12.4 C
Alba Iulia
Friday, November 29, 2024

ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਵਾਰਮਅੱਪ ਮੁਕਾਬਲਾ: ਭਾਰਤ ਨੇ ਆਸਟਰੇਲੀਆ ਨੂੰ 6 ਦੌੜਾਂ ਨਾਲ ਹਰਾਇਆ

ਬ੍ਰਿਸਬੇਨ, 17 ਅਕਤੂਬਰ ਭਾਰਤ ਨੇ ਟੀ-20 ਵਿਸ਼ਵ ਕੱਪ ਦੇ ਆਪਣੇ ਪਹਿਲੇ ਵਾਰਮਅੱਪ ਮੁਕਾਬਲੇ ਵਿੱਚ ਮੇਜ਼ਬਾਨ ਆਸਟਰੇਲੀਆ ਨੂੰ 6 ਦੌੜਾਂ ਨਾਲ ਹਰਾ ਦਿੱਤਾ। ਭਾਰਤ ਨੇ ਗਾਬਾ ਦੇ ਮੈਦਾਨ 'ਤੇ ਕੇ.ਐੱਲ.ਰਾਹੁਲ (33 ਗੇਂਦਾਂ 'ਤੇ 57 ਦੌੜਾਂ) ਤੇ ਸੂਰਿਆਕੁਮਾਰ (33 ਗੇਂਦਾਂ 'ਤੇ...

ਜਦੋਂ ਦੋਸਤਾਂ ਦੀ ਸਲਾਹ ’ਤੇ ਕਲਾਮ ਨੇ ਆਰਐੱਸਐੱਸ ਮੁੱਖ ਦਫ਼ਤਰ ਦਾ ਦੌਰਾ ਕੀਤਾ ਸੀ ਰੱਦ

ਨਵੀਂ ਦਿੱਲੀ, 15 ਅਕਤੂਬਰ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਨੇ ਨਾਗਪੁਰ ਵਿਚਲੇ ਆਰਐਸਐਸ ਦੇ ਮੁੱਖ ਦਫ਼ਤਰ ਦਾ ਆਪਣਾ ਦੌਰਾ ਇਸ ਲਈ ਰੱਦ ਕਰ ਦਿੱਤਾ ਸੀ, ਕਿਉਂਕਿ ਉਨ੍ਹਾਂ ਦੇ ਦੋਸਤਾਂ ਨੇ ਉਨ੍ਹਾਂ ਨੂੰ ਚੌਕਸ ਕੀਤਾ ਸੀ ਜੇ ਉਹ ਉਥੇ ਗਏ...

ਮਹਿਲਾ ਟੀ-20 ਏਸ਼ੀਆ ਕੱਪ ਫਾਈਨਲ: ਭਾਰਤ 7ਵੀਂ ਵਾਰ ਬਣਿਆ ਚੈਂਪੀਅਨ, ਲੰਕਾ ਨੂੰ 8 ਵਿਕਟਾਂ ਨਾਲ ਹਰਾਇਆ

ਸਿਲਹਟ, 15 ਅਕਤੂਬਰ ਭਾਰਤ ਅੱਜ ਇੱਥੇ ਏਸ਼ੀਆ ਕੱਪ ਮਹਿਲਾ ਟੀ-20 ਕ੍ਰਿਕਟ ਟੂਰਨਾਮੈਂਟ ਦੇ ਫਾਈਨਲ 'ਚ ਸ੍ਰੀਲੰਕਾ ਨੂੰ ਅੱਠ ਵਿਕਟਾਂ ਨਾਲ ਹਰਾ ਕੇ 7ਵੀਂ ਵਾਰ ਚੈਂਪੀਅਨ ਬਣ ਗਿਆ। ਭਾਰਤ ਨੇ ਸ੍ਰੀਲੰਕਾ ਦੀ ਪਾਰੀ ਨੂੰ ਨੌਂ ਵਿਕਟਾਂ 'ਤੇ 65 ਦੌੜਾਂ 'ਤੇ...

