12.4 C
Alba Iulia
Friday, November 29, 2024

ਗ਼ਾਜ਼ੀਆਬਾਦ ’ਚ ਨਿਰਭੈ ਕਾਂਡ ਵਰਗਾ ਅਪਰਾਧ: ਪੁਲੀਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ

ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 19 ਅਕਤੂਬਰ ਪੁਲੀਸ ਨੇ ਅੱਜ ਕਿਹਾ ਹੈ ਕਿ ਗਾਜ਼ੀਆਬਾਦ ਵਿੱਚ 40 ਸਾਲਾ ਔਰਤ ਨੂੰ ਪੰਜ ਵਿਅਕਤੀਆਂ ਨੇ ਕਥਿਤ ਤੌਰ 'ਤੇ ਅਗਵਾ ਕਰਕੇ ਸਮੂਹਿਕ ਬਲਾਤਕਾਰ ਕੀਤਾ। ਪੁਲੀਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ...

ਯੂਕਰੇਨ: ਰੂਸੀ ਡਰੋਨਾਂ ਨੇ ਬਿਜਲੀ-ਪਾਣੀ ਦੀ ਸਪਲਾਈ ਨੂੰ ਮੁੜ ਬਣਾਇਆ ਨਿਸ਼ਾਨਾ

ਕੀਵ, 18 ਅਕਤੂਬਰ ਰੂਸ ਵੱਲੋਂ ਡਰੋਨਾਂ ਰਾਹੀਂ ਕੀਤੇ ਹਵਾਈ ਹਮਲਿਆਂ ਨਾਲ ਮੰਗਲਵਾਰ ਨੂੰ ਯੂਕਰੇਨ ਵਿੱਚ ਵੱਡੇ ਪੱਧਰ 'ਤੇ ਬਿਜਲੀ ਅਤੇ ਪਾਣੀ ਦੀ ਸਪਲਾਈ ਨੂੰ ਨੁਕਸਾਨ ਪੁੱਜਿਆ ਹੈ। ਇਨ੍ਹਾਂ ਹਮਲਿਆਂ ਨਾਲ ਹਜ਼ਾਰਾਂ ਲੋਕਾਂ ਦੀ ਬਿਜਲੀ ਅਤੇ ਪਾਣੀ ਦੀ ਸਪਲਾਈ ਠੱਪ...

ਚੀਨ ਨੇ ਸ਼ਾਹਿਦ ਮਹਿਮੂਦ ਨੂੰ ਕੌਮਾਂਤਰੀ ਅਤਿਵਾਦੀ ਐਲਾਨਣ ਦੇ ਭਾਰਤ ਤੇ ਅਮਰੀਕਾ ਦੇ ਮਤੇ ਨੂੰ ਰੋਕਿਆ

ਸੰਯੁਕਤ ਰਾਸ਼ਟਰ, 19 ਅਕਤੂਬਰ ਚੀਨ ਨੇ ਪਾਕਿਸਤਾਨ ਸਥਿਤ ਲਸ਼ਕਰ-ਏ-ਤੋਇਬਾ ਦੇ ਅਤਿਵਾਦੀ ਸ਼ਾਹਿਦ ਮਹਿਮੂਦ ਨੂੰ ਕੌਮਾਂਤਰੀ ਅਤਿਵਾਦੀ ਵਜੋਂ ਸੂਚੀਬੱਧ ਕਰਨ ਦੇ ਭਾਰਤ ਅਤੇ ਅਮਰੀਕਾ ਦੇ ਪ੍ਰਸਤਾਵ ਨੂੰ ਰੋਕ ਦਿੱਤਾ ਹੈ। ਚੀਨ ਨੇ ਚਾਰ ਮਹੀਨਿਆਂ ਵਿੱਚ ਚੌਥੀ ਵਾਰ ਕਿਸੇ ਅਤਿਵਾਦੀ ਨੂੰ...

