12.4 C
Alba Iulia
Tuesday, November 26, 2024

ਭਾਰਤ ਨੇ ਸੀਪੀਈਸੀ ਪ੍ਰਾਜੈਕਟਾਂ ’ਚ ਹੋਰ ਦੇਸ਼ਾਂ ਨੂੰ ਸ਼ਾਮਲ ਕਰਨ ਦੀਆਂ ਪਾਕਿਸਤਾਨੀ ਤੇ ਚੀਨ ਦੀਆਂ ਕੋਸ਼ਿਸ਼ਾਂ ਨੂੰ ਨਿੰਦਿਆ

ਨਵੀਂ ਦਿੱਲੀ, 26 ਜੁਲਾਈ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿਚੋਂ ਲੰਘਣ ਵਾਲੇ ਬਹੁ-ਅਰਬ ਡਾਲਰ ਦੇ ਆਰਥਿਕ ਗਲਿਆਰੇ ਨਾਲ ਸਬੰਧਤ ਪ੍ਰਾਜੈਕਟਾਂ ਵਿਚ ਸ਼ਾਮਲ ਹੋਣ ਲਈ ਦੂਜੇ ਦੇਸ਼ਾਂ ਨੂੰ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਲਈ ਭਾਰਤ ਨੇ ਅੱਜ ਚੀਨ ਅਤੇ ਪਾਕਿਸਤਾਨ...

ਉਲੰਪਿਕ ਤਗਮਾ ਜੇਤੂ ਮੁੱਕੇਬਾਜ਼ ਲਵਲੀਨਾ ਨੇ ਲਾਇਆ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਦਾ ਦੋਸ਼

ਬਰਮਿੰਘਮ, 25 ਜੁਲਾਈ ਮੁੱਖ ਅੰਸ਼ ਅਧਿਕਾਰੀਆਂ 'ਤੇ 'ਤਗ਼ਮਾ' ਜਿਤਾਉਣ ਵਾਲੇ ਕੋਚ ਹਟਾਉਣ ਦਾ ਇਲਜ਼ਾਮ ਖੇਤ ਮੰਤਰਾਲੇ ਵੱਲੋਂ ਤੁਰੰਤ ਲੋੜੀਂਦੇ ਪ੍ਰਬੰਧ ਕਰਨ ਦੇ ਹੁਕਮ ਉਲੰਪਿਕ ਤਗਮਾ ਜੇਤੂ ਭਾਰਤੀ ਮੁੱਕੇਬਾਜ਼ ਲਵਲੀਨਾ ਬੋਰਗੋਹੇਨ ਨੇ ਅੱਜ ਦੋਸ਼ ਲਾਇਆ ਕਿ ਉਸ ਦੇ ਕੋਚ ਨੂੰ ਅਧਿਕਾਰੀਆਂ ਵੱਲੋਂ ਲਗਾਤਾਰ...

ਮੁੰਬਈ: ਸੋਸ਼ਲ ਮੀਡੀਆ ’ਤੇ ਇਤਰਾਜ਼ਯੋਗ ਤਸਵੀਰਾਂ ਕਾਰਨ ਅਦਾਕਾਰ ਰਣਵੀਰ ਸਿੰਘ ਖ਼ਿਲਾਫ ਕੇਸ ਦਰਜ

ਮੁੰਬਈ, 26 ਜੁਲਾਈ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਇਤਰਾਜ਼ਯੋਗ ਤਸਵੀਰਾਂ ਕਾਰਨ ਮੁੰਬਈ ਪੁਲੀਸ ਨੇ ਬਾਲੀਵੁੱਡ ਅਭਿਨੇਤਾ ਰਣਵੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। News Source link

ਵਿੱਕੀ ਕੌਸ਼ਲ ਤੇ ਉਸ ਦੀ ਪਤਨੀ ਕੈਟਰੀਨਾ ਨੂੰ ਜਾਨ ਤੋਂ ਮਾਰਨ ਦੀ ਧਮਕੀ ਦੇਣ ਵਾਲਾ ਗ੍ਰਿਫ਼ਤਾਰ

ਮੁੰਬਈ, 26 ਜੁਲਾਈ ਅਦਾਕਾਰ ਵਿੱਕੀ ਕੌਸ਼ਲ ਤੇ ਉਸ ਦੀ ਪਤਨੀ ਕੈਟਰੀਨਾ ਕੈਫ ਨੂੰ ਸੋਸ਼ਲ ਮੀਡੀਆ 'ਤੇ ਜਾਨ ਤੋਂ ਮਾਰਨ ਦੀ ਧਮਕੀ ਦੇਣ ਦੇ ਮਾਮਲੇ ਵਿੱਚ ਦਰਜ ਕਰਵਾਏ ਮਾਮਲੇ ਸਬੰਧੀ ਪੁਲੀਸ ਨੇ ਮਨਵਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਫਿਲਮ...

