12.4 C
Alba Iulia
Friday, November 29, 2024

ਰੇਲਵੇ ਨੇ ਰਵਾਇਤੀ ਈਂਧਨ ਨਾਲ ਚੱਲਣ ਵਾਲੀ ਫਲੀਟ ਇਲੈਕਟ੍ਰਿਕ ਵਾਹਨਾਂ ਨਾਲ ਬਦਲਣ ਦੀ ਯੋਜਨਾ ਬਣਾਈ

ਨਵੀਂ ਦਿੱਲੀ, 11 ਅਕਤੂਬਰ ਰੇਲਵੇ ਨੇ ਰਵਾਇਤੀ ਈਂਧਨ ਨਾਲ ਚੱਲਣ ਵਾਲੇ ਆਪਣੇ ਵਾਹਨਾਂ ਦੀ ਫਲੀਟ ਨੂੰ ਇਲੈਕਟ੍ਰਿਕ ਵਾਹਨਾਂ ਨਾਲ ਬਦਲਣ ਦੀ ਨੀਤੀ ਤਿਆਰ ਕੀਤੀ ਹੈ। ਇਸ ਤਹਿਤ ਉਸ ਨੇ ਡੀਜ਼ਲ, ਬਾਇਓਫਿਊਲ ਜਾਂ ਜੈਵਿਕ ਈਂਧਨ 'ਤੇ ਚੱਲਣ ਵਾਲੇ ਵਾਹਨਾਂ ਦੀ...

ਵੀਸੀ ਦੀ ਨਿਯੁਕਤੀ: ਰਾਜਪਾਲ ਪੁਰੋਹਿਤ ਨੇ ਤਿੰਨ ਨਾਵਾਂ ਦਾ ਪੈਨਲ ਮੰਗਿਆ; ਫਾਈਲ ਸਰਕਾਰ ਨੂੰ ਮੋੜੀ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 11 ਅਕਤੂਬਰ ਪੰਜਾਬ ਸਰਕਾਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਰਮਿਆਨ ਹੁਣ ਨਵਾਂ ਪੇਚ ਫਸ ਗਿਆ ਹੈ। ਰਾਜਪਾਲ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਫ਼ਰੀਦਕੋਟ ਦੇ ਉਪ ਕੁਲਪਤੀ ਦੀ ਨਿਯੁਕਤੀ ਨੂੰ ਹਰੀ ਝੰਡੀ ਦੇਣ ਦੇ ਮਾਮਲੇ...

ਭਾਰਤ ਨੇ ਦੱਖਣ ਅਫਰੀਕਾ ਨੂੰ 7 ਵਿਕਟਾਂ ਨਾਲ ਹਰਾ ਕੇ ਲੜੀ ਜਿੱਤੀ

ਨਵੀਂ ਦਿੱਲੀ, 11 ਅਕਤੂਬਰ ਭਾਰਤ ਨੇ ਅੱਜ ਇਥੇ ਤੀਜੇ ਅਤੇ ਅੰਤਿਮ ਇਕ ਰੋਜ਼ਾ ਕੌਮਾਂਤਰੀ ਕ੍ਰਿਕਟ ਮੈਚ ਵਿੱਚ ਦੱਖਣ ਅਫਰੀਕਾ ਨੂੰ ਸੱਤ ਵਿਕਟਾਂ ਨਾਲ ਹਰਾ ਕੇ ਤਿੰਨ ਮੈਚਾਂ ਦੀ ਲੜੀ 2-1 ਨਾਲ ਜਿੱਤ ਲਈ। ਦੱਖਣ ਅਫਰੀਕਾ ਦੇ 100 ਦੌੜਾਂ ਦੇ...

