12.4 C
Alba Iulia
Sunday, November 24, 2024

ਵਲ

ਰੂਸ ਵੱਲੋਂ ਯੂਕਰੇਨ ਦਾ ਤੇਲ ਡਿੱਪੂ ਤਬਾਹ

ਮਾਸਕੋ, 9 ਅਪਰੈਲ ਰੂਸ ਨੇ ਯੂਕਰੇਨ ਦੇ ਸ਼ਹਿਰ ਜ਼ੈਪੋਰਿਜ਼ੀਆ ਨੇੜੇ 70 ਹਜ਼ਾਰ ਟਨ ਤੇਲ ਦੇ ਡਿੱਪੂ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਰੂਸੀ ਰੱਖਿਆ ਮੰਤਰਾਲੇ ਨੇ ਅੱਜ ਦਿੱਤੀ ਹੈ। ਰੂਸ ਨੇ ਕਿਹਾ ਕਿ ਰੂਸੀ ਫੌਜ ਨੇ ਜ਼ੈਪੋਰਿਜ਼ੀਆ ਅਤੇ...

ਸ਼ੀ ਵੱਲੋਂ ਯੂਕਰੇਨ ਸ਼ਾਂਤੀ ਵਾਰਤਾ ਸ਼ੁਰੂ ਕਰਨ ਦਾ ਸੱਦਾ

ਪੇਈਚਿੰਗ, 6 ਅਪਰੈਲ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਯੂਕਰੇਨ ਮੁੱਦੇ 'ਤੇ ਸ਼ਾਂਤੀ ਵਾਰਤਾ ਮੁੜ ਸ਼ੁਰੂ ਕਰਨ ਦਾ ਸੱਦਾ ਦਿੱਤਾ ਹੈ। ਸ਼ੀ ਨੇ ਕਿਹਾ ਕਿ ਸ਼ਾਂਤੀ ਵਾਰਤਾ ਜਿੰਨੀ ਛੇਤੀ ਹੋ ਸਕੇ ਮੁੜ ਸ਼ੁਰੂ ਹੋਣੀ ਚਾਹੀਦੀ ਹੈ। ਚੀਨੀ ਆਗੂ ਨੇ ਕਿਹਾ...

ਤਾਲਿਬਾਨ ਵੱਲੋਂ ਅਫ਼ਗਾਨ ਔਰਤਾਂ ਨੂੰ ਕੰਮ ਕਰਨ ਤੋਂ ਰੋਕਣ ਦਾ ਫ਼ੈਸਲਾ ਸਵੀਕਾਰ ਨਹੀਂ: ਸੰਯੁਕਤ ਰਾਸ਼ਟਰ

ਇਸਲਾਮਾਬਾਦ, 6 ਅਪਰੈਲ ਸੰਯੁਕਤ ਰਾਸ਼ਟਰ ਨੇ ਕਿਹਾ ਹੈ ਕਿ ਅਫ਼ਗਾਨ ਔਰਤ ਕਰਮਚਾਰੀਆਂ ਨੂੰ ਯੂਐੱਨ ਵਿੱਚ ਕੰਮ ਕਰਨ ਤੋਂ ਰੋਕਣ ਦੇ ਤਾਲਿਬਾਨ ਦੇ ਫ਼ੈਸਲੇ ਨੂੰ ਪ੍ਰਵਾਨ ਨਹੀਂ ਕੀਤਾ ਜਾ ਸਕਦਾ ਅਤੇ ਇਸ ਨੂੰ ਔਰਤਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਾਰ ਦਿੱਤਾ...

ਲੋਕਤੰਤਰ ਦੀ ਗੱਲ ਕਰਨ ਵਾਲੇ ਮੋਦੀ ਦੀ ਕਰਨੀ ਤੇ ਕਥਨੀ ’ਚ ਫ਼ਰਕ: ਖੜਗੇ

ਨਵੀਂ ਦਿੱਲੀ, 6 ਅਪਰੈਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਅੱਜ ਦੋਸ਼ ਲਗਾਇਆ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਲੋਕਤੰਤਰ ਦੀ ਗੱਲ ਕਰਦੀ ਹੈ ਪਰ ਇਸ ਦੀ ਕਰਨੀ ਤੇ ਕਥਨੀ ਵਿੱਚ ਫਰਕ ਹੈ। 50 ਲੱਖ ਕਰੋੜ...

ਪਾਕਿ: ਚੋਣ ਕਮਿਸ਼ਨ ਵੱਲੋਂ ਪੰਜਾਬ ਚੋਣਾਂ ਦਾ ਪ੍ਰੋਗਰਾਮ ਜਾਰੀ

ਇਸਲਾਮਾਬਾਦ, 5 ਅਪਰੈਲ ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਇਕ ਦਿਨ ਪਹਿਲਾਂ ਸੁਪਰੀਮ ਕੋਰਟ ਵੱਲੋਂ ਦਿੱਤੇ ਗਏ ਨਿਰਦੇਸ਼ ਤਹਿਤ ਅੱਜ ਸਿਆਸੀ ਤੌਰ 'ਤੇ ਅਹਿਮ ਪੰਜਾਬ ਪ੍ਰਾਂਤ ਵਿੱਚ 14 ਮਈ ਨੂੰ ਵਿਧਾਨ ਸਭਾ ਚੋਣਾਂ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ। ਚੀਫ...