ਅਮਰੀਕਾ: ਸਿੱਖ ਪਰਿਵਾਰ ਨੂੰ ਮਾਰਨ ਵਾਲੇ ਨੇ ਨਹੀਂ ਕਬੂਲਿਆ ਗੁਨਾਹ, ਮ੍ਰਿਤਕਾਂ ਦਾ ਸਸਕਾਰ ਸ਼ਨਿਚਰਵਾਰ ਨੂੰ

ਸਾਂ ਫਰਾਂਸਿਸਕੋ (ਅਮਰੀਕਾ), 14 ਅਕਤੂਬਰ ਅਮਰੀਕਾ ਵਿੱਚ ਇਸ ਮਹੀਨੇ ਦੇ ਸ਼ੁਰੂ ਵਿੱਚ ਅੱਠ ਮਹੀਨੇ ਦੀ ਬੱਚੀ ਸਮੇਤ ਭਾਰਤੀ ਮੂਲ ਦੇ ਸਿੱਖ ਪਰਿਵਾਰ ਨੂੰ ਅਗਵਾ ਕਰਕੇ ਕਤਲ ਕਰਨ ਦੇ ਮੁਲਜ਼ਮ ਨੇ ਆਪਣਾ ਗੁਨਾਹ ਕਬੂਲ ਨਹੀਂ ਕੀਤਾ। ਅੱਠ ਮਹੀਨੇ ਦੀ ਅਰੂਹੀ...

ਸਲਮਾਨ ਤੇ ਵੈਂਕਟੇਸ਼ ਨੇ ਪੂਜਾ ਹੈਗੜੇ ਦਾ ਜਨਮ ਦਿਨ ਮਨਾਇਆ

ਮੁੰਬਈ: ਬੌਲੀਬੁੱਡ ਦੇ ਸੁਪਰਸਟਾਰ ਸਲਮਾਨ ਖ਼ਾਨ ਨੇ ਡੱਗੂਬਤੀ ਵੈਂਕਟੇਸ਼ ਅਤੇ ਜਗਪਤੀ ਬਾਬੂ ਲਾਲ ਰਲ ਕੇ ਅੱਜ ਫਿਲਮ 'ਕਿਸੀ ਕਾ ਭਾਈ ਕਿਸੀ ਕੀ ਜਾਨ' ਦੇ ਸੈੱਟ 'ਤੇ ਅਦਾਕਾਰਾ ਪੂਜਾ ਹੈਗੜੇ ਦਾ ਜਨਮ ਦਿਨ ਮਨਾਇਆ। ਇਸ ਜਸ਼ਨ ਦੀ ਵਿਡੀਓ ਸਲਮਾਨ...

ਊਨਾ ਤੋਂ ਦਿੱਲੀ ਲਈ ਵੀਰਵਾਰ ਨੂੰ ਸ਼ੁਰੂ ਹੋਵੇਗੀ ‘ਵੰਦੇ ਭਾਰਤ’ ਰੇਲ ਸੇਵਾ

ਪੱਤਰ ਪ੍ਰੇਰਕ ਸ੍ਰੀ ਆਨੰਦਪੁਰ ਸਾਹਿਬ, 12 ਅਕਤੂਬਰ ਕੇਂਦਰ ਸਰਕਾਰ ਵੱਲੋਂ ਊਨਾ (ਹਿਮਾਚਲ ਪ੍ਰਦੇਸ਼) ਤੋਂ ਦਿੱਲੀ ਲਈ ਨਵੀਂ 'ਵੰਦੇ ਭਾਰਤ' ਰੇਲ ਗੱਡੀ ਭਲਕੇ 13 ਅਕਤੂਬਰ ਤੋਂ ਚਲਾਈ ਜਾਵੇਗੀ। ਇਸ ਰੇਲ ਗੱਡੀ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਪੰਜਾਬ ਭਾਜਪਾ ਦੇ...

