12.4 C
Alba Iulia
Monday, November 25, 2024

ਪਕਸਤਨ

ਟੀ-20 ਲੜੀ: ਪਾਕਿਸਤਾਨ ਨੇ ਦੂਜੇ ਮੈਚ ਵਿੱਚ ਇੰਗਲੈਂਡ ਨੂੰ 10 ਵਿਕਟਾਂ ਨਾਲ ਹਰਾਇਆ

ਕਰਾਚੀ, 22 ਸਤੰਬਰ ਪਾਕਿਸਤਾਨ ਨੇ ਅੱਜ ਇੱਥੇ ਖੇਡੇ ਗਏ ਦੂਜੇ ਟੀ-20 ਮੈਚ ਵਿੱਚ ਇੰਗਲੈਂਡ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਇੰਗਲੈਂਡ ਦੀ ਟੀਮ ਨੇ ਪਹਿਲਾਂ ਖੇਡਦਿਆਂ ਮੋਇਨ ਅਲੀ (55 ਦੌੜਾਂ) ਦੇ ਅਰਧ ਸੈਂਕੜੇ ਸਦਕਾ 20 ਓਵਰਾਂ ਵਿੱਚ 5 ਵਿਕਟਾਂ...

ਪਾਕਿਸਤਾਨ ਦੇ ਸਾਬਕਾ ਕ੍ਰਿਕਟ ਅੰਪਾਇਰ ਅਸਦ ਰਊਫ਼ ਦੀ ਦਿਲ ਦੇ ਦੌਰੇ ਕਾਰਨ ਮੌਤ

ਨਵੀਂ ਦਿੱਲੀ, 15 ਸਤੰਬਰ ਪਾਕਿਸਤਾਨ ਦੇ ਸਾਬਕਾ ਅੰਪਾਇਰ ਅਸਦ ਰਊਫ਼ ਦਾ ਲਾਹੌਰ ਵਿੱਚ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ। ਉਹ 66 ਸਾਲਾਂ ਦੇ ਸਨ। ਰਊਫ ਨੇ ਸਾਲ 2000 ਵਿੱਚ ਅੰਪਾਇਰ ਦੇ ਤੌਰ 'ਤੇ ਅੰਤਰਰਾਸ਼ਟਰੀ ਕਰੀਅਰ ਦੀ ਸ਼ੁਰੂਆਤ...

ਐੱਫਏਟੀਐੱਫ ਦੇ ਇਮਿਤਹਾਨ ’ਚ ਪਾਕਿਸਤਾਨ ਮੁੜ ਫਾਡੀ

ਇਸਲਾਮਾਬਾਦ, 13 ਸਤੰਬਰ ਦਹਿਸ਼ਤਗਰਦਾਂ ਨੂੰ ਫੰਡਿੰਗ ਤੇ ਮਨੀ ਲਾਂਡਰਿੰਗ 'ਤੇ ਬਾਜ਼ ਅੱਖ ਰੱਖਣ ਵਾਲੀ ਆਲਮੀ ਸੰਸਥਾ ਫਾਇਨਾਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫਏਟੀਐੱਫ) ਦੇ ਏਸ਼ੀਆ-ਪ੍ਰਸ਼ਾਂਤ ਸਮੂਹ ਨੇ 11 ਕੌਮਾਂਤਰੀ ਟੀਚਿਆਂ ਵਿੱਚੋਂ 10 ਵਿੱਚ ਪਾਕਿਸਤਾਨ ਦੀ ਕਾਰਗੁਜ਼ਾਰੀ ਨੂੰ 'ਨੀਵੇਂ ਦਰਜੇ' ਦੀ ਦੱਸਿਆ...