ਫਲਸਤੀਨੀਆਂ ਵੱਲੋਂ ਦੋ ਇਜ਼ਰਾਇਲੀਆਂ ’ਤੇ ਚਾਕੂ ਨਾਲ ਹਮਲਾ

ਯਰੂਸ਼ਲਮ: ਤਲ ਅਵੀਵ ਦੇ ਦੱਖਣ ਵਿੱਚ ਸਥਿਤ ਫੌਜੀ ਕੈਂਪ ਨੇੜੇ ਇਕ ਮਸ਼ਕੂਕ ਫਲਸਤੀਨੀ ਨੇ ਅੱਜ ਦੋ ਇਜ਼ਰਾਇਲੀਆਂ ਨੂੰ ਚਾਕੂ ਮਾਰ ਦਿੱਤਾ। ਮੈਗਨ ਡੇਵਿਡ ਏਡੋਮ ਪੈਰਾਮੈਡਿਕ ਸਰਵਿਸ ਨੇ ਦੱਸਿਆ ਕਿ ਸ੍ਰੀਫਿਨ ਫੌਜ ਦੇ ਅੱਡੇ ਨੇੜੇ ਇਕ ਰਾਜਮਾਰਗ 'ਤੇ ਹੋਈ...

ਇਜ਼ਰਾਈਲ ਵੱਲੋਂ ਸੀਰੀਆ ’ਚ ਹਵਾਈ ਹਮਲਾ, ਪੰਜ ਜਵਾਨ ਜ਼ਖ਼ਮੀ

ਬੈਰੂਤ, 2 ਅਪਰੈਲ ਇਜ਼ਰਾਈਲ ਨੇ ਸੀਰੀਆ ਦੇ ਹੋਮਸ ਪ੍ਰਾਂਤ 'ਚ ਕਈ ਥਾਵਾਂ 'ਤੇ ਅੱਜ ਸਵੇਰੇ ਹਵਾਈ ਹਮਲੇ ਕੀਤੇ ਜਿਸ 'ਚ ਪੰਜ ਜਵਾਨ ਜ਼ਖ਼ਮੀ ਹੋ ਗਏ। ਇਜ਼ਰਾਈਲ ਵੱਲੋਂ ਸ਼ੁੱਕਰਵਾਰ ਨੂੰ ਕੀਤੇ ਗਏ ਹਮਲੇ 'ਚ ਜ਼ਖ਼ਮੀ ਹੋਏ ਇਰਾਨੀ ਫ਼ੌਜੀ ਸਲਾਹਕਾਰ ਮਿਲਾਦ...

ਐੱਨਟੀਆਰ ਜੂਨੀਅਰ ਵੱਲੋਂ ‘ਐੱਨਟੀਆਰ 30’ ਦੀ ਸ਼ੂਟਿੰਗ ਸ਼ੁਰੂ

ਹੈਦਰਾਬਾਦ: ਅਦਾਕਾਰ ਐੱਨਟੀਆਰ ਜੂਨੀਅਰ ਨੇ ਆਪਣੇ ਅਗਲੇ ਪ੍ਰਾਜੈਕਟ 'ਐੱਨਟੀਆਰ 30' ਦੀ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਕੋਰਤਾਲਾ ਸ਼ਿਵਾ ਦੇ ਨਿਰਦੇਸ਼ਨ ਹੇਠ ਬਣ ਰਹੀ ਇਸ ਫਿਲਮ ਵਿੱਚ ਜਾਨ੍ਹਵੀ ਕਪੂਰ ਵੀ ਨਜ਼ਰ ਆਵੇਗੀ। ਇਸ ਸਬੰਧੀ ਅਦਾਕਾਰ ਨੇ ਟਵਿੱਟਰ 'ਤੇ ਇੱਕ...

ਸ਼ਾਹ ਵੱਲੋਂ ਉੱਤਰ-ਪੂਰਬ ਦੇ ਦਹਿਸ਼ਤਗਰਦਾਂ ਨੂੰ ਮੁੱਖ ਧਾਰਾ ’ਚ ਸ਼ਾਮਲ ਹੋਣ ਦੀ ਅਪੀਲ

ਐਜ਼ੋਲ, 1 ਅਪਰੈਲ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਇੱਥੇ ਉੱਤਰ-ਪੂਰਬ ਵਿੱਚ ਸਰਗਰਮ ਦਹਿਸ਼ਤਗਰਦਾਂ ਨੂੰ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਐਜ਼ੋਲ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਸ਼ਾਹ ਨੇ ਇਸ ਗੱਲ 'ਤੇ ਜ਼ੋਰ ਦਿੱਤਾ...

ਗੁਜਰਾਤ ਹਾਈ ਕੋਰਟ ਨੇ ਮੋਦੀ ਦੀਆਂ ਡਿਗਰੀਆਂ ਬਾਰੇ ਜਾਣਕਾਰੀ ਦੇਣ ਵਾਲਾ ਸੀਆਈਸੀ ਦਾ ਹੁਕਮ ਰੱਦ ਕੀਤਾ, ਕੇਜਰੀਵਾਲ ਨੂੰ 25 ਹਜ਼ਾਰ ਦਾ ਜੁਰਮਾਨਾ

ਅਹਿਮਦਾਬਾਦ, 31 ਮਾਰਚ ਗੁਜਰਾਤ ਹਾਈ ਕੋਰਟ ਨੇ ਕੇਂਦਰੀ ਸੂਚਨਾ ਕਮਿਸ਼ਨ (ਸੀਆਈਸੀ) ਦੇ ਸੱਤ ਸਾਲ ਪੁਰਾਣੇ ਉਸ ਹੁਕਮ ਨੂੰ ਰੱਦ ਕਰ ਦਿੱਤਾ, ਜਿਸ ਵਿੱਚ ਗੁਜਰਾਤ ਯੂਨੀਵਰਸਿਟੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਡਿਗਰੀ ਬਾਰੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img