ਤਿੰਨ ਅਮਰੀਕੀਆਂ ਨੂੰ ਅਰਥਸ਼ਾਸਤਰ ਦਾ ਨੋਬੇਲ

ਸਟਾਕਹੋਮ, 10 ਅਕਤੂਬਰ ਇਸ ਸਾਲ ਅਰਥਸ਼ਾਸਤਰ ਲਈ ਨੋਬੇਲ ਪੁਰਸਕਾਰ ਨਾਲ ਸਨਮਾਨਿਤ ਕਰਨ ਲਈ ਤਿੰਨ ਅਮਰੀਕੀ ਅਰਥਸ਼ਾਸਤਰੀਆਂ ਦੀ ਚੋਣ ਕੀਤੀ ਗਈ ਹੈ। ਉਨ੍ਹਾਂ ਨੂੰ 'ਬੈਂਕਾਂ ਤੇ ਵਿੱਤੀ ਸੰਕਟ ਬਾਰੇ ਖੋਜ' ਲਈ ਇਹ ਪੁਰਸਕਾਰ ਦਿੱਤਾ ਗਿਆ ਹੈ। ਸਟਾਕਹੋਮ 'ਚ ਰੌਇਲ ਸਵੀਡਿਸ਼...

ਏਸ਼ੀਆ ਕੱਪ: ਭਾਰਤ ਨੇ ਆਖਰੀ ਗਰੁੱਪ ਮੈਚ ’ਚ ਥਾਈਲੈਂਡ ਨੂੰ ਨੌਂ ਵਿਕਟਾਂ ਨਾਲ ਹਰਾਇਆ

ਸਿਲਹਟ, 10 ਅਕਤੂਬਰ ਭਾਰਤ ਨੇ ਮਹਿਲਾ ਏਸ਼ੀਆ ਕੱਪ ਦੇ ਆਪਣੇ ਆਖਰੀ ਗਰੁੱਪ ਮੈਚ 'ਚ ਅੱਜ ਇੱਥੇ ਥਾਈਲੈਂਡ ਨੂੰ ਸਿਰਫ਼ 37 ਦੌੜਾਂ 'ਤੇ ਸਮੇਟਣ ਤੋਂ ਬਾਅਦ ਸਿਰਫ਼ ਛੇ ਓਵਰਾਂ 'ਚ ਟੀਚਾ ਹਾਸਲ ਕਰਕੇ ਸੱਤ ਟੀਮਾਂ ਦੇ ਗਰੁੱਪ ਲੀਗ ਗੇੜ 'ਚ...

ਆਯੂਸ਼ਮਾਨ ਦੀ ‘ਡਾਕਟਰ ਜੀ’ ਨੂੰ ਸੈਂਸਰ ਬੋਰਡ ਤੋਂ ਮਿਲਿਆ ‘ੲੇ’ ਸਰਟੀਫਿਕੇਟ

ਮੁੰਬਈ: ਆਯੂਸ਼ਮਾਨ ਖੁਰਾਣਾ ਦੀ ਫਿਲਮ 'ਡਾਕਟਰ ਜੀ' ਨੂੰ ਸੈਂਸਰ ਬੋਰਡ ਵੱਲੋਂ 'ਏ' ਸਰਟੀਫਿਕੇਟ ਮਿਲਿਆ ਹੈ। ਫਿਲਮ ਨਿਰਮਾਤਾ ਇਸ ਗੱਲੋਂ ਖ਼ੁਸ਼ ਹਨ ਕਿ ਇਹ ਫਿਲਮ ਬਿਨਾਂ ਕੋਈ ਕੱਟ ਲੱਗਿਆਂ ਪਾਸ ਹੋ ਗਈ ਹੈ। ਇਸ ਫਿਲਮ ਵਿੱਚ ਆਯੂਸ਼ਮਾਨ ਗਾਇਨੀਕੋਲੋਜਿਸਟ ਦੀ...

ਅਮਰੀਕਾ ਦੀ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ ਦੀ ਯਾਤਰਾ ਨਾ ਕਰਨ ਦੀ ਚਿਤਵਾਨੀ

ਵਾਸ਼ਿੰਗਟਨ, 7 ਅਕਤੂਬਰ ਅਮਰੀਕਾ ਨੇ ਅਤਿਵਾਦ ਅਤੇ ਫਿਰਕੂ ਹਿੰਸਾ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਆਪਣੇ ਨਾਗਰਿਕਾਂ ਨੂੰ ਪਾਕਿਸਤਾਨ, ਖਾਸ ਕਰਕੇ ਉਸ ਦੇ ਅਸ਼ਾਂਤ ਸੂਬਿਆਂ ਦੀ ਆਪਣੀ ਯਾਤਰਾ ਯੋਜਨਾ 'ਤੇ ਮੁੜ ਵਿਚਾਰ ਕਰਨ ਦੀ ਸਲਾਹ ਦਿੱਤੀ ਹੈ। ਅਮਰੀਕੀ ਵਿਦੇਸ਼ ਵਿਭਾਗ ਨੇ...

