ 'ਸਮਰੱਥ' ਹੋਣ ਵਜੋਂ ਜਾਣਿਆ ਜਾਂਦਾ ਹੈ ਪਰ ਅਦਾਕਾਰ ਵੱਲੋਂ ਹਾਲ ਹੀ ਵਿੱਚ ਸੋਸ਼ਲ ਮੀਡੀਆ 'ਤੇ ਪਾਈ ਪੋਸਟ ਨੇ ਉਸ ਦੇ ਚਾਹੁਣ ਵਾਲਿਆਂ ਨੂੰ ਹੈਰਾਨ ਕਰ ਦਿੱਤਾ ਹੈ। ਆਮਿਰ...

ਸੰਸਦ ਮੈਂਬਰ ਕਿਸੇ ਵੀ ਹਾਲਤ ’ਚ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੇ ਸੰਮਨ ਨੂੰ ਅੱਖੋਂ-ਪ੍ਰੋਖੇ ਨਹੀਂ ਕਰ ਸਕਦੇ: ਨਾਇਡੂ

ਨਵੀਂ ਦਿੱਲੀ, 5 ਅਗਸਤ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਪਰਸਨ ਐੱਮ. ਵੈਂਕਈਆ ਨਾਇਡੂ ਨੇ ਅੱਜ ਕਿਹਾ ਹੈ ਕਿ ਸੰਸਦ ਦੇ ਇਜਲਾਸ ਦੌਰਾਨ ਜਾਂ ਬਾਅਦ 'ਚ ਵੀ ਸੰਸਦ ਦੇ ਮੈਂਬਰ ਫ਼ੌਜਦਾਰੀ ਮਾਮਲਿਆਂ ਵਿਚ ਕਾਨੂੰਨ ਲਾਗੂ ਕਰਨ ਵਾਲੀਆਂ...

ਇਕਸਾਰ ਟੈਕਸ ਪ੍ਰਣਾਲੀ ਭਾਰਤ ਲਈ ਸਹੀ ਨਹੀਂ: ਕੇਜਰੀਵਾਲ

ਰਾਜਕੋਟ, 26 ਜੁਲਾਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਸਤੂਆਂ ਤੇ ਸੇਵਾਵਾਂ ਕਰ (ਜੀਐੱਸਟੀ) ਦਾ ਵਿਰੋਧ ਕਰਦਿਆਂ ਕਿਹਾ ਕਿ ਭਾਰਤ ਜਿਹੇ ਮੁਲਕ ਲਈ ਇਕਸਾਰ ਟੈਕਸ ਪ੍ਰਣਾਲੀ ਸਹੀ ਨਹੀਂ ਹੈ ਤੇ ਉਹ ਨਿੱਜੀ ਤੌਰ 'ਤੇ ਇਸਦੇ ਪੱਖ 'ਚ ਨਹੀਂ...

ਨੀਰਜ ਚੋਪੜਾ ਫੱਟੜ, ਰਾਸ਼ਟਰਮੰਡਲ ਖੇਡਾਂ ’ਚ ਹਿੱਸਾ ਨਹੀਂ ਲਵੇਗਾ

ਬਰਮਿੰਘਮ, 26 ਜੁਲਾਈ ਭਾਰਤੀ ਓਲੰਪਿਕ ਸੰਘ (ਆਈਓਏ) ਨੇ ਅੱਜ ਐਲਾਨ ਕੀਤਾ ਕਿ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਫੱਟੜ ਹੋਣ ਕਾਰਨ ਰਾਸ਼ਟਰਮੰਡਲ ਖੇਡਾਂ ਵਿੱਚ ਹਿੱਸਾ ਨਹੀਂ ਲਵੇਗਾ। ਚੋਪੜਾ ਨੇ ਐਤਵਾਰ ਨੂੰ ਯੂਜੀਨ 'ਚ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ 'ਚ ਇਤਿਹਾਸਕ ਚਾਂਦੀ ਦਾ...

ਉਪ ਰਾਸ਼ਟਰਪਤੀ ਦੀ ਚੋਣ ਵਿੱਚ ਹਿੱਸਾ ਨਹੀਂ ਲਏਗੀ ਟੀਐਮਸੀ: ਅਭਿਸ਼ੇਕ ਬੈਨਰਜੀ

ਕੋਲਕਾਤਾ, 21 ਜੁਲਾਈ ਟੀਐਮਸੀ ਨੇ ਉਪਰਾਸ਼ਟਰਪਤੀ ਚੋਣ ਵਿੱਚ ਹਿੱਸਾ ਨਾ ਲੈਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਅਭਿਸ਼ੇਕ ਬੈਨਰਜੀ ਨੇ ਕਿਹਾ ਕਿ ਜਿਸ ਤਰੀਕੇ ਨਾਲ ਪਾਰਟੀ ਨਾਲ ਸਲਾਹ ਕੀਤੇ ਬਿਨਾਂ ਵਿਰੋਧੀ ਧਿਰ ਵੱਲੋਂ ਉਮੀਦਵਾਰ ਦੀ ਚੋਣ ਕੀਤੀ...