ਧਰਮ ਨੇ ਬਣਾਏ ਭਾਰਤ ਤੇ ਪਾਕਿਸਤਾਨ, ਇਕ ਮਾਂ ਜਾਏ ਹੋ ਗਏ ਸਿੱਖ ਤੇ ਮੁਸਲਮਾਨ

ਇਸਲਾਮਾਬਾਦ, 10 ਸਤੰਬਰ ਦੇਸ਼ ਵੰਡ ਵੇਲੇ ਆਪਣੇ ਪਰਿਵਾਰ ਤੋਂ ਵਿਛੜਨ ਤੋਂ 75 ਸਾਲ ਬਾਅਦ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਪਾਕਿਸਤਾਨ ਤੋਂ ਆਈ ਆਪਣੀ ਮੁਸਲਿਮ ਭੈਣ ਨੂੰ ਮਿਲਣ 'ਤੇ ਜਲੰਧਰ ਦੇ ਅਮਰਜੀਤ ਸਿੰਘ ਦੀ ਖੁਸ਼ੀ ਦੀ ਕੋਈ ਹੱਦ ਨਾ...

ਪਾਕਿਸਤਾਨ ਤੇ ਅਫ਼ਗਾਨਿਸਤਾਨ ਦੇ ਪ੍ਰਸ਼ੰਸਕ ਭਿੜੇ

ਸ਼ਾਰਜਾਹ: ਏਸ਼ੀਆ ਕੱਪ ਦੇ ਸੁਪਰ 4 ਮੈਚ ਦੌਰਾਨ ਪਾਕਿਸਤਾਨ ਅਤੇ ਅਫ਼ਗਾਨਿਸਤਾਨ ਵਿਚਾਲੇ ਬੇਹਦ ਰੁਮਾਂਚਿਕ ਮੈਚ ਦੀ ਸਮਾਪਤੀ ਮਗਰੋਂ ਦੋਵਾਂ ਗੁਆਂਢੀ ਮੁਲਕਾਂ ਦੇ ਪ੍ਰਸ਼ੰਸਕਾਂ ਦੀ ਸਟੇਡੀਅਮ ਵਿੱਚ ਝੜਪ ਹੋ ਗਈ। ਇਸ ਤੋਂ ਪਹਿਲਾਂ ਦੋਵੇਂ ਦੇਸ਼ਾਂ ਦੇ ਪ੍ਰਸ਼ੰਸਕ ਪਿਛਲੇ ਸਾਲ...

ਭਾਰਤ ਤੋਂ ਸਬਜ਼ੀਆਂ ਅਤੇ ਹੋਰ ਵਸਤਾਂ ਦੀ ਦਰਾਮਦ ‘ਤੇ ਵਿਚਾਰ ਕਰ ਸਕਦਾ ਹੈ ਪਾਕਿਸਤਾਨ: ਵਿੱਤ ਮੰਤਰੀ ਇਸਮਾਈਲ

ਇਸਲਾਮਾਬਾਦ: ਭਾਰਤ ਤੋਂ ਸਬਜ਼ੀਆਂ ਅਤੇ ਹੋਰ ਖੁਰਾਕੀ ਵਸਤਾਂ ਦੀ ਦਰਾਮਦ 'ਤੇ ਪਾਕਿਸਤਾਨ ਵਿਚਾਰ ਕਰ ਸਕਦਾ ਹੈ ਕਿਉਂਕਿ ਹੜ੍ਹਾਂ ਕਾਰਨ ਮੁਲਕ 'ਚ ਭਾਰੀ ਤਬਾਹੀ ਹੋਈ ਹੈ ਤੇ ਫਸਲਾਂ ਨੁਕਸਾਨੀਆਂ ਗਈਆਂ ਹਨ। ਇਹ ਪ੍ਰਗਟਾਵਾ ਪਾਕਿਸਤਾਨ ਦੇ ਵਿੱਤ ਮੰਤਰੀ ਮਿਫਤਾਹ ਇਸਮਾਈਲ...