ਮੇਰੀ ਮਾਂ ਨੇ ਮੈਨੂੰ ਆਜ਼ਾਦ ਔਰਤ ਬਣਾਇਆ: ਭਾਰਤੀ ਸਿੰਘ

ਮੁੰਬਈ: ਕਾਮੇਡੀਅਨ ਤੇ ਟੀਵੀ ਸ਼ਖ਼ਸੀਅਤ ਭਾਰਤੀ ਸਿੰਘ ਨੇ ਆਪਣੀ ਮਾਂ ਕਮਲਾ ਸਿੰਘ ਬਾਰੇ ਗੱਲ ਕਰਦਿਆਂ ਦੱਸਿਆ ਕਿ ਕਿਵੇਂ ਪਰਿਵਾਰ ਤੇ ਸਮਾਜ ਦੀਆਂ ਪਾਬੰਦੀਆਂ ਦੇ ਬਾਵਜੂਦ ਉਸ ਦੀ ਮਾਂ ਨੇ ਉਸ ਨੂੰ ਇੱਕ ਆਜ਼ਾਦ ਔਰਤ ਵਜੋਂ ਉਭਾਰਿਆ ਹੈ। ਭਾਰਤੀ...

ਸੁਪਰੀਮ ਕੋਰਟ ਨੇ ਨਸ਼ਿਆਂ ਦੀ ਸਮੱਸਿਆ ਦੇ ਹੱਲ ਬਾਰੇ ਸੁਝਾਅ ਮੰਗੇ

ਨਵੀਂ ਦਿੱਲੀ, 18 ਅਕਤੂਬਰ ਸੁਪਰੀਮ ਕੋਰਟ ਨੇ ਅੱਜ ਦੇਸ਼ ਵਿਚ ਨਸ਼ੇ ਦੀ ਸਮੱਸਿਆ ਨੂੰ ਉਭਾਰਿਆ ਤੇ ਨਿਆਂਇਕ ਅਧਿਕਾਰੀ ਅਤੇ ਅਦਾਲਤ ਵੱਲੋਂ ਨਿਯੁਕਤ ਸਹਿਯੋਗੀ ਨੂੰ 'ਢੁੱਕਵਾਂ ਹੱਲ' ਲੱਭਣ ਲਈ ਕਿਹਾ। ਅਦਾਲਤ ਨੇ ਕਿਹਾ ਕਿ ਸੁਝਾਅ ਉਤੇ ਅਮਲ ਕਰ ਕੇ ਇਸ...

ਇੰਟਰਪੋਲ ਆਮ ਸਭਾ: ਮੋਦੀ ਨੇ ਅਤਿਵਾਦ, ਭ੍ਰਿਸ਼ਟਾਚਾਰ ਤੇ ਨਸ਼ਿਆਂ ਦੀ ਤਸਕਰੀ ਨੂੰ ਆਲਮੀ ਖ਼ਤਰਾ ਕਰਾਰ ਦਿੱਤਾ

ਨਵੀਂ ਦਿੱਲੀ, 18 ਅਕਤੂਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਤਿਵਾਦ, ਭ੍ਰਿਸ਼ਟਾਚਾਰ, ਨਸ਼ੀਲੇ ਪਦਾਰਥਾਂ ਦੀ ਤਸਕਰੀ, ਸ਼ਿਕਾਰ ਅਤੇ ਸੰਗਠਿਤ ਅਪਰਾਧ ਨੂੰ ਮਨੁੱਖਤਾ ਲਈ ਆਲਮੀ ਖਤਰਾ ਕਰਾਰ ਦਿੱਤਾ ਅਤੇ ਕਿਹਾ ਕਿ ਇਨ੍ਹਾਂ ਚੁਣੌਤੀਆਂ ਨਾਲ ਨਜਿੱਠਣ ਲਈ ਦੁਨੀਆ ਨੂੰ ਇਕਜੁੱਟ ਹੋਣ ਦਾ...

ਮੁੱਢਲੇ ਸਿਹਤ ਢਾਂਚੇ ’ਚ ਨਿਵੇਸ਼ ਨੂੰ ਤਰਜੀਹ ਦਿੱਤੀ ਜਾਵੇ: ਡਬਲਿਊਐਚਓ

ਨਵੀਂ ਦਿੱਲੀ, 18 ਅਕਤੂਬਰ ਵਿਸ਼ਵ ਸਿਹਤ ਸੰਗਠਨ (ਡਬਲਿਊਐਚਓ) ਨੇ ਸਾਰੇ ਮੁਲਕਾਂ ਨੂੰ ਕਿਹਾ ਹੈ ਕਿ ਉਹ ਮੁੱਢਲੇ ਸਿਹਤ ਸੰਭਾਲ ਢਾਂਚੇ ਉਤੇ ਖ਼ਰਚ ਦੀ ਅਹਿਮੀਅਤ ਨੂੰ ਪਛਾਣਨ। ਉਨ੍ਹਾਂ ਕਿਹਾ ਕਿ ਸਿਹਤ ਸੁਰੱਖਿਆ ਤੋਂ ਬਿਨਾਂ ਕੋਈ ਆਰਥਿਕ ਸੁਰੱਖਿਆ ਨਹੀਂ ਹੈ। ਡਬਲਿਊਐਚਓ...

