12.4 C
Alba Iulia
Friday, November 29, 2024

ਪੁਣੇ: 7 ਮੰਜ਼ਿਲਾ ਇਮਾਰਤ ਦੇ ਸਿਖ਼ਰ ’ਤੇ ਸਥਿਤ ਰੈਸਟੋਰੈਂਟ ਨੂੰ ਅੱਗ ਲੱਗੀ

ਪੁਣੇ, 1 ਨਵੰਬਰ ਮਹਾਰਾਸ਼ਟਰ ਦੇ ਪੁਣੇ ਸ਼ਹਿਰ ਵਿਚ ਅੱਜ ਸਵੇਰੇ ਸੱਤ ਮੰਜ਼ਿਲਾ ਇਮਾਰਤ ਦੀ ਉਪਰਲੀ ਮੰਜ਼ਿਲ 'ਤੇ ਸਥਿਤ ਰੈਸਟੋਰੈਂਟ ਵਿਚ ਅੱਗ ਲੱਗ ਗਈ। ਹਾਲੇ ਤੱਕ ਕਿਸੇ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਹੈ। ਅਧਿਕਾਰੀ ਨੇ ਦੱਸਿਆ ਕਿ ਦੱਖਣੀ ਪੁਣੇ 'ਚ...

ਸੀਸੀਆਈ ਦੇ ਹੁਕਮ ਬਾਅਦ ਗੂਗਲ ਨੇ ਭਾਰਤ ’ਚ ਪਲੇਅ ਬਿਲਿੰਗ ਪ੍ਰਣਾਲੀ ’ਤੇ ਰੋਕ ਲਗਾਈ

ਨਵੀਂ ਦਿੱਲੀ, 1 ਨਵੰਬਰ ਗੂਗਲ ਨੇ ਭਾਰਤ ਵਿੱਚ ਡਿਜੀਟਲ ਵਸਤਾਂ ਅਤੇ ਸੇਵਾਵਾਂ ਦੀ ਖਰੀਦਦਾਰੀ ਲਈ 'ਪਲੇਅ ਬਿਲਿੰਗ' ਪ੍ਰਣਾਲੀ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਹ ਕਦਮ ਕੰਪੀਟੀਸ਼ਨ ਕਮਿਸ਼ਨ ਆਫ ਇੰਡੀਆ (ਸੀਸੀਆਈ) ਦੇ ਹਾਲੀਆ ਫੈਸਲਿਆਂ ਦੇ ਮੱਦੇਨਜ਼ਰ ਚੁੱਕਿਆ ਗਿਆ...

ਬੰਗਲੌਰ: ਪੁਲਵਾਮਾ ਹਮਲੇ ਦਾ ‘ਜਸ਼ਨ’ ਮਨਾਉਣ ਵਾਲੇ ਵਿਦਿਆਰਥੀ ਨੂੰ 5 ਸਾਲ ਦੀ ਕੈਦ

ਬੰਗਲੌਰ, 1 ਨਵੰਬਰ ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ 2019 ਵਿੱਚ ਪੁਲਵਾਮਾ ਵਿੱਚ ਸੀਆਰਪੀਐੱਫ ਦੇ ਜਵਾਨਾਂ 'ਤੇ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਫੇਸਬੁੱਕ ਪੋਸਟਾਂ 'ਤੇ ਅਪਮਾਨਜਨਕ ਟਿੱਪਣੀਆਂ ਕਰਨ ਲਈ 22 ਸਾਲਾ ਨੌਜਵਾਨ ਨੂੰ ਪੰਜ ਸਾਲ ਦੀ ਕੈਦ ਅਤੇ 25,000 ਰੁਪਏ...