ਜ਼ੋਨ ਪਟਿਆਲਾ-2 ਦੀ ਟੀਮ ਨੇ ਸਾਫਟਬਾਲ ਵਿੱਚ ਜਿੱਤਿਆ ਸੋਨ ਤਗਮਾ

ਪੱਤਰ ਪ੍ਰੇਰਕ ਪਟਿਆਲਾ, 6 ਅਕਤੂਬਰ ਇਥੇ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਪਟਿਆਲਾ) 'ਚ ਹੋਏ ਜ਼ਿਲ੍ਹਾ ਪੱਧਰੀ ਅੰਡਰ-19 ਕੁੜੀਆਂ ਦੇ ਸਾਫਟਬਾਲ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਜ਼ੋਨ ਪਟਿਆਲਾ 3 ਦੀ ਟੀਮ ਨੂੰ ਹਰਾ ਕੇ ਗੋਲਡ ਮੈਡਲ ਜਿੱਤਿਆ।...

ਮਹਿਲਾ ਏਸ਼ੀਆ ਕੱਪ ਟੀ-20: ਪਾਕਿਸਤਾਨ ਨੇ ਭਾਰਤ ਨੂੰ 13 ਦੌੜਾਂ ਨਾਲ ਹਰਾਇਆ

ਸਿਲਹਟ, 7 ਅਕਤੂਬਰ ਪਾਕਿਸਤਾਨ ਨੇ ਅੱਜ ਇਥੇ ਮਹਿਲਾ ਟੀ-20 ਏਸ਼ੀਆ ਕੱਪ ਕ੍ਰਿਕਟ ਮੈਚ ਵਿੱਚ ਭਾਰਤ ਨੂੰ 13 ਦੌੜਾਂ ਨਾਲ ਹਰਾ ਦਿੱਤਾ। ਨਿਦਾ ਡਾਰ ਦੇ ਅਜੇਤੂ ਅਰਧ ਸੈਂਕੜੇ ਦੇ ਬਾਵਜੂਦ ਪਾਕਿਸਤਾਨੀ ਟੀਮ ਅੱਜ ਮਹਿਲਾ ਏਸ਼ੀਆ ਕੱਪ ਟੀ-20 ਕ੍ਰਿਕਟ ਮੈਚ ਵਿੱਚ...

ਨਿਊਜ਼ੀਲੈਂਡ ਭਾਰਤੀ ਵਿਦਿਆਰਥੀਆਂ ਨੂੰ ਵੀਜ਼ੇ ਜਾਰੀ ਕਰਨ ਦਾ ਕੰਮ ਤੇਜ਼ੀ ਨਾਲ ਕਰੇ: ਜੈਸ਼ੰਕਰ

ਆਕਲੈਂਡ, 6 ਅਕਤੂਬਰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਇਥੇ ਨਿਊਜ਼ੀਲੈਂਡ ਦੀ ਆਪਣੀ ਹਮਰੁਤਬਾ ਨਨਯਾ ਮਾਹੂਤਾ ਨਾਲ ਗੱਲਬਾਤ ਕੀਤੀ। ਇਸ ਦੌਰਾਨ ਕੋਵਿਡ-19 ਨਾਲ ਨਜਿੱਠਣ ਲਈ ਨਿਊਜ਼ੀਲੈਂਡ ਵੱਲੋਂ ਚੁੱਕੇ ਗਏ ਕਦਮਾਂ ਨਾਲ ਭਾਰਤੀ ਵਿਦਿਆਰਥੀਆਂ ਦੇ ਪ੍ਰਭਾਵਿਤ ਹੋਣ ਦਾ ਮੁੱਦਾ ਵੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img