ਅਮਰੀਕੀ ਰਾਸ਼ਟਰਪਤੀ 24 ਨੂੰ ਵ੍ਹਾਈਟ ਹਾਊਸ ’ਚ ਮਨਾਉਣਗੇ ਦੀਵਾਲੀ

ਵਾਸ਼ਿੰਗਟਨ, 12 ਅਕਤੂਬਰ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ 24 ਅਕਤੂਬਰ ਨੂੰ ਵ੍ਹਾਈਟ ਹਾਊਸ ਵਿੱਚ ਦੀਵਾਲੀ ਮਨਾਉਣਗੇ, ਜਦੋਂ ਕਿ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ 21 ਅਕਤੂਬਰ ਨੂੰ ਫਲੋਰੀਡਾ ਵਿੱਚ ਆਪਣੇ ਮਾਰ-ਏ-ਲਾਗੋ ਰਿਜ਼ੋਰਟ ਵਿੱਚ ਦੀਵਾਲੀ ਮਨਾਉਣ ਦੀ ਯੋਜਨਾ ਬਣਾ ਰਹੇ ਹਨ। ਬਾਇਡਨ ਨੇ...

ਦੇਸ਼ ਦੀ ਵਿਕਾਸ ਰਫ਼ਤਾਰ ਤੇ ਮਹਿੰਗਾਈ ਦੀ ਚੁਣੌਤੀ ਨੂੰ ਧਿਆਨ ’ਚ ਰੱਖ ਕੇ ਬਣਾਇਆ ਜਾਵੇਗਾ ਅਗਲੇ ਸਾਲ ਦਾ ਬਜਟ: ਨਿਰਮਲਾ

ਵਾਸ਼ਿੰਗਟਨ, 12 ਅਕਤੂਬਰ ਉੱਚੀ ਮਹਿੰਗਾਈ ਅਤੇ ਸੁਸਤ ਵਿਕਾਸ ਵਰਗੀਆਂ ਚੁਣੌਤੀਆਂ ਦਰਮਿਆਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤ ਦਾ ਅਗਲਾ ਆਮ ਬਜਟ ਇਸ ਤਰ੍ਹਾਂ ਤਿਆਰ ਕਰਨਾ ਹੋਵੇਗਾ ਕਿ ਦੇਸ਼ ਦੇ ਵਿਕਾਸ ਦੀ ਰਫ਼ਤਾਰ ਬਰਕਰਾਰ ਰਹੇ ਅਤੇ...

ਭਾਰਤ ਨੇ ਦੱਖਣੀ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਕੇ ਲੜੀ ਜਿੱਤੀ

ਨਵੀਂ ਦਿੱਲੀ: ਭਾਰਤ ਨੇ ਅੱਜ ਇੱਥੇ ਤੀਜੇ ਅਤੇ ਫੈਸਲਾਕੁਨ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਦੱਖਣੀ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ। ਪਹਿਲਾਂ ਬੱਲੇਬਾਜ਼ੀ ਕਰਦਿਆਂ ਦੱਖਣੀ ਅਫਰੀਕਾ ਦੀ ਟੀਮ...

‘ਰਾਮ ਸੇਤੂ’ ਦੀ ਹੋਂਦ ਨੂੰ ਸਾਬਤ ਕਰਨ ਦੀ ਕੋਸ਼ਿਸ਼ ਕਰੇਗਾ ਅਕਸ਼ੈ ਕੁਮਾਰ

ਮੁੰਬਈ: ਫਿਲਮ 'ਰਾਮ ਸੇਤੂ' ਦੇ ਟਰੇਲਰ ਵਿੱਚ ਅਕਸ਼ੈ ਕੁਮਾਰ ਨੂੰ ਪਾਣੀ 'ਤੇ ਤੁਰਦੇ ਹੋਏ ਦਿਖਾਇਆ ਗਿਆ ਹੈ। ਇਸ ਦੌਰਾਨ ਉਹ ਕਹਿੰਦਾ ਹੈ,''ਦੁਨੀਆ ਵਿੱਚ ਸ੍ਰੀ ਰਾਮ ਦੇ ਲੱਖਾਂ ਮੰਦਰ ਹਨ ਪਰ ਰਾਮ ਸੇਤੂ ਸਿਰਫ਼ ਇੱਕ ਹੈ।'' ਫਿਲਮਕਾਰਾਂ ਵੱਲੋਂ ਦੋ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img