12.4 C
Alba Iulia
Friday, November 22, 2024

ਮਹਲ

ਭਾਰਤ ਦੀ ਮਹਾਨ ਮਹਿਲਾ ਕ੍ਰਿਕਟਰ ਮਿਤਾਲੀ ਰਾਜ ਨੇ ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਕਿਹਾ

ਨਵੀਂ ਦਿੱਲੀ, 8 ਜੂਨ ਭਾਰਤ ਦੀ ਤਜਰਬੇਕਾਰ ਬੱਲੇਬਾਜ਼ ਮਿਤਾਲੀ ਰਾਜ ਨੇ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਮਿਤਾਲੀ ਨੇ 232 ਇਕ ਦਿਨਾਂ ਮੈਚਾਂ 'ਚ ਰਿਕਾਰਡ 7805 ਦੌੜਾਂ ਬਣਾ ਕੇ ਆਪਣੇ ਸ਼ਾਨਦਾਰ ਕਰੀਅਰ ਦਾ ਅੰਤ ਕੀਤਾ।...

ਤਾਜ ਮਹਿਲ ’ਚ ਨਮਾਜ਼ ਅਦਾ ਕਰਨ ਦੇ ਦੋਸ਼ ਹੇਠ ਚਾਰ ਸੈਲਾਨੀ ਗ੍ਰਿਫ਼ਤਾਰ

ਆਗਰਾ, 26 ਮਾਰਚ ਤਾਜ ਮਹਿਲ ਦੇ ਅਹਾਤੇ ਵਿਚਲੀ ਸ਼ਾਹੀ ਮਸਜਿਦ ਵਿੱਚ 'ਨਮਾਜ਼' ਅਦਾ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲੀਸ ਨੇ ਕਿਹਾ ਕਿ ਇਨ੍ਹਾਂ ਚਾਰਾਂ ਖਿਲਾਫ਼ 'ਦੰਗੇ ਕਰਵਾਉਣ ਦੇ ਇਰਾਦੇ ਨਾਲ ਭੜਕਾਹਟ ਪੈਦਾ' ਕਰਨ...

ਤਾਲਿਬਾਨ ਵੱਲੋਂ ਸੰਯੁਕਤ ਰਾਸ਼ਟਰ ਦੇ ਮਹਿਲਾ ਸਟਾਫ਼ ਨੂੰ ਹਿਜਾਬ ਪਾਉਣ ਦੇ ਹੁਕਮ

ਕਾਬੁਲ: ਤਾਲਿਬਾਨ ਦੇ ਸ਼ਾਸਨ ਵਾਲੀ ਅਫ਼ਗਾਨਿਸਤਾਨ ਸਰਕਾਰ ਨੇ ਮੁਲਕ ਵਿਚ ਸੰਯੁਕਤ ਰਾਸ਼ਟਰ ਸਹਾਇਤਾ ਮਿਸ਼ਨ 'ਚ ਕੰਮ ਕਰ ਰਹੀਆਂ ਮਹਿਲਾ ਮੈਂਬਰਾਂ ਨੂੰ ਹਿਜਾਬ ਪਹਿਨਣ ਦੇ ਹੁਕਮ ਦਿੱਤੇ ਹਨ। ਬਿਆਨ 'ਚ ਕਿਹਾ ਗਿਆ ਹੈ ਕਿ ਸਰਕਾਰ ਦੇ ਕਰਮਚਾਰੀ ਸੰਯੁਕਤ ਰਾਸ਼ਟਰ...