100 ਕਰੋੜ ’ਚ ਰਾਜ ਸਭਾ ਸੀਟਾਂ ਤੇ ਰਾਜਪਾਲ ਦਾ ਅਹੁਦਾ ਦਿਵਾਉਣ ਵਾਲੇ ਗਰੋਹ ਦਾ ਪਰਦਾਫਾਸ਼

ਨਵੀਂ ਦਿੱਲੀ, 25 ਜੁਲਾਈ ਸੀਬੀਆਈ ਨੇ ਰਾਜ ਸਭਾ ਦੀਆਂ ਸੀਟਾਂ ਅਤੇ ਰਾਜਪਾਲ ਦਾ ਅਹੁਦਾ ਦਿਵਾਉਣ ਦਾ ਝੂਠਾ ਵਾਅਦਾ ਕਰਕੇ ਲੋਕਾਂ ਨਾਲ ਕਥਿਤ 100 ਕਰੋੜ ਰੁਪਏ ਦੀ ਠੱਗੀ ਮਾਰਨ ਦੀ ਕੋਸ਼ਿਸ਼ ਦੇ ਦੋਸ਼ ਵਿੱਚ ਕਈ ਰਾਜਾਂ ਵਿੱਚ ਸਰਗਰਮ ਬਹਿਰੂਪੀਆਂ ਦੇ...

ਸਵਿਤਾ ਕੰਸਵਾਲ 16 ਦਿਨਾਂ ਵਿੱਚ ਮਾਊਂਟ ਐਵਰੈਸਟ ਤੇ ਮਾਊਂਟ ਮਕਾਲੁ ਚੋਟੀਆਂ ਸਰ ਕਰਨ ਵਾਲੀ ਪਹਿਲੀ ਭਾਰਤੀ ਮਹਿਲਾ ਬਣੀ

ਉੱਤਰਕਾਸ਼ੀ(ਉੱਤਰਾਖੰਡ), 25 ਜੁਲਾਈ ਉੱਤਰਾਖੰਡ ਦੇ ਉੱਤਰਕਾਸ਼ੀ ਵਿੱਚ ਲੌਂਥਰੂ ਪਿੰਡ ਦੀ 26 ਸਾਲਾ ਸਵਿਤਾ ਕੰਸਵਾਲ ਮਹਿਜ਼ 16 ਦਿਨਾਂ ਵਿੱਚ ਵਿਸ਼ਵ ਦੀ ਸਭ ਤੋਂ ਉੱਚੀ ਟੀਸੀ ਮਾਊਂਟ ਐਵਰੈਸਟ ਤੇ ਮਾਊਂਟ ਮਕਾਲੂ 'ਤੇ ਚੜ੍ਹਨ ਵਾਲੀ ਪਹਿਲੀ ਭਾਰਤੀ ਮਹਿਲਾ ਬਣ ਗਈ ਹੈ। ਸਵਿਤਾ...

ਕੈਨੇਡਾ ਦੇ ਵੈਨਕੂਵਰ ਵਿੱਚ ਗੋਲੀਬਾਰੀ ਦੌਰਾਨ ਗੈਂਗਸਟਰ ਮਨਿੰਦਰ ਧਾਲੀਵਾਲ ਤੇ ਉਸ ਦਾ ਦੋਸਤ ਹਲਾਕ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 25 ਜੁਲਾਈ ਕੈਨੇਡਾ ਦੇ ਵੈਨਕੂਵਰ ਸ਼ਹਿਰ ਵਿੱਚ ਗੈਂਗਵਾਰ ਦੇ ਚਲਦਿਆਂ ਹੋਈ ਗੋਲੀਬਾਰੀ ਵਿੱਚ ਗੈਂਗਸਟਰ ਮਨਿੰਦਰ ਧਾਲੀਵਾਲ ਤੇ ਉਸ ਦਾ ਦੋਸਤ ਸਤਿੰਦਰ ਗਿੱਲ ਹਲਾਕ ਹੋ ਗੲੇੇ। ਇਹ ਦਾਅਵਾ 'ਵੈਨਕੂਵਰ ਸਨ' ਦੀ ਰਿਪੋਰਟ ਵਿੱਚ ਕੀਤਾ ਗਿਆ ਹੈ। ਰਿਪੋਰਟ...