ਨਿੱਕ ਨਾਲ ਗਾਉਣਾ ਨਹੀਂ ਚਾਹੁੰਦੀ ਪ੍ਰਿਯੰਕਾ

ਲਾਂਸ ਏਂਜਲਸ: ਹਾਲ ਹੀ ਵਿੱਚ ਆਪਣਾ ਜਨਮ ਦਿਨ ਮਨਾਉਣ ਵਾਲੀ ਅਦਾਕਾਰਾ ਪ੍ਰਿਯੰਕਾ ਚੋਪੜਾ ਜੋਨਸ ਆਪਣੇ ਪਤੀ ਨਿੱਕ ਜੋਨਸ ਨਾਲ ਮਾਈਕ ਸਾਂਝਾ ਨਹੀਂ ਕਰਨਾ ਚਾਹੁੰਦੀ ਹੈ। ਹਾਲਾਂਕਿ ਉਹ ਖ਼ੁਦ ਇੱਕ ਗਾਇਕਾ ਹੈ ਅਤੇ ਉਸ ਨੇ 'ਇਨ ਮਾਈ ਸਿਟੀ' ਅਤੇ...

ਮੌਨਸੂਨ ਕਮਜ਼ੋਰ ਤੇ ਸਾਉਣੀ ਦੀ ਫ਼ਸਲ ਹੇਠਲਾ ਰਕਬਾ ਵੀ ਘਟਿਆ ਪਰ ਖੇਤੀ ਮਾਹਿਰ ਆਖ ਰਹੇ ਨੇ ਘਬਰਾਉਣ ਦੀ ਲੋੜ ਨਹੀਂ

ਨਵੀਂ ਦਿੱਲੀ, 16 ਜੁਲਾਈ ਮੌਸਮ ਵਿਗਿਆਨੀਆਂ ਅਤੇ ਖੇਤੀ ਮਾਹਿਰਾਂ ਦਾ ਕਹਿਣਾ ਹੈ ਕਿ ਕਮਜ਼ੋਰ ਮੌਨਸੂਨ ਕਾਰਨ ਦੇਸ਼ ਵਿੱਚ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਪ੍ਰਭਾਵਿਤ ਹੋ ਸਕਦੀ ਹੈ ਪਰ ਉਤਪਾਦਨ, ਖੁਰਾਕ ਸੁਰੱਖਿਆ ਅਤੇ ਮਹਿੰਗਾਈ ਸਬੰਧੀ ਘਬਰਾਉਣਾ ਜਾਂ ਚਿੰਤਾ ਕਰਨਾ ਜਲਦਬਾਜ਼ੀ...

ਰਾਜਪਕਸ਼ੇ ਤੁਰੰਤ ਅਸਤੀਫ਼ਾ ਦਿਓ, ਨਹੀਂ ਤਾਂ ਅਹੁਦੇ ਤੋਂ ਹਟਾਉਣ ਲਈ ਹੋਰ ਵੀ ਤਰੀਕੇ ਹਨ: ਸਪੀਕਰ

ਕੋਲੰਬੋ, 14 ਜੁਲਾਈ ਸ੍ਰੀਲੰਕਾ ਦੀ ਸੰਸਦ ਦੇ ਸਪੀਕਰ ਮਹਿੰਦਾ ਯਾਪਾ ਅਭੈਵਰਧਨੇ ਨੇ ਅੱਜ ਗੋਟਾਬਾਯਾ ਰਾਜਪਕਸ਼ੇ ਨੂੰ ਸੂਚਿਤ ਕੀਤਾ ਕਿ ਉਹ ਜਲਦੀ ਤੋਂ ਜਲਦੀ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣ, ਨਹੀਂ ਤਾਂ ਉਹ ਉਨ੍ਹਾਂ ਨੂੰ ਹਟਾਉਣ ਲਈ ਹੋਰ ਤਰੀਕਿਆਂ...

ਕਬੂਤਰਬਾਜ਼ੀ ਮਾਮਲਾ: ਪੌਪ ਗਾਇਕ ਦਲੇਰ ਮਹਿੰਦੀ ਨੂੰ ਨਹੀਂ ਮਿਲੀ ਰਾਹਤ, ਸੈਸ਼ਨ ਅਦਾਲਤ ਵੱਲੋਂ ਦੋ ਸਾਲ ਦੀ ਸਜ਼ਾ ਬਰਕਰਾਰ

ਸਰਬਜੀਤ ਸਿੰਘ ਭੰਗੂ ਪਟਿਆਲਾ, 14 ਜੁਲਾਈ ਪੌਪ ਗਾਇਕ ਦਲੇਰ ਮਹਿੰਦੀ ਖ਼ਿਲਾਫ਼ ਦੋ ਦਹਾਕੇ ਪਹਿਲਾਂ ਦਰਜ ਕਬੂਤਰਬਾਜ਼ੀ ਦੇ ਮਾਮਲੇ ਵਿਚ ਅੱਜ ਪਟਿਆਲਾ ਦੇ ਐਡੀਸ਼ਨਲ ਸੈਸ਼ਨ ਜੱਜ ਐੱਚਐੱਸ ਗਰੇਵਾਲ ਦੀ ਅਦਾਲਤ ਨੇ ਉਸ ਦੀ ਦੋ ਸਾਲ ਦੀ ਕੈਦ ਦੀ ਸਜ਼ਾ ਬਰਕਰਾਰ ਰੱਖੀ।...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img