ਜੰਮੂ: ਕੌਮਾਂਤਰੀ ਸਰਹੱਦ ਕੋਲ ਪਾਕਿਸਤਾਨੀ ਘੁਸਪੈਠੀਆ ਕਾਬੂ

ਜੰਮੂ, 27 ਅਗਸਤ ਬੀਐੱਸਐੱਫ ਨੇ ਇੱਥੇ ਅੰਤਰਰਾਸ਼ਟਰੀ ਸਰਹੱਦ ਨੇੜੇ ਅੱਜ ਤੜਕੇ ਪਾਕਿਸਤਾਨੀ ਘੁਸਪੈਠੀਏ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਬੀਐੱਸਐੱਫ ਨੇ ਸਿਆਲਕੋਟ ਦੇ ਰਹਿਣ ਵਾਲੇ ਮੁਹੰਮਦ ਸ਼ਾਬਾਦ (45) ਨੂੰ ਸਰਹੱਦ ਪਾਰ ਤੋਂ ਅਰਨੀਆ ਸੈਕਟਰ ਵਿੱਚ ਦਾਖਲ ਹੋਣ...

ਸਿੱਖ ਔਰਤ ਦਾ ਜਬਰੀ ਧਰਮ ਬਦਲਣ ਦਾ ਮਾਮਲਾ ਜੈਸ਼ੰਕਰ ਪਾਕਿਸਤਾਨ ਕੋਲ ਚੁੱਕਣ: ਕੌਮੀ ਘੱਟਗਿਣਤੀ ਕਮਿਸ਼ਨ

ਨਵੀਂ ਦਿੱਲੀ, 23 ਅਗਸਤ ਕੌਮੀ ਘੱਟ ਗਿਣਤੀ ਕਮਿਸ਼ਨ (ਐੱਨਸੀਐੱਮ) ਨੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਉਹ ਪਾਕਿਸਤਾਨ ਵਿੱਚ ਸਿੱਖ ਔਰਤ ਦੇ ਜਬਰੀ ਧਰਮ ਪਰਿਵਰਤਨ ਦਾ ਮੁੱਦਾ ਆਪਣੇ ਪਾਕਿਸਤਾਨੀ ਹਮਰੁਤਬਾ ਕੋਲ ਉਠਾਉਣ ਤਾਂ ਜੋ ਭਵਿੱਖ ਵਿੱਚ...

ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ ਵੱਲੋਂ ਇਮਰਾਨ ਖ਼ਾਨ ਨੂੰ ਗ੍ਰਿਫ਼ਤਾਰ ਕਰਨ ਦਾ ਫ਼ੈਸਲਾ

ਇਸਲਾਮਾਬਾਦ, 20 ਅਗਸਤ ਪਾਕਿਸਤਾਨ ਦੀ ਸੰਘੀ ਜਾਂਚ ਏਜੰਸੀ (ਐੱਫਆਈਏ) ਨੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਜਾਂਚ ਕਮੇਟੀ ਦੇ ਸਾਹਮਣੇ ਪੇਸ਼ ਹੋਣ ਜਾਂ ਪਾਬੰਦੀਸ਼ੁਦਾ ਫੰਡਿੰਗ ਮਾਮਲੇ 'ਚ ਨੋਟਿਸਾਂ ਦਾ ਜਵਾਬ ਨਾ ਦੇਣ 'ਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦਾ ਫੈਸਲਾ...

ਭਾਰਤ ਨਾਲ ਸਥਾਈ ਸ਼ਾਂਤੀ ਚਾਹੁੰਦਾ ਹੈ ਪਾਕਿਸਤਾਨ: ਸ਼ਰੀਫ਼

ਇਸਲਾਮਾਬਾਦ, 20 ਅਗਸਤ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਪਾਕਿਸਤਾਨ ਗੱਲਬਾਤ ਜ਼ਰੀਏ ਭਾਰਤ ਨਾਲ ਪੱਕੇ ਤੌਰ 'ਤੇ ਸ਼ਾਂਤੀ ਚਾਹੁੰਦਾ ਹੈ ਕਿਉਂਕਿ ਕਸ਼ਮੀਰ ਮੁੱਦੇ ਨੂੰ ਸੁਲਝਾਉਣ ਲਈ ਜੰਗ ਕਿਸੇ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। 'ਦਿ ਨਿਊਜ਼ ਇੰਟਰਨੈਸ਼ਨਲ' ਅਖ਼ਬਾਰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img