ਬ੍ਰਾਜ਼ੀਲ: ਬੋਲਸੋਨਾਰੋ ਨੂੰ ਹਰਾ ਕੇ ਸਿਲਵਾ ਬਣੇ ਰਾਸ਼ਟਰਪਤੀ

ਸਾਓ ਪਾਲੋ, 31 ਅਕਤੂਬਰ ਮੁੱਖ ਅੰਸ਼ ਸਿਲਵਾ ਵੱਲੋਂ ਚੋਣ ਨਤੀਜੇ ਲੋਕਤੰਤਰ ਦੀ ਜਿੱਤ ਕਰਾਰ ਲੁਇਜ਼ ਇਨਾਸੀਓ ਲੂਲਾ ਡਾ ਸਿਲਵਾ ਬ੍ਰਾਜ਼ੀਲ ਦੇ ਰਾਸ਼ਟਪਤੀ ਚੁਣੇ ਗਏ ਹਨ। ਖੱਬੇ ਪੱਖੀ ਆਗੂ ਨੇ ਫ਼ਸਵੇਂ ਮੁਕਾਬਲੇ ਵਿਚ ਵਰਤਮਾਨ ਰਾਸ਼ਟਰਪਤੀ ਜੈਰ ਬੋਲਸੋਨਾਰੋ ਨੂੰ ਹਰਾ ਦਿੱਤਾ ਹੈ। ਲੂਲਾ...

ਟੀ-20: ਆਸਟਰੇਲੀਆ ਨੇ ਆਇਰਲੈਂਡ ਨੂੰ ਹਰਾਇਆ

ਬ੍ਰਿਸਬਨ: ਮੇਜ਼ਬਾਨ ਆਸਟਰੇਲੀਆ ਨੇ ਟੀ-20 ਕ੍ਰਿਕਟ ਵਿਸ਼ਵ ਕੱਪ ਦੇ ਸੁਪਰ 12 ਗਰੁੱਪ ਏ ਦੇ ਮੁਕਾਬਲੇ ਵਿੱਚ ਆਇਰਲੈਂਡ ਨੂੰ 42 ਦੌੜਾਂ ਨਾਲ ਹਰਾ ਦਿੱਤਾ। ਆਇਰਲੈਂਡ ਨੂੰ ਜਿੱਤ ਲਈ 180 ਦੌੜਾਂ ਦਾ ਟੀਚਾ ਮਿਲਿਆ ਸੀ। ਆਇਰਸ਼ ਟੀਮ ਟੀਚੇ ਦਾ ਪਿੱਛਾ...

ਅਦਾਕਾਰ ਸਲਮਾਨ ਖ਼ਾਨ ਨੂੰ ਮਿਲੀ ਵਾਈ ਪਲੱਸ ਸ਼੍ਰੇਣੀ ਸੁਰੱਖਿਆ, ਬਿਸ਼ਨੋਈ ਗੈਂਗ ਤੋਂ ਮਿਲੀ ਸੀ ਧਮਕੀ

ਮੁੰਬਈ, 1 ਨਵੰਬਰ ਬਾਲੀਵੁੱਡ ਸਟਾਰ ਸਲਮਾਨ ਖਾਨ, ਜਿਸ ਨੇ ਪਹਿਲਾਂ ਸਵੈ-ਸੁਰੱਖਿਆ ਲਈ ਹਥਿਆਰ ਦੇ ਲਾਇਸੈਂਸ ਲਈ ਅਰਜ਼ੀ ਦਿੱਤੀ ਸੀ, ਨੂੰ ਹੁਣ ਮੁੰਬਈ ਪੁਲੀਸ ਵੱਲੋਂ ਵਾਈ ਪਲੱਸ ਸ਼੍ਰੇਣੀ ਸੁਰੱਖਿਆ ਪ੍ਰਦਾਨ ਕੀਤੀ ਜਾਵੇਗੀ। ਮਹਾਰਾਸ਼ਟਰ ਰਾਜ ਸਰਕਾਰ ਨੇ ਇਹ ਕਦਮ ਅਦਾਕਾਰ ਨੂੰ...

ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਆਰਐੱਸਐੱਸ ਨੂੰ ਰੈਲੀ ਦੀ ਇਜਾਜ਼ਤ ਦਿੱਤੀ ਜਾਵੇ: ਡੀਜੀਪੀ

ਚੇਨੱਈ, 31 ਅਕਤੂਬਰ ਤਾਮਿਲ ਨਾਡੂ ਦੇ ਡੀਜੀਪੀ ਨੇ ਸਾਰੇ ਪੁਲੀਸ ਕਮਿਸ਼ਨਰਾਂ ਅਤੇ ਜ਼ਿਲ੍ਹਾ ਪੁਲੀਸ ਮੁਖੀਆਂ ਨੂੰ ਸਰਕੁਲਰ ਜਾਰੀ ਕੀਤਾ ਹੈ ਕਿ ਕਾਨੂੰਨ ਤੇ ਵਿਵਸਥਾ ਦੀ ਸਥਿਤੀ ਨੂੰ ਨਿੱਜੀ ਤੌਰ 'ਤੇ ਧਿਆਨ ਵਿੱਚ ਰੱਖਦਿਆਂ ਆਰਐੱਸਐੱਸ ਨੂੰ ਛੇ ਨਵੰਬਰ ਨੂੰ ਸੂਬੇ...

ਬੋਲਸੋਨਾਰੋ ਨੂੰ ਹਰਾ ਕੇ ਲੂਲਾ ਡਾ ਸਿਲਵਾ ਬ੍ਰਾਜ਼ੀਲ ਦੇ ਨਵੇਂ ਰਾਸ਼ਟਰਪਤੀ ਬਣੇ

ਸਾਓ ਪੋਲੋ, 31 ਅਕਤੂਬਰ ਖੱਬੇ ਪੱਖੀ 'ਵਰਕਰਜ਼ ਪਾਰਟੀ' ਦੇ ਲੁਇਜ਼ ਇਨਾਸਿਓ ਲੂਲਾ ਡਾ ਸਿਲਵਾ ਬ੍ਰਾਜ਼ੀਲ ਦੇ ਨਵੇਂ ਰਾਸ਼ਟਰਪਤੀ ਚੁਣੇ ਗਏ ਹਨ। ਉਨ੍ਹਾਂ ਮੌਜੂਦਾ ਰਾਸ਼ਟਰਪਤੀ ਜੇਅਰ ਬੋਲਸੋਨਾਰੋ ਨੂੰ ਹਰਾਇਆ। ਚੋਣ ਅਥਾਰਿਟੀ ਨੇ ਕਿਹਾ ਕਿ ਆਮ ਚੋਣਾਂ ਵਿੱਚ ਪਈਆਂ ਕੁੱਲ ਵੋਟਾਂ...

ਭੋਇਪੁਰ ਸਕੂਲ ਦੀਆਂ ਲੜਕੀਆਂ ਨੇ ਕਰਾਟਿਆਂ ’ਚ ਤਗਮੇ ਜਿੱਤੇ

ਪੱਤਰ ਪ੍ਰੇਰਕ ਸ਼ਾਹਕੋਟ, 30 ਅਕਤੂਬਰ ਕਰਾਟਿਆਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਮੈਡਲ ਜਿੱਤਣ ਵਾਲੀਆਂ ਸਰਕਾਰੀ ਮਿਡਲ ਸਕੂਲ ਭੋਇਪੁਰ ਦੀਆਂ ਦੋ ਵਿਦਿਆਰਥਣਾਂ ਦਾ ਪਿੰਡ ਦੀ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਸਕੂਲ ਇੰਚਾਰਜ ਰਾਜਿੰਦਰ ਰਾਣੀ ਨੇ ਦੱਸਿਆ...

ਵਿਕਟੋਰੀਅਸ ਸਕੂਲ ਦੇ ਵਿਦਿਆਰਥੀਆਂ ਨੇ 9 ਮੈਡਲ ਜਿੱਤੇ

ਭੁੱਚੋ ਮੰਡੀ: ਵਿਕਟੋਰੀਅਸ ਕਾਨਵੈਂਟ ਸਕੂਲ ਚੱਕ ਰਾਮ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਜ਼ੋਨਲ ਅਥਲੈਟਿਕਸ ਮੁਕਾਬਲਿਆਂ ਵਿੱਚ 3 ਸੋਨੇ, 2 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ। ਸਕੂਲ ਦੇ ਚੇਅਰਮੈਨ ਪੁਸ਼ਪਿੰਦਰ ਸਿੰਘ, ਐਮਡੀ ਕਮ ਪ੍ਰਿੰਸੀਪਲ ਪਰਮਿੰਦਰ ਸਿੰਘ ਸਿੱਧੂ ਅਤੇ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img