ਭਾਰਤ ਨਾਲ ਸਾਰਥਕ ਗੱਲਬਾਤ ਦਾ ਮਾਹੌਲ ਨਹੀਂ: ਪਾਕਿ ਵਿਦੇਸ਼ ਵਿਭਾਗ

ਇਸਲਾਮਾਬਾਦ, 13 ਮਈ ਪਾਕਿਸਤਾਨ ਦੇ ਵਿਦੇਸ਼ ਦਫ਼ਤਰ ਨੇ ਕਿਹਾ ਹੈ ਕਿ ਭਾਰਤ ਨਾਲ ਲਟਕਦੇ ਮਾਮਲਿਆਂ 'ਤੇ ਕੂਟਨੀਤੀ ਦੇ ਦਰਵਾਜ਼ੇ ਖੁੱਲ੍ਹੇ ਹਨ ਪਰ 'ਸਾਰਥਕ ਅਤੇ ਰਚਨਾਤਮਕ ਗੱਲਬਾਤ' ਦਾ ਮਾਹੌਲ ਨਹੀਂ ਹੈ। ਵਿਦੇਸ਼ ਦਫਤਰ ਦੇ ਬੁਲਾਰੇ ਅਸੀਮ ਇਫ਼ਤਿਖ਼ਾਰ ਦੇ ਹਵਾਲੇ ਨਾਲ...

ਫਿਟਨੈੱਸ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ਮਹਿਲਾ ਹਾਕੀ ਟੀਮ

ਬੰਗਲੂੂੁਰੂ, 25 ਅਪਰੈਲ ਭਾਰਤੀ ਮਹਿਲਾ ਹਾਕੀ ਟੀਮ ਦੀ ਕੋਚ ਯਾਨੇਕ ਸ਼ੋਪਮੈਨ ਨੇ ਕਿਹਾ ਕਿ ਟੀਮ ਅਗਲੇ ਮਹੀਨੇ ਹੋਣ ਵਾਲੇ ਐੱਫਆਈਐੱਚ ਪ੍ਰੋ ਲੀਗ ਮੈਚਾਂ ਅਤੇ ਆਗਾਮੀ ਵਿਸ਼ਵ ਕੱਪ ਵਿੱਚ ਆਪਣਾ ਚੰਗਾ ਪ੍ਰਦਰਸ਼ਨ ਜਾਰੀ ਰੱਖਣ ਲਈ ਫਿੱਟਨੈੱਸ ਅਤੇ ਫੁਰਤੀ ਵਧਾਉਣ 'ਤੇ...

ਹਾਕੀ ਵਿਸ਼ਵ ਕੱਪ: ਭਾਰਤੀ ਜੂਨੀਅਰ ਮਹਿਲਾ ਟੀਮ ਸੈਮੀ ਫਾਈਨਲ ’ਚ ਹਾਰੀ

ਪੋਟਚੈਫਸਟਰੂਮ (ਦੱਖਣੀ ਅਫਰੀਕਾ): ਭਾਰਤੀ ਮਹਿਲਾ ਹਾਕੀ ਟੀਮ ਦਾ ਐੱਫਆਈਐੱਚ ਜੂਨੀਅਰ ਵਿਸ਼ਵ ਕੱਪ ਜਿੱਤਣ ਦਾ ਸੁਫਨਾ ਅੱਜ ਇੱਥੇ ਸੈਮੀ ਫਾਈਨਲ ਵਿੱਚ ਤਿੰਨ ਵਾਰ ਦੀ ਵਿਸ਼ਵ ਚੈਂਪੀਅਨ ਨੈਦਰਲੈਂਡਜ਼ ਹੱਥੋਂ 3-0 ਦੀ ਹਾਰ ਮਗਰੋਂ ਟੁੱਟ ਗਿਆ ਹੈ। ਭਾਰਤ ਦਾ ਇਸ ਟੂਰਨਾਮੈਂਟ...

ਭਾਰਤ ਜੂਨੀਅਰ ਮਹਿਲਾ ਹਾਕੀ ਵਿਸ਼ਵ ਕੱਪ ਦੇ ਸੈਮੀਫਾਈਨਲ ’ਚ

ਪੋਟਚੇਫਸਟ੍ਰਮ: ਭਾਰਤੀ ਮਹਿਲਾ ਹਾਕੀ ਟੀਮ ਨੇ ਐਫਆਈਐਚ ਜੂਨੀਅਰ ਵਿਸ਼ਵ ਕੱਪ ਵਿਚ ਆਪਣੀ ਜੇਤੂ ਲੈਅ ਬਰਕਰਾਰ ਰੱਖਦਿਆਂ ਅੱਜ ਇੱਥੇ ਕੁਆਰਟਰ ਫਾਈਨਲ ਮੁਕਾਬਲੇ ਵਿਚ ਦੱਖਣੀ ਕੋਰੀਆ ਨੂੰ 3-0 ਨਾਲ ਮਾਤ ਦੇ ਦਿੱਤੀ। ਇਹ ਦੂਜੀ ਵਾਰ ਹੈ ਜਦ ਭਾਰਤ ਇਸ ਟੂਰਨਾਮੈਂਟ...