ਕੈਟਰੀਨਾ ਕੈਫ਼ ਤੇ ਵਿੱਕੀ ਕੌਸ਼ਲ ਨੂੰ ਇੰਸਟਾਗ੍ਰਾਮ ’ਤੇ ਧਮਕੀ, ਕੇਸ ਦਰਜ

ਮੁੰਬਈ, 25 ਜੁਲਾਈ ਅਦਾਕਾਰ ਜੋੜੇ ਕੈਟੋਰੀਨਾ ਕੈਫ ਤੇ ਵਿੱਕੀ ਕੌਸ਼ਲ ਨੂੰ ਸੋਸ਼ਲ ਮੀਡੀਆ 'ਤੇ ਅਣਪਛਾਤੇ ਵਿਅਕਤੀ ਨੇ ਧਮਕੀ ਦਿੱਤੀ ਹੈ। ਪੁਲੀਸ ਨੇ ਕੌਸ਼ਲ ਦੀ ਸ਼ਿਕਾਇਤ 'ਤੇ ਕੇਸ ਦਰਜ ਕਰ ਲਿਆ ਹੈ। ਕੌਸ਼ਲ ਨੇ ਦੱਸਿਆ ਕਿ ਉਨ੍ਹਾਂ ਨੂੰ ਇੰਸਟਾਗ੍ਰਾਮ 'ਤੇ...

ਐੱਨਆਈਏ ਨੇ ਪੁਜਾਰੀ ਹੱਤਿਆ ਮਾਮਲੇ ’ਚ ਖ਼ਾਲਿਸਤਾਨ ਟਾਈਗਰ ਫੋਰਸ ਮੁਖੀ ਹਰਦੀਪ ਸਿੰਘ ਨਿੱਝਰ ’ਤੇ 10 ਲੱਖ ਦਾ ਇਨਾਮ ਰੱਖਿਆ

ਨਵੀਂ ਦਿੱਲੀ, 23 ਜੁਲਾਈ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਪਿਛਲੇ ਸਾਲ ਪੰਜਾਬ ਦੇ ਜਲੰਧਰ ਵਿੱਚ ਪੁਜਰੀ ਦੀ ਹੱਤਿਆ ਦੇ ਮਾਮਲੇ 'ਚ ਕੈਨੇਡਾ ਸਥਿਤ ਖਾਲਿਸਤਾਨ ਟਾਈਗਰ ਫੋਰਸ (ਕੇਟੀਐੱਫ) ਦੇ ਮੁਖੀ ਲਈ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ...

ਵਿਸ਼ਵ ਅਥਲੈਟਿਕਸ: ਜੇ ਆਪਣੇ ਕੌਮੀ ਰਿਕਾਰਡ ਜਿੰਨੀ ਦੂਰ ਜੈਵਲਿਨ ਸੁੱਟ ਦਿੰਦੀ ਤਾਂ ਅੰਨੂ ਰਾਣੀ ਨੇ ਜਿੱਤ ਲੈਣਾ ਸੀ ਤਮਗਾ

ਯੂਜੀਨ, 23 ਜੁਲਾਈ ਭਾਰਤ ਦੀ ਅੰਨੂ ਰਾਣੀ ਇਥੇ ਵਿਸ਼ਵ ਅਥਲੈਟਿਕ ਚੈਂਪੀਅਨਸ਼ਿਪ ਵਿੱਚ ਮਹਿਲਾਵਾਂ ਦੇ ਜੈਵਲਿਨ ਥਰੋਅ ਫਾਈਨਲ ਵਿੱਚ 61.12 ਮੀਟਰ ਦੀ ਸਰਵੋਤਮ ਕੋਸ਼ਿਸ਼ ਨਾਲ ਸੱਤਵੇਂ ਸਥਾਨ 'ਤੇ ਰਹੀ। ਲਗਾਤਾਰ ਦੂਜੀ ਵਾਰ ਫਾਈਨਲ ਵਿੱਚ ਹਿੱਸਾ ਲੈ ਰਹੀ ਅਨੂੰ ਨੇ ਆਪਣੀ...
- Advertisement -spot_img

Latest News

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ

ਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆਰੋਮ ਇਟਲੀ ਦੀਆਂ ਸਿੱਖ ਸੰਗਤਾਂ ਗੁਰੂ...
- Advertisement -spot_img