ਅੰਮ੍ਰਿਤਸਰ ਨੇ ਮਾਰੀਆਂ ਮੱਲਾਂ

ਪੱਤਰ ਪ੍ਰੇਰਕ ਅੰਮ੍ਰਿਤਸਰ, 17 ਅਕਤੂਬਰ ਜ਼ਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਜਸਮੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਲੁਧਿਆਣਾ ਵਿਖੇ ਜੂਡੋ ਦੇ ਰਾਜ ਪੱਧਰੀ ਟੂਰਨਾਮੈਂਟ ਵਿੱਚ ਕਰਮਜੀਤ ਸਿੰਘ ਜੂਡੋ ਕੋਚ ਦੀ ਅਗਵਾਈ ਹੇਠ ਅੰਮ੍ਰਿਤਸਰ ਜ਼ਿਲ੍ਹੇ ਦੀ ਅੰਡਰ-14 ਉਮਰ ਵਰਗ ਵਿੱਚ 36 ਕਿੱਲੋ ਲੜਕੀਆਂ...

ਸੌਰਵ ਗਾਂਗੂਲੀ ਨੂੰ ਬੀਸੀਸੀਆਈ ਪ੍ਰਧਾਨ ਵਜੋਂ ਦੂਜਾ ਕਾਰਜਕਾਲ ਨਾ ਦੇਣ ਤੋਂ ਹੈਰਾਨ ਹਾਂ: ਮਮਤਾ

ਕੋਲਕਾਤਾ, 17 ਅਕਤੂਬਰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਸਾਬਕਾ ਭਾਰਤੀ ਕਪਤਾਨ ਸੌਰਵ ਗਾਂਗੂਲੀ ਨੂੰ ਭਾਰਤੀ ਕ੍ਰਿਕਟ ਬੋਰਡ (ਬੀਸੀਸੀਆਈ) ਦੇ ਪ੍ਰਧਾਨ ਵਜੋਂ ਦੂਜਾ ਕਾਰਜਕਾਲ ਨਾ ਦੇਣ ਤੋਂ ਹੈਰਾਨ ਹਨ। ਇਥੇ ਹਵਾਈ ਅੱਡੇ 'ਤੇ ਪੱਤਰਕਾਰਾਂ...

ਟੀ-20 ਵਿਸ਼ਵ ਕੱਪ: ਇਕ ਹੋਰ ਉਲਟਫੇਰ, ਸਕਾਟਲੈਂਡ ਨੇ ਦੋ ਵਾਰ ਦੇ ਚੈਂਪੀਅਨ ਵੈਸਟ ਇੰਡੀਜ਼ ਨੂੰ ਹਰਾਇਆ

ਹੋਬਰਟ, 17 ਅਕਤੂਬਰ ਸਕਾਟਲੈਂਡ ਨੇ ਟੀ-20 ਵਿਸ਼ਵ ਕੱਪ ਵਿੱਚ ਅੱਜ ਦੂਜਾ ਵੱਡਾ ਉਲਟਫੇਰ ਕਰਦਿਆਂ ਦੋ ਵਾਰ ਦੀ ਚੈਂਪੀਅਨ ਵੈਸਟ ਇੰਡੀਜ਼ ਨੂੰ 42 ਦੌੜਾਂ ਨਾਲ ਹਰਾ ਦਿੱਤਾ। ਇਸ ਤੋਂ ਪਹਿਲਾ ਨਮੀਬੀਆ ਨੇ ਵਿਸ਼ਵ ਕੱਪ ਦੇ ਉਦਘਾਟਨੀ ਮੁਕਾਬਲੇ ਵਿੱਚ ਇਕ ਵਾਰ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img