ਰਾਣੀ ਰਾਮਪਾਲ ਦੀ ਭਾਰਤੀ ਮਹਿਲਾ ਹਾਕੀ ਟੀਮ ’ਚ ਵਾਪਸੀ

ਨਵੀਂ ਦਿੱਲੀ, 5 ਅਪਰੈਲ ਸਟਾਰ ਸਟ੍ਰਾਈਕਰ ਰਾਣੀ ਰਾਮਪਾਲ ਨੇ ਨੈਦਰਲੈਂਡਜ਼ ਖ਼ਿਲਾਫ਼ ਅਗਲੇ ਐੱਫਆਈਐੱਚ ਪ੍ਰੋ-ਲੀਗ ਮੁਕਾਬਲਿਆਂ ਲਈ ਅੱਜ ਗੋਲਕੀਪਰ ਸਵਿਤਾ ਦੀ ਅਗਵਾਈ ਵਾਲੀ 22 ਮੈਂਬਰੀ ਮਹਿਲਾ ਹਾਕੀ ਟੀਮ 'ਚ ਵਾਪਸੀ ਕੀਤੀ ਹੈ। ਟੀਮ 'ਚ ਮਿਡ-ਫੀਲਡਰ ਮਹਿਮਾ ਚੌਧਰੀ ਅਤੇ ਸਟ੍ਰਾਈਕਰ ਐਸ਼ਵਰਿਆ...

ਹਾਕੀ ਜੂਨੀਅਰ ਮਹਿਲਾ ਵਿਸ਼ਵ ਕੱਪ: ਭਾਰਤ ਨੇ ਜਰਮਨੀ ਨੂੰ ਹਰਾਇਆ

ਪੋਟਸ਼ੈਫਸਟਰੂਮ: ਭਾਰਤੀ ਮਹਿਲਾ ਹਾਕੀ ਟੀਮ ਨੇ ਇਥੇ ਐੱਫਆਈਐੱਚ ਜੂਨੀਅਰ ਵਿਸ਼ਵ ਕੱਪ 'ਚ ਐਤਵਾਰ ਨੂੰ ਤਾਕਤਵਰ ਜਰਮਨੀ ਦੀ ਟੀਮ ਨੂੰ 2-1 ਗੋਲਾਂ ਨਾਲ ਹਰਾ ਕੇ ਪੂਲ 'ਚ ਲਗਾਤਾਰ ਦੂਜੀ ਜਿੱਤ ਦਰਜ ਕੀਤੀ ਹੈ। ਜੂਨੀਅਰ ਮਹਿਲਾ ਹਾਕੀ ਟੀਮ ਨੇ ਇਸ...

ਮਹਿਲਾ ਵਿਸ਼ਵ ਕੱਪ: ਦੱਖਣੀ ਅਫਰੀਕਾ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਕ੍ਰਾਈਸਟਚਰਚ, 27 ਮਾਰਚ ਅੱਜ ਇਥੇ ਦੱਖਣੀ ਅਫਰੀਕਾ ਨੇ ਭਾਰਤ ਨੂੰ ਤਿੰਨ ਵਿਕਟਾਂ ਨਾਲ ਹਾਰਾ ਕੇ ਮਹਿਲ ਵਿਸ਼ਵ ਕੱਪ ਕ੍ਰਿਕਟ 'ਚੋਂ ਬਾਹਰ ਕਰ ਦਿੱਤਾ। ਇਸ ਤੋਂ ਪਹਿਲਾਂ ਸ਼ੈਫ਼ਾਲੀ ਵਰਮਾ, ਸਮ੍ਰਿਤੀ ਮੰਧਾਨਾ ਅਤੇ ਕਪਤਾਨ ਮਿਤਾਲੀ ਰਾਜ ਦੇ ਅਰਧ ਸੈਂਕੜੇ ਦੀ ਮਦਦ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img